Breaking News
Home / 2021 / May / 14 (page 5)

Daily Archives: May 14, 2021

ਅਮਰੀਕਾ ਪਹੁੰਚੇ ਭਾਰਤੀ ਵਿਅਕਤੀ ਦੇ ਬੈਗ ‘ਚੋਂ ਪਾਥੀਆਂ ਬਰਾਮਦ

ਅਧਿਕਾਰੀਆਂ ਦਾ ਕਹਿਣਾ – ਅਮਰੀਕਾ ‘ਚ ਹੈ ਪਾਥੀਆਂ ‘ਤੇ ਪਾਬੰਦੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਕਸਟਮਜ਼ ਅਤੇ ਬਾਰਡਰ ਸਕਿਓਰਿਟੀ ਅਧਿਕਾਰੀਆਂ ਨੇ ਵਾਸ਼ਿੰਗਟਨ ਡੀਸੀ ਉਪਨਗਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਭਾਰਤ ਤੋਂ ਪਰਤੇ ਯਾਤਰੀ ਦੇ ਸਾਮਾਨ ਵਿੱਚੋਂ ਦੋ ਪਾਥੀਆਂ ਬਰਾਮਦ ਕੀਤੀਆਂ ਹਨ। ਜਿਸ ਬੈਗ ਵਿਚ ਭਾਰਤੀ ਯਾਤਰੀ ਗਾਂ ਦੇ ਗੋਹੇ ਵਾਲੀਆਂ ਪਾਥੀਆਂ …

Read More »

ਸਿਆਸਤ ਦੇ ਚੱਕਰਵਿਊ ‘ਚ ਮੋਦੀ ਸਰਕਾਰ…

ਭਾਰਤੀ ਜਨਤਾ ਪਾਰਟੀ ਨੇ ਬੰਗਾਲ ਦੀਆਂ ਚੋਣਾਂ ਹੀ ਨਹੀਂ ਹਾਰੀਆਂ ਸਗੋਂ ਇਸ ਦੀ ਕੇਂਦਰੀ ਲੀਡਰਸ਼ਿਪ ਅਤੇ ਸਰਕਾਰ ਲਈ ਦੇਸ਼ ਲਈ ਚੁਣੌਤੀਆਂ ਬਣੇ ਸੰਕਟਾਂ ਦਾ ਪ੍ਰਬੰਧ ਕਰਨ ਸਬੰਧੀ ਉਸ ਦੀ ਸਮਰੱਥਾ ਦੇ ਹੋਏ ਨੁਕਸਾਨ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਸੰਕਟ ਕਿੰਨੇ ਬਹੁਮੁਖੀ ਅਤੇ ਜ਼ਬਰਦਸਤ ਹਨ, ਹੌਲੀ-ਹੌਲੀ ਇਸ ਦਾ …

Read More »

ਆਈਪੀਐੱਲ ਵਿਚ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਹਰਪ੍ਰੀਤ ਬਰਾੜ ਨੇ ਕੀਤਾ ਮੋਗੇ ਦਾ ਨਾਂ ਰੌਸ਼ਨ

ਚਾਚਾ ਚੰਡੀਗੜ੍ਹੀਆ਼, ਐਕਟਰ ਸੋਨੂ ਸੂਦ ਅਤੇ ਜੱਜ ਲਵਪ੍ਰੀਤ ਕੌਰ ਬਰਾੜ ਵੀ ਬਣੇ ਹਨ ਮੋਗੇ ਦੀ ਸ਼ਾਨ ਬਰੈਂਪਟਨ/ਡਾ. ਝੰਡ : ਕਿਸੇ ਸਮੇਂ ਮੋਗੇ ਬਾਰੇ ਇਹ ਕਹਾਵਤ ਮਸ਼ਹੂਰ ਹੁੰਦੀ ਸੀ, ਅਖੇ ‘ਮੋਗਾ, ਚਾਹ ਜੋਗਾ’। ਪਰ ਮੋਗਾ ਸ਼ਹਿਰ ਦੇ ਬਾਰੇ ਹੁਣ ਇਹ ਕਹਾਵਤ ਝੂਠੀ ਸਾਬਤ ਹੋ ਗਈ ਹੈ। ਹੁਣ ਮੋਗਾ ਚਾਹ ਜੋਗਾ ਨਹੀਂ …

Read More »

ਵੈਕਸੀਨ ਐਸਟ੍ਰਾਜੈਨੇਕਾ ਦੀ ਦੂਜੀ ਡੋਜ਼ ਲਗਾਉਣ ਲਈ ਟਰੂਡੋ ਤਿਆਰ

ਡਾਕਟਰ ਦੀ ਸਲਾਹ ਅਨੁਸਾਰ ਪ੍ਰਧਾਨ ਮੰਤਰੀ ਲਗਵਾਉਣਗੇ ਦੂਜਾ ਟੀਕਾ ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਲੰਘੇ ਅਪ੍ਰੈਲ ਮਹੀਨੇ ‘ਚ ਕਰੋਨਾ ਵੈਕਸੀਨ ਐਸਟ੍ਰਾਜ਼ੈਨੇਕਾ ਦਾ ਪਹਿਲੀ ਡੋਜ਼ ਲਗਵਾਈ ਸੀ। ਪਹਿਲੀ ਡੋਜ਼ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਉਹ ਡਾਕਟਰ ਦੀ ਸਲਾਹ ਅਨੁਸਾਰ ਦੂਜੀ ਡੋਜ਼ ਲੈਣ …

Read More »

12+ ਨੂੰ ਫਾਈਜ਼ਰ ਵੈਕਸੀਨ ਦੇ ਸ਼ੌਟ ਦੇਣ ਦੀ ਓਨਟਾਰੀਓ ਦੀ ਸੌਲੀਸਿਟਰ ਜਨਰਲ ਨੇ ਕੀਤੀ ਪੁਸ਼ਟੀ

ਉਨਟਾਰੀਓ : ਉਨਟਾਰੀਓ ਦੀ ਸੌਲੀਸਿਟਰ ਜਨਰਲ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਪ੍ਰੋਵਿੰਸ ਵੱਲੋਂ ਫਾਈਜ਼ਰ-ਬਾਇਓਐਨਟੈਕ ਵੈਕਸੀਨ ਦੇ ਸ਼ੌਟਸ 12 ਸਾਲ ਤੇ ਇਸ ਤੋਂ ਵੱਧ ਉਮਰ ਦੇ ਵਿਅਕਤੀਆਂ ਨੂੰ ਲਾਏ ਜਾਣਗੇ। ਜ਼ਿਕਰਯੋਗ ਹੈ ਕਿ ਹੈਲਥ ਕੈਨੇਡਾ ਵੱਲੋਂ ਹੁਣ 12 ਸਾਲ ਤੋਂ ਵੱਧ ਉਮਰ ਦੇ ਲੋਕਾਂ ਦਾ ਕੋਵਿਡ-19 ਟੀਕਾਕਰਣ …

Read More »

ਉਨਟਾਰੀਓ ‘ਚ ਐਸਟ੍ਰਾਜੈਨਿਕਾ ‘ਤੇ ਰੋਕ

ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਵਿਚ ਅਲਬਰਟਾ ਤੋਂ ਬਾਅਦ ਉਨਟਾਰੀਓ ਸਰਕਾਰ ਨੇ ਵੀ ਕਰੋਨਾ ਵਾਇਰਸ ਵੈਕਸੀਨ ਐਸਟ੍ਰਾਜੈਨਿਕਾ ਉਪਰ ਰੋਕ ਲਗਾ ਦਿੱਤੀ ਹੈ। ਲੰਘੇ ਹਫਤਿਆਂ ਦੌਰਾਨ ਇਸ ਵੈਕਸੀਨ ਦਾ ਟੀਕਾ ਲੱਗਣ ਤੋਂ ਬਾਅਦ ਸਰੀਰ ਵਿਚ ਖੂਨ ਦੀਆਂ ਗਿਲਟੀਆਂ ਬਣਨ ਤੋਂ ਬਾਅਦ ਕਿਊਬਕ ਅਤੇ ਅਲਬਰਟਾ ਵਿਚ ਦੋ ਮਹਿਲਾ ਮਰੀਜ਼ਾਂ ਦੀ ਮੌਤ ਹੋ …

Read More »

ਫੈਡਰਲ ਸਰਕਾਰ ਏਅਰ ਪੋਰਟਸ ਨੂੰ ਰਾਹਤ ਦੇਣ ਲਈ 740 ਮਿਲੀਅਨ ਡਾਲਰ ਕਰੇਗੀ ਜਾਰੀ

ਟੋਰਾਂਟੋ/ਬਿਊਰੋ ਨਿਊਜ਼ : ਫੈਡਰਲ ਸਰਕਾਰ ਵੱਲੋਂ ਏਅਰ ਪੋਰਟਸ ਨੂੰ ਰਾਹਤ ਦੇਣ ਲਈ ਫੰਡਿੰਗ ਵਜੋਂ 740 ਮਿਲੀਅਨ ਡਾਲਰ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਫੰਡਿੰਗ ਦਾ ਐਲਾਨ ਨਵੰਬਰ ਵਿੱਚ ਕੀਤਾ ਗਿਆ ਸੀ। ਇੱਕ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਇਸ ਫੈਸਲੇ ਨੂੰ ਅਜੇ ਜਨਤਕ ਨਹੀਂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ …

Read More »

ਹਾਊਸ ਆਫ ਕਾਮਨਜ਼ ਦੀ ਸੀਟ ਤੋਂ ਫਿਨਲੇ ਨੇ ਦਿੱਤਾ ਅਸਤੀਫਾ

ਓਟਵਾ/ਬਿਊਰੋ ਨਿਊਜ਼ : ਪਿਛਲੇ ਲੰਮੇਂ ਸਮੇਂ ਤੋਂ ਕੰਸਰਵੇਟਿਵ ਐਮਪੀ ਡਾਇਐਨ ਫਿਨਲੇ ਨੇ ਹਾਊਸ ਆਫ ਕਾਮਨਜ਼ ਵਿੱਚ ਆਪਣੀ ਸੀਟ ਤੋਂ ਅਸਤੀਫਾ ਦੇ ਦਿੱਤਾ ਹੈ। ਫਿਨਲੇ ਨੇ ਪਿਛਲੀਆਂ ਗਰਮੀਆਂ ਵਿੱਚ ਹੀ ਇਹ ਐਲਾਨ ਕਰ ਦਿੱਤਾ ਸੀ ਕਿ ਉਹ ਦੁਬਾਰਾ ਚੋਣਾਂ ਵਿੱਚ ਹਿੱਸਾ ਨਹੀਂ ਲੈਣਾ ਚਾਹੁੰਦੀ। ਉਨ੍ਹਾਂ ਹਾਊਸ ਆਫ ਕਾਮਨਜ਼ ਵਿੱਚ ਆਖਿਆ ਕਿ …

Read More »

ਪੱਛਮੀ ਬੰਗਾਲ ਸਰਕਾਰ ਦੇ ਮੰਤਰੀ ਮੰਡਲ ਦੇ 43 ਮੈਂਬਰਾਂ ਨੇ ਚੁੱਕੀ ਸਹੁੰ

ਮਮਤਾ ਬੈਨਰਜੀ ਨੇ ਨਵੇਂ ਮੰਤਰੀਆਂ ਨਾਲ ਕੀਤੀ ਮੀਟਿੰਗ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ ‘ਚ ਮਮਤਾ ਬੈਨਰਜੀ ਦੀ ਅਗਵਾਈ ਹੇਠਲੀ ਨਵੀਂ ਸਰਕਾਰ ਦੇ ਮੰਤਰੀ ਮੰਡਲ ਦੇ ਘੱਟ ਤੋਂ ਘੱਟ 43 ਮੈਂਬਰਾਂ ਨੂੰ ਸੋਮਵਾਰ ਨੂੰ ਰਾਜ ਭਵਨ ‘ਚ ਕਰਵਾਏ ਇੱਕ ਸੰਖੇਪ ਸਮਾਗਮ ਦੌਰਾਨ ਅਹੁਦਿਆਂ ਦੀ ਸਹੁੰ ਚੁਕਵਾਈ ਗਈ। ਇਸ ਤੋਂ ਬਾਅਦ ਮਮਤਾ …

Read More »

ਕਾਂਗਰਸ ਪ੍ਰਧਾਨ ਦੀ ਚੋਣ ਹੋਈ ਮੁਲਤਵੀ

ਪਾਰਟੀ ਨੂੰ ਨਵਾਂ ਪ੍ਰਧਾਨ ਮਿਲਣ ਲਈ ਅਜੇ ਹੋਰ ਲੱਗੇਗਾ ਸਮਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲਣ ‘ਚ ਹਾਲੇ 2-3 ਮਹੀਨੇ ਦਾ ਹੋਰ ਸਮਾਂ ਲੱਗੇਗਾ। ਦੇਸ਼ ‘ਚ ਕਰੋਨਾ ਮਹਾਂਮਾਰੀ ਦੇ ਮੌਜੂਦਾ ਹਾਲਾਤ ਨੂੰ ਵੇਖਦਿਆਂ ਅਤੇ ਵੱਖ-ਵੱਖ ਰਾਜਾਂ ‘ਚ ਲੱਗੀਆਂ ਪਾਬੰਦੀਆਂ ਦੇ ਮੱਦੇਨਜ਼ਰ ਕਾਂਗਰਸ ਕਮੇਟੀ ਦੀ ਸੋਮਵਾਰ ਨੂੰ ਹੋਈ …

Read More »