Breaking News
Home / 2021 / May / 07

Daily Archives: May 7, 2021

ਖੇਤੀ ਕਾਨੂੰਨ ਰੱਦ ਨਾ ਕੀਤੇ ਤਾਂ ਭਾਜਪਾ ਦਾ ਹੋਵੇਗਾ ਮਾੜਾ ਹਾਲ : ਸੰਯੁਕਤ ਕਿਸਾਨ ਮੋਰਚਾ

ਕਿਸਾਨ ਹੁਣ ਉਤਰ ਪ੍ਰਦੇਸ਼ ਅਤੇ ਉਤਰਾਖੰਡ ‘ਚ ਭਾਜਪਾ ਖਿਲਾਫ ਕਰਨਗੇ ਪ੍ਰਚਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਕਿਸਾਨ ਮੰਗਾਂ ਮੰਨ ਲਵੇ, ਨਹੀਂ ਤਾਂ ਉਸ ਦਾ ਹੋਰ ਵੀ ਸਿਆਸੀ ਤੇ ਸਮਾਜਿਕ ਨੁਕਸਾਨ ਹੋਵੇਗਾ। ਪੱਛਮੀ ਬੰਗਾਲ ‘ਚ ਟੀਐੱਮਸੀ …

Read More »

ਕਿਸਾਨ ਜਥੇਬੰਦੀਆਂ ਵਲੋਂ ਭਾਜਪਾ ਖਿਲਾਫ ਚਲਾਈ ਜਾਵੇਗੀ ਮੁਹਿੰਮ

ਕਿਸਾਨਾਂ ਨਾਲ ਦੁਸ਼ਮਣੀ ਮੋਦੀ ਸਰਕਾਰ ਨੂੰ ਪਵੇਗੀ ਭਾਰੀ : ਜਗਜੀਤ ਡੱਲੇਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਬੰਗਾਲ ਚੋਣਾਂ ਵਿੱਚ ਭਾਜਪਾ ਦੀ ਕਰਾਰੀ ਹਾਰ ਲਈ ਮੋਰਚੇ ‘ਤੇ ਬੈਠੇ ਕਿਸਾਨ ਭਾਈਚਾਰੇ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ …

Read More »

ਕਾਲੇ ਖੇਤੀ ਕਾਨੂੰਨਾਂ ਖਿਲਾਫ ਲੰਮੇ ਸੰਘਰਸ਼ ਦੇ ਰੌਂਅ ਵਿਚ ਕਿਸਾਨ

ਪੰਜਾਬ ‘ਚ 100 ਤੋਂ ਵੱਧ ਥਾਵਾਂ ‘ਤੇ ਕਿਸਾਨਾਂ ਵਲੋਂ ਧਰਨੇ ਲਗਾਤਾਰ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਚੱਲ ਰਹੇ ਸੰਘਰਸ਼ੀ ਅਖਾੜਿਆਂ ਤੋਂ ਕਿਸਾਨਾਂ ਨੇ ਸਰਕਾਰ ਵੱਲੋਂ ਸੰਘਰਸ਼ ਫੇਲ੍ਹ ਕਰਨ ਲਈ ਚੱਲੀਆਂ ਜਾ ਰਹੀਆਂ ਚਾਲਾਂ ਕਾਮਯਾਬ ਨਾ ਹੋਣ ਦੇਣ ਦਾ ਸੱਦਾ ਦਿੱਤਾ ਹੈ। ਪੰਜਾਬ ਭਰ ‘ਚ …

Read More »

ਹਰਿਆਣਾ ‘ਚ ਲੌਕਡਾਊਨ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ

ਧਰਨਿਆਂ ‘ਚ ਕਿਸਾਨ ਬੀਬੀਆਂ, ਨੌਜਵਾਨ ਅਤੇ ਬਜ਼ੁਰਗ ਕਰ ਰਹੇ ਹਨ ਸ਼ਿਰਕਤ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨਾਂ ਵੱਲੋਂ ਹਰਿਆਣਾ ਵਿਚ ਲਾਏ ਗਏ ਪੱਕੇ ਮੋਰਚੇ ਤਾਲਾਬੰਦੀ ਦੇ ਬਾਵਜੂਦ ਟੌਲ ਪਲਾਜ਼ਿਆਂ, ਕਾਰਪੋਰੇਟ ਘਰਾਣਿਆਂ, ਪੈਟਰੋਲ ਪੰਪਾਂ, ਭਾਜਪਾ ਆਗੂਆਂ ਦੇ ਘਰਾਂ/ਦਫ਼ਤਰਾਂ ਦੇ ਮੂਹਰੇ ਜਾਰੀ ਹਨ। ਇੱਥੇ ਕਿਸਾਨ ਬੀਬੀਆਂ, ਨੌਜਵਾਨ ਅਤੇ ਬਜ਼ੁਰਗ ਮੋਰਚਿਆਂ ਵਿਚ ਸ਼ਿਰਕਤ ਕਰ ਰਹੇ …

Read More »

ਦਿੱਲੀ ਕਿਸਾਨ ਅੰਦੋਲਨ ਦੀ ਮਜ਼ਬੂਤੀ ਲਈ ਹੋਣ ਲੱਗੀ ਲਾਮਬੰਦੀ

ਮਾਨਸਾ ਦੇ ਪਿੰਡਾਂ ਵਿਚ ਰੈਲੀਆਂ ਰਾਹੀਂ ਦਿੱਲੀ ਵੱਲ ਵਹੀਰਾਂ ਘੱਤਣ ਦਾ ਹੋਕਾ ਮਾਨਸਾ/ਬਿਊਰੋ ਨਿਊਜ਼ : ਦਿੱਲੀ ਵਿੱਚ ਚੱਲ ਰਹੇ ਕਿਸਾਨੀ ਅੰਦੋਲਨ ਵਿੱਚ ਮਾਲਵਾ ਖੇਤਰ ‘ਚੋਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਤੇ ਬੀਬੀਆਂ ਦੀ ਸ਼ਮੂਲੀਅਤ ਲਗਾਤਾਰ ਵਧਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਮਾਨਸਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਲਾਮਬੰਦੀ ਰੈਲੀਆਂ ਦਾ ਦੌਰ …

Read More »

ਇਨਕਲਾਬੀ ਵਾਰਾਂ ਗਾ ਕੇ ਕਿਸਾਨਾਂ ‘ਚ ਜੋਸ਼ ਭਰਿਆ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਟਿਕਰੀ ਬਾਰਡਰ ‘ਤੇ ਲਗਾਤਾਰ ਚੱਲ ਰਹੇ ਮੋਰਚੇ ਦੀ ਸ਼ੁਰੂਆਤ ਨੌਜਵਾਨਾਂ ਦੀ ਆਗੂ ਟੀਮ ਵੱਲੋਂ ਭਗਤ ਸਿੰਘ ਤੇ ਸਰਾਭੇ ਦੀਆਂ ਇਨਕਲਾਬੀ ਵਾਰਾਂ ਗਾ ਕੇ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨਾਂ ਮਜ਼ਦੂਰਾਂ, ਮਹਿਲਾਵਾਂ ਅਤੇ ਨੌਜਵਾਨਾਂ ਨੇ ਪੰਡਾਲ ਵਿੱਚ ਪਹੁੰਚ ਕੇ ਵੱਖ-ਵੱਖ ਨੌਜਵਾਨ ਆਗੂਆਂ ਦੀਆਂ …

Read More »

ਆਜ਼ਾਦੀ ਸੰਗਰਾਮ ਵਾਂਗ ਹੁਣ ਵੀ ਸੰਘਰਸ਼ ਦੀ ਅਗਵਾਈ ਪੰਜਾਬ ਦੇ ਹਿੱਸੇ ਆਈ

ਕਿਸਾਨੀ ਸੰਘਰਸ਼ ਨੂੰ ਆਜ਼ਾਦੀ ਸੰਗਰਾਮ ਵਾਂਗ ਭਖਾਉਣ ਦਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਪਿਛਲੇ ਸੱਤਾਂ ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਕਿਸਾਨ ਬੁਲਾਰਿਆਂ ਨੇ ਖੇਤੀ ਕਾਨੂੰਨਾਂ ਖਿਲਾਫ ਵਿੱਢੀ ਲੜਾਈ ਨੂੰ ਆਜ਼ਾਦੀ ਦੇ ਸੰਘਰਸ਼ ਵਾਂਗ ਦਿਨ ਪ੍ਰਤੀ ਦਿਨ ਭਖਾਉਣ ਦਾ ਸੱਦਾ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ …

Read More »

ਪੰਜਾਬ ‘ਚ ਕਰੋਨਾ ਕਰਕੇ ਲਗਾਈਆਂ ਪਾਬੰਦੀਆਂ ਤੋਂ ਦੁਕਾਨਦਾਰ ਖਫਾ

ਵੱਖ ਵੱਖ ਥਾਈਂ ਦੁਕਾਨਦਾਰਾਂ ਨੇ ਸਰਕਾਰ ਖਿਲਾਫ ਕੀਤੇ ਰੋਸ ਮੁਜ਼ਾਹਰੇ ਚੰਡੀਗੜ੍ਹ/ਬਿਊਰੋ ਨਿਊਜ਼ : ਕਰੋਨਾ ਵਾਇਰਸ ਦੇ ਵੱਧਦੇ ਕੇਸਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਲਾਈਆਂ ਗਈਆਂ ਪਾਬੰਦੀਆਂ ਖਿਲਾਫ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ‘ਚ ਦੁਕਾਨਦਾਰਾਂ ਨੇ ਧਰਨੇ-ਮੁਜ਼ਾਹਰੇ ਕਰਕੇ ਸਰਕਾਰ ਖਿਲਾਫ ਰੋਸ ਜਤਾਇਆ ਤੇ ਉਨ੍ਹਾਂ ਨੂੰ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ …

Read More »

ਠੇਕੇ, ਦੁੱਧ ਤੇ ਕਰਿਆਨੇ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ

ਕਰੋਨਾ ਕਾਰਨ ਲਗਾਈਆਂ ਪਾਬੰਦੀਆਂ ਤੋਂ ਦਿੱਤੀ ਛੋਟ ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਕੋਵਿਡ ਦੇ ਚੱਲਦੇ ਰਾਜ ਵਿਚ ਲਾਗੂ ਕੀਤੀ ਤਾਲਾਬੰਦੀ ਦੌਰਾਨ ਸ਼ਰਾਬ ਦੇ ਠੇਕੇ ਖੁੱਲ੍ਹੇ ਰਹਿਣਗੇ, ਹਾਲਾਂਕਿ ਅਹਾਤੇ ਬੰਦ ਰਹਿਣਗੇ। ਇਸਦੇ ਨਾਲ ਹੀ ਖੇਤੀ ਸਬੰਧੀ ਯੰਤਰ ਅਤੇ ਵਸਤੂਆਂ, ਉਦਯੋਗਿਕ ਸਮਗਰੀ, ਵਾਹਨ ਕਾਰੋਬਾਰ ਆਦਿ ਵੀ ਖੁੱਲ੍ਹੇ ਰਹਿਣਗੇ। ਪੰਜਾਬ ਸਰਕਾਰ ਦੇ ਗ੍ਰਹਿ …

Read More »

ਮਿੰਨੀ ਲੌਕਡਾਊਨ ਤੋਂ ਦੁਕਾਨਦਾਰ ਔਖੇ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਹਾਮਾਰੀ ਦਾ ਖੌਫ ਵਧਦਾ ਜਾ ਰਿਹਾ ਹੈ, ਜਿਸ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਮਿੰਨੀ ਲੌਕਡਾਊਨ ਵੀ ਲਗਾਇਆ ਹੋਇਆ ਹੈ। ਇਸ ਦੇ ਚੱਲਦਿਆਂ ਹੁਣ ਦੁਕਾਨਦਾਰ ਔਖੇ ਹੋ ਗਏ ਹਨ ਅਤੇ ਪੰਜਾਬ ਵਿਚ ਕਈ ਥਾਈਂ ਦੁਕਾਨਦਾਰਾਂ ਨੇ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਅਤੇ …

Read More »