Home / 2021 / June / 01

Daily Archives: June 1, 2021

ਤਿੰਨ ਮੈਂਬਰੀ ਕਮੇਟੀ ਅੱਗੇ ਪੇਸ਼ ਹੋਏ ਨਵਜੋਤ ਸਿੱਧੂ

ਕਿਹਾ – ਮੈਂ ਆਪਣੇ ਸਟੈਂਡ ’ਤੇ ਅੱਜ ਵੀ ਹਾਂ ਕਾਇਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਪੈਦਾ ਹੋਏ ਕਲੇਸ਼ ਨੂੰ ਖਤਮ ਕਰਨ ਲਈ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਦੀ ਮੀਟਿੰਗ ਦਿੱਲੀ ਵਿਖੇ ਹੋਈ। ਇਹ ਮੀਟਿੰਗ ਤਿੰਨ ਪੜਾਵਾਂ ਵਿਚ ਹੋ ਰਹੀ ਹੈ, ਜਿਸ ਦਾ ਅੱਜ ਦੂਜਾ ਪੜਾਅ ਸੀ। ਦੂਜੇ ਪੜਾਅ ਦੀ ਮੀਟਿੰਗ …

Read More »

ਪੰਜਾਬ ਕਾਂਗਰਸ ਦਾ ਮਸਲਾ ਹੱਲ ਨਾ ਹੋਇਆ ਤਾਂ 2022 ਦੀਆਂ ਚੋਣਾਂ ’ਚ ਹੋ ਸਕਦਾ ਵੱਡਾ ਨੁਕਸਾਨ : ਪਰਗਟ ਸਿੰਘ

ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦਾ ਮਸਲਾ ਹੱਲ ਕਰਨ ਲਈ ਬਣਾਈ ਗਈ ਕਮੇਟੀ ਨਾਲ ਮੁਲਾਕਾਤ ਤੋਂ ਬਾਅਦ ਪਰਗਟ ਸਿੰਘ ਨੇ ਬਾਹਰ ਆ ਕੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਮੇਰੀ ਕਿਸੇ ਵਿਅਕਤੀ ਵਿਸ਼ੇਸ਼ ਨਾਲ ਲੜਾਈ ਨਹੀਂ ਹੈ। ਮੇਰੀ ਲੜਾਈ ਮੁੱਦਿਆਂ ’ਤੇ ਹੈ। ਉਨ੍ਹਾਂ ਕਿਹਾ ਮੇਰਾ ਸਟੈਂਡ ਜੋ ਪਹਿਲੇ ਸੀ …

Read More »

ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ 6 ਸਾਲ ਬਾਅਦ ਵੀ ਨਹੀਂ ਮਿਲੀਆਂ ਸਜ਼ਾਵਾਂ

‘ਆਪ’ ਆਗੂ ਕਹਿੰਦੇ – ਸਾਡੀ ਸਰਕਾਰ ਬਣੀ ਤਾਂ ਦੋਸ਼ੀਆਂ ਨੂੰ ਦਿਆਂਗੇ ਸਖਤ ਸਜ਼ਾਵਾਂ ਚੰਡੀਗੜ੍ਹ/ਬਿਊਰੋ ਨਿਊਜ਼ 1 ਜੂਨ 2015 ਨੂੰ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ’ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਵਿੱਤਰ ਸਰੂਪ ਚੋਰੀ ਹੋਇਆ ਸੀ। ਇਸ ਘਟਨਾ ਨੂੰ ਅੱਜ 6 ਸਾਲ ਹੋ ਗਏ …

Read More »

ਅਰਵਿੰਦ ਕੇਜਰੀਵਾਲ ਦੇ ਸਲਾਹਕਾਰ ਬਣੇ ਦੀਪਕ ਬਾਲੀ

ਕਲਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਕੇਜਰੀਵਾਲ ਨੂੰ ਸਲਾਹ ਦੇਣਗੇ ਬਾਲੀ ਜਲੰਧਰ/ਬਿਊਰੋ ਨਿਊਜ਼ ਪੰਜਾਬੀ ਜਾਗਿ੍ਰਤੀ ਮੰਚ ਦੇ ਜਨਰਲ ਸਕੱਤਰ ਦੀਪਕ ਬਾਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਲਾਹਕਾਰ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਨੂੰ ਕੈਬਨਿਟ ਰੈਂਕ ਦੀਆਂ ਸਹੂਲਤਾਂ ਵੀ ਮਿਲਣਗੀਆਂ। ਬਾਲੀ ਢਾਈ ਦਹਾਕਿਆਂ ਤੋਂ ਕਲਾ, ਸੰਗੀਤ ਤੇ ਸੱਭਿਆਚਾਰ ਤੋਂ ਇਲਾਵਾ …

Read More »

ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ ਘਰ ਵਿਖੇ ਮੁਫ਼ਤ ਕਰੋਨਾ ਵੈਕਸੀਨ ਕੈਂਪ ਚੌਥੇ ਦਿਨ ਵੀ ਰਿਹਾ ਜਾਰੀ

ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸੂਚਨਾ ਕੇਂਦਰ ਵਿਖੇ ਲਗਾਇਆ ਗਿਆ ਮੁਫ਼ਤ ਕਰੋਨਾ ਵੈਕਸੀਨ ਕੈਂਪ ਅੱਜ ਚੌਥੇ ਦਿਨ ਵੀ ਜਾਰੀ ਰਿਹਾ। ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਦੱਸਿਆ ਕਿ ਇਸ ਕੈਂਪ ਦੇ ਤਿੰਨ ਦਿਨਾਂ ਦੌਰਾਨ ਅੱਠ ਸੌ ਦੇ ਕਰੀਬ ਵਿਅਕਤੀ ਮੁਫ਼ਤ ਕਰੋਨਾ ਵੈਕਸੀਨ ਲਗਵਾ …

Read More »

ਪੰਜਾਬ ’ਚ ਪੀਪੀਐਸ ਤੋਂ ਆਈਪੀਐਸ ਪ੍ਰਮੋਟ ਹੋਏ 24 ਅਧਿਕਾਰੀ

ਕੌਮੀ ਐੱਸਸੀ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪੀਪੀਐੱਸ ਤੋਂ ਆਈਪੀਐੱਸ ਵਜੋਂ ਤਰੱਕੀਆਂ ਕਰਨ ਦੇ ਮਾਮਲੇ ’ਚ ਕੌਮੀ ਰਾਖਵਾਂਕਰਨ ਨੀਤੀ ਦੀ ਪਾਲਣਾ ਨਾ ਕਰਨ ਦਾ ਸਖ਼ਤ ਨੋਟਿਸ ਲੈਂਦੇ ਹੋਏ ਅਨੁਸੂਚਿਤ ਜਾਤੀ ਕਮਿਸ਼ਨ ਦੇ ਪ੍ਰਧਾਨ ਵਿਜੈ ਸਾਂਪਲਾ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। …

Read More »

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਫਿਰ ਵਧੀਆਂ

ਨਵੀਂ ਦਿੱਲੀ/ਬਿਊਰੋ ਨਿਊਜ਼ ਤੇਲ ਕੀਮਤਾਂ ਵਿੱਚ ਵਾਧਾ ਬੇਰੋਕ ਜਾਰੀ ਹੈ। ਪੈਟਰੋਲ ਤੇ ਡੀਜ਼ਲ ਦਾ ਭਾਅ ਅੱਜ ਕ੍ਰਮਵਾਰ 26 ਪੈਸੇ ਤੇ 23 ਪੈਸੇ ਪ੍ਰਤੀ ਲਿਟਰ ਵਧ ਗਿਆ। ਇਸ ਨਵੇਂ ਇਜ਼ਾਫ਼ੇ ਨਾਲ ਕੌਮੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ 94 ਰੁਪਏ 49 ਪੈਸੇ ਅਤੇ ਡੀਜ਼ਲ 85 ਰੁਪਏ 38 ਪੈਸੇ ਪ੍ਰਤੀ ਲਿਟਰ ਦੇ ਪੱਧਰ ਨੂੰ …

Read More »

ਦਿੱਲੀ ’ਚ ਸ਼ਰਾਬ ਦੀ ਹੋਮ ਡਲਿਵਰੀ

ਐਪ ਅਤੇ ਪੋਰਟਲ ਜ਼ਰੀਏ ਦੇਸੀ ਅਤੇ ਵਿਦੇਸ਼ੀ ਸ਼ਰਾਬ ਦੀ ਹੋਵੇਗੀ ਘਰ ਤੱਕ ਡਲਿਵਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਅਤੇ ਛੱਤੀਸਗੜ੍ਹ ਤੋਂ ਬਾਅਦ ਹੁਣ ਦਿੱਲੀ ਵਿਚ ਵੀ ਸ਼ਰਾਬ ਦੀ ਹੋਮ ਡਲਿਵਰੀ ਕੀਤੀ ਜਾ ਸਕੇਗੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਹ ਫੈਸਲਾ ਲਿਆ। ਨਵੇਂ ਆਬਕਾਰੀ ਨਿਯਮਾਂ ਦੇ ਮੁਤਾਬਕ ਐਲ 13 …

Read More »