ਭਾਜਪਾ ਅਤੇ ਕਾਂਗਰਸ ਵਿਚਕਾਰ ਹੈ ਅੰਦਰਖਾਤੇ ਗੱਠਜੋੜ : ਕੇਜਰੀਵਾਲ ਅਹਿਮਦਾਬਾਦ : ਆਮ ਆਦਮੀ ਪਾਰਟੀ (ਆਪ) 2022 ‘ਚ ਗੁਜਰਾਤ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ ‘ਤੇ ਚੋਣ ਲੜੇਗੀ। ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਹਿਮਦਾਬਾਦ ‘ਚ ਵੈਸ਼ਨਵ ਮੰਦਰ ਦੇ ਦੌਰੇ ਮੌਕੇ ਇਹ ਐਲਾਨ ਕੀਤਾ। ਕੇਜਰੀਵਾਲ ਨੇ …
Read More »Monthly Archives: June 2021
ਭਾਰਤ ‘ਚ ਇੰਟਰਨੈੱਟ ਪਾਬੰਦੀਆਂ ਸਿਆਸਤ ਤੋਂ ਪ੍ਰੇਰਿਤ
ਕਿਸਾਨ ਆਗੂਆਂ ਨੇ ਮੋਦੀ ਸਰਕਾਰ ਦੀ ਕੀਤੀ ਆਲੋਚਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਨੇ ਦੋਸ਼ ਲਾਇਆ ਹੈ ਕਿ ਭਾਰਤ ਸਰਕਾਰ ਜੀ-7 ਵਰਗੇ ਕੌਮਾਂਤਰੀ ਮੰਚਾਂ ‘ਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਹੱਕ ‘ਚ ਭੁਗਤਦੀ ਹੈ, ਪਰ ਹਕੀਕਤ ਵਿੱਚ ਉਹ ਦੇਸ਼ ਅੰਦਰ ਅਸਹਿਮਤੀ ਵਾਲੀਆਂ ਆਵਾਜ਼ਾਂ ਨੂੰ ਦਬਾਉਣ ਦਾ ਕੰਮ ਸਿਆਸਤ ਤੋਂ …
Read More »ਭਾਜਪਾ ਸੰਸਦ ਮੈਂਬਰ ਵੱਲੋਂ ਉੱਤਰੀ ਬੰਗਾਲ ਨੂੰ ਯੂਟੀ ਬਣਾਉਣ ਦੀ ਮੰਗ
ਕੋਲਕਾਤਾ/ਬਿਊਰੋ ਨਿਊਜ਼ : ਭਾਜਪਾ ਦੇ ਦੋ ਸੰਸਦ ਮੈਂਬਰਾਂ ਨੇ ਉੱਤਰੀ ਬੰਗਾਲ ਦੇ ਜ਼ਿਲ੍ਹਿਆਂ ‘ਚੋਂ ਵੱਖਰਾ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਦੀ ਮੰਗ ਕਰਕੇ ਨਵਾਂ ਵਿਵਾਦ ਛੇੜ ਦਿੱਤਾ ਹੈ। ਅਲੀਪੁਰਦੁਆਰ ਤੋਂ ਭਾਜਪਾ ਦੇ ਸੰਸਦ ਮੈਂਬਰ ਜੌਹਨ ਬਾਰਲਾ ਨੇ ਐਤਵਾਰ ਨੂੰ ਲੱਖੀਪਾੜਾ ਟੀ ਗਾਰਡਨ ਵਿੱਚ ਆਪਣੀ ਰਿਹਾਇਸ਼ ‘ਤੇ ਹੋਈ ਬੰਦ ਕਮਰਾ ਮੀਟਿੰਗ …
Read More »ਦਿੱਲੀ ਵਿੱਚ ਸੈਰ ਸਪਾਟੇ ਵਾਲੀਆਂ ਥਾਵਾਂ ਖੁੱਲ੍ਹੀਆਂ
ਪੁਰਾਤੱਤਵ ਵਿਭਾਗ ਵੱਲੋਂ ਕੋਵਿਡ ਨੇਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਪੁਰਾਤੱਤਵ ਮਹਿਕਮੇ (ਏਐੱਸਆਈ) ਵੱਲੋਂ ਦੇਸ਼ ਦੇ ਅਹਿਮ ਸੈਲਾਨੀ ਕੇਂਦਰ ਖੋਲ੍ਹਣ ਦੇ ਫ਼ੈਸਲੇ ਮਗਰੋਂ ਦਿੱਲੀ ਦੇ ਪ੍ਰਸਿੱਧ ਸੈਲਾਨੀ ਕੇਂਦਰ, ਸਮਾਰਕ ਤੇ ਦਰਸ਼ਨੀ ਸਥਾਨ ਆਮ ਲੋਕਾਂ ਲਈ ਖੋਲ੍ਹੇ ਗਏ, ਜੋ ਕੋਵਿਡ-19 ਦੀ ਦੂਜੀ ਲਹਿਰ ਕਾਰਨ ਦੋ …
Read More »ਭਾਰਤ ‘ਚ ਟਵਿੱਟਰ ਖਿਲਾਫ਼ ਪਹਿਲੀ ਐਫਆਈਆਰ
ਨਵੀਂ ਦਿੱਲੀ : ਉੱਤਰ ਪ੍ਰਦੇਸ਼ ਪੁਲੀਸ ਨੇ ‘ਟਵਿੱਟਰ’ ਇਕ ਖ਼ਬਰ ਵੈੱਬਸਾਈਟ ਤੇ ਛੇ ਵਿਅਕਤੀਆਂ ਖਿਲਾਫ਼ ਇਕ ਵੀਡੀਓ ਨੂੰ ਪ੍ਰਸਾਰਨ-ਪ੍ਰਚਾਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪੁਲੀਸ ਦਾ ਦਾਅਵਾ ਹੈ ਕਿ ਇਹ ਵੀਡੀਓ ਫਿਰਕੂ ਗੜਬੜੀ ਪੈਦਾ ਕਰਨ ਲਈ ਪੋਸਟ ਕੀਤੀ ਗਈ ਸੀ। ਇਸ ਵੀਡੀਓ ਵਿਚ ਇਕ ਬਜ਼ੁਰਗ ਮੁਸਲਮਾਨ ਵਿਅਕਤੀ ਕਹਿ …
Read More »ਕਿਸਾਨ ਅੰਦੋਲਨ : ਸੰਘਰਸ਼ ਜਾਰੀ ਰੱਖਣ ਦਾ ਅਹਿਦ
ਬਲਬੀਰ ਸਿੰਘ ਰਾਜੇਵਾਲ ਦਿੱਲੀ ਦੀਆਂ ਬਰੂਹਾਂ ਉੱਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਸੱਤ ਮਹੀਨੇ ਹੋਣ ਵਾਲੇ ਹਨ। ਇਸ ਤੋਂ ਪਹਿਲਾਂ ਇਹ ਅੰਦੋਲਨ ਪੰਜਾਬ ਤੱਕ ਸੀਮਤ ਰਿਹਾ। ਇਸ ਦੀ ਸ਼ੁਰੂਆਤ ਸਰਕਾਰ ਵੱਲੋਂ 5 ਜੂਨ 2020 ਨੂੰ ਜਾਰੀ ਕੀਤੇ 3 ਆਰਡੀਨੈਂਸਾਂ ਨਾਲ ਹੀ ਨਹੀਂ ਹੋਈ। ਸਗੋਂ ਇਸ ਦਾ ਸਫ਼ਰ 10 ਅਕਤੂਬਰ 2017 …
Read More »ਰੂਹ ‘ਚ ਵੱਸਦਾ ਬਾਪ
ਡਾ. ਗੁਰਬਖ਼ਸ਼ ਸਿੰਘ ਭੰਡਾਲ ਬਾਪ ਨੂੰ ਪੂਰੇ ਹੋਇਆਂ ਦੋ ਸਾਲ ਹੋ ਚੁੱਕੇ ਨੇ। ਪਰ ਜਾਪਦਾ ਏ ਜਿਵੇਂ ਕੱਲ ਦੀ ਗੱਲ ਹੋਵੇ। ਮਨ ਸੀ ਕਿ ਮੌਤ ਤੋਂ ਸਾਲ ਬਾਅਦ ਫਿਰ ਪਿੰਡ ਜਾਵਾਂਗਾ ਅਤੇ ਪਿਤਾ ਦੀ ਯਾਦ ਨੂੰ ਨੱਤਸਮਤਕ ਹੋਵਾਂਗਾ। ਪਰ ਕਰੋਨਾ ਦੀ ਮਹਾਂਮਾਰੀ ਕਾਰਨ ਵਤਨ ਜਾ ਕੇ ਆਪਣੇ ਦਰਾਂ, ਘਰਾਂ ਅਤੇ …
Read More »ਕੈਪਟਨ ਨੇ ਕਾਂਗਰਸੀ ਵਿਧਾਇਕਾਂ ਨੂੰ ਮਿਲਣ ਲਈ ਦਰਵਾਜ਼ੇ ਖੋਲ੍ਹੇ
ਸਿਸਵਾਂ ਫਾਰਮ ਹਾਊਸ ‘ਤੇ ਕੈਪਟਨ ਨੇ ਇਕੱਲੇ-ਇਕੱਲੇ ਵਿਧਾਇਕ ਨਾਲ ਕੀਤੀ ਗੱਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਧਾਇਕਾਂ ਤੇ ਕਾਂਗਰਸੀ ਆਗੂਆਂ ਨੂੰ ਨਾ ਮਿਲਣ ਦੇ ਲੱਗ ਰਹੇ ਆਰੋਪਾਂ ਨੂੰ ਹੁਣ ਧੋਣ ਦੀ ਕੋਸ਼ਿਸ਼ ਕਰ ਰਹੇ ਹਨ। ਦਿੱਲੀ ਦਰਬਾਰ ‘ਚ ਮੰਤਰੀਆਂ, ਵਿਧਾਇਕਾਂ ਤੇ ਆਗੂਆਂ ਵੱਲੋਂ ਉਠਾਈ ਗਈ …
Read More »ਕਿਸਾਨ ਅੰਦੋਲਨ
ਹੁਣ ਰਾਸ਼ਟਰਪਤੀ ਦੇ ਨਾਮ ਜਾਰੀ ਹੋਵੇਗਾ ਰੋਸ ਪੱਤਰ 26 ਜੂਨ ਨੂੰ ਗੁਰਦੁਆਰਾ ਅੰਬ ਸਾਹਿਬ ਤੋਂ ਗਵਰਨਰ ਹਾਊਸ ਤੱਕ ਕਿਸਾਨ ਜਥੇਬੰਦੀਆਂ ਕਰਨਗੀਆਂ ਮਾਰਚ ਚੰਡੀਗੜ੍ਹ : ਪੌਣੇ 7 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਬਾਤ ਨਾ ਪੁੱਛਣ ਵਾਲੀ ਸਰਕਾਰ ਨਾਲ ਗੱਲਬਾਤ ਟੁੱਟਿਆਂ ਵੀ 22 ਜੂਨ ਨੂੰ 5 …
Read More »ਓਟੂਲ ਨੇ ਰੱਖਿਆ ਮੰਤਰੀ ਹਰਜੀਤ ਸੱਜਣ ਨੂੰ ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ
ਓਟਵਾ/ਬਿਊਰੋ ਨਿਊਜ਼ ਕੰਸਰਵੇਟਿਵ ਪਾਰਟੀ ਤੇ ਪ੍ਰਮੁੱਖ ਵਿਰੋਧੀ ਧਿਰ ਦੇ ਆਗੂ ਏਰਿਨ ਓਟੂਲ ਨੇ ਇਸ ਵਾਰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਸਰਕਾਰ ‘ਤੇ ਫਿਰ ਤੋਂ ਨਿਸ਼ਾਨਾ ਸਾਧਦੇ ਹੋਏ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਆਰੋਪ ਲਗਾਏ ਹਨ ਕਿ ਹਰਜੀਤ ਸੱਜਣ ਨੇ ਕੈਨੇਡੀਅਨ …
Read More »