Breaking News
Home / 2021 / May / 24

Daily Archives: May 24, 2021

ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਬਣੇਗਾ ਕੋਵਿਡ ਮਹਾਮਾਰੀ ਨਾਲ ਲੜਨ ਲਈ ਹਸਪਤਾਲ

ਚੜ੍ਹਾਵੇ ਦੇ ਰੂਪ ਵਿਚ ਆਇਆ 50 ਕਿਲੋ ਸੋਨਾ ਮਾਨਵਤਾ ਦੀ ਸੇਵਾ ’ਚ ਲਗਾਉਣ ਦੀ ਯੋਜਨਾ ਚੰਡੀਗੜ੍ਹ/ਬਿਊਰੋ ਨਿਊਜ਼ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦਾ ਪ੍ਰਬੰਧਕੀ ਬੋਰਡ ਪਿਛਲੇ 50 ਸਾਲਾਂ ਤੋਂ ਚੜ੍ਹਾਵੇ ਦੇ ਰੂਪ ’ਚ ਆਏ ਸੋਨੇ ਦੀ ਵਰਤੋਂ ਸਮਾਜ ਦੇ ਸਿਹਤ ਕਾਰਜਾਂ ’ਚ ਲਾਉਣਾ ਚਾਹੁੰਦਾ ਹੈ। ਇਸ ਸੋਨੇ ਦੀ ਵਰਤੋਂ ਕਰਕੇ …

Read More »

ਸੰਯੁਕਤ ਕਿਸਾਨ ਮੋਰਚਾ 26 ਮਈ ਨੂੰ ਮਨਾਵੇਗਾ ਕਾਲਾ ਦਿਵਸ

ਵੱਡੀ ਗਿਣਤੀ ’ਚ ਕਿਸਾਨ ਪਹੁੰਚੇ ਸਿੰਘੂ ਤੇ ਟਿੱਕਰੀ ਬਾਰਡਰ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਸੰਯੁਕਤ ਕਿਸਾਨ ਮੋਰਚਾ ਆਉਂਦੀ 26 ਮਈ ਦੇ ਦਿਨ ਨੂੰ ‘ਲੋਕਤੰਤਰ ਲਈ ਕਾਲਾ ਦਿਵਸ’ ਵਜੋਂ ਮਨਾਏਗਾ। ਸੰਯੁਕਤ ਕਿਸਾਨ ਮੋਰਚੇ ਨੂੰ ਕਾਂਗਰਸ, ਐਨ.ਸੀ.ਪੀ., ਟੀ.ਐਮ.ਸੀ. ਸਮੇਤ 12 ਵਿਰੋਧੀ ਦਲਾਂ …

Read More »

ਪੰਜਾਬ ਕਾਂਗਰਸ ’ਚ ਸਿਆਸੀ ਭੂਚਾਲ ਆਉਣ ਦੀ ਸੰਭਾਵਨਾ

ਸੁਰਜੀਤ ਧੀਮਾਨ ਨੇ ਕਿਹਾ ਸੀ- ਸਰਕਾਰ ਡੇਗ ਦਿਓ ਅਤੇ ਪਰਗਟ ਸਿੰਘ ਨੇ ਵੀ ਦਿੱਤੀ ਸਹਿਮਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਸਿਆਸੀ ਭੂਚਾਲ ਆਉਣ ਦੀ ਸੰਭਾਵਨਾ ਦਿਨੋਂ-ਦਿਨ ਵਧਦੀ ਹੀ ਜਾ ਰਹੀ ਹੈ। ਕਾਂਗਰਸੀ ਵਿਧਾਇਕ ਸੁਰਜੀਤ ਧੀਮਾਨ ਵੱਲੋਂ ਨਾਰਾਜ਼ ਕਾਂਗਰਸੀ ਵਿਧਾਇਕਾਂ ਨੂੰ ਸੁਨੇਹਾ ਦਿੱਤਾ ਗਿਆ ਸੀ ਕਿ ਪੰਜਾਬ ’ਚ ਕੈਪਟਨ ਅਮਰਿੰਦਰ ਦੀ …

Read More »

ਕਾਲੇ ਖੇਤੀ ਕਾਨੂੰਨਾਂ ਖਿਲਾਫ ਨਵਜੋਤ ਸਿੱਧੂ ਪਟਿਆਲਾ ਅਤੇ ਅੰਮਿ੍ਰਤਸਰ ਸਥਿਤ ਘਰ ਦੀ ਛੱਤ ’ਤੇ ਲਹਿਰਾਉਣਗੇ ਕਾਲਾ ਝੰਡਾ

ਅੰਮਿ੍ਰਤਸਰ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਨੇ ਕਿਸਾਨਾਂ ਦੇ ਹੱਕ ’ਚ ਆਪਣੀ ਆਵਾਜ਼ ਬੁਲੰਦ ਕਰਦੇ ਹੋਏ ਕਿਹਾ ਕਿ ਉਹ ਕੱਲ੍ਹ ਸਵੇਰੇ 9:30 ਵਜੇ ਆਪਣੇ ਪਟਿਆਲਾ ਅਤੇ ਅੰਮਿ੍ਰਤਸਰ ਸਥਿਤ ਘਰਾਂ ਦੀਆਂ ਛੱਤਾਂ ’ਤੇ ਕਿਸਾਨ ਅੰਦੋਲਨ ਦੇ ਸਮਰਥਨ ’ਚ ਕਾਲਾ ਝੰਡਾ ਲਹਿਰਾਉਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਮੇਰੀ ਸਾਰਿਆਂ ਨੂੰ …

Read More »

ਪੰਜਾਬ ’ਚ ਹੁਣ ਤੱਕ ਬਲੈਕ ਫੰਗਸ ਦੇ 100 ਦੇ ਕਰੀਬ ਮਾਮਲੇ

ਬਲਬੀਰ ਸਿੱਧੂ ਨੇ ਕਿਹਾ – ਵੈਕਸੀਨ ਦੀ ਘਾਟ ਕਾਰਨ ਆ ਰਹੀ ਅਜਿਹੀ ਸਮੱਸਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੁਣ ਤੱਕ ਬਲੈਕ ਫੰਗਸ ਦੇ 100 ਦੇ ਕਰੀਬ ਮਾਮਲੇ ਆ ਚੁੱਕੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਦੀ ਘਾਟ ਦੇ ਚਲਦੇ ਵੀ …

Read More »

ਚੰਡੀਗੜ੍ਹ ’ਚ ਕਰੋਨਾ ਕਾਰਨ ਲਗਾਈਆਂ ਪਾਬੰਦੀਆਂ ਘਟਾਈਆਂ

ਸਾਰੀਆਂ ਦੁਕਾਨਾਂ ਸਵੇਰੇ 9.00 ਵਜੇ ਤੋਂ 3:00 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਚੱਲਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਲਗਾਈਆਂ ਪਾਬੰਦੀਆਂ ’ਚ ਕੁੱਝ ਕਟੌਤੀ ਕੀਤੀ ਹੈ। ਇਸ ਦੇ ਚੱਲਦਿਆਂ ਚੰਡੀਗੜ੍ਹ ਵਿਚ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ 3:00 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ। ਦੁਕਾਨਾਂ ਵਿਚ ਦਾਖ਼ਲ ਹੋਣ ਵਾਲੇ ਸਾਰੇ ਗਾਹਕ …

Read More »

ਪਦਮਸ੍ਰੀ ਬਲਬੀਰ ਸਿੰਘ ਸੀਨੀਅਰ ਦੇ ਨਾਮ ’ਤੇ ਹੋਵੇਗਾ ਮੁਹਾਲੀ ਇੰਟਰਨੈਸ਼ਨਲ ਹਾਕੀ ਸਟੇਡੀਅਮ ਦਾ ਨਾਮ

ਚੰਡੀਗੜ੍ਹ/ਬਿਊੁਰੋ ਨਿਊਜ਼ ਮੁਹਾਲੀ ਇੰਟਰਨੈਸ਼ਨਲ ਹਾਕੀ ਸਟੇਡੀਅਮ ਦਾ ਨਾਮ ਪਦਮਸ਼੍ਰੀ ਬਲਬੀਰ ਸਿੰਘ ਸੀਨੀਅਰ ਦੇ ਨਾਮ 25 ਮਈ ਨੂੰ ਉਨ੍ਹਾਂ ਦੀ ਬਰਸੀ ਮੌਕੇ ਕੀਤਾ ਜਾਵੇਗਾ। ਇਹ ਜਾਣਕਾਰੀ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਦਿੱਤੀ ਗਈ ਹੈ।

Read More »