Breaking News
Home / 2021 / May / 21 (page 2)

Daily Archives: May 21, 2021

ਕਿਸਾਨ ਜਥੇਬੰਦੀਆਂ ਵਲੋਂ ਨੂਰਪੁਰ ਬੇਦੀ ਵਿਖੇ ਆਰ.ਐੱਸ.ਐੱਸ. ਦੇ ਖ਼ੂਨਦਾਨ ਕੈਂਪ ਦਾ ਡਟਵਾਂ ਵਿਰੋਧ

ਨੂਰਪੁਰ ਬੇਦੀ/ਬਿਊਰੋ ਨਿਊਜ਼ :ਆਰ.ਐੱਸ.ਐੱਸ ਵਲੋਂ ਨੂਰਪੁਰ ਬੇਦੀ ਵਿਖੇ ਲਗਾਏ ਖ਼ੂਨਦਾਨ ਕੈਂਪ ਦਾ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਡਟਵਾਂ ਵਿਰੋਧ ਕੀਤਾ ਗਿਆ। ਕਿਸਾਨਾਂ ਦੇ ਵਿਰੋਧ ਨੂੰ ਦੇਖਦਿਆਂ ਆਰ.ਐੱਸ.ਐੱਸ. ਦੇ ਪ੍ਰਬੰਧਕਾਂ ਵਲੋਂ ਇਸ ਖ਼ੂਨਦਾਨ ਕੈਂਪ ਨੂੰ ਰੱਦ ਕਰ ਦਿੱਤਾ ਗਿਆ। ਪ੍ਰਸ਼ਾਸਨ ਵਲੋਂ ਦੋਵਾਂ ਧਿਰਾਂ ਵਿਚ ਤਕਰਾਰਬਾਜ਼ੀ ਨੂੰ ਦੇਖਦੇ ਹੋਏ ਵੱਡੀ ਗਿਣਤੀ ਵਿਚ …

Read More »

ਸਿਮਰਜੀਤ ਬੈਂਸ ਤੇ ਯੂਥ ਅਕਾਲੀ ਆਗੂ ਗੁਰਦੀਪ ਗੋਸ਼ਾ ਹੋਏ ਘਸੁੰਨ-ਮੁੱਕੀ

ਇਕ ਦੂਜੇ ਨੂੰ ਜੰਮ ਕੇ ਕੀਤੀ ਗਾਲੀ ਗਲੋਚ ਲੁਧਿਆਣਾ : ਲੁਧਿਆਣਾ ਦੇ ਗਿੱਲ ਰੋਡ ਸਥਿਤ ਜਨਤਾ ਨਗਰ ਇਲਾਕੇ ‘ਚ ਇਕ ਸੜਕ ਦੇ ਉਦਘਾਟਨ ਸਬੰਧੀ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਤੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਘਸੁੰਨ-ਮੁੱਕੀ ਹੋ ਗਏ। ਦੋਵੇਂ ਧਿਰਾਂ ਨੇ ਇਕ-ਦੂਸਰੇ ਖਿਲਾਫ …

Read More »

ਰਾਮ ਰਹੀਮ ਨੇ ਬਿਮਾਰ ਮਾਂ ਨੂੰ ਮਿਲਣ ਲਈ ਮੰਗੀ ਪੈਰੋਲ

ਰੋਹਤਕ ਦੀ ਸੋਨਾਰੀਆ ਜੇਲ੍ਹ ‘ਚ ਬੰਦ ਹੈ ਡੇਰਾ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ : ਰੋਹਤਕ ਦੀ ਸੋਨਾਰੀਆ ਜੇਲ੍ਹ ‘ਚ ਕੈਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਐਮਰਜੈਂਸੀ ਪੈਰੋਲ ਮੰਗੀ ਹੈ। 2017 ਤੋਂ ਰੋਹਤਕ ਜੇਲ੍ਹ ਵਿਚ 20 ਸਾਲ ਕੈਦ ਦੀ ਸਜ਼ਾ ਭੁਗਤ ਰਹੇ ਡੇਰਾ ਮੁਖੀ ਨੇ …

Read More »

ਅਦਾਕਾਰ ਅਤੇ ਨਿਰਦੇਸ਼ਕ ਗੁਰਚਰਨ ਸਿੰਘ ਚੰਨੀ ਦਾ ਦਿਹਾਂਤ

ਚੰਡੀਗੜ੍ਹ/ਬਿਊਰੋ ਨਿਊਜ਼ : ਗੁਰਚਰਨ ਸਿੰਘ ਚੰਨੀ ਜੋ ਕਿ ਅਦਾਕਾਰ – ਨਿਰਦੇਸ਼ਕ ਅਤੇ ਥੀਏਟਰ ਸ਼ਖ਼ਸੀਅਤ ਸੀ, ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਗੁਰਚਰਨ ਸਿੰਘ ਚੰਨੀ ਦੇ ਸਦੀਵੀ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।  

Read More »

ਪੰਜਾਬ ‘ਚ 31 ਮਈ ਤੱਕ ਜਾਰੀ ਰਹਿਣਗੀਆਂ ਕੋਵਿਡ ਸਬੰਧੀ ਪਾਬੰਦੀਆਂ

ਦੁਕਾਨਾਂ ਨੂੰ ਪੜਾਅਵਾਰ ਖੋਲ੍ਹਣ ਦਾ ਫ਼ੈਸਲਾ ਡਿਪਟੀ ਕਮਿਸ਼ਨਰਾਂ ‘ਤੇ ਛੱਡਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਕਰੋਨਾ ਕੇਸਾਂ ਅਤੇ ਮ੍ਰਿਤਕਾਂ ਦੀ ਗਿਣਤੀ ਵਧਣ ਕਰਕੇ ਲਗਾਈਆਂ ਪਾਬੰਦੀਆਂ ਨੂੰ 31 ਮਈ ਤੱਕ ਜਾਰੀ ਰੱਖਣ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਨੇ ਬੰਦਿਸ਼ਾਂ ਦਾ ਸਖ਼ਤੀ ਨਾਲ ਪਾਲਣ …

Read More »

ਕੈਨੇਡਾ ‘ਚ ਜੁਲਾਈ ਮਹੀਨੇ ਫਾਈਜ਼ਰ ਦੀਆਂ 9 ਮਿਲੀਅਨ ਵੈਕਸੀਨ ਖੁਰਾਕਾਂ ਪਹੁੰਚਣਗੀਆਂ : ਸੋਨੀਆ ਸਿੱਧੂ

ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਸਾਊਥ ਤੋਂ ਸੰਸਦ ਮੈਂਬਰ ਸੋਨੀਆ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੁਲਾਈ ਦੇ ਅੰਤ ਤੱਕ ਕੈਨੇਡਾ ਹਰ ਹਫ਼ਤੇ ਫਾਈਜ਼ਰ ਦੀਆਂ 2 ਮਿਲੀਅਨ ਤੋਂ ਵੱਧ ਖੁਰਾਕਾਂ ਪ੍ਰਾਪਤ ਕਰਨਾ ਜਾਰੀ ਰੱਖੇਗਾ। ਇਸ ਸਪਲਾਇਰ ਤੋਂ ਹੀ, ਕੈਨੇਡਾ ਜੁਲਾਈ ਵਿੱਚ 9 ਮਿਲੀਅਨ ਖੁਰਾਕਾਂ ਪ੍ਰਾਪਤ ਕਰਨ ਲਈ ਤਿਆਰ ਹੈ। ਹੁਣ ਤੱਕ, …

Read More »

ਫੈੱਡਰਲ ਸਰਕਾਰ ਵੱਲੋਂ ਬਰੈਂਪਟਨ ਦੇ ਵਸਨੀਕਾਂ ਲਈ ਬਿਹਤਰ ਟ੍ਰਾਂਜਿਟ ਲਈ 4 ਮਿਲੀਅਨ ਡਾਲਰ ਦੇ ਨਿਵੇਸ਼ ਦਾ ਐਲਾਨ

ਬਰੈਂਪਟਨ : ਕੈਨੇਡੀਅਨਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਕੈਨੇਡਾ ਫੈਡਰਲ ਸਰਕਾਰ ਦੀਆਂ ਮੁੱਖ ਪਹਿਲਾਂ ਵਿਚੋਂ ਇੱਕ ਹੈ, ਜਿਸ ਦੇ ਮੱਦੇਨਜ਼ਰ ਉਨਟਾਰੀਓ ਦੇ ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਨਾਲ ਬਰੈਂਪਟਨ ਵਿੱਚ ਰੋਜ਼ਗਾਰ ਪੈਦਾ ਕਰਨ, ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਸਾਡੀਆਂ ਕਮਿਊਨਟੀਆਂ ਨੂੰ ਬਿਹਤਰ ਜਨਤਕ …

Read More »

ਪੰਜਾਬੀ ਬੋਲੀ ਦੇ ਪਸਾਰ ਵਿਚ ਸਾਹਿਤ ਸਭਾਵਾਂ ਦੀ ਭੂਮਿਕਾ ਬਾਰੇ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਜ਼ੂਮ-ਸਮਾਗ਼ਮ ਵਿਚ ਹੋਈ ਵਿਚਾਰ-ਚਰਚਾ

ਸ਼ਿਵ ਕੁਮਾਰ ਬਟਾਲਵੀ ਦੀ ਯਾਦ ਵਿਚ ਕਵੀ-ਦਰਬਾਰ ਹੋਇਆ ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 16 ਮਈ ਨੂੰ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੇ ਮਾਸਿਕ ਜ਼ੂਮ-ਸਮਾਗ਼ਮ ਵਿਚ ਪੰਜਾਬੀ ਬੋਲੀ ਦੇ ਕੈਨੇਡਾ ਵਿਚ ਪਸਾਰ ਲਈ ਸਾਹਿਤ ਸਭਾਵਾਂ ਵੱਲੋਂ ਨਿਭਾਈ ਗਈ ਭੂਮਿਕਾ ਬਾਰੇ ਵਿਚਾਰ-ਵਟਾਂਦਰਾ ਹੋਇਆ। ਮੁੱਖ-ਬੁਲਾਰੇ ਸਭਾ ਦੇ ਸਰਪ੍ਰਸਤ ਬਲਰਾਜ ਚੀਮਾ ਸਨ ਜਿਨ੍ਹਾਂ ਨੇ ਕੈਨੇਡਾ …

Read More »

ਸ਼ੁਰੂ ਹੋਣ ਤੋਂ 142 ਸਾਲਾਂ ਬਾਅਦ ਸੀ ਐਨ ਈ ਦੇ ਸਥਾਈ ਤੌਰ ਉੱਤੇ ਬੰਦ ਹੋਣ ਦਾ ਖਤਰਾ ਵਧਿਆ

ਟੋਰਾਂਟੋ/ਬਿਊਰੋ ਨਿਊਜ਼ : 142 ਸਾਲਾਂ ਤੱਕ ਕੰਮ ਕਰਦੇ ਰਹਿਣ ਤੋਂ ਬਾਅਦ ਵਿੱਤੀ ਸਮੱਸਿਆਵਾਂ ਦੇ ਚੱਲਦਿਆਂ ਕੈਨੇਡੀਅਨ ਨੈਸ਼ਨਲ ਐਗਜ਼ੀਬਿਟ (ਸੀ ਐਨ ਈ) ਨੂੰ ਹਮੇਸ਼ਾ ਲਈ ਬੰਦ ਕੀਤੇ ਜਾਣ ਦਾ ਖਤਰਾ ਖੜ੍ਹਾ ਹੋ ਗਿਆ ਹੈ। ਇਸ ਨੂੰ ਜਾਰੀ ਰੱਖਣ ਲਈ ਤਿਆਰ ਕੀਤੀ ਗਈ ਪਟੀਸ਼ਨ ਉੱਤੇ 6000 ਤੋਂ ਵੱਧ ਦਸਤਖ਼ਤ ਕਰਵਾ ਲਏ ਗਏ …

Read More »

ਸਰੀ ‘ਚ ਚਾਰ ਮੰਜ਼ਿਲੀ ਰਿਹਾਇਸ਼ੀ ਬਿਲਡਿੰਗ ਨੂੰ ਲੱਗੀ ਅੱਗ

ਸਰੀ/ਹਰਦਮ ਮਾਨ : ਸਰੀ ਦੇ ਫਲੀਟਵੁੱਡ ਏਰੀਆ ਵਿਚ ਇਕ ਅਪਾਰਟਮੈਂਟ ਬਿਲਡਿੰਗ ਵਿਚ ਲੱਗੀ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੇ ਵਰਕਰਾਂ ਨੂੰ ਕਈ ਘੰਟੇ ਭਾਰੀ ਮੁਸ਼ੱਕਤ ਕਰਨੀ ਪਈ। ਅੱਗ ਲੱਗਣ ਦੀ ਇਹ ਘਟਨਾ 84 ਐਵੀਨਿਊ ਅਤੇ 159 ਸਟਰੀਟ ‘ਤੇ ਵਾਪਰੀ। ਅੱਗ ਦੀ ਲਪੇਟ ਵਿਚ ਆਈ ਇਸ ਬਿਲਡਿੰਗ ਵਿਚ 56 ਯੂਨਿਟ ਹਨ …

Read More »