Breaking News
Home / 2021 / May / 06

Daily Archives: May 6, 2021

ਪੰਜਾਬ ’ਚ ਲਗਾਏ ਗਏ ਮਿੰਨੀ ਲੌਕਡਾਊਨ ਦਾ ਵਿਰੋਧ ਕਰਨਗੇ ਕਿਸਾਨ

ਬਲਬੀਰ ਸਿੰਘ ਰਾਜੇਵਾਲ ਨੇ ਕਿਹਾ – ਕਰੋਨਾ ਖਿਲਾਫ ਲੜਨ ’ਚ ਕੇਂਦਰ ਸਰਕਾਰ ਫੇਲ੍ਹ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਲਗਾਏ ਗਏ ਮਿੰਨੀ ਲੌਕਡਾਊਨ ਦਾ ਕਿਸਾਨ 8 ਮਈ ਨੂੰ ਵਿਰੋਧ ਕਰਨਗੇ। ਇਸ ਸਬੰਧੀ ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਸਿੰਘੂ-ਬਾਰਡਰ ’ਤੇ ਹੋਈ। ਇਸ ਮੀਟਿੰਗ ਵਿਚ ਸਾਰੀਆਂ …

Read More »

ਕਾਲੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ’ਚ ਕਿਸਾਨਾਂ ਵਲੋਂ ਧਰਨੇ ਲਗਾਤਾਰ ਜਾਰੀ

ਦਿੱਲੀ ਮੋਰਚਿਆਂ ’ਚ ਵੱਡੀ ਗਿਣਤੀ ਵਿਚ ਕਿਸਾਨ ਪਹੁੰਚਣੇ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਕਿਸਾਨਾਂ ਵਲੋਂ ਧਰਨੇ ਲਗਾਤਾਰ ਜਾਰੀ ਹਨ। ਧਿਆਨ ਰਹੇ ਕਿ ਦਿੱਲੀ ਮੋਰਚਿਆਂ ਵਿਚ ਵੀ ਕਿਸਾਨ ਵੱਡੀ ਗਿਣਤੀ ਵਿਚ ਪਹੁੰਚਣੇ ਸ਼ੁਰੂ ਹੋ ਗਏ ਹਨ। ਗਰਮੀ ਦੇ ਮੌਸਮ ਦੇ …

Read More »

ਪੰਜਾਬ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ

ਭਗਵੰਤ ਮਾਨ ਨੇ ਕਿਹਾ – ਡਾਕਟਰਾਂ ਦੇ ਮਨੋਬਲ ਨੂੰ ਟੁੱਟਣ ਤੋਂ ਬਚਾਇਆ ਜਾਵੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਕਿ ਕਰੋਨਾ ਦੇ ਮੱਦੇਨਜ਼ਰ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਬਜਟ ਪ੍ਰਬੰਧਾਂ ਦਾ ਐਲਾਨ ਕੀਤਾ ਜਾਵੇ। ਜਾਰੀ …

Read More »

ਹੁਸ਼ਿਆਰਪੁਰ ਨੇੜੇ ਭਿਆਨਕ ਸੜਕ ਹਾਦਸਾ

ਇੱਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ ਹੁਸ਼ਿਆਰਪੁਰ/ਬਿਊਰੋ ਨਿਊਜ਼ ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਨੇੜੇ ਅੱਜ ਭਿਆਨਕ ਸੜਕ ਹਾਦਸਾ ਹੋ ਗਿਆ, ਜਿਸ ਵਿਚ ਇੱਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ ਹੋ ਗਈ। ਜਾਣਕਾਰੀ ਮਿਲੀ ਹੈ ਕਿ ਜੀ.ਟੀ. ਰੋਡ ’ਤੇ ਪੈਂਦੇ ਪਿੰਡ ਜੈਤਪੁਰ ਨੇੜੇ ਕਾਰ ਅਤੇ ਮੋਟਰ ਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ …

Read More »

ਪਟਿਆਲਾ ਜੇਲ੍ਹ ’ਚੋਂ ਫਰਾਰ ਤਿੰਨ ਕੈਦੀਆਂ ਵਿੱਚੋਂ ਇਕ ਕਾਬੂ

ਦੋ ਕੈਦੀ ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਪਟਿਆਲਾ/ਬਿਊਰੋ ਨਿਊਜ਼ ਕੇਂਦਰੀ ਜੇਲ੍ਹ ਪਟਿਆਲਾ ਵਿੱਚੋਂ ਪਿਛਲੇ ਦਿਨੀਂ ਫਰਾਰ ਹੋਏ ਤਿੰਨ ਕੈਦੀਆਂ ਵਿਚੋਂ ਇਕ ਕੈਦੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇੰਦਰਜੀਤ ਸਿੰਘ ਉਰਫ਼ ਧਿਆਨਾ ਨੂੰ ਪਟਿਆਲਾ ਤੇ ਕਪੂਰਥਲਾ ਪੁਲਿਸ ਦੇ ਸਾਂਝੇ ਅਪ੍ਰੇਸ਼ਨ ਦੌਰਾਨ ਕਾਬੂ ਕੀਤਾ ਗਿਆ। ਉਸਦੀ ਗ੍ਰਿਫ਼ਤਾਰੀ ਕਪੂਰਥਲਾ ਨੇੜਿਓਂ …

Read More »

ਭਾਰਤ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਅਸਮਾਨ ਛੂਹਣ ਲੱਗੀਆਂ

ਪੰਜ ਰਾਜਾਂ ਦੇ ਚੋਣ ਨਤੀਜਿਆਂ ਤੋਂ ਬਾਅਦ ਤੇਲ ਦੇ ਰੇਟ ਲਗਾਤਾਰ ਵਧਣੇ ਸ਼ੁਰੂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧਣ ਲੱਗੀਆਂ ਹਨ। ਜ਼ਿਕਰਯੋਗ ਹੈ ਕਿ ਪੰਜ ਰਾਜਾਂ ਦੇ ਚੋਣ ਨਤੀਜੇ ਆਉਂਦਿਆਂ ਹੀ ਡੀਜ਼ਲ ਅਤੇ ਪੈਟਰੋਲ ਦੇ ਰੇਟ ਵਧਣੇ ਸ਼ੁਰੂ ਹੋਏ ਹਨ। ਜਿਸ ਤੋਂ ਲਗਦਾ ਹੈ …

Read More »

ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਕਰੋਨਾ ਕਾਰਨ ਦਿਹਾਂਤ

ਆਸਾ ਰਾਮ ਦੀ ਵੀ ਵਿਗੜੀ ਹਾਲਤ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰੀ ਲੋਕ ਦਲ ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਚੌਧਰੀ ਅਜੀਤ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਹ ਕਰੋਨਾ ਪਾਜ਼ੀਟਿਵ ਪਾਏ ਗਏ ਸਨ। ਉਨ੍ਹਾਂ ਦੀ ਮੰਗਲਵਾਰ ਰਾਤ ਨੂੰ ਸਿਹਤ ਬੇਹੱਦ ਵਿਗੜ ਗਈ ਸੀ। ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ’ਚ ਭਰਤੀ ਕਰਾਇਆ …

Read More »

ਦਿੱਲੀ ਨੂੰ ਮਿਲੀ 730 ਮੀਟਰਿਕ ਆਕਸੀਜਨ

ਕੇਜਰੀਵਾਲ ਨੇ ਕੇਂਦਰ ਸਰਕਾਰ ਦਾ ਕੀਤਾ ਧੰਨਵਾਦ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਇਹ ਧੰਨਵਾਦ ਉਨ੍ਹਾਂ ਨੇ ਕੇਂਦਰ ਸਰਕਾਰ ਵਲੋਂ ਦਿੱਲੀ ਨੂੰ ਭੇਜੀ 730 ਮੀਟਰਿਕ ਆਕਸੀਜਨ ਲਈ ਕੀਤਾ ਹੈ। ਜਾਣਕਾਰੀ ਮਿਲੀ ਹੈ ਕਿ …

Read More »

ਪੱਛਮੀ ਬੰਗਾਲ ’ਚ ਵਿਦੇਸ਼ ਰਾਜ ਮੰਤਰੀ ਦੇ ਕਾਫਲੇ ’ਤੇ ਹਮਲਾ

ਭਾਜਪਾ ਤ੍ਰਿਣਮੂਲ ਕਾਂਗਰਸ ’ਤੇ ਲਗਾਉਣ ਲੱਗੀ ਆਰੋਪ ਕੋਲਕਾਤਾ/ਬਿਊਰੋ ਨਿਊਜ਼ ਪੱਛਮੀ ਬੰਗਾਲ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਫੈਲੀ ਹਿੰਸਾ ਰੁਕਣ ਦਾ ਨਾਮ ਨਹੀਂ ਲੈ ਰਹੀ। ਅੱਜ ਪੱਛਮੀ ਮਿਦਨਾਪੁਰ ਵਿਚ ਵਿਦੇਸ਼ ਰਾਜ ਮੰਤਰੀ ਵੀ. ਮੁਰਲੀਧਰਨ ਦੀ ਕਾਰ ’ਤੇ ਸਥਾਨਕ ਲੋਕਾਂ ਨੇ ਹਮਲਾ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਖੁਦ ਮੁਰਲੀਧਰਨ ਨੇ …

Read More »