ਆਮ ਲੋਕਾਂ ਲਈ ਦੂਜੀ ਡੋਜ਼ ਵਿਚਲਾ ਅੰਤਰ 84 ਦਿਨ ਹੀ ਰਹੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਪੜ੍ਹਾਈ, ਨੌਕਰੀ ਅਤੇ ਖੇਡਾਂ ਲਈ ਵਿਦੇਸ਼ ਜਾਣ ਵਾਲਿਆਂ ਲਈ ਕਰੋਨਾ ਰੋਕੂ ਵੈਕਸੀਨ ਕੋਵੀਸ਼ੀਲਡ ਦੀ ਦੂਜੀ ਡੋਜ਼ ਲਈ ਨਿਯਮਾਂ ਵਿਚ ਬਦਲਾਅ ਕੀਤਾ ਹੈ। ਅਜਿਹੇ ਵਿਅਕਤੀ ਹੁਣ 28 ਦਿਨਾਂ ਦੇ ਅੰਤਰ ਨਾਲ ਦੂਜੀ ਡੋਜ਼ ਲਗਵਾ …
Read More »Monthly Archives: June 2021
ਹਨੀਪ੍ਰੀਤ ਨਹੀਂ ਬਣੇਗੀ ਡੇਰਾ ਮੁਖੀ ਦੀ ਅਟੈਂਡੈਂਟ
ਹਸਪਤਾਲ ਨੇ ਰੱਦ ਕੀਤਾ ਕਾਰਡ ਰੋਹਤਕ/ਬਿਊਰੋ ਨਿਊਜ਼ ਹਰਿਆਣਾ ਵਿਚ ਪੈਂਦੇ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਵਿਚ ਦਾਖਲ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੀ ਦੇਖਭਾਲ ਲਈ ਹੁਣ ਹਨੀਪ੍ਰੀਤ ਦਾ ਅਟੈਂਡੈਂਟ ਕਾਰਡ ਰੱਦ ਕਰ ਦਿੱਤਾ ਗਿਆ ਹੈ। ਪੁਲਿਸ ਨੇ ਡੇਰਾ ਮੁਖੀ ਦੀ ਸੁਰੱਖਿਆ ਦੇ ਮੱਦੇਨਜ਼ਰ ਹਨੀਪ੍ਰੀਤ ਨੂੰ ਅਟੈਂਡੈਂਟ ਲਾਉਣ ’ਤੇ ਇਤਰਾਜ਼ …
Read More »ਦੱਖਣੀ ਅਫਰੀਕਾ ਦੀ ਡਰਬਨ ਅਦਾਲਤ ਦਾ ਫੈਸਲਾ
ਮਹਾਤਮਾ ਗਾਂਧੀ ਦੀ ਪੜਪੋਤੀ ਨੂੰ ਧੋਖਾਧੜੀ ਦੇ ਦੋਸ਼ ’ਚ ਸੁਣਾਈ 7 ਸਾਲ ਦੀ ਕੈਦ ਦੀ ਸਜ਼ਾ ਜੋਹਾਨੈੱਸਬਰਗ/ਬਿਊਰੋ ਨਿਊਜ਼ ਦੱਖਣੀ ਅਫਰੀਕਾ ਵਿਚਲੀ ਡਰਬਨ ਦੀ ਅਦਾਲਤ ਨੇ ਮਹਾਤਮਾ ਗਾਂਧੀ ਦੀ ਪੜਪੋਤੀ ਨੂੰ 60 ਲੱਖ ਰੈਂਡ ਦੀ ਧੋਖਾਧੜੀ ਅਤੇ ਜਾਅਲਸਾਜ਼ੀ ਕਰਨ ਦੇ ਦੋਸ਼ ਵਿੱਚ ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਸ਼ੀਸ਼ …
Read More »News Update Today | 07 June 2021 | Episode 26 | Parvasi TV
ਵੈਕਸੀਨ ਘੁਟਾਲਾ ਮਾਮਲੇ ’ਚ ਘਿਰੀ ਪੰਜਾਬ ਸਰਕਾਰ
ਸ਼ੋ੍ਰਮਣੀ ਅਕਾਲੀ ਦਲ ਵਲੋਂ ਬਲਬੀਰ ਸਿੰਘ ਸਿੱਧੂ ਦੀ ਕੋਠੀ ਨੇੜੇ ਵਿਸ਼ਾਲ ਧਰਨਾ ਚੰਡੀਗੜ੍ਹ/ਬਿਊੁਰੋ ਨਿਊਜ਼ ਪੰਜਾਬ ਸਰਕਾਰ ਵਲੋਂ ਕਰੋਨਾ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਮਹਿੰਗੇ ਭਾਅ ਵੇਚ ਦਿੱਤੀ ਗਈ ਸੀ ਅਤੇ ਹੁਣ ਮਾਮਲਾ ਦਿਨੋਂ ਦਿਨ ਤੂਲ ਫੜਦਾ ਜਾ ਰਿਹਾ ਹੈ। ਵੈਕਸੀਨ ਮਾਮਲੇ ’ਤੇ ਵਿਰੋਧੀ ਪਾਰਟੀਆਂ ਵਲੋਂ ਕੀਤੇ ਜਾ ਰਹੇ ਸਖ਼ਤ ਵਿਰੋਧ ਦੇ …
Read More »ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਤੋਂ ਹਰੀਸ਼ ਰਾਵਤ ਦਾ ਭਰਿਆ ਮਨ
ਪੰਜਾਬ ਕਾਂਗਰਸ ਦੀ ਜ਼ਿੰਮੇਵਾਰੀ ਤੋਂ ਵੱਖ ਹੋਣਾ ਚਾਹੁੰਦੇ ਹਨ ਰਾਵਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦਾ ਕਲੇਸ਼ ਸੁਲਝਣ ਦੇ ਨੇੜੇ ਪਹੁੰਚ ਚੁੱਕਾ ਹੈ ਅਤੇ ਹੁਣ ਸੂਬੇ ਦੇ ਕਾਂਗਰਸੀ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਆਪਣੀ ਜ਼ਿੰਮੇਵਾਰੀ ਤੋਂ ਵੱਖ ਹੋਣਾ ਚਾਹੁੰਦੇ ਹਨ। ਹਰੀਸ਼ ਰਾਵਤ ਦਾ ਮੰਨਣਾ ਹੈ ਕਿ 2022 ਵਿਚ ਉਤਰਾਖੰਡ ਵਿਚ ਹੋਣ …
Read More »ਕੋਟਕਪੂਰਾ ਗੋਲੀਕਾਂਡ ਮਾਮਲੇ ’ਚ ਸੁਮੇਧ ਸੈਣੀ ਤਿੰਨ ਮੈਂਬਰੀ ਕਮੇਟੀ ਸਾਹਮਣੇ ਪੇਸ਼
ਚੰਡੀਗੜ੍ਹ/ਬਿਊਰੋ ਨਿਊਜ਼ ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਨਵੀਂ ਸਿੱਟ ਸਾਹਮਣੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅੱਜ ਸਵੇਰੇ 10 ਵਜੇ ਪੇਸ਼ ਹੋਏ ਹਨ। ਇਸ ਤੋਂ ਇਲਾਵਾ ਰਣਬੀਰ ਖੱਟੜਾ ਤੇ ਚਰਨਜੀਤ ਸ਼ਰਮਾ ਵੀ ਪਹੁੰਚੇ। ਚੰਡੀਗੜ੍ਹ ਦੇ ਸੈਕਟਰ 32 ਦੀ ਪੁਲਿਸ ਅਕਾਦਮੀ ਵਿਚ ਨਵੀਂ ਐਸ.ਆਈ.ਟੀ ਨੇ ਇਸ ਮਾਮਲੇ ਵਿਚ ਸਾਬਕਾ ਡੀਜੀਪੀ ਸੁਮੇਧ …
Read More »ਮਹਿਲਾ ਕਮਿਸ਼ਨ ਪੰਜਾਬ ਨੇ ਲਹਿੰਬਰ ਹੁਸੈਨਪੁਰੀ ਅਤੇ ਉਸਦੀ ਪਤਨੀ ਵਿਚਾਲੇ ਕਰਵਾਈ ਸੁਲ੍ਹਾ
ਚੰਡੀਗੜ੍ਹ/ਬਿਊਰੋ ਨਿਊਜ਼ ਪਿਛਲੇ ਦਿਨੀਂ ਪ੍ਰਸਿੱਧ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਦੀ ਪਤਨੀ ਵਲੋਂ ਆਪਣੇ ਪਤੀ ’ਤੇ ਲਗਾਏ ਗੰਭੀਰ ਆਰੋਪਾਂ ਤੋਂ ਬਾਅਦ ਅੱਜ ਮਹਿਲਾ ਕਮਿਸ਼ਨ ਪੰਜਾਬ ਵਲੋਂ ਦੋਵਾਂ ਪਤੀ-ਪਤਨੀ ਵਿਚਾਲੇ ਸੁਲ੍ਹਾ ਕਰਵਾ ਦਿੱਤੀ ਗਈ ਹੈ। ਮਹਿਲਾ ਕਮਿਸ਼ਨ ਪੰਜਾਬ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਸੋਸ਼ਲ ਮੀਡੀਆ ’ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ ਅੱਜ …
Read More »ਪਾਕਿਸਤਾਨ ’ਚ ਦੋ ਰੇਲ ਗੱਡੀਆਂ ਟਕਰਾਈਆਂ – 36 ਮੌਤਾਂ
ਕਰਾਚੀ/ਬਿਊਰੋ ਨਿਊਜ਼ ਪਾਕਿਸਤਾਨ ’ਚ ਪੈਂਦੇ ਕਰਾਚੀ ਦੇ ਦੱਖਣੀ ਸਿੰਧ ਸੂਬੇ ਵਿਚ ਅੱਜ ਦੋ ਯਾਤਰੀ ਰੇਲ ਗੱਡੀਆਂ ਦੀ ਟੱਕਰ ਹੋ ਗਈ ਜਿਸ ਕਾਰਨ 36 ਵਿਅਕਤੀਆਂ ਦੀ ਮੌਤ ਹੋ ਗਈ ਤੇ 50 ਜ਼ਖਮੀ ਹੋ ਗਏ। ਅਧਿਕਾਰੀਆਂ ਅਨੁਸਾਰ ਮੌਤਾਂ ਦੀ ਗਿਣਤੀ ਹੋਰ ਵਧ ਸਕਦੀ ਹੈ। ਇਹ ਪਤਾ ਲੱਗਾ ਹੈ ਕਿ ਕਰਾਚੀ ਤੋਂ ਸਰਗੋਧਾ …
Read More »18 ਸਾਲ ਤੋਂ ਉਤੇ ਸਾਰਿਆਂ ਦਾ ਮੁਫਤ ਹੋਵੇਗਾ ਕਰੋਨਾ ਟੀਕਾਕਰਨ : ਪ੍ਰਧਾਨ ਮੰਤਰੀ
ਨਿੱਜੀ ਹਸਪਤਾਲ ਕੰਪਨੀਆਂ ਤੋਂ ਸਿੱਧਾ ਟੀਕਾ ਖਰੀਦਣਗੇ ; ਰਾਜਾਂ ਨੂੰ ਕੇਂਦਰ ਮੁਹੱਈਆ ਕਰਵਾਏ ਟੀਕੇ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਰੋਨਾ ਸਬੰਧੀ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਐਲਾਨ ਕੀਤਾ ਕਿ 18 ਸਾਲ ਤੋਂ ਉਤੇ ਸਾਰੇ ਜਣਿਆਂ ਨੂੰ 21 ਜੂਨ ਤੋਂ ਮੁਫਤ ਟੀਕਾ ਲਾਇਆ ਜਾਵੇਗਾ। ਉਨ੍ਹਾਂ ਦੱਸਿਆ …
Read More »