ਬਠਿੰਡਾ/ਬਿਊਰੋ ਨਿਊਜ਼ ਬਠਿੰਡਾ-ਡੱਬਵਾਲੀ ਰੋਡ ’ਤੇ ਲੰਘੀ ਰਾਤ ਹੋਏ ਸੜਕ ਹਾਦਸੇ ਵਿੱਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਪਥਰਾਲਾ ਚੌਕੀ ਦੇ ਇੰਚਾਰਜ ਏਐੱਸਆਈ ਮੇਜਰ ਸਿੰਘ ਨੇ ਦੱਸਿਆ ਕਿ ਦੇਰ ਰਾਤ ਨੂੰ ਬਠਿੰਡਾ-ਡੱਬਵਾਲੀ ਸੜਕ ’ਤੇ ਪਿੰਡ ਪਥਰਾਲਾ ਨੇੜੇ ਕਾਰ ਅਤੇ ਅਣਪਛਾਤੇ ਵਾਹਨ ਦੀ ਟੱਕਰ ’ਚ ਕਾਰ ਸਵਾਰ ਪਿੰਡ ਚੱਕ ਰੁਲਦੂ …
Read More »Monthly Archives: June 2021
ਮਹਾਰਾਸ਼ਟਰ ਸਰਕਾਰ ਵੱਲੋਂ ਕਰੋਨਾ ਪੀੜਤਾਂ ਨੂੰ ਵੱਡੀ ਰਾਹਤ
ਕਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਲਈ ਰੇਟ ਕੀਤੇ ਤੈਅ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਰੋਨਾ ਪੀੜਤਾਂ ਨੂੰ ਰਾਹਤ ਦੇਣ ਵਾਲਾ ਇਕ ਵੱਡਾ ਫੈਸਲਾ ਕੀਤਾ ਹੈ। ਰਾਜ ਸਰਕਾਰ ਨੇ ਕਰੋਨਾ ਦੇ ਇਲਾਜ ਦੌਰਾਨ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੀਤੀ ਜਾਂਦੀ ਮਨਮਾਨੀ ਨੂੰ ਠੱਲ੍ਹ ਪਾਉਣ ਲਈ ਇਕ ਨਵਾਂ ਨੋਟੀਫਿਕੇਸ਼ਨ …
Read More »ਦੇਸ਼ ਦੀ ਸੁਰੱਖਿਆ ਨੂੰ ਲੈ ਭਾਰਤ ਸਰਕਾਰ ਦਾ ਨਵਾਂ ਨਿਯਮ
ਖੁਫੀਆ ਜਾਂ ਸੁਰੱਖਿਆ ਵਿਭਾਗ ਦਾ ਕੋਈ ਵੀ ਅਧਿਕਾਰੀ ਵਿਭਾਗ ਨਾਲ ਸਬੰਧਤ ਜਾਣਕਾਰੀ ਨਹੀਂ ਕਰ ਸਕਦਾ ਜਨਤਕ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦੀ ਸੁਰੱਖਿਆ ਨੂੰ ਲੈ ਕੇ ਭਾਰਤ ਸਰਕਾਰ ਨਵੇਂ ਨਿਯਮ ਲੈ ਕੇ ਆਈ ਹੈ। ਇਨ੍ਹਾਂ ਨਵੇਂ ਨਿਯਮਾਂ ਤਹਿਤ ਸਰਕਾਰ ਨੇ ਕਿਹਾ ਹੈ ਕਿ ਖੁਫੀਆ ਏਜੰਸੀਆਂ ਜਾਂ ਸੁਰੱਖਿਆ ਨਾਲ ਜੁੜੇ ਮਹਿਕਮਿਆਂ ਦੇ …
Read More »ਮਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਬਣਾਉਣ ਦੀ ਪ੍ਰਵਾਨਗੀ
ਮਲੇਕੋਟਲਾ ਜ਼ਿਲ੍ਹੇ ’ਚ ਤਿੰਨ ਸਬ ਡਵੀਜ਼ਨਾਂ ਸ਼ਾਮਲ ਹੋਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਨੇ ਅੱਜ ਬੁੱਧਵਾਰ ਨੂੰ ਇਤਿਹਾਸਕ ਕਸਬਾ ਮਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਉਣ ਦੀ ਰਸਮੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਵੱਲੋਂ ਸਬ ਤਹਿਸੀਲ ਅਮਰਗੜ੍ਹ ਨੂੰ, ਸਬ ਡਿਵੀਜ਼ਨ-ਕਮ -ਤਹਿਸੀਲ ਬਣਾਉਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ। ਇਸਦੇ ਨਾਲ …
Read More »News Update Today | 01 June 2021 | Episode 22 | Parvasi TV
ਤਿੰਨ ਮੈਂਬਰੀ ਕਮੇਟੀ ਅੱਗੇ ਪੇਸ਼ ਹੋਏ ਨਵਜੋਤ ਸਿੱਧੂ
ਕਿਹਾ – ਮੈਂ ਆਪਣੇ ਸਟੈਂਡ ’ਤੇ ਅੱਜ ਵੀ ਹਾਂ ਕਾਇਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਪੈਦਾ ਹੋਏ ਕਲੇਸ਼ ਨੂੰ ਖਤਮ ਕਰਨ ਲਈ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਦੀ ਮੀਟਿੰਗ ਦਿੱਲੀ ਵਿਖੇ ਹੋਈ। ਇਹ ਮੀਟਿੰਗ ਤਿੰਨ ਪੜਾਵਾਂ ਵਿਚ ਹੋ ਰਹੀ ਹੈ, ਜਿਸ ਦਾ ਅੱਜ ਦੂਜਾ ਪੜਾਅ ਸੀ। ਦੂਜੇ ਪੜਾਅ ਦੀ ਮੀਟਿੰਗ …
Read More »ਪੰਜਾਬ ਕਾਂਗਰਸ ਦਾ ਮਸਲਾ ਹੱਲ ਨਾ ਹੋਇਆ ਤਾਂ 2022 ਦੀਆਂ ਚੋਣਾਂ ’ਚ ਹੋ ਸਕਦਾ ਵੱਡਾ ਨੁਕਸਾਨ : ਪਰਗਟ ਸਿੰਘ
ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦਾ ਮਸਲਾ ਹੱਲ ਕਰਨ ਲਈ ਬਣਾਈ ਗਈ ਕਮੇਟੀ ਨਾਲ ਮੁਲਾਕਾਤ ਤੋਂ ਬਾਅਦ ਪਰਗਟ ਸਿੰਘ ਨੇ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਮੇਰੀ ਕਿਸੇ ਵਿਅਕਤੀ ਵਿਸ਼ੇਸ਼ ਨਾਲ ਲੜਾਈ ਨਹੀਂ ਹੈ। ਮੇਰੀ ਲੜਾਈ ਮੁੱਦਿਆਂ ’ਤੇ ਹੈ। ਉਨ੍ਹਾਂ ਕਿਹਾ ਮੇਰਾ ਸਟੈਂਡ ਜੋ ਪਹਿਲੇ ਸੀ …
Read More »ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ 6 ਸਾਲ ਬਾਅਦ ਵੀ ਨਹੀਂ ਮਿਲੀਆਂ ਸਜ਼ਾਵਾਂ
‘ਆਪ’ ਆਗੂ ਕਹਿੰਦੇ – ਸਾਡੀ ਸਰਕਾਰ ਬਣੀ ਤਾਂ ਦੋਸ਼ੀਆਂ ਨੂੰ ਦਿਆਂਗੇ ਸਖਤ ਸਜ਼ਾਵਾਂ ਚੰਡੀਗੜ੍ਹ/ਬਿਊਰੋ ਨਿਊਜ਼ 1 ਜੂਨ 2015 ਨੂੰ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ’ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਵਿੱਤਰ ਸਰੂਪ ਚੋਰੀ ਹੋਇਆ ਸੀ। ਇਸ ਘਟਨਾ ਨੂੰ ਅੱਜ 6 ਸਾਲ ਹੋ ਗਏ …
Read More »ਅਰਵਿੰਦ ਕੇਜਰੀਵਾਲ ਦੇ ਸਲਾਹਕਾਰ ਬਣੇ ਦੀਪਕ ਬਾਲੀ
ਕਲਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਕੇਜਰੀਵਾਲ ਨੂੰ ਸਲਾਹ ਦੇਣਗੇ ਬਾਲੀ ਜਲੰਧਰ/ਬਿਊਰੋ ਨਿਊਜ਼ ਪੰਜਾਬੀ ਜਾਗਿ੍ਰਤੀ ਮੰਚ ਦੇ ਜਨਰਲ ਸਕੱਤਰ ਦੀਪਕ ਬਾਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਲਾਹਕਾਰ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਨੂੰ ਕੈਬਨਿਟ ਰੈਂਕ ਦੀਆਂ ਸਹੂਲਤਾਂ ਵੀ ਮਿਲਣਗੀਆਂ। ਬਾਲੀ ਢਾਈ ਦਹਾਕਿਆਂ ਤੋਂ ਕਲਾ, ਸੰਗੀਤ ਤੇ ਸੱਭਿਆਚਾਰ ਤੋਂ ਇਲਾਵਾ …
Read More »ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ ਘਰ ਵਿਖੇ ਮੁਫ਼ਤ ਕਰੋਨਾ ਵੈਕਸੀਨ ਕੈਂਪ ਚੌਥੇ ਦਿਨ ਵੀ ਰਿਹਾ ਜਾਰੀ
ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸੂਚਨਾ ਕੇਂਦਰ ਵਿਖੇ ਲਗਾਇਆ ਗਿਆ ਮੁਫ਼ਤ ਕਰੋਨਾ ਵੈਕਸੀਨ ਕੈਂਪ ਅੱਜ ਚੌਥੇ ਦਿਨ ਵੀ ਜਾਰੀ ਰਿਹਾ। ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਦੱਸਿਆ ਕਿ ਇਸ ਕੈਂਪ ਦੇ ਤਿੰਨ ਦਿਨਾਂ ਦੌਰਾਨ ਅੱਠ ਸੌ ਦੇ ਕਰੀਬ ਵਿਅਕਤੀ ਮੁਫ਼ਤ ਕਰੋਨਾ ਵੈਕਸੀਨ ਲਗਵਾ …
Read More »