ਕਿਸਾਨਾਂ ਦੀ ਹਮਾਇਤ ‘ਚ ਟਵੀਟ ਕਰਦੇ ਰਹਿੰਦੇ ਸਨ ਜੈਜ਼ੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਸਰਕਾਰ ਦੀ ਕਾਨੂੰਨੀ ਮੰਗ ‘ਤੇ ਟਵਿੱਟਰ ਨੇ ਭਾਰਤ ਵਿਚ ਪੰਜਾਬੀ ਗਾਇਕ ਜੈਜ਼ੀ ਬੀ, ਹਿਪ-ਹੌਪ ਕਲਾਕਾਰ ਐਲ-ਫ੍ਰੈਸ਼ ਤੇ ਹੋਰਾਂ ਦੇ ਟਵਿੱਟਰ ਅਕਾਊਂਟ ਬੰਦ ਕਰ ਦਿੱਤੇ ਹਨ। ਟਵਿੱਟਰ ਨੂੰ ਜੈਜ਼ੀ ਦੇ ਅਕਾਊਂਟ ਬਾਰੇ ਭਾਰਤ ਸਰਕਾਰ ਵੱਲੋਂ ਬੇਨਤੀ ਛੇ …
Read More »Monthly Archives: June 2021
ਹਨੀਪ੍ਰੀਤ ਨੂੰ ਡੇਰਾ ਮੁਖੀ ਕੋਲ ਜਾਣ ਤੋਂ ਰੋਕਿਆ
ਰਾਮ ਰਹੀਮ ਦਾ ਮੇਦਾਂਤਾ ਹਸਪਤਾਲ ‘ਚ ਚੱਲ ਰਿਹਾ ਹੈ ਇਲਾਜ ਗੁਰੂਗ੍ਰਾਮ/ਬਿਊਰੋ ਨਿਊਜ਼ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਕਰੀਬੀ ਹਨੀਪ੍ਰੀਤ ਨੂੰ ਮੇਦਾਂਤਾ ਹਸਪਤਾਲ ਵਿਚ ਡੇਰਾ ਮੁਖੀ ਦੀ ਅਟੈਂਡੈਂਟ ਬਣਾਏ ਜਾਣ ਦੇ ਚੌਵੀ ਘੰਟਿਆਂ ਬਾਅਦ ਹੀ ਰੋਹਤਕ ਪੁਲਿਸ ਨੇ ਇਸ ‘ਤੇ ਇਤਰਾਜ਼ ਜ਼ਾਹਿਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ …
Read More »ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ
ਭਾਈ ਗੋਬਿੰਦ ਸਿੰਘ ਲੌਂਗੋਵਾਲ ਹੱਕ, ਸੱਚ, ਧਰਮ ਤੇ ਮਨੁੱਖੀ ਅਜ਼ਾਦੀ ਦੀ ਰੱਖਿਆ ਦੇ ਉੱਚੇ ਆਦਰਸ਼ ਲਈ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖ ਧਰਮ ਦੇ ਪ੍ਰਥਮ ਸ਼ਹੀਦ ਗੁਰੂ ਹਨ। ਉਨ੍ਹਾਂ ਵੱਲੋਂ ਦਿੱਤੀ ਗਈ ਸ਼ਹਾਦਤ ਸਿੱਖ ਕੌਮ ਲਈ ਉਹ ਸ਼ਕਤੀ ਬਣ ਕੇ ਉੱਭਰੀ …
Read More »ਕੈਮਲੂਪਸ ਦੇ ਰਿਹਾਇਸ਼ੀ ਸਕੂਲ ਦੇ ਦੁਖਾਂਤ ਸਬੰਧੀ
ਬਸਤੀਵਾਦੀ ਹਾਕਮਾਂ, ਕੈਨੇਡੀਅਨ ਸਰਕਾਰਾਂ ਤੇ ਧਰਮਾਂ ਦਾ ਅਣਮਨੁੱਖੀ ਵਰਤਾਰਾ ਪਰਮਿੰਦਰ ਕੌਰ ਸਵੈਚ 604 760 4794 28 ਮਈ, 2021 ਕੈਨੇਡਾ ਦੇ ਇਤਿਹਾਸ ਵਿੱਚ ਕਾਲੇ ਅੱਖਰਾਂ ਵਿੱਚ ਲਿਖਿਆ ਜਾਣ ਵਾਲਾ ਉਹ ਭਿਆਨਕ ਦਿਹਾੜਾ ਸੀ ਜਿਸ ਦਿਨ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਕੈਮਲੂਪਸ ਦੇ ਇੱਕ ਸਾਬਕਾ ਰੈਜ਼ੀਡੈਸ਼ੀਅਲ ਸਕੂਲ ਜੋ 1890 ਵਿੱਚ …
Read More »ਨਸਲੀ ਹਿੰਸਾ ਦੇ ਸ਼ਿਕਾਰਹੋਏ ਮੁਸਲਿਮਪਰਿਵਾਰਦੇ 4 ਜੀਆਂ ਦੀ ਟਰੱਕਨੇ ਦਰੜਕੇ ਲਈ ਜਾਨ
ਪੀੜਤ ਪਰਵਾਸੀ ਭਾਈਚਾਰੇ ਨਾਲ ਖੜ੍ਹਿਆ ਟਰੂਡੋ ਟੋਰਾਂਟੋ/ਬਿਊਰੋ ਨਿਊਜ਼ : ਉਨਟਾਰੀਓ ਦੇ ਸ਼ਹਿਰ ਲੰਡਨ ਵਿਚ ਇੱਕ ਨੌਜਵਾਨ ਵੱਲੋਂ ਇੱਕ ਮੁਸਲਿਮ ਪਰਿਵਾਰ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲੇ ਵਿੱਚ ਚਾਰ ਮੈਂਬਰਾਂ ਦੀ ਮੌਤ ਹੋ ਗਈ ਜਦਕਿ ਇੱਕ ਬੱਚਾ ਗੰਭੀਰ ਜ਼ਖ਼ਮੀ ਹੋ ਗਿਆ। ਪੁਲਿਸ ਦਾ ਦੱਸਣਾ ਹੈ ਕਿ ਲੰਡਨ ਦੇ ਉਨਟਾਰੀਓ ਸ਼ਹਿਰ …
Read More »ਟਰੂਡੋ ਤੇ ਫੋਰਡ ਨੇ ਮ੍ਰਿਤਕਾਂ ਨੂੰ ਦਿੱਤੀ ਸ਼ਰਧਾਂਜਲੀ
ਟੋਰਾਂਟੋ/ਸਤਪਾਲ ਸਿੰਘ ਜੌਹਲ : ਉਨਟਾਰੀਓ ਪ੍ਰਾਂਤ ਦੇ ਲੰਡਨ ਸ਼ਹਿਰ ਵਿਚ ਇਕ ਗੋਰੇ ਮੁੰਡੇ ਵਲੋਂ ਚੁਰੱਸਤੇ ਵਿਚ ਖੜ੍ਹੇ ਪੰਜ ਜੀਆਂ ਉਪਰ ਜਾਣਬੁੱਝ ਕੇ ਆਪਣੀ ਗੱਡੀ ਚੜ੍ਹਾ ਦੇਣ ਦੀ ਘਟਨਾ ਤੋਂ ਬਾਅਦ ਰਾਜਨੀਤਕ ਅਤੇ ਸਮਾਜਿਕ ਪੱਧਰ ‘ਤੇ ਇਸ ਘਟਨਾ ਦੀ ਚਰਚਾ ਜਾਰੀ ਹੈ। ਘਟਨਾ ਦਾ ਸ਼ਿਕਾਰ ਹੋਏ ਪਾਕਿਸਤਾਨੀ ਮੂਲ ਦੇ ਮ੍ਰਿਤਕ ਪਰਿਵਾਰ …
Read More »ਰਾਕੇਸ਼ ਟਿਕੈਤ ਤੇ ਮਮਤਾ ਬੈਨਰਜੀ ਦੀ ਮੁਲਾਕਾਤ
ਕਿਸਾਨ ਅੰਦੋਲਨ ਸਮੁੱਚੇ ਭਾਰਤ ਲਈ : ਮਮਤਾ ਬੈਨਰਜੀ ਕਿਸਾਨਾਂ ਦੇ ਸਮਰਥਨ ‘ਚ ਵਿਰੋਧੀ ਪਾਰਟੀਆਂ ਵਾਲੇ ਸੂਬਿਆਂ ਨੂੰ ਇਕਜੁੱਟ ਕਰਨ ਦਾ ਵਾਅਦਾ ਕੋਲਕਾਤਾ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਖਿਲਾਫ ਆਪਣੀ ਲੜਾਈ ਨੂੰ ਉੱਤਰ ਪ੍ਰਦੇਸ਼ ਵੱਲ ਵਧਾਉਣ ਦੀ ਕੋਸ਼ਿਸ਼ ਵਜੋਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੰਘਰਸ਼ ਕਰ ਰਹੇ ਕਿਸਾਨਾਂ …
Read More »ਮਿਲਖਾ ਸਿੰਘ ਹੁਣ ਤੰਦਰੁਸਤ
ਚੰਡੀਗੜ੍ਹ : ਪੀਜੀਆਈ ਚੰਡੀਗੜ੍ਹ ਵਿਚ ਦਾਖਲ ਮਿਲਖਾ ਸਿੰਘ ਦੀ ਸਿਹਤ ਵਿਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ। ਮਿਲਖਾ ਸਿੰਘ ਨੇ ਖੁਦ ਆਪਣੇ ਹੱਥਾਂ ਨਾਲ ਖਾਣਾ ਵੀ ਖਾਧਾ। ਮਿਲਖਾ ਸਿੰਘ ਦੇ ਆਕਸੀਜਨ ਪੱਧਰ ਵਿਚ ਵੀ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ। ਜ਼ਿਕਰਯੋਗ ਹੈ ਕਿ ਲੰਘੀ ਤਿੰਨ ਜੂਨ ਨੂੰ ਜਦੋਂ ਮਿਲਖਾ ਸਿੰਘ …
Read More »ਵੈਕਸੀਨੇਟਿਡ ਕੈਨੇਡੀਅਨ ਯਾਤਰੀਆਂ ਨੂੰ ਹੁਣ ਇਕਾਂਤਵਾਸ ‘ਚ ਨਹੀਂ ਰਹਿਣਾ ਪਵੇਗਾ
ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੀ ਫੈਡਰਲ ਸਰਕਾਰ ਨੇ ਐਲਾਨ ਕੀਤਾ ਹੈ ਕਿ ਪੂਰੀ ਤਰ੍ਹਾਂ ਵੈਕਸੀਨੇਟਿਡ ਕੈਨੇਡੀਅਨ ਯਾਤਰੀਆਂ ਨੂੰ ਹੁਣ ਘਰ ਪਹੁੰਚਣ ‘ਤੇ 14 ਦਿਨ ਕੁਆਰਨਟੀਨ ਵਿਚ ਬਿਤਾਉਣ ਦੀ ਜ਼ਰੂਰਤ ਨਹੀਂ ਹੋਵੇਗੀ। ਇਹ ਕੈਨੇਡੀਅਨ ਨਾਗਰਿਕਾਂ ਅਤੇ ਸਥਾਈ ਵਸਨੀਕਾਂ ‘ਤੇ ਲਾਗੂ ਹੋਏਗਾ ਜਿਨ੍ਹਾਂ ਨੇ ਕੋਵਿਡ -19 ਵੈਕਸੀਨ ਦਾ ਪੂਰਾ ਕੋਰਸ ਕੀਤਾ ਹੈ। …
Read More »ਜਗਤਾਰ ਸਿੰਘ 98 ਸਾਲ ਦੀ ਉਮਰ ‘ਚ ਵੀ ਰੋਜ਼ ਲਗਾਉਂਦੇ ਹਨ ਦੌੜ
6 ਗੋਲਡ ਮੈਡਲ ਜਿੱਤਣ ਵਾਲੇ ਕਿਸਾਨ ਨੇ ਪਿਛਲੇ 50 ਸਾਲਾਂ ‘ਚ ਨਹੀਂ ਖਾਧੀ ਕੋਈ ਦਵਾਈ ਫਿਰੋਜ਼ਪੁਰ/ਬਿਊਰੋ ਨਿਊਜ਼ : ਜਗਤਾਰ ਸਿੰਘ 98 ਸਾਲ ਦੀ ਉਮਰ ਪਾਰ ਕਰ ਚੁੱਕੇ ਹਨ, ਪਰ ਇਸ ਉਮਰ ਵਿਚ ਵੀ ਉਹ ਦੌੜ ਲਗਾ ਕੇ ਲੋਕਾਂ ਲਈ ਪ੍ਰੇਰਨਾ ਦੇ ਸਰੋਤ ਬਣੇ ਹੋਏ ਹਨ। ਜਗਤਾਰ ਸਿੰਘ ਕਿਸਾਨੀ ਪਰਿਵਾਰ ਨਾਲ …
Read More »