ਪੰਜਾਬ ਤੇ ਹਰਿਆਣਾ ਵਿਚ ਮੋਦੀ ਸਰਕਾਰ ਦਾ ਡਟਵਾਂ ਵਿਰੋਧ ਚੰਡੀਗੜ੍ਹ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਖਿਲਾਫ ਅੱਜ ਪੂਰੇ ਭਾਰਤ ਵਿਚ ਕਿਸਾਨਾਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ‘ਕਾਲਾ ਦਿਵਸ’ ਮਨਾਇਆ ਗਿਆ। ਧਿਆਨ ਰਹੇ ਕਿ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਖਿਲਾਫ 26 ਨਵੰਬਰ 2020 ਨੂੰ ਦਿੱਲੀ ਦੇ ਬਾਰਡਰਾਂ ’ਤੇ ਕਿਸਾਨੀ ਮੋਰਚੇ ਸ਼ੁਰੂ …
Read More »Monthly Archives: May 2021
ਨਵਜੋਤ ਸਿੱਧੂ ਦੀ ਧੀ ਰਾਬੀਆ ਵੀ ਆਵੇਗੀ ਸਿਆਸਤ ’ਚ
ਅੰਮਿ੍ਰਤਸਰ ਪੂਰਬੀ ਤੋਂ ਵਿਧਾਨ ਸਭਾ ਚੋਣ ਲੜਨ ਦੀ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਦੀ ਧੀ ਰਾਬੀਆ ਨੇ ਖੇਤੀ ਕਾਨੂੰਨਾਂ ਖਿਲਾਫ ਆਵਾਜ਼ ਬੁਲੰਦ ਕਰਦਿਆਂ ਅੰਮਿ੍ਰਤਸਰ ਸਥਿਤ ਘਰ ਦੀ ਛੱਤ ’ਤੇ ਕਾਲਾ ਝੰਡਾ ਲਹਿਰਾਇਆ ਸੀ ਅਤੇ ਬੋਲੇ ਸੋ ਨਿਹਾਲ ਦੇ ਜੈਕਾਰੇ ਵੀ ਲਗਾਏ ਸਨ। ਹੁਣ ਸਿਆਸੀ ਹਲਕਿਆਂ ’ਚ ਚਰਚਾ ਛਿੜ ਗਈ …
Read More »ਪਟਿਆਲਾ ਜੇਲ੍ਹ ’ਚੋਂ ਤਿੰਨ ਕੈਦੀ ਫਰਾਰ ਹੋਣ ਦਾ ਮਾਮਲਾ – ਤਿੰਨ ਪੁਲਿਸ ਅਧਿਕਾਰੀ ਮੁਅੱਤਲ
ਪਟਿਆਲਾ/ਬਿਊਰੋ ਨਿਊਜ਼ ਕੇਂਦਰੀ ਜੇਲ੍ਹ ਪਟਿਆਲਾ ਵਿਚੋਂ 27 ਤੇ 28 ਅਪਰੈਲ ਦੀ ਰਾਤ ਨੂੰ ਫਰਾਰ ਹੋਏ ਤਿੰਨ ਕੈਦੀਆਂ ਦੇ ਮਾਮਲੇ ਨੂੰ ਲੈ ਕੇ ਪਟਿਆਲਾ ਜੇਲ੍ਹ ਦੇ ਦੋ ਸਹਾਇਕ ਸੁਪਰਡੈਂਟਾਂ ਅਤੇ ਵਾਰਡਨ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲੀ ਦਾ ਸਾਹਮਣਾ ਕਰਨ ਵਾਲ਼ਿਆਂ ਵਿੱਚ ਸਹਾਇਕ ਸੁਪਰਡੈਂਟ ਕੁਲਦੀਪ ਸਿੰਘ (ਲਾਈਟ ਡਿਊਟੀ ਅਫਸਰ), ਸਹਾਇਕ …
Read More »ਕੇਜਰੀਵਾਲ ਨੇ ਮੋਦੀ ਸਰਕਾਰ ’ਤੇ ਚੁੱਕੇ ਸਵਾਲ
ਕਿਹਾ – ਮੋਦੀ ਸਰਕਾਰ ਨੇ ਟੀਕਾਕਰਨ ਪ੍ਰੋਗਰਾਮ 6 ਮਹੀਨੇ ਦੇਰ ਨਾਲ ਸ਼ੁਰੂ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਰੋਨਾ ਤੋਂ ਬਚਾਅ ਲਈ ਟੀਕਾਕਰਨ ਪ੍ਰੋਗਰਾਮ ਸ਼ੁਰੂ ਕਰਨ ਵਿੱਚ 6 ਮਹੀਨੇ ਦੀ ਦੇਰ ਕਰ ਦਿੱਤੀ। ਉਨ੍ਹਾਂ ਕਿਹਾ ਕਿ ਆਪਣੇ ਲੋਕਾਂ …
Read More »ਆਮ ਆਦਮੀ ਪਾਰਟੀ ਨੇ ਰਾਜਪਾਲ ਦੇ ਘਰ ਅੱਗੇ ਪ੍ਰਦਰਸ਼ਨ ਕਰਕੇ ਮਨਾਇਆ ਖ਼ੇਤੀ ਕਾਨੂੰਨਾਂ ਵਿਰੋਧੀ ‘ਕਾਲਾ ਦਿਵਸ’
ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਪੰਜਾਬ ਦੇ ਰਾਜਪਾਲ ਦੇ ਚੰਡੀਗੜ੍ਹ ਸਥਿਤ ਘਰ ਅੱਗੇ ਕਾਲੇ ਝੰਡੇ ਲਹਿਰਾ ਕੇ ‘ਕਾਲਾ ਦਿਵਸ’ ਮਨਾਇਆ ਗਿਆ। ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਤੇ ਵਿਧਾਇਕ …
Read More »25 May News Update| Parvasi Media Group
ਸਿੱਧੂ ਨੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਗੱਡ ਦਿੱਤਾ ਕਾਲਾ ਝੰਡਾ
ਕਿਸਾਨਾਂ ਵਲੋਂ ਭਲਕੇ 26 ਮਈ ਨੂੰ ਮਨਾਇਆ ਜਾਵੇਗਾ ਕਾਲਾ ਦਿਵਸ ਚੰਡੀਗੜ੍ਹ/ਬਿਊਰੋ ਨਿਊਜ਼ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਭਲਕੇ 26 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਕਾਲਾ ਦਿਨ ਵੀ ਮਨਾਇਆ ਜਾਵੇਗਾ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ …
Read More »ਵੈਕਸੀਨ ਦੀ ਘਾਟ ਨੂੰ ਲੈ ਕੇ ਘਿਰਨ ਲੱਗੀ ਮੋਦੀ ਸਰਕਾਰ
ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ – ਕੇਂਦਰ ਸਰਕਾਰ ਅੰਕੜੇਬਾਜ਼ੀ ਛੱਡ ਕੇ ਵੈਕਸੀਨ ਵੱਲ ਧਿਆਨ ਦੇਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਰੋਕੂ ਵੈਕਸੀਨ ਦੀ ਘਾਟ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਘਿਰਦੇ ਨਜ਼ਰ ਆ ਰਹੇ ਹਨ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਵੈਕਸੀਨ ਨੂੰ ਲੈ …
Read More »18 ਤੋਂ 44 ਸਾਲ ਉਮਰ ਵਰਗ ਦੇ ਵਿਅਕਤੀ ਹੁਣ ਸਿੱਧੇ ਸਰਕਾਰੀ ਹਸਪਤਾਲ ’ਚ ਜਾ ਕੇ ਲਗਵਾ ਸਕਣਗੇ ਵੈਕਸੀਨ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸਿਹਤ ਮੰਤਰਾਲੇ ਨੇ ਦੱਸਿਆ ਕਿ 18 ਤੋਂ 44 ਸਾਲ ਉਮਰ ਵਰਗ ਦੇ ਵਿਅਕਤੀ ਹੁਣ ਕੋਵਿਨ ਪਲੈਟਫਾਰਮ ’ਤੇ ਜਾ ਕੇ ਨਾਲ ਦੀ ਨਾਲ ਵੈਕਸੀਨ ਲਗਵਾ ਸਕਦੇ ਹਨ। ਇਹ ਸਹੂਲਤ ਹਾਲ ਦੀ ਘੜੀ ਸਿਰਫ ਸਰਕਾਰੀ ਕਰੋਨਾ ਟੀਕਾਕਰਨ ਕੇਂਦਰਾਂ ’ਤੇ ਦਿੱਤੀ ਗਈ ਹੈ। ਇਸ ਸਹੂਲਤ ਨਾਲ ਕੇਂਦਰਾਂ ’ਤੇ ਭੀੜ …
Read More »ਪਹਿਲਵਾਨ ਸੁਸ਼ੀਲ ਕੁਮਾਰ ਨੂੰ ਰੇਲਵੇ ਨੇ ਨੌਕਰੀ ਤੋਂ ਕੀਤਾ ਮੁਅੱਤਲ
ਨਵੀਂ ਦਿੱਲੀ/ਬਿਊਰੋ ਨਿਊਜ਼ ਉਲੰਪਿਕ ਖੇਡਾਂ ਵਿਚ ਦੋ ਵਾਰ ਤਗਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਗਿ੍ਰਫ਼ਤਾਰੀ ਤੋਂ ਬਾਅਦ ਅੱਜ ਰੇਲਵੇ ਨੇ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਹੈ। ਉਹ ਰੇਲਵੇ ਵਿਚ ਸੀਨੀਅਰ ਕਮਰਸ਼ੀਅਲ ਅਫਸਰ ਵਜੋਂ ਸਾਲ 2015 ਤੋਂ ਤਾਇਨਾਤ ਸੀ ਤੇ ਉਸ ਦੀ ਡਿਊਟੀ ਛਤਰਸਾਲ ਸਟੇਡੀਅਮ ਵਿਚ ਸਕੂਲ ਪੱਧਰ ’ਤੇ ਖੇਡਾਂ ਦਾ …
Read More »