ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਇੱਕ ਮਾਮਲੇ ਵਿੱਚ ਤਲਬ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਅੱਜ ਕਮਿਸ਼ਨ ਵੱਲੋਂ ਤੈਅ ਸਮੇਂ ’ਤੇ ਪੇਸ਼ ਹੋਏ ਅਤੇ ਉਹਨਾਂ ਨੇ ਆਪਣੇ ਵਲੋਂ ਦਿੱਤੇ ਬਿਆਨ ਬਾਰੇ ਆਪਣਾ ਪੱਖ ਰੱਖਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੇ ਦੱਸਿਆ ਕਿ ਪੇਸ਼ੀ …
Read More »Monthly Archives: June 2021
ਤੇਲ ਕੀਮਤਾਂ ਨੂੰ ਲੈ ਕੇ ਹਾਹਾਕਾਰ
ਕਈ ਸੂਬਿਆਂ ’ਚ ਪੈਟਰੋਲ 100 ਰੁਪਏ ਪ੍ਰਤੀ ਲੀਟਰ ਤੋਂ ਪਾਰ ਚੰਡੀਗੜ੍ਹ/ਬਿਊੂਰੋ ਨਿਊਜ਼ ਵਧਦੀਆਂ ਤੇਲ ਕੀਮਤਾਂ ਨੂੰ ਲੈ ਕੇ ਪੰਜਾਬ ਸਮੇਤ ਪੂਰੇ ਭਾਰਤ ਵਿਚ ਹਾਹਾਕਾਰ ਵਾਲਾ ਮਾਹੌਲ ਬਣਦਾ ਜਾ ਰਿਹਾ ਹੈ। ਲੰਘੇ ਸੱਤ ਹਫ਼ਤਿਆਂ ਵਿਚ 27ਵੀਂ ਵਾਰ ਅੱਜ ਫਿਰ ਤੇਲ ਕੀਮਤਾਂ ਵਿਚ ਵਾਧਾ ਹੋਇਆ। ਸਰਕਾਰੀ ਤੇਲ ਕੰਪਨੀਆਂ ਵੱਲੋਂ ਅੱਜ ਪੈਟਰੋਲ ਦੀ …
Read More »News Update Today | 18 June 2021 | Episode 35 | Parvasi TV
ਕੈਪਟਨ ਤੇ ਬਾਜਵਾ ਹੋਣ ਲੱਗੇ ਨੇੜੇ-ਨੇੜੇ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ-ਕਲੇਸ਼ ਦੇ ਚੱਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਹੁਣ ਨੇੜੇ ਹੋਣ ਲੱਗੇ ਹਨ। ਜਾਣਕਾਰੀ ਮਿਲੀ ਹੈ ਕਿ ਇਨ੍ਹਾਂ ਦੋਵਾਂ ਆਗੂਆਂ ਵਿਚਾਲੇ ਇਕ ਗੁਪਤ ਮੀਟਿੰਗ ਵੀ ਹੋਈ, ਜਿਸ ਵਿਚ ਮੌਜੂਦਾ ਹਾਲਾਤ ਤੇ ਭਵਿੱਖ ਨੂੰ ਲੈ ਕੇ ਚਰਚਾ …
Read More »ਪੰਜਾਬ ’ਚ ਸਾਰੇ ਸਫਾਈ ਕਰਮਚਾਰੀ ਪੱਕੇ – ਛੇਵਾਂ ਪੇਅ ਕਮਿਸ਼ਨ ਵੀ ਹੋਵੇਗਾ ਲਾਗੂ
ਪੰਜਾਬ ਕੈਬਨਿਟ ਵਿਚ ਕੱਚੇ ਸਫਾਈ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਹੋਇਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਲੰਮੇ ਸਮੇਂ ਤੋਂ ਪੰਜਾਬ ਦੇ ਸਫਾਈ ਕਰਮਚਾਰੀਆਂ ਵਲੋਂ ਪੱਕੇ ਕੀਤੇ ਜਾਣ ਦੀ ਮੰਗ ਨੂੰ ਆਖਰ ਬੂਰ ਪੈ ਗਿਆ। ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਬੈਠਕ ਵਿਚ ਕੱਚੇ ਸਫਾਈ ਕਰਮਚਾਰੀਆਂ …
Read More »ਟੋਕੀਓ ਉਲੰਪਿਕਸ ’ਚ ਸੋਨ ਤਗਮਾ ਜੇਤੂ ਪੰਜਾਬ ਦੇ ਖਿਡਾਰੀ ਨੂੰ ਮਿਲੇਗਾ ਸਵਾ ਦੋ ਕਰੋੜ ਰੁਪਏ ਦਾ ਇਨਾਮ
ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਟੋਕੀਓ ਓਲੰਪਿਕਸ ਵਿੱਚ ਰਾਜ ਦੇ ਸੰਭਾਵਿਤ ਤਗਮਾ ਜੇਤੂਆਂ ਲਈ ਵੱਡੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਰਾਜ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਜੋ ਨਵੀਂ ਦਿੱਲੀ ’ਚ ਓਲੰਪਿਕਸ ਲਈ ਕੁਆਲੀਫਾਈ ਕਰਨ ਵਾਲੇ …
Read More »ਮਿਲਖਾ ਸਿੰਘ ਦੀ ਸਿਹਤ ਮੁੜ ਵਿਗੜੀ
ਚੰਡੀਗੜ੍ਹ/ਬਿਊਰੋ ਨਿਊਜ਼ ਮਿਲਖਾ ਸਿੰਘ ਦੀ ਸਿਹਤ ਅੱਜ ਮੁੜ ਖਰਾਬ ਹੋ ਗਈ ਅਤੇ ਚੰਡੀਗੜ੍ਹ ਦੇ ਪੀਜੀਆਈ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੀ ਬੇਟੀ ਮੋਨਾ ਮਿਲਖਾ ਸਿੰਘ, ਜੋ ਇਕ ਡਾਕਟਰ ਹੈ, ਆਪਣੇ ਪਿਤਾ ਦੀ ਸਿਹਤ ’ਤੇ ਨਜ਼ਰ ਰੱਖ ਰਹੀ ਹੈ। ਬੁੱਧਵਾਰ ਨੂੰ ਮਿਲਖਾ ਸਿੰਘ ਨੂੰ ਕੋਵਿਡ ਆਈਸੀਯੂ ਤੋਂ ਬਾਹਰ …
Read More »ਵਜ਼ੀਫਾ ਘੁਟਾਲੇ ਖਿਲਾਫ ‘ਆਪ’ ਵਲੋਂ ਲੁਧਿਆਣਾ ’ਚ ਰੋਸ ਧਰਨਾ
ਲੁਧਿਆਣਾ/ਬਿਊਰੋ ਨਿਊਜ਼ ਵਜ਼ੀਫਾ ਘੁਟਾਲੇ ਨੂੰ ਲੈ ਕੇ ਪੰਜਾਬ ਵਿਚ ਸਿਆਸਤ ਗਰਮਾਈ ਹੋਈ ਹੈ। ਵਿਰੋਧੀ ਦਲ ਅਕਾਲੀ-ਬਸਪਾ ਗਠਜੋੜ ਤੇ ਆਮ ਆਦਮੀ ਪਾਰਟੀ ਇਸ ਮੁੱਦੇ ’ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਘੇਰ ਰਹੇ ਹਨ। ਇਸ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਲੁਧਿਆਣਾ ਵਿਚ ਰੋਸ ਪ੍ਰਦਰਸ਼ਨ ਕਰ ਰਹੀ ਹੈ। ਇਸ ਦੌਰਾਨ ਪਾਰਟੀ …
Read More »ਲਾਹੌਰ ‘ਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਵੱਡੀ ਗਿਣਤੀ ‘ਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨਾਂ ‘ਚ ਟੇਕਿਆ ਮੱਥਾ ਅੰਮ੍ਰਿਤਸਰ : ਪਾਕਿਸਤਾਨ ‘ਚ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਕਰੋਨਾ ਸੰਕਟ ਦੇ ਬਾਵਜੂਦ ਲਾਹੌਰ ਸਮੇਤ ਸ੍ਰੀ ਨਨਕਾਣਾ ਸਾਹਿਬ, ਹਸਨ ਅਬਦਾਲ, ਸਵਾਤ, ਸੂਬਾ ਸਿੰਧ, ਬਲੋਚਿਸਤਾਨ ਤੇ …
Read More »ਭਾਈਚਾਰਕ ਸਾਂਝ ਦੀ ਅਨੋਖੀ ਮਿਸਾਲ
ਗੁਰਦੁਆਰੇ ‘ਚ ਮਸਜਿਦ ਦਾ ਨੀਂਹ ਪੱਥਰ ਸਮਾਗਮ ਪਿੰਡ ਵਾਸੀਆਂ ਵੱਲੋਂ ਸਾਰੇ ਧਰਮਾਂ ਦਾ ਸਨਮਾਨ ਕਰਨ ਦਾ ਸੁਨੇਹਾ ਮੋਗਾ/ਬਿਊਰੋ ਨਿਊਜ਼ : ਮੋਗਾ ਜ਼ਿਲ੍ਹੇ ਦੀ ਬਾਘਾਪੁਰਾਣਾ ਸਬ ਡਿਵੀਜ਼ਨ ਅਧੀਨ ਪਿੰਡ ਭਲੂਰ ਵਿਚ ਭਾਈਚਾਰਕ ਸਾਂਝ ਦੀ ਅਨੋਖੀ ਮਿਸਾਲ ਦੇਖਣ ਨੂੰ ਮਿਲੀ। ਹਿੰਦ-ਪਾਕਿ ਵੰਡ ਸਮੇਂ ਕੁਝ ਮੁਸਲਿਮ ਪਰਿਵਾਰ ਪਿੰਡ ਭਲੂਰ ਵਿਚ ਹੀ ਰਹਿ ਪਏ …
Read More »