Home / 2021 / June / 04

Daily Archives: June 4, 2021

ਕੈਪਟਨ ਅਮਰਿੰਦਰ ਨੇ ਤਿੰਨ ਮੈਂਬਰੀ ਕਮੇਟੀ ਕੋਲ ਰੱਖਿਆ ਆਪਣਾ ਪੱਖ

ਮੀਡੀਆ ਨੂੰ ਕੁਝ ਵੀ ਦੱਸਣ ਤੋਂ ਕੀਤਾ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਹਾਈਕਮਾਨ ਵਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ। ਕੈਪਟਨ ਨੇ ਕਰੀਬ ਤਿੰਨ ਘੰਟੇ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸ ਮਗਰੋਂ ਕੈਪਟਨ ਅਮਰਿੰਦਰ ਮੀਡੀਆ ਸਾਹਮਣੇ ਵੀ …

Read More »

ਪੰਜਾਬ ਸਰਕਾਰ ’ਤੇ ਕਰੋਨਾ ਰੋਕੂ ਵੈਕਸੀਨ ਵੇਚਣ ਦੇ ਲੱਗੇ ਆਰੋਪ

ਬਲਬੀਰ ਸਿੱਧੂ ਨੇ ਪੁਖਤਾ ਜਾਂਚ ਦਾ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ’ਤੇ ਕਰੋਨਾ ਰੋਕੂ ਵੈਕਸੀਨ ਵੇਚਣ ਦੇ ਆਰੋਪ ਲੱਗ ਰਹੇ ਹਨ ਅਤੇ ਇਹ ਆਰੋਪ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਲਗਾਏ ਗਏ ਹਨ। ਹੁਣ ਇਸ ’ਤੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਫਾਈ ਦਿੱਤੀ …

Read More »

ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਕੱਚੇ ਅਧਿਆਪਕਾਂ ਨੇ ਕੀਤਾ ਘਿਰਾਓ

ਸੰਗਰੂਰ/ਬਿਊਰੋ ਨਿਊਜ਼ ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਰਿਹਾਇਸ਼ ਦਾ ਅੱਜ ਪੰਜਾਬ ਭਰ ਤੋਂ ਪਹੁੰਚੇ ਕੱਚੇ ਅਧਿਆਪਕਾਂ ਨੇ ਘਿਰਾਓ ਕੀਤਾ। ਕੱਚੇ ਅਧਿਆਪਕਾਂ ਦੀ ਮੰਗ ਸੀ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ। ਇਨ੍ਹਾਂ ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।

Read More »

ਮਾਨਸਾ ’ਚ ਵਿਜੇ ਸਾਂਪਲਾ ਦਾ ਕਿਸਾਨਾਂ ਨੇ ਕੀਤਾ ਵਿਰੋਧ

ਮਾਨਸਾ/ਬਿਊਰੋ ਨਿਊਜ਼ ਪੁਲਿਸ ’ਤੇ ਲੱਗੇ ਕੁੱਟਮਾਰ ਦੇ ਦੋਸ਼ ਤਹਿਤ ਪਿੰਡ ਫਫੜੇ ਭਾਈਕੇ ਦੇ ਦਲਿਤ ਨੌਜਵਾਨ ਦੀ ਮੌਤ ਦੇ ਮਾਮਲੇ ਵਿੱਚ ਐੱਸਸੀ ਕਮਿਸ਼ਨ ਭਾਰਤ ਸਰਕਾਰ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਅੱਜ ਪਿੰਡ ਫਫੜੇ ਜਾਣ ਅਤੇ ਇਸ ਤੋਂ ਪਹਿਲਾਂ ਮਾਨਸਾ ਰੈਸਟ ਹਾਊਸ ਵਿਖੇ ਪਹੁੰਚਣ ਦਾ ਪ੍ਰੋਗਰਾਮ ਉਲੀਕਿਆ ਸੀ। ਪਰ ਸਾਂਪਲਾ ਦੀ ਆਮਦ …

Read More »

ਮਿਲਖਾ ਸਿੰਘ ਦੀ ਸਿਹਤ ਫਿਰ ਵਿਗੜੀ – ਚੰਡੀਗੜ੍ਹ ਪੀਜੀਆਈ ’ਚ ਦਾਖਲ

ਨਰਿੰਦਰ ਮੋਦੀ ਨੇ ਫੋਨ ਕਰਕੇ ਸਿਹਤ ਦਾ ਪੁੱਛਿਆ ਹਾਲ ਚੰਡੀਗੜ੍ਹ/ਬਿਊਰੋ ਨਿਊਜ਼ ਮਿਲਖਾ ਸਿੰਘ ਨੂੰ ਤਬੀਅਤ ਠੀਕ ਨਾ ਹੋਣ ਕਾਰਨ ਫਿਰ ਤੋਂ ਪੀਜੀਆਈ ਚੰਡੀਗੜ੍ਹ ਵਿਚ ਦਾਖਲ ਕਰਵਾਇਆ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਬਕਾ ਭਾਰਤੀ ਦੌੜਾਕ ਮਿਲਖਾ ਸਿੰਘ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ। ਪ੍ਰਧਾਨ ਮੰਤਰੀ …

Read More »

ਲਹਿੰਬਰ ਹੁਸੈਨਪੁਰੀ ਨੇ ਮਹਿਲਾ ਕਮਿਸ਼ਨ ਅੱਗੇ ਪੇਸ਼ ਹੋ ਕੇ ਰੱਖਿਆ ਆਪਣਾ ਪੱਖ

ਮੋਹਾਲੀ/ਬਿਊਰੋ ਨਿਊਜ਼ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਅੱਜ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਸਾਹਮਣੇ ਪੇਸ਼ ਹੋਏ। ਲਹਿੰਬਰ ਨੂੰ ਪਤਨੀ ਅਤੇ ਉਸਦੇ ਪਰਿਵਾਰ ਨਾਲ ਹੋਏ ਵਿਵਾਦ ਦੇ ਮਾਮਲੇ ਵਿੱਚ ਪੰਜਾਬ ਮਹਿਲਾ ਕਮਿਸ਼ਨ ਵੱਲੋਂ ਅੱਜ ਤਲਬ ਕੀਤਾ ਗਿਆ ਸੀ। ਹੁਸੈਨਪੁਰੀ ਨੇ ਸਾਰੇ ਵਿਵਾਦ ਬਾਰੇ ਆਪਣਾ ਪੱਖ ਕਮਿਸ਼ਨ ਅੱਗੇ ਰੱਖਿਆ। ਜਿਸ ਤੋਂ …

Read More »

ਭਾਰਤੀ ਪਹਿਲਵਾਨ ਸੁਮਿਤ ਮਲਿਕ ਡੋਪ ਟੈਸਟ ’ਚ ਫੇਲ੍ਹ 

ਸੁਮਿਤ ਦਾ ਟੋਕੀਓ ਉਲੰਪਿਕ ’ਚ ਹਿੱਸਾ ਲੈਣ ਦਾ ਸੁਪਨਾ ਟੁੱਟਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਓਲੰਪਿਕਸ ਦੀ ਟਿਕਟ ਹਾਸਲ ਕਰ ਚੁੱਕੇ ਭਾਰਤੀ ਪਹਿਲਵਾਨ ਸੁਮਿਤ ਮਲਿਕ ਨੂੰ ਬੁਲਗਾਰੀਆ ਵਿਚ ਕੁਆਲੀਫਾਇਰ ਦੌਰਾਨ ਡੋਪ ਟੈਸਟ ਵਿਚ ਫੇਲ੍ਹ ਹੋਣ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ। ਟੋਕੀਓ ਖੇਡਾਂ ਦੀ ਸ਼ੁਰੂਆਤ ਤੋਂ ਕੁਝ ਹਫ਼ਤੇ ਪਹਿਲਾਂ ਇਹ ਦੇਸ਼ ਲਈ …

Read More »

ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ 6 ਸਾਲ ਬਾਅਦ ਵੀ ਨਹੀਂ ਮਿਲੀਆਂ ਸਜ਼ਾਵਾਂ

‘ਆਪ’ ਆਗੂ ਕਹਿੰਦੇ – ਸਾਡੀ ਸਰਕਾਰ ਬਣੀ ਤਾਂ ਦੋਸ਼ੀਆਂ ਨੂੰ ਦਿਆਂਗੇ ਸਖਤ ਸਜ਼ਾਵਾਂ ਚੰਡੀਗੜ੍ਹ/ਬਿਊਰੋ ਨਿਊਜ਼ : 1 ਜੂਨ 2015 ਨੂੰ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ‘ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਵਿੱਤਰ ਸਰੂਪ ਚੋਰੀ ਹੋਇਆ ਸੀ। ਇਸ ਘਟਨਾ ਨੂੰ ਅੱਜ 6 ਸਾਲ ਹੋ …

Read More »

ਕੋਟਕਪੂਰਾ ਫਾਇਰਿੰਗ ਮਾਮਲੇ ‘ਚ ਸੁਮੇਧ ਸੈਣੀ ਤੋਂ ਚਾਰ ਘੰਟੇ ਪੁੱਛਗਿਛ

ਚੰਡੀਗੜ੍ਹ/ਬਿਊਰੋ ਨਿਊਜ਼ : ਕੋਟਕਪੂਰਾ ਗੋਲੀਕਾਂਡ ਕੇਸ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਚੰਡੀਗੜ੍ਹ ‘ਚ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਤੋਂ ਚਾਰ ਘੰਟੇ ਦੇ ਕਰੀਬ ਪੁੱਛ ਪੜਤਾਲ ਕੀਤੀ। ਇਸ ਗੋਲੀਕਾਂਡ ਵਿੱਚ ਦੋ ਸਿੱਖ ਨੌਜਵਾਨਾਂ ਦੀ ਜਾਨ ਜਾਂਦੀ ਰਹੀ ਸੀ। ਸੈਣੀ ਤੋਂ ਪੁੱਛ ਪੜਤਾਲ ਅਜਿਹੇ ਮੌਕੇ ਕੀਤੀ ਗਈ ਹੈ …

Read More »