Breaking News
Home / 2021 / June / 04 (page 5)

Daily Archives: June 4, 2021

ਭਾਰਤ ਤੇ ਅਮਰੀਕਾ ਦੇ ਸਬੰਧਾਂ ਦਾ ਅਹਿਮ ਥੰਮ ਹੈ ਸਿੱਖਿਆ : ਤਰਨਜੀਤ ਸੰਧੂ

‘ਯੂਨੀਵਰਸਿਟੀ ਆਫ ਕੈਲੀਫੋਰਨੀਆ’ ਦੇ ਚਾਂਸਲਰ ਗੈਰੀ ਮੇਅ ਨਾਲ ਸੰਧੂ ਨੇ ਕੀਤਾ ਵਿਚਾਰ ਵਟਾਂਦਰਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ‘ਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਹੈ ਕਿ ਭਾਰਤ ਤੇ ਅਮਰੀਕਾ ਦੀ ਭਾਈਵਾਲੀ ਦਾ ਅਹਿਮ ਥੰਮ ਹੈ। ਸੰਧੂ ਨੇ ਡੈਵਿਸ ਸਥਿਤ ‘ਯੂਨੀਵਰਸਿਟੀ ਆਫ ਕੈਲੀਫੋਰਨੀਆ’ ਦੇ ਚਾਂਸਲਰ ਗੈਰੀ ਮੇਅ ਨਾਲ ਡਿਜੀਟਲ …

Read More »

ਪਾਕਿ ਵਲੋਂ ਦਲੀਪ ਕੁਮਾਰ ਤੇ ਰਾਜ ਕਪੂਰ ਦੇ ਜੱਦੀ ਘਰ ਖ਼ਰੀਦਣ ਦੀ ਮਨਜ਼ੂਰੀ

ਅੰਮ੍ਰਿਤਸਰ : ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੀ ਸਰਕਾਰ ਨੇ ਪਿਸ਼ਾਵਰ ਸ਼ਹਿਰ ਵਿਚਲੇ ਬਾਲੀਵੁੱਡ ਅਦਾਕਾਰਾਂ ਦਲੀਪ ਕੁਮਾਰ ਅਤੇ ਰਾਜ ਕਪੂਰ ਦੇ ਜੱਦੀ ਘਰਾਂ ਨੂੰ ਖ਼ਰੀਦਣ ਦੀ ਮਨਜ਼ੂਰੀ ਦੇ ਦਿੱਤੀ ਹੈ, ਜਿਨ੍ਹਾਂ ਨੂੰ ਅਜਾਇਬ ਘਰ ‘ਚ ਤਬਦੀਲ ਕੀਤਾ ਜਾਵੇਗਾ। ਪਿਸ਼ਾਵਰ ਦੇ ਜ਼ਿਲ੍ਹਾ ਕਮਿਸ਼ਨਰ ਕੈਪਟਨ (ਸੇਵਾਮੁਕਤ) ਖ਼ਾਲਿਦ ਮਹਿਮੂਦ ਨੇ ਅਦਾਕਾਰਾਂ ਦੇ ਘਰਾਂ …

Read More »

ਪਾਕਿ ਦੇ ਸਿੰਧ ਸੂਬੇ ਦੇ ਮੁੱਖ ਮੰਤਰੀ ਦਾ ਫੁਰਮਾਨ

ਕੋਵਿਡ ਰੋਕੂ ਵੈਕਸੀਨ ਟੀਕਾ ਨਾ ਲਗਵਾਉਣ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਨਹੀਂ ਮਿਲਣਗੀਆਂ ਤਨਖਾਹਾਂ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਿੰਧ ਪ੍ਰਾਂਤ ਦੇ ਮੁੱਖ ਮੰਤਰੀ ਨੇ ਹੁਕਮ ਦਿੱਤਾ ਹੈ ਕਿ ਜਿਹੜੇ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਕੋਵਿਡ ਰੋਕੂ ਵੈਕਸੀਨ ਨਹੀਂ ਲਗਵਾਉਣਗੇ ਉਨ੍ਹਾਂ ਨੂੰ ਜੁਲਾਈ ਤੋਂ ਤਨਖਾਹਾਂ ਨਹੀਂ ਦਿੱਤੀਆਂ ਜਾਣਗੀਆਂ। ਇਹ ਫ਼ੈਸਲਾ ਮੁੱਖ ਮੰਤਰੀ ਮੁਰਾਦ …

Read More »

ਕਮਲਾ ਹੈਰਿਸ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ

ਅਮਰੀਕੀ ਉਪ ਰਾਸ਼ਟਰਪਤੀ ਨੂੰ ਭਾਰਤ ਆਉਣ ਦਾ ਦਿੱਤਾ ਸੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕੀਤੀ। ਉਨ੍ਹਾਂ ਕਰੋਨਾ ਟੀਕਿਆਂ ਦੀ ਆ ਰਹੀ ਸਮੱਸਿਆ ‘ਤੇ ਵੀ ਚਰਚਾ ਕੀਤੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਕਮਲਾ ਹੈਰਿਸ ਨੇ ਪ੍ਰਧਾਨ ਮੰਤਰੀ ਮੋਦੀ …

Read More »

ਵਧਦਾ ਜਾ ਰਿਹੈ ਪੰਜਾਬ ਦੇ ਪਾਣੀ ਦਾ ਸੰਕਟ!

ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਨਿਰੰਤਰ ਹੇਠਾਂ ਜਾਣ ਅਤੇ ਇਸ ਕਾਰਨ ਪੈਦਾ ਹੋ ਰਹੇ ਖ਼ਤਰੇ ਦੀਆਂ ਘੰਟੀਆਂ ਲਗਾਤਾਰ ਵੱਜ ਰਹੀਆਂ ਹਨ। ਅਨੇਕਾਂ ਵਾਰ ਅਮਰੀਕੀ ਖੋਜ ਏਜੰਸੀ ਨਾਸਾ ਤੋਂ ਇਲਾਵਾ ਭਾਰਤ ਦਾ ਜ਼ਮੀਨ ਹੇਠਲੇ ਪਾਣੀ ਸਬੰਧੀ ਮੰਤਰਾਲਾ ਵੀ ਇਸ ਸਬੰਧੀ ਚਿਤਾਵਨੀਆਂ ਦੇ ਚੁੱਕਾ ਹੈ। ਹੁਣ ਇਸ ਸਬੰਧੀ ਤਾਜ਼ਾ ਜਾਣਕਾਰੀ …

Read More »

ਮਹਾਂਮਾਰੀ ਬਲੈਕ ਫੰਗਸ ਦਾ ਵਧ ਰਿਹਾ ਸ਼ਿੰਕੰਜਾ

ਅਨਿਲ ਧੀਰ ਕੋਵਿਡ-19 ਦੇ ਚਲਦੇ, ਜਾਨਲੇਵਾ ਬਿਮਾਰੀ ਬਲੈਕ-ਫੰਗਸ (ਮੂਕੋਰਮਾਈਕੋਸਿਸ) ਕਿਸੇ ਵੀ ਉਮਰ ਦੇ ਵਿਅਕਤੀ ਦੀਆਂ ਅੱਖਾਂ ਨੂੰ ਆਪਣਾ ਸ਼ਿਕਾਰ ਬਣਾ ਰਹੀ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ, ਇਸ ਕਰਕੇ ਮੌਤਾਂ ਦਾ ਅੰਕੜਾ ਵੀ ਵਧ ਰਿਹਾ ਹੈ। ਇਹ ਇੱਕ ਗੰਭੀਰ ਅਤੇ ਦੁਰਲੱਭ ਇਨਫੈਕਸ਼ਨ ਮੱਥਾ, ਨੱਕ ਅਤੇ ਅੱਖਾਂ ਦੇ ਵਿਚਕਾਰ ਚਮੜੀ ਦੀ …

Read More »

ਮਹਾਂਮਾਰੀ ਤੋਂ ਪਹਿਲਾਂ ਮਰ ਚੁੱਕੇ ਵਿਅਕਤੀਆਂ ਨੂੰ

ਫੈਡਰਲ ਸਰਕਾਰ ਨੇ ਭੇਜੇ 9 ਮਿਲੀਅਨ ਡਾਲਰ ਦੇ ਡਿਸਐਬਿਲਿਟੀ ਚੈੱਕ ਓਟਵਾ/ਬਿਊਰੋ ਨਿਊਜ਼ : ਫੈਡਰਲ ਸਰਕਾਰ ਵੱਲੋਂ 9 ਮਿਲੀਅਨ ਡਾਲਰ ਦੇ ਕੋਵਿਡ-19 ਡਿਸਐਬਿਲਿਟੀ ਚੈੱਕ ਅਜਿਹੇ ਲੋਕਾਂ ਦੇ ਨਾਂ ਭੇਜ ਦਿੱਤੇ ਜਿਨ੍ਹਾਂ ਦੀ ਮੌਤ ਮਹਾਂਮਾਰੀ ਤੋਂ ਪਹਿਲਾਂ ਹੋ ਚੁੱਕੀ ਸੀ। ਕੰਸਰਵੇਟਿਵ ਐਮਪੀ ਜੇਮੀ ਸਮੇਲ ਵੱਲੋਂ ਲਿਖਤੀ ਤੌਰ ਉੱਤੇ ਪੁੱਛੇ ਸਵਾਲ ਦੇ ਜਵਾਬ …

Read More »

ਕੈਨੇਡਾ ਵਿਚ ਐਕਸਪ੍ਰੈਸ ਐਂਟਰੀ ਦਾ 1 ਹੋਰ ਡਰਾਅ

ਟੋਰਾਂਟੋ/ਸਤਪਾਲ ਸਿੰਘ ਜੌਹਲ ਕਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਕੈਨੇਡਾ ਸਰਕਾਰ ਵਲੋਂ ਦੇਸ਼ ‘ਚ ਪੁੱਜ ਚੁੱਕੇ ਯੋਗ ਵਿਦੇਸ਼ੀਆਂ ਨੂੰ ਪੱਕੇ ਕਰਨ ਦਾ ਸਿਲਸਿਲਾ ਅੱਗੇ ਤੋਰਿਆ ਜਾ ਰਿਹਾ ਹੈ, ਜਿਸ ਤਹਿਤ ਇਮੀਗ੍ਰੇਸ਼ਨ ਮੰਤਰਾਲੇ ਵਲੋਂ ਪਿਛਲੇ ਦਿਨੀਂ ਐਕਸਪ੍ਰੈੱਸ ਐਂਟਰੀ ਦੇ ਕੈਨੇਡੀਅਨ ਐਕਸਪੀਰਐਂਸ ਕਲਾਸ (ਸੀ.ਈ.ਸੀ.) ਪੂਲ ‘ਚੋਂ ਇਕ ਹੋਰ ਵੱਡਾ ਡਰਾਅ ਕੱਢਿਆ ਗਿਆ। ਉਸ …

Read More »

ਸਕੂਲ ਖੋਲ੍ਹ ਕੇ ਬੱਚਿਆਂ ਦੀ ਜਾਨ ਖਤਰੇ ਵਿੱਚ ਨਹੀਂ ਪਾ ਸਕਦੇ : ਡਗ ਫੋਰਡ

ਓਨਟਾਰੀਓ/ਬਿਊਰੋ ਨਿਊਜ਼ : ਕਰੋਨਾ ਮਹਾਮਾਰੀ ਦੇ ਚਲਦਿਆਂ ਓਨਟਾਰੀਓ ‘ਚ ਸਕੂਲ ਬੰਦ ਪਏ ਹਨ, ਜਿਨ੍ਹਾਂ ਬਾਰੇ ਬੋਲਦਿਆਂ ਓਨਟਾਰੀਓ ਦੇ ਪ੍ਰੀਮੀਅਰ ਡਗ ਫੋਰਡ ਨੇ ਆਖਿਆ ਕਿ ਫ਼ਿਲਹਾਲ ਸਕੂਲ ਖੋਲ੍ਹ ਕੇ ਬੱਚਿਆਂ ਦੀ ਜਾਨ ਨੂੰ ਖਤਰੇ ਵਿਚ ਨਹੀਂ ਪਾਇਆ ਜਾ ਸਕਦਾ। ਫੋਰਡ ਸਰਕਾਰ ਨੇ ਆਖਿਆ ਕਿ ਸਕੂਲ ਵਰ੍ਹਾਂ ਖਤਮ ਹੋਣ ਤੋਂ ਪਹਿਲਾਂ ਵਿਦਿਆਰਥੀ …

Read More »

ਸੁਪਰੀਮ ਕੋਰਟ ਨੇ ਕੇਂਦਰ ਦੀ ਕਰੋਨਾ ਵੈਕਸੀਨੇਸ਼ਨ ਨੀਤੀ ਦੀ ਕੀਤੀ ਨਿਖੇਧੀ

ਕੇਂਦਰ ਸਰਕਾਰ ਨੂੰ ਵੈਕਸੀਨੇਸ਼ਨ ਨੀਤੀ ਦੇ ਸਾਰੇ ਦਸਤਾਵੇਜ਼ ਪੇਸ਼ ਕਰਨ ਦੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ : ਸਰਕਾਰ ਦੀਆਂ ਨੀਤੀਆਂ ਕਾਰਨ ਜਦੋਂ ਲੋਕਾਂ ਦੇ ਸੰਵਿਧਾਨਿਕ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ ਤਾਂ ਅਦਾਲਤਾਂ ‘ਮੂਕ ਦਰਸ਼ਕ’ ਬਣ ਕੇ ਨਹੀਂ ਰਹਿ ਸਕਦੀਆਂ। ਸੁਪਰੀਮ ਕੋਰਟ ਨੇ ਇਹ ਟਿੱਪਣੀ ਕਰਦਿਆਂ ਕੇਂਦਰ ਦੀ ਕਰੋਨਾ ਵੈਕਸੀਨੇਸ਼ਨ …

Read More »