Breaking News
Home / 2021 / May / 10

Daily Archives: May 10, 2021

ਕਿਸਾਨ ਸੰਯੁਕਤ ਮੋਰਚੇ ਨੇ ਲੌਕਡਾਊਨ ਦੀਆਂ ਹਦਾਇਤਾਂ ਅਨੁਸਾਰ ਬੰਦ ਦੁਕਾਨਾਂ ਖੁੱਲ੍ਹਵਾਈਆਂ

ਕੇਂਦਰ ਦੀ ਮੋਦੀ ਸਰਕਾਰ ਖਿਲਾਫ ਕੀਤੀ ਗਈ ਨਾਅਰੇਬਾਜ਼ੀ ਜੰਡਿਆਲਾ ਗੁਰੂ/ਬਿਊਰੋ ਨਿਊਜ਼ ਕਿਸਾਨ ਸੰਯੁਕਤ ਮੋਰਚੇ ਦੇ ਆਗੂਆਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਨਵਾਂ ਪਿੰਡ ਅਤੇ ਅੱਡਾ ਡੱਡੂਆਣਾ ਵਿਖੇ ਕਰੋਨਾ ਕਾਰਨ ਸਰਕਾਰ ਵੱਲੋਂ ਲੌਕਡਾਊਨ ਦੀਆਂ ਹਦਾਇਤਾਂ ਕਾਰਨ ਬੰਦ ਬਜ਼ਾਰ ਖੁੱਲ੍ਹਵਾਏ ਗਏ। ਇਸ ਮੌਕੇ ਕਿਸਾਨਾਂ, ਮਜ਼ਦੂਰਾਂ ਤੇ ਦੁਕਾਨਦਾਰਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਰੋਸ …

Read More »

ਕੈਪਟਨ ਅਮਰਿੰਦਰ ਵੱਲੋਂ ਸ਼ਹੀਦ ਹਵਲਦਾਰ ਅੰਮ੍ਰਿਤਪਾਲ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਦੇਣ ਦਾ ਐਲਾਨ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 31 ਫੀਲਡ ਰੈਜੀਮੈਂਟ ਦੇ ਹਵਲਦਾਰ ਅੰਮ੍ਰਿਤਪਾਲ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਅਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ। ਇਹ ਬਹਾਦਰ ਜਵਾਨ 8 ਅਪ੍ਰੈਲ, 2021 ਨੂੰ ਆਪਣੀ ਡਿਊਟੀ ਉੱਤੇ ਗਸ਼ਤ ਕਰਦੇ ਸਮੇਂ ਪੈਰ ਤਿਲਕਣ ਕਾਰਨ ਅਰੁਣਾਚਲ ਪ੍ਰਦੇਸ਼ ਦੇ …

Read More »

ਪੱਛਮੀ ਬੰਗਾਲ ‘ਚ ਮਮਤਾ ਸਰਕਾਰ ਦੇ 43 ਮੰਤਰੀਆਂ ਨੇ ਚੁੱਕੀ ਅਹੁਦੇ ਦੀ ਸਹੁੰ

ਅਸਾਮ ‘ਚ ਹਿੰਮਤ ਬਿਸਵਾ ਨੇ ਮੁੱਖ ਮੰਤਰੀ ਵਜੋਂ ਸੰਭਾਲੀ ਜ਼ਿੰਮੇਵਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੱਛਮੀ ਬੰਗਾਲ ਵਿਚ ਤ੍ਰਿਣਾਮੂਲ ਕਾਂਗਰਸ ਪਾਰਟੀ ਦੀ ਸਰਕਾਰ ਦੇ ਮੰਤਰੀ ਮੰਡਲ ਨੇ ਅੱਜ ਅਹੁਦੇ ਦੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕੀ ਲਈ ਐ। ਮਮਤਾ ਬੈਨਰਜੀ ਸਰਕਾਰ ਦੇ ਮੰਤਰੀ ਮੰਡਲ ਵਿਚ ਕੁੱਲ 43 ਮੰਤਰੀ ਸ਼ਾਮਲ ਨੇ। ਰਾਜ ਭਵਨ …

Read More »

ਭਾਰਤ ਸਰਕਾਰ ਨੇ ਕੋਵਿਡ ਟੀਕਾਕਰਨ ਪਾਲਸੀ ਨੂੰ ਸਹੀ ਠਹਿਰਾਇਆ

ਸੁਪਰੀਮ ਕੋਰਟ ‘ਚ ਮਾਮਲੇ ਦੀ ਸੁਣਵਾਈ ਹੁਣ 13 ਮਈ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿਚ ਹਲਫਨਾਮਾ ਸੌਂਪਦਿਆਂ ਆਪਣੀ ਕੋਵਿਡ ਟੀਕਾਕਾਰਨ ਪਾਲਸੀ ਨੂੰ ਸਹੀ ਠਹਿਰਾਇਆ ਹੈ। ਕੇਂਦਰ ਨੇ ਕਿਹਾ ਕਿ ਇਸ ਮਾਮਲੇ ਵਿਚ ਸਰਵਉਚ ਅਦਾਲਤ ਬੇਲੋੜਾ ਦਖਲ ਨਾ ਦੇਵੇ ਕਿਉਂਕਿ ਕੇਂਦਰ ਨੇ ਇਹ ਪਾਲਸੀ ਲੋਕਾਂ ਦੇ …

Read More »

ਹਰਿਆਣਾ ਦੇ ਪਹਿਲਵਾਨ ਸੁਸ਼ੀਲ ਕੁਮਾਰ ਖਿਲਾਫ ਲੁੱਕ ਆਊਟ ਨੋਟਿਸ ਜਾਰੀ

ਪੁਲਿਸ ਵਲੋਂ ਸੁਸ਼ੀਲ ਕੁਮਾਰ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਪੁਲਿਸ ਨੇ ਛਤਰਸਾਲ ਸਟੇਡੀਅਮ ਵਿਚ ਝਗੜੇ ਤੋਂ ਬਾਅਦ ਪਹਿਲਵਾਨ ਦੀ ਮੌਤ ਦੇ ਮਾਮਲੇ ਵਿਚ ਓਲੰਪਿਕ ਦੇ ਦੋ ਵਾਰ ਤਗਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਵਿਚ ਪੁਲਿਸ ਪੀੜਤਾਂ ਦੇ ਬਿਆਨ …

Read More »

ਕਾਂਗਰਸ ਪਾਰਟੀ ਨੇ ਚਾਰ ਰਾਜਾਂ ‘ਚ ਹੋਈ ਹਾਰ ‘ਤੇ ਕੀਤੀ ਚਰਚਾ

ਸੋਨੀਆ ਗਾਂਧੀ ਨੇ ਮੋਦੀ ਸਰਕਾਰ ਦੀ ਕੀਤੀ ਆਲੋਚਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਵਰਕਿੰਗ ਕਮੇਟੀ ਦੀ ਅੱਜ ਬੈਠਕ ਹੋਈ ਅਤੇ ਬੈਠਕ ਦੌਰਾਨ ਚਾਰ ਰਾਜਾਂ ਵਿਚ ਹੋਈ ਕਾਂਗਰਸ ਦੀ ਹਾਰ ‘ਤੇ ਚਰਚਾ ਹੋਈ। ਕਾਂਗਰਸ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸ ਦੀ ਹੋ ਰਹੀ ਹਾਰ ‘ਤੇ ਚਿੰਤਾ ਵੀ ਜ਼ਾਹਰ ਕੀਤੀ। ਉਨ੍ਹਾਂ …

Read More »