Breaking News
Home / 2021 / June (page 6)

Monthly Archives: June 2021

ਲਿਬਰਲ ਸਰਕਾਰ ਮੂਲਵਾਸੀਆਂ ਨਾਲ ਕਰ ਰਹੀ ਹੈ ਢੌਂਗ : ਜਗਮੀਤ ਸਿੰਘ

ਟੋਰਾਂਟੋ/ਬਿਊਰੋ ਨਿਊਜ਼ : ਐਨਡੀਪੀ ਆਗੂ ਜਗਮੀਤ ਸਿੰਘ ਦਾ ਕਹਿਣਾ ਹੈ ਕਿ ਅਤੀਤ ਵਿੱਚ ਮੂਲਵਾਸੀ ਲੋਕਾਂ ਨਾਲ ਹੋਈਆਂ ਵਧੀਕੀਆਂ ਨੂੰ ਠੀਕ ਕਰਨ ਦੇ ਦਾਅਵੇ ਕਰਨ ਵਾਲੀ ਲਿਬਰਲ ਸਰਕਾਰ ਅਜਿਹਾ ਆਖਣ ਦਾ ਸਿਰਫ ਢੋਂਗ ਕਰ ਰਹੀ ਹੈ, ਜਦਕਿ ਉਨ੍ਹਾਂ ਨਾਲ ਸਬੰਧਤ ਅਹਿਮ ਫਾਈਲਾਂ ਉੱਤੇ ਕੋਈ ਕੰਮ ਨਹੀਂ ਕੀਤਾ ਜਾ ਰਿਹਾ। ਜਗਮੀਤ ਸਿੰਘ …

Read More »

ਇੰਡੀਆ-ਕੈਨੇਡਾ ਐਸੋਸੀਏਸ਼ਨ ਦਾ ਪ੍ਰਧਾਨ ਮਹਿਲਾ ਨਾਲ ਛੇੜਖਾਨੀ ਲਈ ਦੋਸ਼ੀ ਕਰਾਰ

ਵੈਨਕੂਵਰ : ਇੰਡੀਆ-ਕੈਨੇਡਾ ਐਸੋਸੀਏਸ਼ਨ ਦਾ ਪ੍ਰਧਾਨ ਅਤੇ ਐਬਟਸਫੋਰਡ ਹਿੰਦੂ ਮੰਦਰ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਹਟਾਇਆ ਗਿਆ ਦੀਪਕ ਸ਼ਰਮਾ, ਜਿਸ ਉੱਤੇ ਇੱਕ ਟੈਕਸੀ ਵਿੱਚ ਆਪਣੀ ਸਵਾਰੀ ਔਰਤ ਨਾਲ ਛੇੜਖਾਨੀ ਕਰਨ ਸਬੰਧੀ ਨਾਰਥ ਵੈਨਕੂਵਰ ਪ੍ਰੋਵਿੰਸ਼ਲ ਕੋਰਟ ਵਿੱਚ ਮੁਕੱਦਮਾ ਚੱਲ ਰਿਹਾ ਸੀ, ਨੂੰ ਅਦਾਲਤ ਨੇ ਇਸ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਹੈ। …

Read More »

ਮਿਲਖਾ ਸਿੰਘ ਤੇ ਨਿਰਮਲ ਮਿਲਖਾ ਸਿੰਘ ਨੂੰ ਚੰਡੀਗੜ੍ਹ ‘ਚ ਸ਼ਰਧਾਂਜਲੀਆਂ

ਅੰਤਿਮ ਅਰਦਾਸ ਸਮਾਗਮ ਦੌਰਾਨ ਸਿਆਸੀ ਅਤੇ ਖੇਡ ਜਗਤ ਦੀਆਂ ਸ਼ਖ਼ਸੀਅਤਾਂ ਨੇ ਵਰਚੁਅਲ ਹਾਜ਼ਰੀ ਭਰੀ ਚੰਡੀਗੜ੍ਹ/ਬਿਊਰੋ ਨਿਊਜ਼ : ‘ਉੱਡਣੇ ਸਿੱਖ’ ਵਜੋਂ ਮਕਬੂਲ ਅਥਲੀਟ ਮਿਲਖਾ ਸਿੰਘ ਅਤੇ ਉਨ੍ਹਾਂ ਦੀ ਪਤਨੀ ਨਿਰਮਲ ਮਿਲਖਾ ਸਿੰਘ ਨੂੰ ਬੁੱਧਵਾਰ ਨੂੰ ਚੰਡੀਗੜ੍ਹ ਦੇ ਸੈਕਟਰ-8 ਸਥਿਤ ਗੁਰਦੁਆਰਾ ਸਾਹਿਬ ਵਿੱਚ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਕਰੋਨਾ ਵਾਇਰਸ ਕਾਰਨ ਪ੍ਰਸ਼ਾਸਨ ਵੱਲੋਂ …

Read More »

ਪੰਜਾਬ ਲਈ ਖ਼ਤਰੇ ਦੀ ਘੰਟੀ ਵੱਜਣ ਨੂੰ ਤਿਆਰ!

ਪੰਜਾਬ ਦਾ ਜ਼ਮੀਨੀ ਪਾਣੀ ਧਰਤੀ ਹੇਠਲੀਆਂ ਤਿੰਨ ਪਰਤਾਂ ਵਿੱਚ ਹੈ। ਪਹਿਲੀ ਪਰਤ 10 ਤੋਂ 20 ਫੁੱਟ ਤੱਕ ਹੈ। ਇਸ ਵਿਚਲਾ ਪਾਣੀ ਕਈ ਦਹਾਕੇ ਪਹਿਲਾਂ ਖਤਮ ਹੋ ਚੁੱਕਾ ਹੈ। ਦੂਜੀ ਪਰਤ ਲੱਗਭੱਗ 100 ਤੋਂ 200 ਫੁੱਟ ਉੱਤੇ ਹੈ ਇਹ ਵੀ 10 ਸਾਲ ਪਹਿਲਾਂ ਸੁੱਕ ਗਈ ਸੀ। ਹੁੱਣ ਪੰਜਾਬ ਤੀਜੀ ਪਰਤ, ਜੋ …

Read More »

ਮਿਲਖਾ ਸਿੰਘ ਦੀ ਦੌੜ ਦਾ ਅੰਤ

ਪ੍ਰਿੰ. ਸਰਵਣ ਸਿੰਘ ਮਿਲਖਾ ਸਿੰਘ ਦੀ ਜੀਵਨ ਦੌੜ ਦਾ ਅੰਤ ਹੋ ਗਿਆ ਹੈ। ਆਖ਼ਰ ਉਹ ਵੀ ਓਥੇ ਚਲਾ ਗਿਆ ਜਿਥੋਂ ਕੋਈ ਨਹੀਂ ਮੁੜਦਾ। ਪੰਜ ਦਿਨ ਪਹਿਲਾਂ ਉਸ ਦੀ ਜੀਵਨ ਸਾਥਣ ਨਿਰਮਲ ਕੌਰ ਵਿਛੋੜਾ ਦੇ ਗਈ ਸੀ। ਪਿੱਛੇ ਹੁਣ ਉਨ੍ਹਾਂ ਦੀ ਔਲਾਦ ਹੈ, ਗੌਲਫ਼ਰ ਜੀਵ ਮਿਲਖਾ ਸਿੰਘ ਤੇ ਤਿੰਨ ਧੀਆਂ, ਪੋਤੇ …

Read More »

ਸਸਕੈਚਵਨ ਫਰਸਟ ਨੇਸ਼ਨ ਨੂੰ ਪੁਰਾਣੇ ਰੈਜ਼ੀਡੈਂਸ਼ੀਅਲ ਸਕੂਲ ਨੇੜੇ ਮਿਲੀਆਂ ਸੈਂਕੜੇ ਕਬਰਾਂ

ਜਸਟਿਨ ਟਰੂਡੋ ਨੇ ਪ੍ਰਗਟਾਇਆ ਦੁੱਖ ਟੋਰਾਂਟੋ : ਸਸਕੈਚਵਨ ਵਿੱਚ ਕਾਓਐਸਿਸ ਫਰਸਟ ਨੇਸ਼ਨ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੁਰਾਣੇ ਰੈਜ਼ੀਡੈਂਸ਼ੀਅਲ ਸਕੂਲ ਨੇੜੇ ਸੈਂਕੜੇ ਕਬਰਾਂ ਮਿਲੀਆਂ ਹਨ ਤੇ ਇਹ ਨਿਸ਼ਾਨਬੱਧ ਵੀ ਨਹੀਂ ਹਨ। ਬੁੱਧਵਾਰ ਨੂੰ ਜਾਰੀ ਕੀਤੀ ਗਈ ਮੀਡੀਆ ਐਡਵਾਈਜ਼ਰੀ ਅਨੁਸਾਰ ਕਾਓਐਸਿਸ ਫਰਸਟ ਨੇਸ਼ਨ ਵੱਲੋਂ ਮੈਰੀਵਲ ਇੰਡੀਅਨ ਰੈਜ਼ੀਡੈਂਸ਼ੀਅਲ ਸਕੂਲ ਦੇ ਨਾਲ …

Read More »

ਵੈਕਸੀਨੇਸ਼ਨ ਪੂਰੀ ਕਰਵਾ ਚੁੱਕੇ ਟਰੈਵਲਰਜ਼ ਲਈ ਜੁਲਾਈ ਤੋਂ ਪਾਬੰਦੀਆਂ ਹਟਾਵੇਗਾ ਕੈਨੇਡਾ

ਟੋਰਾਂਟੋ/ਬਿਊਰੋ ਨਿਊਜ਼ : ਫੈਡਰਲ ਸਰਕਾਰ ਨੇ ਕੈਨੇਡੀਅਨਜ਼, ਪਰਮਾਨੈਂਟ ਰੈਜ਼ੀਡੈਂਟਸ ਤੇ ਉਨ੍ਹਾਂ ਕੁੱਝ ਵਿਦੇਸ਼ੀ ਨਾਗਰਿਕਾਂ ਨੂੰ ਟਰੈਵਲ ਸਬੰਧੀ ਪਾਬੰਦੀਆਂ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਹੈ ਜਿਨ੍ਹਾਂ ਦਾ ਕੋਵਿਡ-19 ਸਬੰਧੀ ਟੀਕਾਕਰਣ ਪੂਰਾ ਹੋ ਚੁੱਕਿਆ ਹੋਵੇ। ਇਹ ਸਾਰੇ ਯੋਗ ਵਿਅਕਤੀ 5 ਜੁਲਾਈ ਤੋਂ ਸੁਖਾਲੇ ਢੰਗ ਨਾਲ ਟਰੈਵਲ ਕਰ ਸਕਣਗੇ। 5 ਜੁਲਾਈ ਨੂੰ …

Read More »

ਟੋਰਾਂਟੋ ਤੇ ਪੀਲ ਰੀਜਨ ‘ਚ ਇਸ ਹਫਤੇ ਟੀਕਾਕਰਣ ਲਈ ਫਾਈਜ਼ਰ ਦੀ ਥਾਂ ਮੌਡਰਨਾ ਵੈਕਸੀਨ ਹੋਵੇਗੀ ਉਪਲਬਧ

ਟੋਰਾਂਟੋ/ਬਿਊਰੋ ਨਿਊਜ਼ : ਫਾਈਜ਼ਰ ਵੈਕਸੀਨ ਦੀ ਸਪਲਾਈ ਵਿੱਚ ਕਮੀ ਆਉਣ ਕਾਰਨ ਇਸ ਹਫਤੇ ਟੋਰਾਂਟੋ ਤੇ ਪੀਲ ਇਲਾਕੇ ਵਿੱਚ ਉਨਟਾਰੀਓ ਵਾਸੀਆਂ ਲਈ ਮੌਡਰਨਾ ਵੈਕਸੀਨ ਹੀ ਟੀਕਾਕਰਣ ਲਈ ਉਪਲਬਧ ਹੋਵੇਗੀ। ਟੋਰਾਂਟੋ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਿਛਲੇ ਦਿਨੀਂ ਇਸ ਸਬੰਧ ਵਿੱਚ ਜਾਣਕਾਰੀ ਹਾਸਲ ਹੋਈ ਸੀ ਕਿ ਇਸ ਹਫਤੇ ਫਾਈਜ਼ਰ …

Read More »

ਸ਼ਰਦ ਪਵਾਰ ਦੀ ਅਗਵਾਈ ‘ਚ ਨਵੀਂ ਸਫਬੰਦੀ ਦੇ ਸੰਕੇਤ

ਭਾਜਪਾ ਖਿਲਾਫ ਤੀਜਾ ਫਰੰਟ ਬਣਾਉਣ ਦੀ ਤਿਆਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਤ੍ਰਿਣਮੂਲ ਕਾਂਗਰਸ, ਸਮਾਜਵਾਦੀ ਪਾਰਟੀ, ਆਮ ਆਦਮੀ ਪਾਰਟੀ ਤੇ ਰਾਸ਼ਟਰੀ ਲੋਕ ਦਲ ਸਣੇ ਹੋਰਨਾਂ ਵਿਰੋਧੀ ਦਲਾਂ ਤੇ ਖੱਬੇ ਪੱਖੀ ਪਾਰਟੀਆਂ ਦੇ ਆਗੂ ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨਸੀਪੀ) ਦੇ ਮੁਖੀ ਸ਼ਰਦ ਪਵਾਰ ਦੀ ਰਿਹਾਇਸ਼ ‘ਤੇ ਇਕੱਠੇ ਹੋਏ ਤੇ ਉਨ੍ਹਾਂ ਨੇ ਮੁਲਕ ਨਾਲ …

Read More »

ਓਮ ਪ੍ਰਕਾਸ਼ ਚੌਟਾਲਾ ਨੇ ਸਜ਼ਾ ਕੀਤੀ ਪੂਰੀ, ਤਿਹਾੜ ਜੇਲ੍ਹ ਦਿੱਲੀ ‘ਚੋਂ ਹੋਣਗੇ ਰਿਹਾਅ

ਨਵੀਂ ਦਿੱਲੀ : ਅਧਿਆਪਕ ਭਰਤੀ ਘੁਟਾਲਾ ਮਾਮਲੇ ਵਿੱਚ ਦਸ ਸਾਲ ਦੀ ਸਜ਼ਾ ਭੁਗਤ ਰਹੇ ਅਤੇ ਫਿਲਹਾਲ ਪੈਰੋਲ ‘ਤੇ ਚੱਲ ਰਹੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤੇ ਜਾਣਗੇ ਕਿਉਂਕਿ ਦਿੱਲੀ ਸਰਕਾਰ ਨੇ ਸਜ਼ਾ ਵਿੱਚ ਛੇ ਮਹੀਨੇ ਘੱਟ ਕਰਨ ਦੀ ਛੋਟ ਦੇ ਦਿੱਤੀ ਹੈ। …

Read More »