Breaking News
Home / 2021 / May / 14 (page 4)

Daily Archives: May 14, 2021

ਐਬਟਸਫੋਰਡ ਵਿਖੇ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ

ਸਰੀ/ਬਿਊਰੋ ਨਿਊਜ਼ : ਪੰਜਾਬੀ ਭਾਈਚਾਰੇ ਲਈ ਇਹ ਬੜੀ ਦੁੱਖਦਾਈ ਖ਼ਬਰ ਹੈ ਕਿ ਐਬਟਸਫੋਰਡ ਵਿਖੇ ਇਕ ਪੰਜਾਬੀ ਨੌਜਵਾਨ ਸੰਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਹ ਸਿਰਫ 21 ਵਰ੍ਹਿਆਂ ਦਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ ਰਾਤ ਨੂੰ ਦੋ ਵਜੇ ਆਪਣੇ ਕੰਮ ਤੋਂ ਘਰ ਆਇਆ ਸੀ ਅਤੇ …

Read More »

ਕੇਂਦਰੀ ਪੰਜਾਬੀ ਲੇਖਕ ਸਭਾ ਦੀ ਮੀਟਿੰਗ ‘ਚ ਪਾਕਿਸਤਾਨੀ ਅਦੀਬ ਇਕਬਾਲ ਕੈਸਰ ਨੇ ਕੀਤੀ ਸ਼ਮੂਲੀਅਤ

ਸਰੀ/ਬਿਊਰੋ ਨਿਊਜ਼ : ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੀ ਮੀਟਿੰਗ ਵਿਚ ਪਾਕਿਸਤਾਨ ਤੋਂ ਪੰਜਾਬੀ ਭਾਸ਼ਾ ਦੇ ਅਲੰਬਰਦਾਰ ਇਕਬਾਲ ਕੈਸਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਮਾਂ ਦਿਵਸ, ਮਜ਼ਦੂਰ ਦਿਵਸ ਅਤੇ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਰਹੀ ਇਸ ਮੀਟਿੰਗ ਦੀ ਪ੍ਰਧਾਨਗੀ ਪ੍ਰਿਤਪਾਲ ਗਿੱਲ ਨੇ ਕੀਤੀ ਅਤੇ ਪ੍ਰਸਿੱਧ ਲੇਖਕ ਰਵਿੰਦਰ ਰਵੀ …

Read More »

ਟੀਪੀਏਆਰ ਕਲੱਬ ਦੇ ਮੈਰਾਥਨ ਦੌੜਾਕ ਧਿਆਨ ਸਿੰਘ ਸੋਹਲ ਨੂੰ 125ਵੀਂ ਬੋਸਟਨ ਮੈਰਾਥਨ ਵਿਚ ਭਾਗ ਲੈਣ ਲਈ ਮਿਲਿਆ ਸੱਦਾ-ਪੱਤਰ

ਬਰੈਂਪਟਨ/ਡਾ.ਝੰਡ : ਬਰੈਂਪਟਨ ਵਿਚ ਪਿਛਲੇ ਸੱਤ ਸਾਲਾਂ ਤੋਂ ਸਰਗਰਮੀ ਨਾਲ ਵਿਚਰ ਰਹੀ ਟੀਪੀਏਆਰ ਕਲੱਬ ਦੇ ਚੇਅਰਪਰਸਨ ਸੰਧੂਰਾ ਸਿੰਘ ਬਰਾੜ ਤੋਂ ਪ੍ਰਾਪਤ ਸੂਚਨਾ ਅਨੁਸਾਰ ਇਸ ਦੇ ਮੁੱਢਲੇ ਮੈਂਬਰ 65 ਸਾਲਾ ਧਿਆਨ ਸਿੰਘ ਸੋਹਲ ਨੂੰ ਅਮਰੀਕਾ ਦੇ ਸ਼ਹਿਰ ਬੋਸਟਨ ਵਿਚ ਸੋਮਵਾਰ ਦੇ ਦਿਨ 11 ਅਕਤੂਬਰ 2021 ਨੂੰ ਹੋ ਰਹੀ ਵਿਸ਼ਵ-ਪ੍ਰਸਿੱਧ 125ਵੀਂ ਮੈਰਾਥਨ …

Read More »

ਅਪ੍ਰੈਲ ਵਿਚ ਬੀ.ਸੀ.ਦੇ 43 ਹਜ਼ਾਰ ਵਰਕਰਾਂ ਨੂੰ ਨੌਕਰੀਆਂ ਤੋਂ ਹੱਥ ਧੋਣੇ ਪਏ

ਸਰੀ/ਹਰਦਮ ਮਾਨ : ਕੋਵਿਡ-19 ਕਾਰਨ ਲੱਗੀਆਂ ਪਾਬੰਦੀਆਂ ਦੀ ਮਾਰ ਤੋਂ ਕਾਰੋਬਾਰੀਆਂ ਨੂੰ ਬਚਾਉਣ ਲਈ ਬੇਸ਼ੱਕ ਬੀ.ਸੀ. ਸਰਕਾਰ ਕਾਫੀ ਕੋਸ਼ਿਸ਼ਾਂ ਕਰਦੀ ਆ ਰਹੀ ਹੈ ਅਤੇ ‘ਸਰਕਟ ਬ੍ਰੇਕਰ ਬਿਜ਼ਨਸ ਰਿਲੀਫ ਗ੍ਰਾਂਟ’ ਵੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਹੈ ਪਰ ਫੇਰ ਵੀ ਪਿਛਲੇ ਮਹੀਨੇ ਅਪ੍ਰੈਲ ਵਿਚ 43 ਹਜਾਰ ਵਰਕਰਾਂ ਨੂੰ ਆਪਣੀਆਂ ਨੌਕਰੀਆਂ ਤੋਂ …

Read More »

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚੌਥੀ ਜਨਮ-ਸ਼ਤਾਬਦੀ ਨੂੰ ਸਮੱਰਪਿਤ

ਫਾਰਮਰਜ਼ ਸੁਪੋਰਟ ਗਰੁੱਪ ਦੇ ਸਮਾਗ਼ਮ ਵਿਚ ਅਮਰਜੀਤ ਸਿੰਘ ਗਰੇਵਾਲ ਨੇ ਵਿਚਾਰ ਸਾਂਝੇ ਕੀਤੇ ਬਰੈਂਪਟਨ/ਡਾ.ਝੰਡ : ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼-ਉਤਸਵ ਨੂੰ ਸਮੱਰਪਿਤ ਬਰੈਂਪਟਨ ਦੇ ਫ਼ਾਰਮਰਜ਼ ਸੁਪੋਰਟ ਗਰੁੱਪ ਵੱਲੋਂ ਲੰਘੇ ਸ਼ਨੀਵਾਰ ਕਰਵਾਏ ਗਏ ਜ਼ੂਮ-ਸਮਾਗ਼ਮ ਵਿਚ ਪੰਜਾਬ ਦੇ ਉੱਘੇ ਵਿਦਵਾਨ ਅਮਰਜੀਤ ਸਿੰਘ ਗਰੇਵਾਲ ਵੱਲੋਂ ਗੁਰੂ ਸਾਹਿਬ ਦੀ ਸ਼ਹੀਦੀ ਦੀ …

Read More »

ਐਡਮਿੰਟਨ ‘ਚ ਪਰਿਵਾਰਕ ਲੜਾਈ ਦੀ ਭੇਂਟ ਚੜ੍ਹਿਆ ਪਿੰਡ ਭੱਠਲਾਂ ਦਾ ਨੌਜਵਾਨ ਹਰਮਨਜੋਤ

ਐਡਮਿੰਟਨ/ਬਿਊਰੋ ਨਿਊਜ਼ : ਕੈਨੇਡਾ ਦੇ ਐਡਮਿੰਟਨ ਦੀ ਸ਼ੇਰਵੁੱਡ ਪਾਰਕ ਵਿਖੇ ਪਿਛਲੇ ਦਿਨੀਂ ਹੋਏ ਇੱਕ ਪਰਿਵਾਰਕ ਝਗੜੇ ਵਿੱਚ ਪੰਜਾਬ ਦਾ ਇੱਕ ਨੌਜਵਾਨ ਗੋਲੀ ਦਾ ਸ਼ਿਕਾਰ ਹੋ ਗਿਆ ਹੈ। ਮ੍ਰਿਤਕ ਨੌਜਵਾਨ ਹਰਮਨਜੋਤ ਸਿੰਘ ਭੱਠਲ (19) ਬਰਨਾਲਾ ਜ਼ਿਲ੍ਹੇ ਦੇ ਪਿੰਡ ਭੱਠਲਾਂ ਦਾ ਰਹਿਣ ਵਾਲਾ ਸੀ। ਇਸ ਖ਼ਬਰ ਤੋਂ ਬਾਅਦ ਮ੍ਰਿਤਕ ਨੌਜਵਾਨ ਹਰਮਨਜੋਤ ਸਿੰਘ …

Read More »

ਕਿਸਾਨਾਂ ਦੇ ਕਾਫਲੇ ਦਿੱਲੀ ਮੋਰਚਿਆਂ ‘ਚ ਪਹੁੰਚੇ

ਮੋਰਚੇ ਵਲੋਂ ਸਿੰਘੂ ਬਾਰਡਰ ‘ਤੇ ਪੱਛਮੀ ਬੰਗਾਲ ਦੀ ਮਹਿਲਾ ਕਾਰਕੁਨ ਨੂੰ ਸ਼ਰਧਾਂਜਲੀ ਭੇਟ ਨਵੀਂ ਦਿੱਲੀ/ਬਿਊਰੋ ਨਿਊਜ਼ : ਕਣਕ ਦੀ ਵਾਢੀ ਦਾ ਕੰਮ ਨਿਬੜਨ ਤੋਂ ਬਾਅਦ ਕਿਸਾਨ ਦਿੱਲੀ ਵਿਚ ਲੱਗੇ ਮੋਰਚਿਆਂ ‘ਤੇ ਪਰਤਣ ਲੱਗੇ ਹਨ। ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਕਿਸਾਨਾਂ ਦੇ ਵੱਡੇ ਕਾਫਲੇ ਦਿੱਲੀ ਦੇ ਸਿੰਘੂ ਤੇ ਟਿਕਰੀ ਬਾਰਡਰਾਂ ‘ਤੇ …

Read More »

ਅਮਰੀਕਾ ‘ਚ 12 ਤੋਂ 15 ਸਾਲ ਦੇ ਬੱਚਿਆਂ ਨੂੰ ਵੀ ਲੱਗੇਗੀ ਕਰੋਨਾ ਵੈਕਸੀਨ

ਯੂਐਸ ਐਫਡੀਏ ਨੇ ਦਿੱਤੀ ਮਨਜੂਰੀ ਵਾਸ਼ਿੰਗਟਨ : ਅਮਰੀਕਾ ‘ਚ ਬੱਚਿਆਂ ਨੂੰ ਵੀ ਕਰੋਨਾ ਦੀ ਵੈਕਸੀਨ ਲੱਗਣ ਦਾ ਰਾਹ ਪੱਧਰਾ ਹੋ ਗਿਆ ਹੈ। ਅਮਰੀਕੀ ਖ਼ੁਰਾਕ ਤੇ ਔਸ਼ਧੀ ਪ੍ਰਸ਼ਾਸਨ (ਐਫਡੀਏ) ਨੇ ਫਾਈਜ਼ਰ-ਬਾਇਓਐੱਨਟੈੱਕ ਦੀ ਕੋਵਿਡ-19 ਵੈਕਸੀਨ ਨੂੰ 12 ਤੋਂ 15 ਸਾਲ ਦੇ ਬੱਚਿਆਂ ‘ਚ ਐਮਰਜੈਂਸੀ ਇਸਤੇਮਾਲ ਦੀ ਮਨਜ਼ੂਰੀ ਦੇ ਦਿੱਤੀ ਹੈ। ਜ਼ਿਕਰਯੋਗ ਹੈ …

Read More »

ਅਮਰੀਕਾ 50 ਕਰੋੜ ਡਾਲਰ ਦੀ ਭਾਰਤ ਨੂੰ ਦੇਵੇਗਾ ਸਹਾਇਤਾ

ਭਾਰਤ ਨੂੰ ਹਰ ਸੰਭਵ ਮੱਦਦ ਦੇਣ ਦਾ ਦਿੱਤਾ ਭਰੋਸਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦਾ ਕਹਿਣਾ ਹੈ ਕਿ ਉਹ ਕੋਵਿਡ ਸੰਕਟ ਨਾਲ ਨਜਿੱਠਣ ਲਈ ਭਾਰਤ ਨਾਲ ਨੇੜਿਓਂ ਤਾਲਮੇਲ ਕਰ ਰਿਹਾ ਹੈ। ਵਾਈਟ ਹਾਊਸ ਵਿਚ ਵਿਦੇਸ਼ ਵਿਭਾਗ ਦੇ ਬੁਲਾਰੇ ਨੈੱਡ ਪ੍ਰਾਈਸ ਨੇ ਮੀਡੀਆ ਨੂੰ ਦੱਸਿਆ ਕਿ ਅਮਰੀਕੀ ਸਰਕਾਰ ਵੱਲੋਂ 10 ਕਰੋੜ ਡਾਲਰ …

Read More »