Breaking News
Home / 2021 / May / 31

Daily Archives: May 31, 2021

ਪੰਜਾਬ ’ਚ ਕਾਂਗਰਸ ਵਲੋਂ ਦੋ ਡਿਪਟੀ ਸੀਐਮ ਬਣਾਉਣ ਦੀ ਚਰਚਾ!

2022 ਦੀਆਂ ਚੋਣਾਂ ਦੌਰਾਨ ਪੰਜਾਬ ਵਿਚ ਦਲਿਤ ਚਿਹਰੇ ਨੂੰ ਮਿਲ ਸਕਦੀ ਹੈ ਵੱਡੀ ਪਦਵੀ : ਰਾਜ ਕੁਮਾਰ ਵੇਰਕਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ’ਚ ਚੱਲ ਰਹੀ ਸਿਆਸੀ ਖਿੱਚੋਤਾਣ ਹੁਣ ਦਿੱਲੀ ਹਾਈਕਮਾਨ ਕੋਲ ਪਹੁੰਚ ਚੁੱਕੀ ਹੈ। ਇਸ ਦੇ ਚੱਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਚਲ ਰਿਹਾ ਵਿਵਾਦ …

Read More »

ਬੇਅਦਬੀ ਅਤੇ ਕੋਟਕਪੂਰਾ ਗੋਲੀਬਾਰੀ ਦੀ ਘਟਨਾ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਸੁਨੀਲ ਜਾਖੜ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀਬਾਰੀ ਦੀ ਘਟਨਾ ’ਤੇ ਬੋਲਦੇ ਹੋਏ ਕਿਹਾ ਕਿ ਜਿਨ੍ਹਾਂ ਨੇ ਨਿਹੱਥੇ ਸਿੱਖਾਂ ਨੂੰ ਮਾਰਨ ਦਾ ਹੁਕਮ ਦਿੱਤਾ ਅਤੇ ਉਨ੍ਹਾਂ ਨੂੰ ਮਾਰਿਆ ਹੈ, ਅਜਿਹੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।  

Read More »

ਭਗੌੜੇ ਚੋਕਸੀ ਨੂੰ ਭਾਰਤ ਲਿਆਉਣ ਦੇ ਚਰਚੇ

ਪੀਐਨਬੀ ਦੇ 13,500 ਕਰੋੜ ਬੈਂਕ ਘੁਟਾਲੇ ਵਿਚ ਲੋੜੀਂਦਾ ਹੈ ਮੇਹੁਲ ਚੋਕਸੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀਆਂ ਕਈ ਏਜੰਸੀਆਂ ਭਗੌੜੇ ਵਪਾਰੀ ਮੇਹੁਲ ਚੋਕਸੀ ਨੂੰ ਵਾਪਸ ਲਿਆਉਣ ਲਈ ਜੁਟ ਗਈਆਂ ਹਨ। ਦੂਜੇ ਪਾਸੇ ਐਂਟੀਗੁਆ ਦੇ ਪ੍ਰਧਾਨ ਮੰਤਰੀ ਗੈਸਟਨ ਬਰਾਊਨ ਨੇ ਦੱਸਿਆ ਕਿ ਚੋਕਸੀ ਆਪਣੀ ਮਿੱਤਰ ਨਾਲ ਡੌਮਿਨਿਕਾ ਗਿਆ ਹੋਇਆ ਸੀ। ਉਨ੍ਹਾਂ ਇਹ …

Read More »

ਅਕਾਲੀ ਦਲ ਦੇ ਸਾਬਕਾ ਵਿਧਾਇਕ ਖੀਰਨੀਆਂ ਸਾਥੀਆਂ ਸਣੇ ਆਮ ਆਦਮੀ ਪਾਰਟੀ ’ਚ ਸ਼ਾਮਲ

ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ ਦਲ ਦੇ ਸਮਰਾਲਾ ਤੋਂ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਅੱਜ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ‘ਆਪ’ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਦੀ ਹਾਜ਼ਰੀ ਵਿੱਚ ਖੀਰਨੀਆਂ ਨੇ ਆਪਣੇ ਸਾਥੀਆਂ ਸਮੇਤ ‘ਆਪ’ ਦਾ ਝਾੜੂ ਫੜਿਆ। ਇਸ …

Read More »

ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਸਬੰਧੀ ਸੁਪਰੀਮ ਕੋਰਟ ਵਿਚ ਸੁਣਵਾਈ ਹੁਣ 3 ਜੂਨ ਨੂੰ ਹੋਵੇਗੀ

ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਨੇ ਅੱਜ ਸੁਪਰੀਮ ਕੋਰਟ ਵਿਚ ਦੱਸਿਆ ਹੈ ਕਿ ਸੀਬੀਐਸਈ ਤੇ ਆਈਸੀਐਸਈ ਦੀ 12ਵੀਂ ਜਮਾਤ ਦੀ ਪ੍ਰੀਖਿਆ ਕਰੋਨਾ ਮਹਾਮਾਰੀ ਦੌਰਾਨ ਕਰਵਾਉਣ ਸਬੰਧੀ ਫੈਸਲਾ ਦੋ ਦਿਨ ਵਿਚ ਕਰ ਲਿਆ ਜਾਵੇਗਾ। ਅਟਾਰਟੀ ਜਨਰਲ ਕੇ ਕੇ ਵੇਣੂਗੋਪਾਲ ਨੇ ਜਸਟਿਸ ਏ ਐਮ ਖਾਨਵਿਲਕਰ ਦੀ ਅਗਵਾਈ ਵਾਲੇ ਬੈਂਚ ਨੂੰ ਅੱਜ ਅਪੀਲ ਕੀਤੀ …

Read More »

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸੂਚਨਾ ਕੇਂਦਰ ਵਿਖੇ ਮੁਫ਼ਤ ਕਰੋਨਾ ਵੈਕਸੀਨੇਸ਼ਨ ਕੈਂਪ ਤੀਜੇ ਦਿਨ ਵੀ ਰਿਹਾ ਜਾਰੀ

ਅੰਮਿ੍ਰਤਸਰ/ਬਿਊਰੋ ਨਿਊਜ਼ ਕਰੋਨਾ ਮਹਾਂਮਾਰੀ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਘੰਟਾ ਘਰ ਵਿਖੇ ਚੱਲ ਰਿਹਾ ਮੁਫ਼ਤ ਕਰੋਨਾ ਟੀਕਾਕਰਨ ਕੈਂਪ ਤੀਜੇ ਦਿਨ ਵੀ ਜਾਰੀ ਰਿਹਾ। ਇਸ ਕੈਂਪ ਦਾ ਉਦਘਾਟਨ 29 ਮਈ ਨੂੰ ਸੁਖਬੀਰ ਸਿੰਘ ਬਾਦਲ ਤੇ ਬੀਬੀ ਜਗੀਰ ਕੌਰ ਵਲੋਂ ਕੀਤਾ ਗਿਆ ਸੀ। ਸੂਚਨਾ ਅਧਿਕਾਰੀ ਜਸਵਿੰਦਰ ਸਿੰਘ …

Read More »