Breaking News
Home / 2021 / June / 04 (page 4)

Daily Archives: June 4, 2021

‘ਕਿਸਾਨ ਅੰਦੋਲਨ ਹਰ ਹਾਲ ਜਿੱਤੇਗਾ’

ਬਰਨਾਲਾ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਤੇ ਦਿੱਲੀ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਮਨਜੀਤ ਸਿੰਘ ਧਨੇਰ ਨੇ ਬਰਨਾਲਾ ਦੇ ਯੂਨੀਅਨ ਆਗੂਆਂ/ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਘਰਸ਼ ਦੀ ਬੁਨਿਆਦ ਦਰੁਸਤ ਹੋਣ ਕਰਕੇ ਕਿਸਾਨ ਅੰਦੋਲਨ ਹਰ ਹਾਲ ਵਿੱਚ ਜਿੱਤੇਗਾ। ਉਨ੍ਹਾਂ ਕਿਹਾ ਕਿ …

Read More »

ਸੰਯੁਕਤ ਕਿਸਾਨ ਮੋਰਚੇ ਨੇ ਮੋਦੀ ਦੀ ‘ਮਨ ਕੀ ਬਾਤ’ ਦੀ ਕੀਤੀ ਸਖਤ ਆਲੋਚਨਾ

ਤਿੰਨੋਂ ਖੇਤੀਬਾੜੀ ਕਾਨੂੰਨ ਪੂਰੇ ਦੇਸ਼ ਦੇ ਕਿਸਾਨਾਂ ਤੇ ਆਮ ਲੋਕਾਂ ਦੇ ਵੀ ਵਿਰੁੱਧ : ਡਾ. ਦਰਸ਼ਨ ਪਾਲ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਹੀਨਾਵਾਰ ਪ੍ਰੋਗਰਾਮ ‘ਮਨ ਕੀ ਬਾਤ’ ਦੀ ਸਖ਼ਤ ਸ਼ਬਦਾਂ ਵਿਚ ਆਲੋਚਨਾ ਕਰਦਿਆਂ ਇਲਜ਼ਾਮ ਲਾਇਆ ਹੈ ਕਿ ਪ੍ਰਧਾਨ ਮੰਤਰੀ ਇਸ ਪ੍ਰੋਗਰਾਮ ਰਾਹੀਂ …

Read More »

ਖੇਤੀ ਕਾਨੂੰਨਾਂ ਖਿਲਾਫ ਭਾਜਪਾ ਆਗੂ ਪ੍ਰਵੀਨ ਛਾਬੜਾ ਨੇ ਦਿੱਤਾ ਅਸਤੀਫ਼ਾ

ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ ਡਟਣ ਦਾ ਐਲਾਨ ਰਾਜਪੁਰਾ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੀ ਪੰਜਾਬ ਕਾਰਜਕਾਰਨੀ ਦੇ ਮੈਂਬਰ ਤੇ ਨਗਰ ਕੌਂਸਲ ਰਾਜਪੁਰਾ ਦੇ ਸਾਬਕਾ ਪ੍ਰਧਾਨ ਪ੍ਰਵੀਨ ਛਾਬੜਾ ਨੇ ਕਿਸਾਨਾਂ ਦੀ ਹਮਾਇਤ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੂਬਾਈ ਆਗੂ ਮਾਨ ਸਿੰਘ ਰਾਜਪੁਰਾ, ਹਰਜੀਤ ਸਿੰਘ ਟਹਿਲਪੁਰਾ, ਉਜਾਗਰ ਸਿੰਘ, ਮਨਜੀਤ …

Read More »

ਉਨਟਾਰੀਓ ‘ਚ ਖ਼ਤਮ ਹੋ ਰਹੇ ਹਨ ਸਟੇਅ-ਐਟ-ਹੋਮ ਆਰਡਰਜ਼, ਹੋਰ ਪਾਬੰਦੀਆਂ ਜਾਰੀ ਰਹਿਣਗੀਆਂ

ਉਨਟਾਰੀਓ/ਬਿਊਰੋ ਨਿਊਜ਼ : ਉਨਟਾਰੀਓ ਦੇ ਸਟੇਅ-ਐਟ-ਹੋਮ ਆਰਡਰਜ਼ ਖ਼ਤਮ ਹੋਣ ਜਾ ਰਹੇ ਹਨ ਪਰ ਹੋਰ ਪਬਲਿਕ ਹੈਲਥ ਮਾਪਦੰਡ ਪਹਿਲਾਂ ਵਾਂਗ ਹੀ ਬਣੇ ਰਣਿਗੇ। ਅਪਰੈਲ ਵਿੱਚ ਲਾਗੂ ਕੀਤੇ ਗਏ ਇਨ੍ਹਾਂ ਨਿਯਮਾਂ ਵਿੱਚ ਰੈਜ਼ੀਡੈਂਟਸ ਨੂੰ ਉਸ ਸੂਰਤ ਵਿੱਚ ਹੀ ਘਰ ਤੋਂ ਬਾਹਰ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ ਜੇ ਉਨ੍ਹਾਂ ਨੇ ਐਕਸਰਸਾਈਜ਼ ਕਰਨੀ …

Read More »

70 + ਨੂੰ ਯੌਰਕ ਰੀਜਨ ਵਿੱਚ ਲਾਈ ਜਾਵੇਗੀ ਕੋਵਿਡ-19 ਵੈਕਸੀਨ ਦੀ ਦੂਜੀ ਡੋਜ਼

ਓਨਟਾਰੀਓ/ਬਿਊਰੋ ਨਿਊਜ਼ : ਯੌਰਕ ਰੀਜਨ ਵਿੱਚ ਹੁਣ 70 ਸਾਲ ਤੋਂ ਵੱਧ ਉਮਰ ਦੇ ਲੋਕ ਕੋਵਿਡ-19 ਵੈਕਸੀਨ ਦੀ ਦੂਜੀ ਡੋਜ਼ ਲਈ ਅਪੁਆਇੰਟਮੈਂਟ ਬੁੱਕ ਕਰਵਾ ਸਕਣਗੇ। ਪਬਲਿਕ ਹੈਲਥ ਯੂਨਿਟ ਵੱਲੋਂ ਬੁੱਧਵਾਰ ਨੂੰ ਇਹ ਐਲਾਨ ਕੀਤਾ ਗਿਆ ਕਿ ਉਨ੍ਹਾਂ ਵੱਲੋਂ 70 ਸਾਲ ਤੇ ਇਸ ਤੋਂ ਉੱਪਰ ਉਮਰ ਦੇ ਲੋਕਾਂ ਲਈ ਵੈਕਸੀਨੇਸ਼ਨ ਦੀ ਯੋਗਤਾ …

Read More »

ਕੈਨੇਡਾ ਚਾਈਲਡ ਬੈਨੀਫਿਟ ਦੇ ਵਾਧੇ ਨਾਲ 1.6 ਮਿਲੀਅਨ ਕੈਨੇਡੀਅਨ ਪਰਿਵਾਰਾਂ ਨੂੰ ਬੱਚਿਆਂ ਦੀ ਦੇਖਭਾਲ ਦੇ ਖਰਚਿਆਂ ‘ਚ ਹੋਵੇਗੀ ਸਹਾਇਤਾ : ਸੋਨੀਆ ਸਿੱਧੂ

ਬਰੈਂਪਟਨ/ਬਿਊਰੋ ਨਿਊਜ਼ ਕੈਨੇਡਾ ਫੈੱਡਰਲ ਲਿਬਰਲ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ ਪਹਿਲੇ ਚਾਰ ਸਾਲਾਂ ਵਿੱਚ, ਕੈਨੇਡਾ ਚਾਈਲਡ ਬੈਨੀਫਿਟ (ਸੀਸੀਬੀ) ਰਾਹੀਂ ਤਕਰੀਬਨ 435,000 ਬੱਚਿਆਂ ਨੂੰ ਗਰੀਬੀ ਵਿੱਚੋਂ ਕੱਢਣ ਦੀ ਸਹਾਇਤਾ ਕੀਤੀ ਗਈ ਹੈ। ਹੁਣ, ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਾਲੇ ਸੀਸੀਬੀ ਦੇ ਯੋਗ ਪਰਿਵਾਰਾਂ ਨੂੰ ਹੋਰ ਵਧੇਰੇ ਵਿੱਤੀ ਸਹਾਇਤਾ ਦਾ …

Read More »

ਡੀ ਵੀ ਪੀ ਉੱਤੇ ਹੋਏ ਮੋਟਰ ਸਾਈਕਲ ਹਾਦਸੇ ਵਿੱਚ 1 ਹਲਾਕ, 2 ਜ਼ਖ਼ਮੀ

ਟੋਰਾਂਟੋ : ਡੌਨ ਵੈਲੀ ਪਾਰਕਵੇਅ (ਡੀ ਵੀ ਪੀ) ਵਿੱਚ ਦੋ ਮੋਟਰ ਸਾਈਕਲਾਂ ਦੇ ਹਾਦਸਾਗ੍ਰਸਤ ਹੋਣ ਤੋਂ ਬਾਅਦ ਇੱਕ ਮਹਿਲਾ ਦੀ ਮੌਤ ਹੋ ਗਈ ਤੇ ਦੋ ਹੋਰ ਹਸਪਤਾਲ ਵਿੱਚ ਦਾਖਲ ਹਨ। ਪੁਲਿਸ ਦਾ ਕਹਿਣਾ ਹੈ ਕਿ ਸੋਮਵਾਰ ਨੂੰ ਰਾਤੀਂ 11:00 ਵਜੇ ਤੋਂ ਪਹਿਲਾਂ ਡੌਨ ਮਿੱਲਜ਼ ਰੋਡ ਨੇੜੇ ਡੀ ਵੀ ਪੀ ਉੱਤੇ …

Read More »

ਅਮਰੀਕਾ ਨਾਲ ਲੱਗਦੀ ਸਰਹੱਦ ਖੋਲ੍ਹਣ ਦੀ ਸਾਨੂੰ ਕੋਈ ਕਾਹਲੀ ਨਹੀਂ : ਟਰੂਡੋ

ਟੋਰਾਂਟੋ/ਪਰਵਾਸੀ ਬਿਊਰੋ : ਕੈਨੇਡਾ ਭਰ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਸੋਮਵਾਰ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਗੈਰ ਜ਼ਰੂਰੀ ਆਵਾਜਾਈ ਲਈ ਅਮਰੀਕਾ ਨਾਲ ਲੱਗਦੀ ਆਪਣੀ ਸਰਹੱਦ ਖੋਲ੍ਹਣ ਦੀ ਕੈਨੇਡਾ ਨੂੰ ਅਜੇ ਕੋਈ ਕਾਹਲੀ ਨਹੀਂ ਹੈ। ਸਰਹੱਦ ਦੇ …

Read More »

ਬ੍ਰਿਟਿਸ਼ ਕੋਲੰਬੀਆ ਵਿੱਚ ਪੁਰਾਣੇ ਰੈਜ਼ੀਡੈਂਸ਼ੀਅਲ ਸਕੂਲ ਤੋਂ ਮਿਲੀਆਂ 215 ਬੱਚਿਆਂ ਦੀਆਂ ਅਸਥੀਆਂ

ਕੈਮਾਲੂਪਸ : ਬ੍ਰਿਟਿਸ਼ ਕੋਲੰਬੀਆ ਦੇ ਇੱਕ ਸਾਬਕਾ ਰੈਜ਼ੀਡੈਂਸ਼ੀਅਲ ਸਕੂਲ ਦੀ ਸਾਈਟ ਉੱਤੇ 215 ਬੱਚਿਆਂ ਦੀਆਂ ਅਸਥੀਆਂ ਮਿਲੀਆਂ ਹਨ। ਕੇਮਾਲੂਪਸ ਤੇ ਸੈਕਵੈਪਮੈਕ ਫਰਸਟ ਨੇਸ਼ਨ ਦੇ ਚੀਫ ਰੋਜੇਨ ਕੈਸੀਮੀਰ ਨੇ ਆਖਿਆ ਕਿ ਇਨ੍ਹਾਂ ਅਸਥੀਆਂ ਦਾ ਪਿਛਲੇ ਵੀਕੈਂਡ ਜ਼ਮੀਨ ਨੂੰ ਭੇਦਣ ਵਾਲੇ ਰਡਾਰ ਸਪੈਸ਼ਲਿਸਟ ਰਾਹੀਂ ਪਤਾ ਲਾਇਆ ਗਿਆ। ਕੈਸੀਮੀਰ ਨੇ ਆਖਿਆ ਕਿ ਇਸ …

Read More »

ਸਿੱਖ ਪੰਥ ਲਈ ਅਭੁੱਲ ਹੈ ਸਾਕਾ ਨੀਲਾ ਤਾਰਾ

ਡਾ. ਰੂਪ ਸਿੰਘ ਜੂਨ-1984 ‘ਚ ਭਾਰਤ ਸਰਕਾਰ ਨੇ ਮਾਨਵਤਾ ਦੇ ਸਰਬ-ਸਾਂਝੇ ਧਰਮ ਅਸਥਾਨ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ‘ਤੇ ਫ਼ੌਜੀ ਹਮਲਾ ਕਰਕੇ ਸਿੱਖ ਮਾਨਸਿਕਤਾ ਨੂੰ ਐਸੇ ਜ਼ਖ਼ਮ ਦਿੱਤੇ ਜਿਹੜੇ ਰਿਸਦੇ-ਰਿਸਦੇ ਨਾਸੂਰ ਬਣ ਚੁੱਕੇ ਹਨ, ਜਿਨ੍ਹਾਂ ਨੂੰ ਸਵੇਰੇ-ਸ਼ਾਮ ਸਰਬੱਤ ਦਾ ਭਲਾ ਮੰਗਣ ਵਾਲਾ ਗੁਰਸਿੱਖ ਕਦੇ …

Read More »