Breaking News
Home / 2021 / June / 09

Daily Archives: June 9, 2021

ਰਾਕੇਸ਼ ਟਿਕੈਤ ਦੀ ਮਮਤਾ ਬੈਨਰਜੀ ਨਾਲ ਹੋਈ ਮੁਲਾਕਾਤ

ਕਿਸਾਨਾਂ ’ਚ ਉਤਸ਼ਾਹ – ਭਾਜਪਾ ’ਚ ਪਾਈ ਜਾ ਰਹੀ ਨਿਰਾਸ਼ਾ ਕਿਸਾਨੀ ਅੰਦੋਲਨ ਦਾ ਸਮਰਥਨ ਜਾਰੀ ਰੱਖਣ ਦਾ ਮਮਤਾ ਨੇ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਟਿਕੈਤ ਹੋਰਾਂ …

Read More »

ਡੀਐਸਪੀ ਹਰਜਿੰਦਰ ਸਿੰਘ ਪੰਜਾਬ ਸਰਕਾਰ ਕੋਲੋਂ ਮੱਦਦ ਮੰਗਦਾ ਹੀ ਰਹਿ ਗਿਆ

ਕਰੋਨਾ ਨਾਲ ਜੂਝਦਿਆਂ ਹੋ ਗਈ ਮੌਤ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਇਕ ਹਸਪਤਾਲ ਵਿਚ ਪਿਛਲੇ ਡੇਢ ਮਹੀਨੇ ਤੋਂ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਉਪ ਪੁਲਿਸ ਕਪਤਾਨ ਹਰਜਿੰਦਰ ਸਿੰਘ ਨੇ ਅੱਜ ਬਾਅਦ ਦੁਪਹਿਰ ਦਮ ਤੋੜ ਦਿੱਤਾ। ਕਰੋਨਾ ਵਾਇਰਸ ਕਾਰਨ ਉਨ੍ਹਾਂ ਦੇ ਫੇਫੜੇ ਖ਼ਰਾਬ ਹੋ ਗਏ ਸਨ, ਜਿਸ ਦਾ ਇਲਾਜ ਹਸਪਤਾਲ …

Read More »

ਰਾਜਸਥਾਨ ਕਾਂਗਰਸ ’ਚ ਫਿਰ ਸਿਆਸੀ ਹਲਚਲ

ਸਚਿਨ ਪਾਇਲਟ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਉਠੀ ਆਵਾਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਸਥਾਨ ਦੀ ਰਾਜਨੀਤੀ ਵਿਚ 10 ਮਹੀਨਿਆਂ ਬਾਅਦ ਫਿਰ ਤੋਂ ਬਗਾਵਤ ਦੀਆਂ ਸੁਰਾਂ ਉਠਣੀਆਂ ਸ਼ੁਰੂ ਹੋ ਗਈਆਂ। ਇਸ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਵੀ ਤੇਜ਼ ਹੋ ਗਈ ਹੈ। ਕਾਂਗਰਸ ਦੇ ਕੌਮੀ ਜਨਰਲ ਸਕੱਤਰ ਭੰਵਰ ਜਿਤੇਂਦਰ ਸਿੰਘ ਵੀ ਸਚਿਨ …

Read More »

ਰਾਮ ਰਹੀਮ ਨੂੰ ਲੈ ਪੱਤਰਕਾਰ ਅੰਸ਼ੁਲ ਛਤਰਪਤੀ ਨੇ ਹਾਈਕੋਰਟ ਦੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ – ਕਿਹਾ,

ਇਲਾਜ ਦੇ ਬਹਾਨੇ ਡੇਰਾ ਮੁਖੀ ਨੂੰ ਲਿਆਂਦਾ ਜਾ ਰਿਹਾ ਜੇਲ੍ਹ ਤੋਂ ਬਾਹਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਰਵਿ ਸ਼ੰਕਰ ਝਾਅ ਨੂੰ ਪੱਤਰਕਾਰ ਅੰਸ਼ੁਲ ਛਤਰਪਤੀ ਨੇ ਪੱਤਰ ਲਿਖਿਆ ਹੈ। ਅੰਸ਼ੁਲ ਛਤਰਪਤੀ ਦਾ ਕਹਿਣਾ ਹੈ ਕਿ ਇਲਾਜ ਦੇ ਬਹਾਨੇ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਲਿਆਂਦਾ ਜਾ …

Read More »

ਕੇਂਦਰ ਸਰਕਾਰ ਨੇ ਝੋਨੇ ਦੇ ਭਾਅ ’ਚ 72 ਰੁਪਏ ਦਾ ਕੀਤਾ ਵਾਧਾ

ਖੇਤੀ ਮੰਤਰੀ ਤੋਮਰ ਬੋਲੇ – ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ ਸਾਲ 2021-22 ਲਈ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) 72 ਰੁਪਏ ਵਧਾ ਕੇ 1940 ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਪਿਛਲੇ ਸਾਲ ਇਹ 1868 ਰੁਪਏ ਪ੍ਰਤੀ ਕੁਇੰਟਲ …

Read More »

ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸੀ ਆਗੂ ਜਿਤਿਨ ਪ੍ਰਸਾਦ ਭਾਜਪਾ ਵਿਚ ਸ਼ਾਮਲ

ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸੀ ਆਗੂ ਜਿਤਿਨ ਪ੍ਰਸਾਦ ਅੱਜ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ। ਜਿਤਿਨ ਪ੍ਰਸਾਦ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਮੌਜੂਦਾ ਚੁਨੌਤੀ ਭਰੇ ਸਮੇਂ ਦੌਰਾਨ ਲੋਕਾਂ ਦੀ ਸੇਵਾ ਕਰਨ ਲਈ ਸਭ ਤੋਂ ਉੱਤਮ ਹੈ। ਜਿਤਿਨ ਪ੍ਰਸਾਦ ਨੇ ਕਿਹਾ ਕਿ ਇਹ ਉਨ੍ਹਾਂ ਦੇ …

Read More »