Breaking News
Home / 2021 / June (page 12)

Monthly Archives: June 2021

ਸੁਖਪਾਲ ਖਹਿਰਾ ਤੇ ਦੋ ਹੋਰ ਵਿਧਾਇਕਾਂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਖਪਾਲ ਸਿੰਘ ਖਹਿਰਾ ਅਤੇ ਦੋ ਹੋਰ ਵਿਧਾਇਕਾਂ ਨੇ ਅੱਜ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਆਪਣੀ ਪਾਰਟੀ ‘ਪੰਜਾਬ ਏਕਤਾ ਪਾਰਟੀ’ ਨੂੰ ਕਾਂਗਰਸ ਵਿਚ ਰਲਾਉਣ ਦਾ ਐਲਾਨ ਕੀਤਾ। ਖਹਿਰਾ ਅਤੇ ਦੋ ਹੋਰ ਵਿਧਾਇਕਾਂ ਜਗਦੇਵ ਸਿੰਘ ਅਤੇ ਪਿਰਮਲ ਸਿੰਘ ਨੇ ਰਾਹੁਲ ਗਾਂਧੀ ਨਾਲ ਉਨ੍ਹਾਂ ਦੀ …

Read More »

ਪੰਜਾਬ ਵਿਚ ਨਵੀਂ ਸਿਆਸੀ ਪਾਰਟੀ ਨੇ ਲਿਆ ਜਨਮ

‘ਕਿਰਤੀ ਕਿਸਾਨ ਸ਼ੇਰੇ-ਪੰਜਾਬ ਪਾਰਟੀ’ ਦਾ ਗਠਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਕੁਝ ਸਾਬਕਾ ਫੌਜੀਆਂ, ਆਈਏਐੱਸ ਅਤੇ ਬੁੱਧੀਜੀਵੀਆਂ ਨੇ ਚੋਣ ਮੈਦਾਨ ਵਿੱਚ ਉੱਤਰਨ ਦੀ ਤਿਆਰੀ ਖਿੱਚ ਲਈ ਹੈ। ਇਨ੍ਹਾਂ ਨੇ ਚੰਡੀਗੜ੍ਹ ਵਿੱਚ ‘ਕਿਰਤੀ ਕਿਸਾਨ ਸ਼ੇਰੇ-ਪੰਜਾਬ ਪਾਰਟੀ’ ਦਾ ਗਠਨ ਕੀਤਾ ਹੈ। ਇਸ ਪਾਰਟੀ ਦਾ ਸਰਪ੍ਰਸਤ ਸੰਤ ਦਲਬੀਰ ਸਿੰਘ ਸੋਢੀ ਅਤੇ ਸੇਵਾ ਮੁਕਤ …

Read More »

ਅਕਾਲੀ ਤੇ ਬਸਪਾ ਵਰਕਰਾਂ ਨੇ ਕੈਪਟਨ ਦੇ ਫਾਰਮ ਹਾਊਸ ਦਾ ਘਿਰਾਓ ਕਰਨ ਦੀ ਕੀਤੀ ਕੋਸ਼ਿਸ਼

ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾਰਾਂ ਤੇ ਕੀਤਾ ਲਾਠੀਚਾਰਜ ਮੁਹਾਲੀ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਰਕਰਾਂ ਨੇ ਮੰਗਲਵਾਰ ਨੂੰ ਵੈਕਸੀਨ ਤੇ ਫ਼ਤਿਹ ਕਿੱਟ ਘੁਟਾਲਾ ਮਾਮਲੇ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੀਸਵਾਂ ਸਥਿਤ ਫਾਰਮ ਹਾਊਸ ਦੇ ਘਿਰਾਓ ਦੀ ਕੋਸ਼ਿਸ਼ ਕੀਤੀ। ਮੁਜ਼ਾਹਰਾਕਾਰੀਆਂ ਵੱਲੋਂ ਬੈਰੀਕੇਡ ਤੋੜਨ ਦੀ ਕੋਸ਼ਿਸ਼ ਦੌਰਾਨ …

Read More »

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ‘ਚ ਹੋਇਆ ਚੋਣ ਸਮਝੌਤਾ

ਪੰਜਾਬ ‘ਚ 97 ਸੀਟਾਂ ‘ਤੇ ਅਕਾਲੀ ਦਲ ਅਤੇ 20 ਸੀਟਾਂ ‘ਤੇ ਬਸਪਾ ਲੜੇਗੀ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਨੇ 2022 ਦੀਆਂ ਵਿਧਾਨ ਸਭਾ ਚੋਣਾਂ ਰਲ ਕੇ ਲੜਨ ਦਾ ਰਸਮੀ ਐਲਾਨ ਚੰਡੀਗੜ੍ਹ ‘ਚ ਕਰ ਦਿੱਤਾ, ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ 97 ਅਤੇ ਬਸਪਾ 20 …

Read More »

ਭਾਜਪਾ ਨੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਨੂੰ ਦੱਸਿਆ ਬੇਤੁਕਾ

ਪੰਜਾਬ ‘ਚ ਭਾਜਪਾ ਆਪਣੇ ਦਮ ‘ਤੇ ਲੜੇਗੀ ਵਿਧਾਨ ਸਭਾ ਚੋਣਾਂ: ਅਸ਼ਵਨੀ ਸ਼ਰਮਾ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਵੱਲੋਂ ਬਸਪਾ ਨਾਲ ਕੀਤੇ ਚੋਣ ਗੱਠਜੋੜ ਨੂੰ ਪੰਜਾਬ ਭਾਜਪਾ ਨੇ ਬੇਮੇਲ ਤੇ ਬੇਤੁਕਾ ਕਰਾਰ ਦਿੰਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੀ ਸਿਆਸੀ ਵਿਚਾਰਧਾਰਾ ਆਪਸ ਵਿੱਚ ਮੇਲ ਨਹੀਂ ਖਾਂਦੀ। ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ …

Read More »

ਜੈਤੋ ਦੇ ਗੁਰਦੁਆਰਾ ਗੰਗਸਰ ਦੇ ਚਾਰ ਮੁਲਾਜ਼ਮ ਬਰਖਾਸਤ

ਗੁਰਦੁਆਰਾ ਸਾਹਿਬ ਦੇ ਇਤਿਹਾਸਕ ਖੂਹ ‘ਚੋਂ ਮਿਲੀ ਸੀ ਇਤਰਾਜ਼ਯੋਗ ਸਮੱਗਰੀ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਫ਼ਰੀਦਕੋਟ ਜ਼ਿਲ੍ਹੇ ‘ਚ ਪੈਂਦੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਵਿਚ ਵਾਪਰੀਆਂ ਅਨੈਤਿਕ ਕਾਰਵਾਈਆਂ ਲਈ ਜ਼ਿੰਮੇਵਾਰ ਮੈਨੇਜਰ ਸਮੇਤ ਚਾਰ ਮੁਲਾਜ਼ਮਾਂ ਨੂੰ ਸੇਵਾ ਨਿਯਮਾਂ ਦੀ ਉਲੰਘਣਾ ਅਤੇ ਗੁਰੂਘਰ ਦੇ ਪ੍ਰਬੰਧ ਦੀ ਬਦਨਾਮੀ …

Read More »

ਪੰਜਾਬ ਸਰਕਾਰ ਵੱਲੋਂ ਕੋਵਿਡ ਪਾਬੰਦੀਆਂ ਵਿੱਚ ਢਿੱਲ

ਰੈਸਟੋਰੈਂਟ, ਸਿਨੇਮਾ ਤੇ ਜਿਮ 50 ਫੀਸਦੀ ਸਮਰੱਥਾ ਨਾਲ ਖੁੱਲ੍ਹੇ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ‘ਚ ਕਰੋਨਾ ਵਾਇਰਸ ਦਾ ਅਸਰ ਘਟਣ ਦੇ ਮੱਦੇਨਜ਼ਰ ਕੋਵਿਡ ਬੰਦਿਸ਼ਾਂ ‘ਚ ਹੋਰ ਢਿੱਲ ਦੇਣ ਦਾ ਐਲਾਨ ਕੀਤਾ ਅਤੇ ਹੁਣ ਰਾਜ ‘ਚ ਰੈਸਟੋਰੈਂਟ ਤੇ ਹੋਰ ਖਾਣੇ ਵਾਲੀਆਂ ਥਾਵਾਂ ਦੇ ਨਾਲ-ਨਾਲ 50 ਫੀਸਦੀ …

Read More »

ਅਧਿਆਪਕਾਂ ਦਾ ਟੀਕਾਕਰਨ 21 ਜੂਨ ਤੋਂ

ਪੰਜਾਬ ਵਿਚ 21 ਜੂਨ ਤੋਂ ਸਕੂਲਾਂ ਅਤੇ ਕਾਲਜਾਂ ਦੇ 18-45 ਉਮਰ ਵਰਗ ਦੇ ਅਧਿਆਪਕਾਂ, ਨਾਨ-ਟੀਚਿੰਗ ਸਟਾਫ਼ ਤੇ ਵਿਦਿਆਰਥੀਆਂ ਦਾ ਟੀਕਾਕਰਨ ਸ਼ੁਰੂ ਹੋਵੇਗਾ ਜਿਸ ਸਬੰਧੀ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਹੁਕਮ ਜਾਰੀ ਕੀਤੇ ਹਨ ਤਾਂ ਜੋ ਵਿਦਿਅਕ ਅਦਾਰਿਆਂ ਨੂੰ ਖੋਲ੍ਹਣ ਵੱਲ ਕਦਮ ਪੁੱਟਿਆ ਜਾ ਸਕੇ।

Read More »

ਮਿਲਖਾ ਸਿੰਘ ਨੂੰ ਗਹਿਰਾ ਸਦਮਾ – ਕਰੋਨਾ ਨੇ ਲਈ ਧਰਮ ਪਤਨੀ ਦੀ ਜਾਨ

ਚੰਡੀਗੜ੍ਹ : ਉੱਡਣੇ ਸਿੱਖ ਮਿਲਖਾ ਸਿੰਘ ਦੀ ਪਤਨੀ ਨਿਰਮਲਾ ਮਿਲਖਾ ਸਿੰਘ (85) ਦਾ ਕਰੋਨਾ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਚੰਡੀਗੜ੍ਹ ਨੇੜਲੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ। ਜਾਣਕਾਰੀ ਮੁਤਾਬਕ ਨਿਰਮਲਾ ਮਿਲਖਾ ਸਿੰਘ ਨੂੰ ਉਨ੍ਹਾਂ ਦੇ ਪਤੀ ਮਿਲਖਾ ਸਿੰਘ ਦੇ ਨਾਲ ਹੀ 20 ਮਈ ਨੂੰ ਕਰੋਨਾ ਵਾਇਰਸ ਹੋਣ ਦੀ …

Read More »

ਪੰਜਾਬ ਕਾਂਗਰਸ ਦਾ ਕਲੇਸ਼ ਹੋਵੇਗਾ ਖਤਮ

20 ਜੂਨ ਨੂੰ ਸੋਨੀਆ ਗਾਂਧੀ ਨੇ ਦਿੱਲੀ ਵਿਖੇ ਸੱਦੀ ਮੀਟਿੰਗ ਚੰਡੀਗੜ੍ਹ : ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਅੰਦਰ ਪੈਦਾ ਹੋਈ ਖਿੱਚੋਤਾਣ ਨੂੰ ਖਤਮ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ ਅਤੇ ਕਈ ਹੋਰ ਆਗੂਆਂ ਦਰਮਿਆਨ ਪੈਦਾ …

Read More »