Breaking News
Home / 2021 / June / 02

Daily Archives: June 2, 2021

ਨਵਜੋਤ ਸਿੱਧੂ ਦੀ ‘ਗੁੰਮਸ਼ੁਦਗੀ’ ਦੇ ਅੰਮਿ੍ਰਤਸਰ ’ਚ ਲੱਗੇ ਪੋਸਟਰ

ਲੱਭਣ ਵਾਲੇ ਨੂੰ 50 ਹਜ਼ਾਰ ਰੁਪਏ ਦਾ ਇਨਾਮ ਦੇਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਕਾਂਗਰਸ ਪਾਰਟੀ ’ਚ ਵੱਖਰੇ ਚੱਲ ਰਹੇ ਨਵਜੋਤ ਸਿੰਘ ਸਿੱਧੂ ਨੂੰ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਅੰਮਿ੍ਰਤਸਰ ਪੂਰਬੀ ’ਚ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਸਿੱਧੂ ਦੇ ਵਿਧਾਨ ਸਭਾ ਹਲਕੇ ’ਚ ਉਨ੍ਹਾਂ ਦੀ ਗੁੰਮਸ਼ੁਦਗੀ ਦੇ ਪੋਸਟਰ …

Read More »

ਬਠਿੰਡਾ ਦੇ ਲਹਿਰਾ ਦੀ 13 ਸਾਲਾ ਰਾਧਾ ਨੂੰ ਕੈਪਟਨ ਅਮਰਿੰਦਰ ਨੇ ਪਹੁੰਚਾਈ ਵੱਡੀ ਵਿੱਤੀ ਮਦਦ

ਚੰਡੀਗੜ੍ਹ/ਬਿਊਰੋ ਨਿਊਜ਼ ਬਠਿੰਡਾ ਦੇ ਲਹਿਰਾ ਦੀ ਰਹਿਣ ਵਾਲੀ 13 ਸਾਲਾ ਰਾਧਾ ਨਾਮ ਦੀ ਲੜਕੀ ਜੋ ਰੋਜ਼ੀ ਰੋਟੀ ਕਮਾਉਣ ਲਈ ਕਾਗ਼ਜ਼ ਦੇ ਲਿਫ਼ਾਫ਼ੇ ਵੇਚਦੀ ਹੈ। ਉਸਦੀ ਮਦਦ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਸਦੇ ਪਰਿਵਾਰ ਨੂੰ ਦੋ ਲੱਖ ਦੀ ਵੱਡੀ ਵਿੱਤੀ ਮਦਦ ਪਹੁੰਚਾਈ ਹੈ ਅਤੇ ਲੜਕੀ ਦੀ ਮਾਂ …

Read More »

ਮੋਦੀ ਮੰਤਰੀ ਮੰਡਲ ਨੇ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਮਾਡਲ ਕਿਰਾਏਦਾਰੀ ਕਾਨੂੰਨ ਦੇ ਖਰੜੇ ਨੂੰ ਦਿੱਤੀ ਹਰੀ ਝੰਡੀ

ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਮੰਤਰੀ ਮੰਡਲ ਨੇ ਅੱਜ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਮਾਡਲ ਕਿਰਾਏਦਾਰੀ ਐਕਟ ਦੇ ਖਰੜੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮਾਡਲ ਕਿਰਾਏਦਾਰੀ ਐਕਟ ਦਾ ਖਰੜਾ ਹੁਣ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਭੇਜਿਆ ਜਾਵੇਗਾ। ਇਸ ਨੂੰ ਨਵਾਂ ਕਾਨੂੰਨ ਬਣਾ ਕੇ ਜਾਂ ਮੌਜੂਦਾ ਕਿਰਾਏਦਾਰ ਕਾਨੂੰਨ ਵਿੱਚ …

Read More »

ਬਠਿੰਡਾ-ਡੱਬਵਾਲੀ ਸੜਕ ’ਤੇ ਭਿਆਨਕ ਸੜਕ ਹਾਦਸਾ – ਤਿੰਨ ਨੌਜਵਾਨਾਂ ਦੀ ਮੌਤ

ਬਠਿੰਡਾ/ਬਿਊਰੋ ਨਿਊਜ਼ ਬਠਿੰਡਾ-ਡੱਬਵਾਲੀ ਰੋਡ ’ਤੇ ਲੰਘੀ ਰਾਤ ਹੋਏ ਸੜਕ ਹਾਦਸੇ ਵਿੱਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਪਥਰਾਲਾ ਚੌਕੀ ਦੇ ਇੰਚਾਰਜ ਏਐੱਸਆਈ ਮੇਜਰ ਸਿੰਘ ਨੇ ਦੱਸਿਆ ਕਿ ਦੇਰ ਰਾਤ ਨੂੰ ਬਠਿੰਡਾ-ਡੱਬਵਾਲੀ ਸੜਕ ’ਤੇ ਪਿੰਡ ਪਥਰਾਲਾ ਨੇੜੇ ਕਾਰ ਅਤੇ ਅਣਪਛਾਤੇ ਵਾਹਨ ਦੀ ਟੱਕਰ ’ਚ ਕਾਰ ਸਵਾਰ ਪਿੰਡ ਚੱਕ ਰੁਲਦੂ …

Read More »

ਮਹਾਰਾਸ਼ਟਰ ਸਰਕਾਰ ਵੱਲੋਂ ਕਰੋਨਾ ਪੀੜਤਾਂ ਨੂੰ ਵੱਡੀ ਰਾਹਤ

ਕਰੋਨਾ ਪੀੜਤ ਮਰੀਜ਼ਾਂ ਦੇ ਇਲਾਜ ਲਈ ਰੇਟ ਕੀਤੇ ਤੈਅ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੇ ਕਰੋਨਾ ਪੀੜਤਾਂ ਨੂੰ ਰਾਹਤ ਦੇਣ ਵਾਲਾ ਇਕ ਵੱਡਾ ਫੈਸਲਾ ਕੀਤਾ ਹੈ। ਰਾਜ ਸਰਕਾਰ ਨੇ ਕਰੋਨਾ ਦੇ ਇਲਾਜ ਦੌਰਾਨ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੀਤੀ ਜਾਂਦੀ ਮਨਮਾਨੀ ਨੂੰ ਠੱਲ੍ਹ ਪਾਉਣ ਲਈ ਇਕ ਨਵਾਂ ਨੋਟੀਫਿਕੇਸ਼ਨ …

Read More »

ਦੇਸ਼ ਦੀ ਸੁਰੱਖਿਆ ਨੂੰ ਲੈ ਭਾਰਤ ਸਰਕਾਰ ਦਾ ਨਵਾਂ ਨਿਯਮ

ਖੁਫੀਆ ਜਾਂ ਸੁਰੱਖਿਆ ਵਿਭਾਗ ਦਾ ਕੋਈ ਵੀ ਅਧਿਕਾਰੀ ਵਿਭਾਗ ਨਾਲ ਸਬੰਧਤ ਜਾਣਕਾਰੀ ਨਹੀਂ ਕਰ ਸਕਦਾ ਜਨਤਕ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦੀ ਸੁਰੱਖਿਆ ਨੂੰ ਲੈ ਕੇ ਭਾਰਤ ਸਰਕਾਰ ਨਵੇਂ ਨਿਯਮ ਲੈ ਕੇ ਆਈ ਹੈ। ਇਨ੍ਹਾਂ ਨਵੇਂ ਨਿਯਮਾਂ ਤਹਿਤ ਸਰਕਾਰ ਨੇ ਕਿਹਾ ਹੈ ਕਿ ਖੁਫੀਆ ਏਜੰਸੀਆਂ ਜਾਂ ਸੁਰੱਖਿਆ ਨਾਲ ਜੁੜੇ ਮਹਿਕਮਿਆਂ ਦੇ …

Read More »

ਮਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਬਣਾਉਣ ਦੀ ਪ੍ਰਵਾਨਗੀ

ਮਲੇਕੋਟਲਾ ਜ਼ਿਲ੍ਹੇ ’ਚ ਤਿੰਨ ਸਬ ਡਵੀਜ਼ਨਾਂ ਸ਼ਾਮਲ ਹੋਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕੈਬਨਿਟ ਨੇ ਅੱਜ ਬੁੱਧਵਾਰ ਨੂੰ ਇਤਿਹਾਸਕ ਕਸਬਾ ਮਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਉਣ ਦੀ ਰਸਮੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਵੱਲੋਂ ਸਬ ਤਹਿਸੀਲ ਅਮਰਗੜ੍ਹ ਨੂੰ, ਸਬ ਡਿਵੀਜ਼ਨ-ਕਮ -ਤਹਿਸੀਲ ਬਣਾਉਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ। ਇਸਦੇ ਨਾਲ …

Read More »