Breaking News
Home / 2021 / June / 08

Daily Archives: June 8, 2021

ਤਿੰਨ ਕਾਂਗਰਸੀ ਸੰਸਦ ਮੈਂਬਰਾਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ

ਸਿਆਸੀ ਹਲਕਿਆਂ ’ਚ ਹਲਚਲ ਚੰਡੀਗੜ੍ਹ/ਬਿਊਰੋ ਨਿਊਜ਼ ਜਦੋਂ ਕਾਂਗਰਸ ਦੇ ਅੰਦਰ ਘਮਸਾਣ ਚੱਲ ਰਿਹਾ ਹੈ ਤਾਂ ਪੰਜਾਬ ਦੇ ਤਿੰਨ ਕਾਂਗਰਸੀ ਲੋਕ ਸਭਾ ਮੈਂਬਰਾਂ ਵਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨਾ ਸਿਆਸੀ ਹਲਕਿਆਂ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਅੱਜ ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ, ਰਵਨੀਤ ਬਿੱਟੂ …

Read More »

ਸੰਨੀ ਦਿਓਲ ਗੁਰਦਾਸਪੁਰ ਦੀ ਜਨਤਾ ਨੂੰ ਨਹੀਂ ਦਿੰਦੇ ਦਰਸ਼ਨ

ਵੱਡੀ ਗਿਣਤੀ ਨੌਜਵਾਨਾਂ ਨੇ ਸੰਨੀ ਦਿਓਲ ਗੁੰਮਸ਼ੁਦਗੀ ਦੇ ਪੋਸਟਰ ਫੜ ਕੇ ਕੀਤਾ ਰੋਸ ਮਾਰਚ ਗੁਰਦਾਸਪੁਰ/ਬਿਊਰੋ ਨਿਊਜ਼ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਅਕਸਰ ਹੀ ਵਿਵਾਦਾਂ ਵਿੱਚ ਰਹਿੰਦੇ ਹਨ। ਅੱਜ ਗੁਰਦਾਸਪੁਰ ’ਚ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਨੌਜਵਾਨਾਂ ਨੇ ਸੰਨੀ ਦਿਓਲ ਦੇ ਗੁੰਮਸ਼ੁਦਗੀ ਦੇ ਪੋਸਟਰ ਫੜ ਕੇ ਸ਼ਹਿਰ …

Read More »

ਪੰਜਾਬੀ ਗਾਇਕ ਜੈਜ਼ੀ ਬੀ ਦਾ ਟਵਿਟਰ ਅਕਾਊਂਟ ਬੰਦ

ਕਿਸਾਨਾਂ ਦੇ ਹੱਕ ਵਿਚ ਜੈਜ਼ੀ ਨੇ ਉਠਾਈ ਸੀ ਆਵਾਜ਼ ਚੰਡੀਗੜ੍ਹ/ਬਿਊਰੋ ਨਿਊਜ਼ ਟਵਿੱਟਰ ਨੇ ਭਾਰਤ ਸਰਕਾਰ ਦੀ ਅਪੀਲ ’ਤੇ ਪੰਜਾਬੀ ਗਾਇਕ ਜੈਜ਼ੀ ਬੀ ਦੇ ਅਕਾਊਂਟ ਸਣੇ ਚਾਰ ਜਣਿਆਂ ਦੇ ਅਕਾਊਂਟ ਨੂੰ ਬੰਦ ਕਰ ਦਿੱਤਾ ਹੈ। ਜੈਜ਼ੀ ਬੀ ਨੇ ਇੰਸਟਾਗ੍ਰਾਮ ਅਕਾਊਂਟ ’ਤੇ ਲਿਖਿਆ ਕਿ ਕਿਸਾਨਾਂ ਦੇ ਹੱਕ ਵਿਚ ਅਤੇ 84 ਦੇ ਬਾਰੇ …

Read More »

ਵਿਦੇਸ਼ ਜਾਣ ਵਾਲੇ 28 ਦਿਨਾਂ ਬਾਅਦ ਲਗਵਾ ਸਕਣਗੇ ਵੈਕਸੀਨ ਦੀ ਦੂਜੀ ਡੋਜ਼

ਆਮ ਲੋਕਾਂ ਲਈ ਦੂਜੀ ਡੋਜ਼ ਵਿਚਲਾ ਅੰਤਰ 84 ਦਿਨ ਹੀ ਰਹੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਪੜ੍ਹਾਈ, ਨੌਕਰੀ ਅਤੇ ਖੇਡਾਂ ਲਈ ਵਿਦੇਸ਼ ਜਾਣ ਵਾਲਿਆਂ ਲਈ ਕਰੋਨਾ ਰੋਕੂ ਵੈਕਸੀਨ ਕੋਵੀਸ਼ੀਲਡ ਦੀ ਦੂਜੀ ਡੋਜ਼ ਲਈ ਨਿਯਮਾਂ ਵਿਚ ਬਦਲਾਅ ਕੀਤਾ ਹੈ। ਅਜਿਹੇ ਵਿਅਕਤੀ ਹੁਣ 28 ਦਿਨਾਂ ਦੇ ਅੰਤਰ ਨਾਲ ਦੂਜੀ ਡੋਜ਼ ਲਗਵਾ …

Read More »

ਹਨੀਪ੍ਰੀਤ ਨਹੀਂ ਬਣੇਗੀ ਡੇਰਾ ਮੁਖੀ ਦੀ ਅਟੈਂਡੈਂਟ

ਹਸਪਤਾਲ ਨੇ ਰੱਦ ਕੀਤਾ ਕਾਰਡ ਰੋਹਤਕ/ਬਿਊਰੋ ਨਿਊਜ਼ ਹਰਿਆਣਾ ਵਿਚ ਪੈਂਦੇ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਵਿਚ ਦਾਖਲ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਦੀ ਦੇਖਭਾਲ ਲਈ ਹੁਣ ਹਨੀਪ੍ਰੀਤ ਦਾ ਅਟੈਂਡੈਂਟ ਕਾਰਡ ਰੱਦ ਕਰ ਦਿੱਤਾ ਗਿਆ ਹੈ। ਪੁਲਿਸ ਨੇ ਡੇਰਾ ਮੁਖੀ ਦੀ ਸੁਰੱਖਿਆ ਦੇ ਮੱਦੇਨਜ਼ਰ ਹਨੀਪ੍ਰੀਤ ਨੂੰ ਅਟੈਂਡੈਂਟ ਲਾਉਣ ’ਤੇ ਇਤਰਾਜ਼ …

Read More »

ਦੱਖਣੀ ਅਫਰੀਕਾ ਦੀ ਡਰਬਨ ਅਦਾਲਤ ਦਾ ਫੈਸਲਾ

ਮਹਾਤਮਾ ਗਾਂਧੀ ਦੀ ਪੜਪੋਤੀ ਨੂੰ ਧੋਖਾਧੜੀ ਦੇ ਦੋਸ਼ ’ਚ ਸੁਣਾਈ 7 ਸਾਲ ਦੀ ਕੈਦ ਦੀ ਸਜ਼ਾ ਜੋਹਾਨੈੱਸਬਰਗ/ਬਿਊਰੋ ਨਿਊਜ਼ ਦੱਖਣੀ ਅਫਰੀਕਾ ਵਿਚਲੀ ਡਰਬਨ ਦੀ ਅਦਾਲਤ ਨੇ ਮਹਾਤਮਾ ਗਾਂਧੀ ਦੀ ਪੜਪੋਤੀ ਨੂੰ 60 ਲੱਖ ਰੈਂਡ ਦੀ ਧੋਖਾਧੜੀ ਅਤੇ ਜਾਅਲਸਾਜ਼ੀ ਕਰਨ ਦੇ ਦੋਸ਼ ਵਿੱਚ ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਸ਼ੀਸ਼ …

Read More »