Breaking News
Home / 2021 / May / 25

Daily Archives: May 25, 2021

ਸਿੱਧੂ ਨੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਗੱਡ ਦਿੱਤਾ ਕਾਲਾ ਝੰਡਾ

ਕਿਸਾਨਾਂ ਵਲੋਂ ਭਲਕੇ 26 ਮਈ ਨੂੰ ਮਨਾਇਆ ਜਾਵੇਗਾ ਕਾਲਾ ਦਿਵਸ ਚੰਡੀਗੜ੍ਹ/ਬਿਊਰੋ ਨਿਊਜ਼ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਵਿਵਾਦਤ ਖੇਤੀ ਕਾਨੂੰਨਾਂ ਖਿਲਾਫ ਕਿਸਾਨੀ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਭਲਕੇ 26 ਮਈ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਕਾਲਾ ਦਿਨ ਵੀ ਮਨਾਇਆ ਜਾਵੇਗਾ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ …

Read More »

ਵੈਕਸੀਨ ਦੀ ਘਾਟ ਨੂੰ ਲੈ ਕੇ ਘਿਰਨ ਲੱਗੀ ਮੋਦੀ ਸਰਕਾਰ

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ – ਕੇਂਦਰ ਸਰਕਾਰ ਅੰਕੜੇਬਾਜ਼ੀ ਛੱਡ ਕੇ ਵੈਕਸੀਨ ਵੱਲ ਧਿਆਨ ਦੇਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਰੋਕੂ ਵੈਕਸੀਨ ਦੀ ਘਾਟ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਘਿਰਦੇ ਨਜ਼ਰ ਆ ਰਹੇ ਹਨ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਵੈਕਸੀਨ ਨੂੰ ਲੈ …

Read More »

18 ਤੋਂ 44 ਸਾਲ ਉਮਰ ਵਰਗ ਦੇ ਵਿਅਕਤੀ ਹੁਣ ਸਿੱਧੇ ਸਰਕਾਰੀ ਹਸਪਤਾਲ ’ਚ ਜਾ ਕੇ ਲਗਵਾ ਸਕਣਗੇ ਵੈਕਸੀਨ

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸਿਹਤ ਮੰਤਰਾਲੇ ਨੇ ਦੱਸਿਆ ਕਿ 18 ਤੋਂ 44 ਸਾਲ ਉਮਰ ਵਰਗ ਦੇ ਵਿਅਕਤੀ ਹੁਣ ਕੋਵਿਨ ਪਲੈਟਫਾਰਮ ’ਤੇ ਜਾ ਕੇ ਨਾਲ ਦੀ ਨਾਲ ਵੈਕਸੀਨ ਲਗਵਾ ਸਕਦੇ ਹਨ। ਇਹ ਸਹੂਲਤ ਹਾਲ ਦੀ ਘੜੀ ਸਿਰਫ ਸਰਕਾਰੀ ਕਰੋਨਾ ਟੀਕਾਕਰਨ ਕੇਂਦਰਾਂ ’ਤੇ ਦਿੱਤੀ ਗਈ ਹੈ। ਇਸ ਸਹੂਲਤ ਨਾਲ ਕੇਂਦਰਾਂ ’ਤੇ ਭੀੜ …

Read More »

ਪਹਿਲਵਾਨ ਸੁਸ਼ੀਲ ਕੁਮਾਰ ਨੂੰ ਰੇਲਵੇ ਨੇ ਨੌਕਰੀ ਤੋਂ ਕੀਤਾ ਮੁਅੱਤਲ

ਨਵੀਂ ਦਿੱਲੀ/ਬਿਊਰੋ ਨਿਊਜ਼ ਉਲੰਪਿਕ ਖੇਡਾਂ ਵਿਚ ਦੋ ਵਾਰ ਤਗਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਨੂੰ ਗਿ੍ਰਫ਼ਤਾਰੀ ਤੋਂ ਬਾਅਦ ਅੱਜ ਰੇਲਵੇ ਨੇ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਹੈ। ਉਹ ਰੇਲਵੇ ਵਿਚ ਸੀਨੀਅਰ ਕਮਰਸ਼ੀਅਲ ਅਫਸਰ ਵਜੋਂ ਸਾਲ 2015 ਤੋਂ ਤਾਇਨਾਤ ਸੀ ਤੇ ਉਸ ਦੀ ਡਿਊਟੀ ਛਤਰਸਾਲ ਸਟੇਡੀਅਮ ਵਿਚ ਸਕੂਲ ਪੱਧਰ ’ਤੇ ਖੇਡਾਂ ਦਾ …

Read More »

ਪਦਮਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਯਾਦ ਨੂੰ ਸਮਰਪਿਤ ਕੀਤਾ ਮੁਹਾਲੀ ਦਾ ਇੰਟਰਨੈਸ਼ਨਲ ਹਾਕੀ ਸਟੇਡੀਅਮ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਸੋਢੀ ਨੇ ਅੱਜ ਮੋਹਾਲੀ ਇੰਟਰਨੈਸ਼ਨਲ ਹਾਕੀ ਸਟੇਡੀਅਮ ਨੂੰ ਪਦਮਸ੍ਰੀ ਬਲਬੀਰ ਸਿੰਘ ਸੀਨੀਅਰ ਦੀ ਯਾਦ ਵਿਚ ਉਨ੍ਹਾਂ ਦੀ ਪਹਿਲੀ ਬਰਸੀ ਮੌਕੇ ਸਮਰਪਿਤ ਕੀਤਾ। ਸਟੇਡੀਅਮ ਨੂੰ ਹੁਣ ‘ਉਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ’ ਵਜੋਂ ਜਾਣਿਆ ਜਾਵੇਗਾ।  

Read More »

ਹਰਿਆਣਾ ਦੇ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਦੀ ਕੀਤੀ ਅਪੀਲ

ਕਿਹਾ – ਸਰਕਾਰ ਕਿਸਾਨਾਂ ਨਾਲ ਹਰ ਮੁੱਦੇ ’ਤੇ ਗੱਲਬਾਤ ਕਰਨ ਲਈ ਤਿਆਰ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਕੋਵਿਡ ਦੇ ਮਾਮਲਿਆਂ ਨੂੰ ਦੇਖਦੇ ਹੋਏ ਅੰਦੋਲਨ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਮਨੋਹਰ ਲਾਲ ਨੇ ਕਿਹਾ ਕਿ ਖੇਤੀ ਕਾਨੂੰਨ ਕੇਂਦਰ …

Read More »