Home / 2021 / May / 27

Daily Archives: May 27, 2021

ਪੰਜਾਬ ਨੇ ਕੋਵਿਡ ਵੈਕਸੀਨ ਸਰਟੀਫਿਕੇਟਾਂ ਤੋਂ ਹਟਾਈ ਪ੍ਰਧਾਨ ਮੰਤਰੀ ਮੋਦੀ ਦੀ ਫੋਟੋ

ਵੈਕਸੀਨੇਸ਼ਨ ’ਚ ਕੇਂਦਰ ਸਰਕਾਰ ਨਹੀਂ ਦੇ ਰਹੀ ਪੰਜਾਬ ਨੂੰ ਸਹਿਯੋਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਕੋਵਿਡ-19 ਟੀਕਾ ਲਗਾਉਣ ਵਾਲੇ ਵਿਅਕਤੀਆਂ ਨੂੰ ਜਾਰੀ ਕੀਤੇ ਜਾਣ ਵਾਲੇ ਵੈਕਸੀਨ ਸਰਟੀਫਕੇਟਾਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਹਟਾ ਦਿੱਤੀ ਗਈ ਹੈ। ਇਸ ਤਰ੍ਹਾਂ ਝਾਰਖੰਡ ਅਤੇ ਛੱਤੀਸਗੜ੍ਹ ਤੋਂ ਬਾਅਦ ਪੰਜਾਬ ਅਜਿਹਾ ਤੀਜਾ ਸੂਬਾ ਬਣ …

Read More »

ਕੈਪਟਨ ਅਮਰਿੰਦਰ ਵੱਲੋਂ ਕਰੋਨਾ ਨਾਲ ਲੜਨ ਲਈ ‘ਰੂਰਲ ਕਰੋਨਾ ਵਲੰਟੀਅਰ’ ਦੀ ਸ਼ੁਰੂਆਤ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੀਰਵਾਰ ਨੂੰ ਨੌਜਵਾਨਾਂ ਦੀ ਸ਼ਮੂਲੀਅਤ ਵਾਲੀ ਇੱਕ ਨਵੀਂ ਸ਼ੁਰੂਆਤ ਕੀਤੀ ਤਾਂ ਜੋ ‘ਕੋਰੋਨਾ ਮੁਕਤ ਪੰਜਾਬ ਅਭਿਆਨ’ ਦੇ ਹਿੱਸੇ ਵਜੋਂ ਸੂਬੇ ਦੇ ਮਿਸ਼ਨ ਫਤਹਿ 2.0 ਨੂੰ ਅੱਗੇ ਵਧਾਇਆ ਜਾ ਸਕੇ। ਉਨ੍ਹਾਂ ਕਰੋਨਾ ਦੀ ਮਹਾਮਾਰੀ ਨਾਲ ਲੜਣ ਲਈ ਪ੍ਰਤੀ ਪਿੰਡ ਜਾਂ …

Read More »

ਐਸਜੀਪੀਸੀ ਵਲੋਂ 29 ਮਈ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਲਗਾਇਆ ਜਾਵੇਗਾ ਮੁਫ਼ਤ ਕੋਵੈਕਸੀਨ ਕੈਂਪ

ਅੰਮਿ੍ਰਤਸਰ/ਬਿਊਰੋ ਨਿਊਜ਼ ਕਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਲਈ ਪੰਜਾਬ ਵਿਚ ਕੋਵਿਡ ਕੇਅਰ ਸੈਂਟਰ ਸ਼ੁਰੂ ਕਰਨ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 29 ਮਈ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਘੰਟਾ ਘਰ ਵਿਖੇ ਮੁਫ਼ਤ ਕੋਵੈਕਸੀਨ ਲਗਾਉਣ ਲਈ ਕੈਂਪ ਲਗਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੰਮਿ੍ਰਤਸਰ …

Read More »

ਮੇਹੁਲ ਚੋਕਸੀ ਡੋਮਿਨਿਕਾ ਤੋਂ ਗਿ੍ਰਫਤਾਰ

ਐਂਟੀਗੁਆ ਦੇ ਪ੍ਰਧਾਨ ਮੰਤਰੀ ਬੋਲੇ – ਭਾਰਤ ਨੂੰ ਸੌਂਪ ਦਿਆਂਗੇ ਚੋਕਸੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਨੈਸ਼ਨਲ ਬੈਂਕ ਘੁਟਾਲੇ ਦੇ ਆਰੋਪੀ ਅਤੇ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਡੋਮਿਨਿਕਾ ਤੋਂ ਗਿ੍ਰਫਤਾਰ ਕਰ ਲਿਆ ਗਿਆ। ਐਂਟੀਗੁਆ ਦੇ ਮੀਡੀਆ ਨੇ ਦਾਅਵਾ ਕੀਤਾ ਕਿ 62 ਸਾਲਾ ਚੋਕਸੀ ਡੋਮਿਨਿਕਾ ਤੋਂ ਕਿਊਬਾ ਭੱਜਣ ਦੀ ਫਿਰਾਕ ਵਿਚ …

Read More »

ਜੋਅ ਬਿਡੇਨ ਨੇ ਪ੍ਰਸ਼ਾਸਨਿਕ ਅਹੁਦੇ ਲਈ ਭਾਰਤੀ ਅਮਰੀਕੀ ਨੂੰ ਕੀਤਾ ਨਾਮਜ਼ਦ

ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਿਡੇਨ ਨੇ ਵਿਦੇਸ਼ੀ ਵਪਾਰਕ ਸੇਵਾ ਨਾਲ ਜੁੜੇ ਆਪਣੇ ਪ੍ਰਸ਼ਾਸਨ ਦੇ ਇਕ ਮਹੱਤਵਪੂਰਨ ਅਹੁਦੇ ਲਈ ਭਾਰਤੀ ਅਮਰੀਕੀ ਅਰੁਣ ਵੈਂਕਟਰਮਨ ਨੂੰ ਨਾਮਜ਼ਦ ਕਰਨ ਦੇ ਆਪਣੇ ਇਰਾਦੇ ਦਾ ਐਲਾਨ ਕੀਤਾ। ਵੈਂਕਟਾਰਮਨ, ਸੰਯੁਕਤ ਰਾਜ ਅਤੇ ਵਿਦੇਸ਼ੀ ਵਪਾਰਕ ਸੇਵਾ ਦੇ ਡਾਇਰੈਕਟਰ ਜਨਰਲ ਅਤੇ ਵਣਜ ਵਿਭਾਗ ਦੇ ਗਲੋਬਲ ਬਾਜ਼ਾਰਾਂ ਲਈ …

Read More »

ਕੈਲੇਫੋਰਨੀਆ ’ਚ ਗੋਲੀਬਾਰੀ – ਅੰਮਿ੍ਰਤਸਰ ਦੇ ਨੌਜਵਾਨ ਸਣੇ 8 ਵਿਅਕਤੀਆਂ ਦੀ ਮੌਤ

ਸੈਨਹੋਜੇ/ਬਿਊਰੋ ਨਿਊਜ਼ ਅਮਰੀਕਾ ਦੇ ਕੈਲੇਫੋਰਨੀਆ ਵਿਚ ਇਕ ਹਥਿਆਰਬੰਦ ਵਿਅਕਤੀ ਨੇ ਇਕ ਰੇਲ ਯਾਰਡ ਵਿਚ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਇਸ ਵਾਰਦਾਤ ਵਿਚ 8 ਵਿਅਕਤੀਆਂ ਦੀ ਮੌਤ ਹੋ ਗਈ। ਇਸ ਵਾਰਦਾਤ ਵਿਚ ਪੰਜਾਬੀ ਨੌਜਵਾਨ ਤਪਤੇਜ ਸਿੰਘ ਦੀ ਵੀ ਮੌਤ ਹੋ ਗਈ। ਤਪਤੇਜ ਸਿੰਘ ਗਿੱਲ ਦੀਆਂ ਦੋ ਬੱਚੀਆਂ ਹਨ, ਇਕ 2 …

Read More »