Breaking News
Home / 2021 / June / 04 (page 3)

Daily Archives: June 4, 2021

ਮੋਗਾ ਵਿਚ ਕਿਸਾਨਾਂ ਦਾ ਗੁੱਸਾ ਦੇਖ ਕੇ ਖਿਸਕੇ ਭਾਜਪਾ ਆਗੂ

ਕਿਸਾਨਾਂ ਨੇ ਕੇਂਦਰ ਸਰਕਾਰ ਤੇ ਭਾਜਪਾ ਖਿਲਾਫ ਕੀਤੀ ਜੰਮ ਕੇ ਨਾਅਰੇਬਾਜ਼ੀ ਮੋਗਾ/ਬਿਊਰੋ ਨਿਊਜ਼ : ਮੋਗਾ ਦੇ ਸਿਵਲ ਹਸਪਤਾਲ ‘ਚ ਮਾਸਕ ਵੰਡਣ ਆਏ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ ਤੇ ਹਾਲਾਤ ਟਕਰਾਅ ਤੱਕ ਪਹੁੰਚ ਗਏ। ਕਿਸਾਨਾਂ ਦੇ ਰੋਹ ਕਾਰਨ ਭਾਜਪਾ ਆਗੂਆਂ ਨੂੰ ਹਸਪਤਾਲ ਦੇ …

Read More »

ਸੁਰਜੀਤ ਜਿਆਣੀ ਨੂੰ ਪਿੰਡਾਂ ‘ਚ ਵੜਨ ਨਹੀਂ ਦਿਆਂਗੇ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਜਿਆਣੀ ਨੂੰ ਦਿੱਤੀ ਚੁਣੌਤੀ ਮਾਨਸਾ : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਰਾਮ ਸਿੰਘ ਭੈਣੀਬਾਘਾ ਨੇ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਦੇ ਬਲਬੀਰ ਸਿੰਘ ਰਾਜੇਵਾਲ ਸਬੰਧੀ ਦਿੱਤੇ ਬਿਆਨ ਦਾ ਨੋਟਿਸ ਲੈਂਦਿਆਂ ਕਿਹਾ ਕਿ ਜਿਆਣੀ ਦਾ ਕਥਿਤ ਤੌਰ ‘ਤੇ ‘ਦਿਮਾਗ’ ਹਿੱਲ ਗਿਆ ਹੈ, ਜਿਸ …

Read More »

ਕਿਸਾਨਾਂ ਤੇ ਮਜ਼ਦੂਰਾਂ ਦੀ ਏਕਤਾ ਹੀ ਹੰਕਾਰੀ ਹਕੂਮਤਾਂ ਦਾ ਤੋੜੇਗੀ ਘੁਮੰਡ

5 ਜੂਨ ਨੂੰ ਭਾਜਪਾ ਆਗੂਆਂ ਦੇ ਦਫ਼ਤਰਾਂ ਅਤੇ ਘਰਾਂ ਸਾਹਮਣੇ ਫੂਕੀਆਂ ਜਾਣਗੀਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਵਿੱਢਿਆ ਸੰਘਰਸ਼ ਅੱਠਵੇਂ ਮਹੀਨੇ ‘ਚ ਪ੍ਰਵੇਸ਼ ਕਰਨ ਦੇ ਨਾਲ ਹੀ ਜਥੇਬੰਦੀਆਂ ਨੇ ਮੁਲਕ ਭਰ ‘ਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਏਕਤਾ ਦਾ ਨਾਅਰਾ ਪ੍ਰਚੰਡ ਕਰਨ ਦਾ ਸੱਦਾ …

Read More »

ਖੇਤੀ ਕਾਨੂੰਨਾਂ ਖਿਲਾਫ ਪੰਜਾਬ ‘ਚ ਕਈ ਥਾਈਂ ਧਰਨੇ ਲਗਾਤਾਰ ਜਾਰੀ

ਕੋਈ ਵੀ ਹਕੂਮਤ ਲੋਕਾਂ ਦਾ ਰਾਹ ਨਹੀਂ ਡੱਕ ਸਕਦੀ : ਕਿਸਾਨ ਆਗੂ ਚੰਡੀਗੜ੍ਹ : ਪੰਜਾਬ ਵਿੱਚ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਆਗੂਆਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ ‘ਤੇ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਰੇਲਵੇ ਸਟੇਸ਼ਨਾਂ ਦੇ …

Read More »

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਮਾਨਸਾ ‘ਚ ਨੰਗੇ ਧੜ ਪ੍ਰਦਰਸ਼ਨ

ਭਾਜਪਾ ਆਗੂਆਂ ਦੇ ਘਰਾਂ ਅੱਗੇ ਖੇਤੀ ਕਾਨੂੰਨਾਂ ਦੀਆਂ ਸਾੜੀਆਂ ਜਾਣਗੀਆਂ ਕਾਪੀਆਂ ਮਾਨਸਾ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੇ ਪਸਾਰੇ ਅਤੇ ਮਜ਼ਬੂਤੀ ਵਾਸਤੇ ਇੱਥੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਭਾਜਪਾ ਦੀ ਜ਼ਮੀਰ ਨੂੰ ਜਗਾਉਣ ਲਈ ਤਪਦੀ ਦੁਪਹਿਰੇ ਨੰਗੇ ਧੜ ਧਰਨਾ ਲਾਉਂਦਿਆਂ ਮੋਦੀ ਸਰਕਾਰ ਖਿਲਾਫ …

Read More »

ਕਿਸਾਨਾਂ ਨੇ ਟੋਹਾਣਾ ‘ਚ ਜੇਜੇਪੀ ਵਿਧਾਇਕ ਦਾ ਕੀਤਾ ਘਿਰਾਓ

ਵਿਧਾਇਕ ਦਵਿੰਦਰ ਬਬਲੀ ਨੇ ਕਿਸਾਨਾਂ ਨੂੰ ਬੋਲੇ ਮੰਦੇ ਬੋਲ ਚੰਡੀਗੜ੍ਹ : ਹਰਿਆਣਾ ਦੇ ਕਸਬਾ ਟੋਹਾਣਾ ਦੇ ਸਰਕਾਰੀ ਹਸਪਤਾਲ ਵਿੱਚ ਵੈਕਸੀਨੇਸ਼ਨ ਸੈਂਟਰ ਦਾ ਉਦਘਾਟਨ ਕਰਨ ਪੁੱਜੇ ਜੇਜੇਪੀ ਦੇ ਵਿਧਾਇਕ ਦਵਿੰਦਰ ਸਿੰਘ ਬਬਲੀ ਦਾ ਕਿਸਾਨਾਂ ਨੇ ਘਿਰਾਓ ਕੀਤਾ। ਜੇਜੇਪੀ ਆਗੂ ਦੇ ਪੁੱਜਣ ‘ਤੇ ਕਿਸਾਨਾਂ ਨੇ ਟੋਹਾਣਾ-ਹਿਸਾਰ ਸੜਕ ‘ਤੇ ਧਰਨਾ ਲਾ ਕੇ ਆਵਾਜਾਈ …

Read More »

ਕਿਸਾਨਾਂ ਲਈ ਭੱਦੀ ਸ਼ਬਦਾਵਲੀ ਵਰਤਣਾ ਨਿੰਦਣਯੋਗ: ਚੜੂਨੀ

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕੇਂਦਰੀ ਖੇਤੀ ਕਾਨੂੰਨ ਰੱਦ ਹੋਣ ਤੱਕ ਹਰਿਆਣਾ ਵਿੱਚ ਸੂਬਾ ਸਰਕਾਰ ਦੇ ਆਗੂਆਂ ਦਾ ਵਿਰੋਧ ਜਾਰੀ ਰਹੇਗਾ। ਜੇਜੇਪੀ ਵਿਧਾਇਕ ਦਵਿੰਦਰ ਬਬਲੀ ਵੱਲੋਂ ਕਿਸਾਨਾਂ ਲਈ ਭੱਦੀ ਸ਼ਬਦਾਵਲੀ ਵਰਤਣਾ ਨਿੰਦਣਯੋਗ ਹੈ। ਟੋਹਾਣਾ ‘ਚ ਜੇਜੇਪੀ ਵਿਧਾਇਕ ਖਿਲਾਫ ਕਿਸਾਨਾਂ ਵਲੋਂ ਧਰਨਾ ਟੋਹਾਣਾ/ਬਿਊਰੋ ਨਿਊਜ਼ : …

Read More »

ਕਾਲੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ 5 ਜੂਨ ਨੂੰ ਸਾੜੀਆਂ ਜਾਣਗੀਆਂ : ਉਗਰਾਹਾਂ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਟਿਕਰੀ ਬਾਰਡਰ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ 5 ਜੂਨ ਨੂੰ ਖੇਤੀ ਕਾਨੂੰਨਾਂ ਦੇ ਆਰਡੀਨੈਂਸ ਦੇ ਰੂਪ ਵਿਚ ਆਇਆਂ ਇਕ ਸਾਲ ਹੋਣ ਦੇ ਰੋਸ ਵਜੋਂ ਭਾਜਪਾ ਆਗੂਆਂ ਦੇ ਘਰਾਂ, ਡਿਪਟੀ ਕਮਿਸ਼ਨਰਾਂ ਅਤੇ ਐੱਸਡੀਐੱਮ ਦਫ਼ਤਰਾਂ ਅੱਗੇ ਕਾਲੇ ਕਾਨੂੰਨਾਂ …

Read More »

ਹਰਿਆਣਾ ‘ਚ ਕਿਸਾਨਾਂ ਦੇ ਪ੍ਰਦਰਸ਼ਨ ਬਰਦਾਸ਼ਤ ਨਹੀਂ ਕਰਾਂਗੇ : ਵਿੱਜ

ਅੰਬਾਲਾ/ਬਿਊਰੋ ਨਿਊਜ਼ : ਕਿਸਾਨਾਂ ਵੱਲੋਂ ਜੇਜੇਪੀ ਵਿਧਾਇਕ ਦਵਿੰਦਰ ਬਬਲੀ ਨੂੰ ਟੋਹਾਣਾ ‘ਚ ਘੇਰਨ ਸਮੇਂ ਬਣੀ ਟਕਰਾਅ ਦੀ ਸਥਿਤੀ ਨੂੰ ਲੈ ਕੇ ਸੂਬੇ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਕਿਹਾ ਹੈ ਕਿ ਅਜਿਹੇ ਵਿਰੋਧ ਪ੍ਰਦਰਸ਼ਨ ਹਰਿਆਣਾ ਵਿਚ ਬਰਦਾਸ਼ਤ ਨਹੀਂ ਕੀਤੇ ਜਾਣਗੇ। ਉਨ੍ਹਾਂ ਸਿੱਧੇ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਹੈ ਕਿ ਕਿਸਾਨ ਆਪਣੇ …

Read More »

ਕਿਸਾਨ ਮੋਰਚਾ ਜਿੱਤ ਕੇ ਹੀ ਘਰਾਂ ਨੂੰ ਜਾਣਗੇ : ਰਾਜੇਵਾਲ ਤੇ ਉਗਰਾਹਾਂ

ਕਿਹਾ – ਕਿਸਾਨ ਮੋਰਚਾ ਦਿਨੋਂ ਦਿਨ ਹੋ ਰਿਹਾ ਹੈ ਮਜ਼ਬੂਤ ਪਟਿਆਲਾ/ਬਿਊਰੋ ਨਿਊਜ਼ : ਖੇਤੀ ਵਿਰੋਧੀ ਕਾਨੂੰਨ ਅਤੇ ਬਿਜਲੀ ਬਿੱਲ 2020 ਰੱਦ ਕਰਵਾਉਣ ਲਈ ਕੇਂਦਰ ਸਰਕਾਰ ਖ਼ਿਲਾਫ਼ ਜਾਰੀ ਕਿਸਾਨ ਮੋਰਚੇ ਦੀ ਅਗਵਾਈ ਕਰ ਰਹੇ ‘ਸੰਯੁਕਤ ਕਿਸਾਨ ਮੋਰਚੇ’ ਦੇ ਪ੍ਰਮੁੱਖ ਆਗੂਆਂ ਬਲਬੀਰ ਸਿੰਘ ਰਾਜੇਵਾਲ ਅਤੇ ਜੋਗਿੰਦਰ ਸਿੰਘ ਉਗਰਾਹਾਂ ਨੇ ਪ੍ਰੈਸ ਕਾਨਫਰੰਸ ਦੌਰਾਨ …

Read More »