Read More »
Daily Archives: May 19, 2021
ਸਿੰਗਾਪੁਰ ਨੇ ਭਾਰਤੀ ਰਾਜਦੂਤ ਨੂੰ ਕੀਤਾ ਤਲਬ
ਅਰਵਿੰਦ ਕੇਜਰੀਵਾਲ ਵਲੋਂ ‘ਸਿੰਗਾਪੁਰ ਵੈਰੀਐਂਟ’ ਬਾਰੇ ਕੀਤੀ ਟਿੱਪਣੀ ਤੋਂ ਇਤਰਾਜ਼ ਨਵੀਂ ਦਿੱਲੀ/ਬਿਊਰੋ ਨਿੳਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ‘ਸਿੰਗਾਪੁਰ ਵੈਰੀਐਂਟ’ ਬਾਰੇ ਕੀਤੀ ਗਈ ਟਿੱਪਣੀ ’ਤੇ ਇਤਰਾਜ਼ ਕੀਤਾ ਜਾ ਰਿਹਾ ਹੈ। ਇਸਦੇ ਚੱਲਦਿਆਂ ਸਿੰਗਾਪੁਰ ਨੇ ਅੱਜ ਭਾਰਤੀ ਰਾਜਦੂਤ ਨੂੰ ਤਲਬ ਵੀ ਕੀਤਾ। ਹਾਈ ਕਮਿਸ਼ਨਰ ਨੇ ਕਿਹਾ ਕਿ ਦਿੱਲੀ ਦੇ …
Read More »ਧਿਆਨ ਭਟਕਾਉਣਾ ਤੇ ਝੂਠ ਫੈਲਾਉਣਾ ਮੋਦੀ ਸਰਕਾਰ ਦੀ ਨੀਤੀ : ਰਾਹੁਲ ਗਾਂਧੀ
ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਦੀ ਗਿਣਤੀ ’ਚ ਵਾਧਾ ਹੋਣ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਆਰੋਪ ਲਾਇਆ ਕਿ ਧਿਆਨ ਭਟਕਾਉਣਾ, ਝੂਠ ਫੈਲਾਉਣਾ ਅਤੇ ਤੱਥਾਂ ਨੂੰ ਲੁਕਾਉਣਾ ਇਸ ਸਰਕਾਰ ਦੀ ਨੀਤੀ ਹੈ। ਰਾਹੁਲ ਨੇ ਟਵੀਟ ਕੀਤਾ ਕਿ ਟੀਕੇ …
Read More »ਗੋਆ ਦੀ ਅਦਾਲਤ ਤਰੁਣ ਤੇਜਪਾਲ ਦੇ ਮਾਮਲੇ ’ਚ 21 ਮਈ ਨੂੰ ਸੁਣਾਏਗੀ ਫ਼ੈਸਲਾ
ਪਣਜੀ/ਬਿਊਰੋ ਨਿਊਜ਼ ਗੋਆ ਦੀ ਇੱਕ ਸੈਸ਼ਨ ਕੋਰਟ ਨੇ ਕਿਹਾ ਕਿ ਉਹ ਤਰੁਣ ਤੇਜਪਾਲ ਮਾਮਲੇ ਵਿਚ 21 ਮਈ ਨੂੰ ਆਪਣਾ ਫ਼ੈਸਲਾ ਸੁਣਾਏਗੀ। ਸਾਬਕਾ ਮੁੱਖ ਸੰਪਾਦਕ ’ਤੇ ਗੋਆ ਦੇ ਇਕ ਲਗਜ਼ਰੀ ਹੋਟਲ ਦੀ ਲਿਫਟ ਵਿਚ 2013 ਵਿੱਚ ਇਕ ਮਹਿਲਾ ਸਾਥੀ ਨਾਲ ਜਿਨਸ਼ੀ ਸ਼ੋਸ਼ਣ ਕਰਨ ਦਾ ਆਰੋਪ ਹੈ। ਵਧੀਕ ਜ਼ਿਲ੍ਹਾ ਅਦਾਲਤ ਨੇ ਪਹਿਲਾਂ …
Read More »‘ਬਲੈਕ ਫੰਗਸ’ ਨੂੰ ਰਾਜਸਥਾਨ ਨੇ ਐਲਾਨਿਆ ਮਹਾਮਾਰੀ
ਕਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ’ਚ ਦੇਖੀ ਗਈ ਇਹ ਬਿਮਾਰੀ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਸਰਕਾਰ ਨੇ ‘ਬਲੈਕ ਫੰਗਸ’ ਨੂੰ ਮਹਾਮਾਰੀ ਐਲਾਨ ਦਿੱਤਾ ਹੈ। ਕਾਲੀ ਫੰੰਗਸ ਉਹ ਰੋਗ ਹੈ ਜੋ ਕਿ ਕਰੋਨਾ ਲਾਗ ਤੋਂ ਠੀਕ ਹੋਣ ਵਾਲੇ ਮਰੀਜ਼ਾਂ ’ਚ ਪਾਇਆ ਜਾ ਰਿਹਾ ਹੈ। ਸੂਬੇ ਦੇ ਸਿਹਤ ਵਿਭਾਗ ਨੇ ਇਸ ਸਬੰਧੀ ਇੱਕ …
Read More »ਨਕਲੀ ਪ੍ਰਸ਼ਾਂਤ ਕਿਸ਼ੋਰ ਨੇ ਕਈ ਕਾਂਗਰਸੀਆਂ ਦੇ ਅੱਖੀਂ ਘੱਟਾ ਪਾਇਆ
ਲੁਧਿਆਣਾ/ਬਿਊਰੋ ਨਿਊਜ਼ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਯਾਨੀ ਪੀ.ਕੇ. ਦੀ ਆਵਾਜ਼ ਕੱਢ ਕੇ ਪੰਜਾਬ ਦੇ ਕਾਂਗਰਸੀ ਆਗੂਆਂ ਨੂੰ ਠੱਗਣ ਦੀ ਯੋਜਨਾ ਤਿਆਰ ਕਰਨ ਵਾਲੇ ਗੌਰਵ ਸ਼ਰਮਾ ਉਰਫ ਗੋਰਾ ਨੇ ਰਾਜਸਥਾਨ ਦੇ ਸਾਬਕਾ ਕਾਂਗਰਸੀ ਵਿਧਾਇਕ ਰਾਮ ਚੰਦਰ ਸਰਾਧਨਾ ਤੋਂ ਵੀ ਦੋ ਕਰੋੜ ਰੁਪਏ ਠੱਗੇ ਸਨ। ਉਸ ਤੋਂ ਕੀਤੀ ਜਾ ਰਹੀ ਪੁੱਛਗਿੱਛ ਦੌਰਾਨ …
Read More »ਦਿੱਲੀ ਬਾਰਡਰਾਂ ’ਤੇ ਕਿਸਾਨ ਅੰਦੋਲਨ ਜਿੱਤ ਵੱਲ ਵਧਿਆ
ਨਾਭਾ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਅਪਣਾਏ ਸਾਰੇ ਮਨਸੂਬੇ ਅਤੇ ਸਾਜ਼ਿਸ਼ਾਂ ਕਿਸਾਨ ਮਜ਼ਦੂਰ ਏਕਤਾ ਦੇ ਸ਼ਾਂਤਮਈ, ਇੱਕਜੁੱਟਤਾ ਅਤੇ ਬੇਮਿਸਾਲ ਅਨੁਸ਼ਾਸਨੀ ਵਾਲੇ ਹਥਿਆਰ ਅੱਗੇ ਨਾਕਾਮ ਸਾਬਤ ਹੋ ਚੁੱਕੇ ਹਨ। ਮੋਰਚਾ ਤਿੰਨ ਖੇਤੀ ਕਾਲੇ ਕਾਨੂੰਨ ਰੱਦ ਕਰਵਾਉਣ ਅਤੇ ਐਮ. ਐੱਸ. ਪੀ. ਦੀ ਗਾਰੰਟੀ ਕਾਨੂੰਨ ਬਣਵਾਉਣ …
Read More »