Breaking News
Home / 2021 / June (page 22)

Monthly Archives: June 2021

ਨਵਜੋਤ ਕੌਰ ਸਿੱਧੂ ਵੱਲੋਂ ਪੰਜਾਬ ‘ਚ ਅਫ਼ੀਮ ਦੀ ਖੇਤੀ ਦੀ ਵਕਾਲਤ

ਸਮਾਣਾ/ਬਿਊਰੋ ਨਿਊਜ਼ : ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਪੰਜਾਬ ਡਾ. ਨਵਜੋਤ ਕੌਰ ਸਿੱਧੂ ਨੇ ਪੰਜਾਬ ਵਿੱਚ ਅਫ਼ੀਮ ਦੀ ਖੇਤੀ ਦੀ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅਫ਼ੀਮ ਦੀ ਖੇਤੀ ਕਣਕ ਤੇ ਝੋਨੇ ਨਾਲੋਂ ਕਿਤੇ ਵੱਧ ਫਾਇਦੇਮੰਦ ਹੋਣ ਦੇ ਨਾਲ ਕਿਸਾਨਾਂ ਨੂੰ ਫ਼ਸਲੀ ਚੱਕਰ ਵਿੱਚੋਂ ਕੱਢਣ ਲਈ ਵੀ ਸਹਾਈ ਸਿੱਧ ਹੋ ਸਕਦੀ …

Read More »

ਪੰਜਾਬ ਸਰਕਾਰ ਨੇ ਫਤਹਿ ਕਿੱਟਾਂ ਖਰੀਦਣ ‘ਚ ਕੀਤਾ ਵੱਡਾ ਘਪਲਾ : ਭਗਵੰਤ ਮਾਨ

837 ਰੁਪਏ ਵਾਲੀ ਫਤਹਿ ਕਿੱਟ 1338 ਰੁਪਏ ‘ਚ ਖਰੀਦਣ ਦੇ ਆਰੋਪ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਕਰੋਨਾ ਮਹਾਮਾਰੀ ਦੇ ਦੌਰ ਵਿੱਚ ਵੀ ਘੁਟਾਲੇ ਕਰਨ …

Read More »

ਪਟਿਆਲਾ ‘ਚ ਪੁਲਿਸ ਨੇ ਬੇਰੁਜ਼ਗਾਰਾਂ ‘ਤੇ ਕੀਤਾ ਲਾਠੀਚਾਰਜ

ਪ੍ਰਦਰਸ਼ਨਕਾਰੀਆਂ ਨੇ ਪੁਲਿਸ ‘ਤੇ ਲਗਾਏ ਖਿੱਚ-ਧੂਹ ਦੇ ਆਰੋਪ ਪਟਿਆਲਾ/ਬਿਊਰੋ ਨਿਊਜ਼ : ਬੇਰੁਜ਼ਗਾਰ ਸਾਂਝਾ ਮੋਰਚਾ ਦੇ ਸੱਦੇ ‘ਤੇ ਪੰਜਾਬ ਭਰ ਵਿੱਚੋਂ ਪਟਿਆਲਾ ਸਥਿਤ ਨਿਊ ਮੋਤੀ ਬਾਗ਼ ਪੈਲੇਸ ਦਾ ਘਿਰਾਓ ਕਰਨ ਪਹੁੰਚੇ ਬੇਰੁਜ਼ਗਾਰ ਅਧਿਆਪਕਾਂ ‘ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਅਤੇ ਉਨ੍ਹਾਂ ਦੀ ਖਿੱਚ-ਧੂਹ ਕੀਤੀ ਗਈ। ਪੁਲਿਸ ਨੇ ਮਹਿਲਾਵਾਂ ਸਮੇਤ ਦਰਜਨਾਂ ਬੇਰੁਜ਼ਗਾਰ …

Read More »

ਪੰਜਾਬ ਸਕੂਲੀ ਸਿੱਖਿਆ ਖੇਤਰ ਵਿਚ ਪਹਿਲੇ ਨੰਬਰ ‘ਤੇ

 ਕੇਂਦਰ ਸਰਕਾਰ ਵੱਲੋਂ ਜਾਰੀ ਕਾਰਗੁਜ਼ਾਰੀ ਸੁਧਾਰਨ ਦੀ ਸੂਚੀ ‘ਚ ਪੰਜਾਬ ਨੂੰ ਏ++ ਗ੍ਰੇਡ ਨਵੀਂ ਦਿੱਲੀ/ਬਿਊਰੋ ਨਿਊਜ਼ : ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕਾਰਗੁਜ਼ਾਰੀ ਗ੍ਰੇਡਿੰਗ ਇੰਡੈਕਸ (ਪੀਜੀਆਈ) ਵਿਚ ਪੰਜਾਬ, ਚੰਡੀਗੜ੍ਹ, ਤਾਮਿਲਨਾਡੂ, ਅੰਡੇਮਾਨ ਤੇ ਨਿਕੋਬਾਰ ਅਤੇ ਕੇਰਲਾ ਨੇ ਸਿਖ਼ਰਲੀਆਂ ਥਾਵਾਂ ਹਾਸਲ ਕੀਤੀਆਂ ਹਨ। ਇਨ੍ਹਾਂ ਰਾਜਾਂ ਨੂੰ ਸਭ ਤੋਂ ਉਪਰਲਾ ਗ੍ਰੇਡ (ਗ੍ਰੇਡ ਏ++) ਮਿਲਿਆ …

Read More »

ਕਰੋਨਾ ਕਾਰਨ ਅਨਾਥ ਹੋਏ ਬੱਚਿਆਂ ਨੂੰ ਅਪਣਾਏਗੀ ਸ਼੍ਰੋਮਣੀ ਕਮੇਟੀ

ਕਿਸਾਨਾਂ ਦੇ ਬੱਚਿਆਂ ਨੂੰ ਮੁਫ਼ਤ ਪੜ੍ਹਾਈ ਕਰਵਾਉਣ ਦਾ ਫ਼ੈਸਲਾ ਅੰਮ੍ਰਿਤਸਰ : ਜੂਨ 1984 ਘੱਲੂਘਾਰਾ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਰੋਨਾ ਕਾਰਨ ਅਨਾਥ ਅਤੇ ਲਾਵਾਰਸ ਹੋਏ ਬੱਚਿਆਂ ਨੂੰ ਕਮੇਟੀ ਵੱਲੋਂ ਅਪਣਾਉਣ ਦਾ ਐਲਾਨ ਕੀਤਾ। ਉਨ੍ਹਾਂ ਦੀ ਪੜ੍ਹਾਈ ਅਤੇ ਸੰਭਾਲ ਦਾ ਖਰਚਾ ਸਿੱਖ ਸੰਸਥਾ ਵੱਲੋਂ …

Read More »

ਸਿਮਰਨਜੀਤ ਸਿੰਘ ਮਾਨ ਵੱਲੋਂ ਪਹਿਲੀ ਜੁਲਾਈ ਤੋਂ ਬਰਗਾੜੀ ‘ਚ ਮੋਰਚਾ ਲਾਉਣ ਦਾ ਐਲਾਨ

ਅੰਮ੍ਰਿਤਸਰ/ਬਿਊਰੋ ਨਿਊਜ਼ : ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਅੰਮ੍ਰਿਤਸਰ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਵਾਰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਖਾਲਿਸਤਾਨ ਦੇ ਮੁੱਦੇ ‘ਤੇ ਲੜਨ ਦਾ ਸੱਦਾ ਦਿੱਤਾ। ਇਸ ਦੌਰਾਨ ਉਨ੍ਹਾਂ ਬੇਅਦਬੀ ਮਾਮਲੇ ਵਿਚ ਇਨਸਾਫ ਲੈਣ ਲਈ ਪਹਿਲੀ ਜੁਲਾਈ …

Read More »

ਲਹਿੰਬਰ ਹੁਸੈਨਪੁਰੀ ਅਤੇ ਉਸਦੀ ਪਤਨੀ ਵਿਚਾਲੇ ਹੋਈ ਸੁਲ੍ਹਾ

ਚੰਡੀਗੜ੍ਹ : ਪਿਛਲੇ ਦਿਨੀਂ ਪ੍ਰਸਿੱਧ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਦੀ ਪਤਨੀ ਵਲੋਂ ਆਪਣੇ ਪਤੀ ‘ਤੇ ਲਗਾਏ ਗੰਭੀਰ ਆਰੋਪਾਂ ਤੋਂ ਬਾਅਦ ਮਹਿਲਾ ਕਮਿਸ਼ਨ ਪੰਜਾਬ ਵਲੋਂ ਦੋਵਾਂ ਪਤੀ-ਪਤਨੀ ਵਿਚਾਲੇ ਸੁਲ੍ਹਾ ਕਰਵਾ ਦਿੱਤੀ ਗਈ ਹੈ। ਮਹਿਲਾ ਕਮਿਸ਼ਨ ਪੰਜਾਬ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ ਅੱਜ ਮੇਰਾ …

Read More »

ਸੱਜਣ ਸਿੰਘ ਨੇ ਆਮ ਆਦਮੀ ਪਾਰਟੀ ‘ਚ ਕੀਤੀ ਵਾਪਸੀ

ਚੰਡੀਗੜ੍ਹ/ਬਿਊਰੋ ਨਿਊਜ਼ : ਬਾਸਕਟਬਾਲ ਦੇ ਵਿਸ਼ਵ ਪ੍ਰਸਿੱਧ ਖਿਡਾਰੀ ਅਰਜੁਨਾ ਐਵਾਰਡੀ ਸੱਜਣ ਸਿੰਘ ਨੇ ਆਮ ਆਦਮੀ ਪਾਰਟੀ ‘ਚ ਘਰ ਵਾਪਸੀ ਕਰ ਲਈ ਹੈ। ਪਾਰਟੀ ਦੇ ਪੰਜਾਬ ਤੋਂ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਸੱਜਣ ਸਿੰਘ ਦੀ ਘਰ ਵਾਪਸੀ ਕਰਵਾਈ। ਭਗਵੰਤ ਮਾਨ ਨੇ ਕਿਹਾ ਕਿ ਖਿਡਾਰੀਆਂ, ਕਲਾਕਾਰਾਂ …

Read More »

ਕਾਂਗਰਸ ਦੀ ਧੜੇਬੰਦੀ ਵਿਧਾਨ ਸਭਾ ਹਲਕਿਆਂ ਤੱਕ ਪੁੱਜੀ

ਫਰੀਦਕੋਟ ਵਿਚ ਲੱਗੇ ‘ਕੈਪਟਨ ਇੱਕ ਹੀ ਹੁੰਦਾ ਹੈ…’ ਦੇ ਬੋਰਡ ਫਰੀਦਕੋਟ/ਬਿਊਰੋ ਨਿਊਜ਼ : ਕਾਂਗਰਸ ਦੇ ਸੂਬਾਈ ਆਗੂਆਂ ਦੀ ਫੁੱਟ ਹੁਣ ਹਲਕਾ ਪੱਧਰ ‘ਤੇ ਪਹੁੰਚ ਗਈ ਹੈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਦਰਮਿਆਨ ਚੱਲੀ ਖਿੱਚੋਤਾਣ ਹੁਣ ਦੋ ਧੜਿਆਂ ਵਿੱਚ ਵੰਡੀ ਗਈ ਹੈ। ਪਤਾ ਲੱਗਾ ਹੈ ਕਿ ਮਾਲਵੇ …

Read More »

ਸੁਮੇਧ ਸੈਣੀ ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਜਾਂਚ ਟੀਮ ਸਾਹਮਣੇ ਪੇਸ਼

ਪਰਮਰਾਜ ਸਿੰਘ ਉਮਰਾਨੰਗਲ ਤੇ ਅਮਰ ਸਿੰਘ ਚਾਹਲ ਕੋਲੋਂ ਵੀ ਹੋਈ ਪੁੱਛਗਿੱਛ ਚੰਡੀਗੜ੍ਹ : ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਗਠਿਤ ਕੀਤੀ ਗਈ ਨਵੀਂ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਪੁੱਛ ਪੜਤਾਲ ਲਈ ਹਾਜ਼ਰ ਹੋਏ। ਜਾਂਚ ਟੀਮ ਨੇ ਸੁਮੇਧ ਸੈਣੀ ਤੋਂ ਇਲਾਵਾ ਆਈਜੀ ਪਰਮਰਾਜ …

Read More »