ਕਿਸਾਨ ਆਗੂਆਂ ਦਾ ਕਹਿਣਾ : ਭਾਜਪਾ ਆਗੂਆਂ ਦਾ ਹੁੰਦਾ ਰਹੇਗਾ ਵਿਰੋਧ ਹੁਸ਼ਿਆਰਪੁਰ/ਬਿਊਰੋ ਨਿਊਜ਼ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅੱਜ ਹੁਸ਼ਿਆਰਪੁਰ ਦੇ ਰੈਸਟ ਹਾਊਸ ਵਿਚ ਇਕ ਪ੍ਰੈੱਸ ਕਾਨਫ਼ਰੰਸ ਕਰਨ ਲਈ ਪਹੁੰਚੇ ਸਨ, ਜਿਸ ਦੀ ਭਿਣਕ ਕਿਸਾਨਾਂ ਨੂੰ ਲੱਗ ਗਈ ਅਤੇ ਕਿਸਾਨ ਸੋਮ ਪ੍ਰਕਾਸ਼ ਦਾ ਵਿਰੋਧ ਕਰਨ ਲਈ ਉੱਥੇ ਪਹੁੰਚਣੇ ਸ਼ੁਰੂ ਹੋ …
Read More »Monthly Archives: June 2021
ਕੈਪਟਨ ਅਮਰਿੰਦਰ ਵੱਲੋਂ ਭਗਤ ਕਬੀਰ ਚੇਅਰ ਦੀ ਸਥਾਪਨਾ ਕਰਨ ਅਤੇ ਭਗਤ ਕਬੀਰ ਭਵਨ ਲਈ 10 ਕਰੋੜ ਰੁਪਏ ਦਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਰਤਸਰ ਵਿਖੇ ਭਗਤ ਕਬੀਰ ਚੇਅਰ ਸਥਾਪਤ ਕਰਨ ਅਤੇ ਜਲੰਧਰ ਵਿਚ ਭਗਤ ਕਬੀਰ ਭਵਨ ਦੇ ਵਿਕਾਸ ਲਈ 10 ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਭਗਤ ਕਬੀਰ ਜੀ ਦੀ ਜੈਅੰਤੀ ਮੌਕੇ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ ਹੈ। …
Read More »ਹਾਈਕਮਾਨ ਨੂੰ ਬਿਨਾ ਮਿਲੇ ਵਾਪਸ ਪਰਤੇ ਕੈਪਟਨ ਅਮਰਿੰਦਰ
ਪੰਜਾਬ ਕਾਂਗਰਸ ’ਚ ਫੇਰਬਦਲ ਦੀ ਚਰਚਾ! ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵੀ ਨੇੜੇ ਆ ਰਹੀਆਂ ਹਨ ਅਤੇ ਕਾਂਗਰਸ ਪਾਰਟੀ ’ਚ ਚੱਲ ਰਹੀ ਧੜੇਬੰਦੀ ਨੇ ਹਾਈਕਮਾਨ ਦੀ ਪ੍ਰੇਸ਼ਾਨੀ ਹੋਰ ਵਧਾ ਦਿੱਤੀ। ਹੁਣ ਚਰਚਾ ਚੱਲ ਰਹੀ ਹੈ ਕਿ ਪੰਜਾਬ ਕਾਂਗਰਸ ’ਚ ਫੇਰਬਦਲ ਹੋ ਸਕਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਵੀ …
Read More »ਫਤਿਹਜੰਗ ਬਾਜਵਾ ਨੇ ਪੁੱਤਰ ਲਈ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ
ਰਾਕੇਸ਼ ਪਾਂਡੇ ਨੇ ਅਜੇ ਤੱਕ ਨਹੀਂ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਦੋ ਕਾਂਗਰਸੀ ਵਿਧਾਇਕਾਂ ਫਤਹਿਜੰਗ ਸਿੰਘ ਬਾਜਵਾ ਅਤੇ ਰਾਕੇਸ਼ ਪਾਂਡੇ ਦੇ ਪੁੱਤਰਾਂ ਨੂੰ ਦਿੱਤੀ ਗਈ ਸਰਕਾਰੀ ਨੌਕਰੀ ਦਾ ਮਾਮਲਾ ਅੱਜ ਕੱਲ੍ਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ’ਤੇ ਸਵਾਲ ਵੀ ਖੜ੍ਹੇ ਹੋ …
Read More »ਗੈਂਗਸਟਰ ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
ਫਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ’ਤੇ ਲੰਘੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਵਿਚ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਬਠਿੰਡਾ ਜੇਲ੍ਹ ਤੋਂ ਸਖ਼ਤ ਸੁਰੱਖਿਆ ਹੇਠ ਲਿਆਂਦੇ ਜੈਪਾਲ ਭੁੱਲਰ ਦੇ ਛੋਟੇ ਭਰਾ ਅੰਮਿ੍ਰਤ …
Read More »ਉਲੰਪਿਕ ’ਚ ਹਾਕੀ ਟੀਮ ਦੀ ਕਪਤਾਨੀ ਪੰਜਾਬ ਨੂੰ ਮਿਲੀ
ਹਾਕੀ ਟੀਮ ’ਚ 8 ਖਿਡਾਰੀ ਪੰਜਾਬ ਨਾਲ ਸਬੰਧਤ ਚੰਡੀਗੜ੍ਹ/ਬਿਊਰੋ ਨਿਊਜ਼ ਹਾਕੀ ਦਾ ਮੱਕਾ ਕਹੇ ਜਾਣ ਵਾਲੇ ਪੰਜਾਬ ਨੂੰ ਇਸ ਵਾਰ ਟੋਕੀਓ ਉਲੰਪਿਕ ਲਈ ਟੀਮ ਦੀ ਕਪਤਾਨੀ ਮਿਲੀ ਹੈ। ਉਲੰਪਿਕ ਵਿਚ ਪੰਜਾਬ ਨੂੰ ਇਹ ਮੌਕਾ 21 ਸਾਲਾਂ ਬਾਅਦ ਮਿਲਿਆ। ਇਸ ਤੋਂ ਪਹਿਲਾਂ ਸੰਨ 2000 ਵਿਚ ਸਿਡਨੀ ਉਲੰਪਿਕ ਲਈ ਰਮਨਦੀਪ ਸਿੰਘ ਗਰੇਵਾਲ …
Read More »ਮਿਲਖਾ ਸਿੰਘ ਤੇ ਨਿਰਮਲ ਮਿਲਖਾ ਸਿੰਘ ਨੂੰ ਚੰਡੀਗੜ੍ਹ ’ਚ ਦਿੱਤੀ ਗਈ ਸ਼ਰਧਾਂਜਲੀ
ਚੰਡੀਗੜ੍ਹ/ਬਿਊਰੋ ਨਿਊਜ਼ ਉਡਣੇ ਸਿੱਖ ਮਿਲਖਾ ਸਿੰਘ ਤੇ ਨਿਰਮਲ ਮਿਲਖਾ ਸਿੰਘ ਨੂੰ ਅੱਜ ਚੰਡੀਗੜ੍ਹ ਵਿਚ ਸ਼ਰਧਾਂਜਲੀ ਦਿੱਤੀ ਗਈ। ਧਿਆਨ ਰਹੇ ਕਿ ਲੰਘੇ ਸ਼ੁੱਕਰਵਾਰ ਨੂੰ ਮਿਲਖਾ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਚ ਇਲਾਜ ਦੌਰਾਨ ਦਿਹਾਂਤ ਹੋ ਗਿਆ ਸੀ ਅਤੇ ਮਿਲਖਾ ਸਿੰਘ ਦੀ ਧਰਮ ਪਤਨੀ ਨਿਰਮਲ ਮਿਲਖਾ ਸਿੰਘ ਵੀ ਕੁਝ ਦਿਨ ਪਹਿਲਾਂ ਮਿਲਖਾ ਸਿੰਘ …
Read More »ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੋਗਾ ’ਚ ਨੌਜਵਾਨ ਦੀ ਮੌਤ
ਮੋਗਾ/ਬਿਊਰੋ ਨਿਊਜ਼ ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ ’ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ ਸਿੰਘ ਦੀ ਮੌਤ ਹੋ ਗਈ। ਰਣਜੀਤ ਸਿੰਘ ਦੀ ਉਮਰ 24 ਸਾਲ ਦੱਸੀ ਜਾ ਰਹੀ ਹੈ। ਮਿ੍ਰਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ …
Read More »News Update Today | 22 June 2021 | Episode 37 | Parvasi TV
ਸਿੱਧੂ ਤੋਂ ਉਪ ਮੁੱਖ ਮੰਤਰੀ ਦਾ ਅਹੁਦਾ ਹੋਇਆ ਦੂਰ
ਕੈਪਟਨ ਅਮਰਿੰਦਰ ਨਹੀਂ ਬਣਾਉਣਾ ਚਾਹੁੰਦੇ ਸਿੱਧੂ ਨੂੰ ਡਿਪਟੀ ਸੀਐਮ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਦਾ ਕਾਟੋ ਕਲੇਸ਼ ਪੰਜਾਬ ਕਾਂਗਰਸ ਨੂੰ ਕਿਸ ਪਾਸੇ ਲੈ ਕੇ ਜਾਵੇਗਾ, ਇਸ ਦਾ ਅੰਦਾਜ਼ਾ ਅਜੇ ਨਹੀਂ ਲਗਾਇਆ ਜਾ ਸਕਦਾ। ਪਾਰਟੀ ਹਾਈਕਮਾਂਡ ਵੱਲੋਂ ਕਾਇਮ ਕੀਤੇ ਗਏ ਖੜਗੇ ਪੈਨਲ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕਰ …
Read More »