Home / 2021 / June / 11

Daily Archives: June 11, 2021

ਹਨੀਪ੍ਰੀਤ ਦੇ ਸਾਬਕਾ ਪਤੀ ਤੇ ਸਹੁਰੇ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਕਰਨਾਲ ਪੁਲਿਸ ਕੋਲ ਦਰਜ ਕਰਵਾਈ ਗਈ ਸ਼ਿਕਾਇਤ ਚੰਡੀਗੜ੍ਹ : ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਦੇ ਸਾਬਕਾ ਪਤੀ ਵਿਸਵਾਸ ਗੁਪਤਾ ਤੇ ਉਨ੍ਹਾਂ ਦੇ ਪਿਤਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਵਿਸ਼ਵਾਸ ਗੁਪਤਾ ਦੇ ਪਿਤਾ ਨੇ ਕਰਨਾਲ ਪੁਲਿਸ ਕੋਲ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਹੈ। …

Read More »

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਯੂਪੀ ਨੂੰ ਵੰਡਣ ਦੀ ਤਿਆਰੀ

ਯੂਪੀ ਨੂੰ ਤੋੜ ਕੇ ਬਣਾਇਆ ਜਾ ਸਕਦਾ ਹੈ ਪੁਰਵਾਂਚਲ ਰਾਜ ਲਖਨਊ : ਲੰਘੇ ਕੁੱਝ ਦਿਨਾਂ ਤੋਂ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਅਤੇ ਕੇਂਦਰ ਸਰਕਾਰ ਵਿਚਾਲੇ ਖਿੱਚੋਤਾਣ ਚੱਲ ਰਹੀ ਹੈ । ਸਿਆਸੀ ਹਲਕਿਆਂ ‘ਚ ਇਸ ਦਾ ਕਾਰਨ ਕੈਬਨਿਟ ਵਿਸਥਾਰ ਦੱਸਿਆ ਜਾ ਰਿਹਾ ਹੈ। ਪ੍ਰੰਤੂ ਇਸ ਦੇ ਪਿੱਛੇ ਇਕ …

Read More »

ਜੇ ਕਿਸੇ ਹੋਰ ਨੂੰ ਪ੍ਰਧਾਨ ਬਣਾਉਣ ਨਾਲ ਪਾਰਟੀ ਹੁੰਦੀ ਹੈ ਮਜ਼ਬੂਤ ਤਾਂ ਮੈਨੂੂੰ ਹਟਾ ਦਿਓ : ਸੁਨੀਲ ਜਾਖੜ

ਚੰਡੀਗੜ੍ਹ : ਕਾਂਗਰਸ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਪੂਰੀ ਤਾਕਤ ਨਾਲ ਲੜੇਗੀ। ਇਨ੍ਹਾਂ ਗੱਲਾਂ ਦਾ ਖੁਲਾਸਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੀਤਾ। ਉਨ੍ਹਾਂ ਪਾਰਟੀ ਅੰਦਰ ਪੈਦਾ ਹੋਏ ਕਲੇਸ਼ ਨੂੰ ਲੈ ਕੇ ਕਿਹਾ ਕਿ ਜੇ ਕਿਸੇ ਹੋਰ ਵਿਅਕਤੀ ਨੂੰ ਪਾਰਟੀ ਪ੍ਰਧਾਨ ਬਣਾਉਣ ਨਾਲ ਪਾਰਟੀ ਮਜ਼ਬੂਤ ਹੁੰਦੀ ਹੈ ਤਾਂ ਉਸ …

Read More »

ਪੱਛਮੀ ਬੰਗਾਲ ‘ਚ ਭਾਜਪਾ ਨੂੰ ਲੱਗਿਆ ਵੱਡਾ ਝਟਕਾ

ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਮੁਕਲ ਰਾਏ ਮੁੜ ਹੋਏ ਤ੍ਰਿਣਮੂਲ ਕਾਂਗਰਸ ‘ਚ ਸ਼ਾਮਲ ਕੋਲਕਾਤਾ : 2017 ‘ਚ ਤ੍ਰਿਣਾਮੂਲ ਕਾਂਗਰਸ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ‘ਚ ਜਾਣ ਵਾਲੇ ਮੁਕਲ ਰਾਏ ਨੇ ਅੱਜ ਫਿਰ ਤ੍ਰਿਣਮੂਲ ਕਾਂਗਰਸ ਦਾ ਪੱਲਾ ਫੜ ਲਿਆ। ਮੁਕਲ ਰਾਏ ਇਸ ਸਮੇਂ ਭਾਜਪਾ ਦੇ ਰਾਸ਼ਟਰੀ ਉਪ ਪ੍ਰਧਾਨ ਸਨ। ਪੱਛਮੀ …

Read More »

ਪੰਜਾਬ ‘ਚ ਕਿਸਾਨੀ ਧਰਨਿਆਂ ਨੂੰ ਹੋਏ 250 ਦਿਨ

ਟੋਲ ਪਲਾਜ਼ਿਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਮੂਹਰੇ ਧਰਨੇ ਲਗਾਤਾਰ ਜਾਰੀ ਚੰਡੀਗੜ੍ਹ : ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਵਿੱਢੇ ਅੰਦੋਲਨ ਦੇ ਸੂਬੇ ਵਿੱਚ 250 ਦਿਨ ਪੂਰੇ ਹੋ ਗਏ ਹਨ। ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੂਬੇ ਅੰਦਰ ਟੌਲ ਪਲਾਜ਼ਿਆਂ, …

Read More »

ਕਿਸਾਨੀ ਸੰਘਰਸ਼ ਅੱਗੇ ਝੁਕੀ ਹਰਿਆਣਾ ਸਰਕਾਰ

ਟੋਹਾਣਾ ‘ਚ ਤਿੰਨੋਂ ਕਿਸਾਨ ਆਗੂ ਰਿਹਾਅ – ਕੇਸ ਵੀ ਵਾਪਸ ਲਏਗੀ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਟੋਹਾਣਾ (ਹਰਿਆਣਾ) ਦੇ ਥਾਣੇ ‘ਚ ਜਾਰੀ ਧਰਨੇ ਦੇ ਤੀਜੇ ਦਿਨ ਪੁਲਿਸ ਵੱਲੋਂ ਗ੍ਰਿਫ਼ਤਾਰ ਕਿਸਾਨ ਮੱਖਣ ਸਿੰਘ ਨੂੰ ਵੀ ਰਿਹਾਅ ਕਰ ਦਿੱਤਾ ਗਿਆ ਹੈ ਅਤੇ ਬਾਕੀ ਮੰਗਾਂ ਵੀ ਮੰਨ ਲਈਆਂ ਗਈਆਂ ਹਨ। ਇਸ ਤੋਂ ਪਹਿਲਾਂ ਸੰਯੁਕਤ …

Read More »

ਕਿਸਾਨਾਂ ਦੀ ਲੜਾਈ ਕੇਂਦਰ ਸਰਕਾਰ ਦੇ ਨਾਲ-ਨਾਲ ਬਹੁ ਕੌਮੀ ਕੰਪਨੀਆਂ ਖਿਲਾਫ ਵੀ : ਉਗਰਾਹਾਂ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਦੀ ਇਹ ਲੜਾਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਨਾਲ-ਨਾਲ ਵੱਡੀਆਂ ਦਿਓ ਕੱਦ ਬਹੁ-ਕੌਮੀ ਕੰਪਨੀਆਂ ਖਿਲਾਫ ਵੀ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤ ਸਰਕਾਰ ਦੀ ਪਿੱਠ ਥਾਪੜਨ ਵਾਲੀਆਂ ਵਿੱਤੀ ਸੰਸਥਾਵਾਂ …

Read More »

ਮੋਦੀ ਸਰਕਾਰ ਦੀ ਹੈਂਕੜ ਭੰਨਣ ਲਈ ਦਿੱਲੀ ਮੋਰਚਿਆਂ ਨੂੰ ਮਜ਼ਬੂਤ ਕਰਨ ਦਾ ਸੱਦਾ

ਕਿਸਾਨ ਅੰਦੋਲਨ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਵਧਿਆ ਦਬਾਅ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸੰਘਰਸ਼ੀ ਅਖਾੜਿਆਂ ਤੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸੱਦਾ ਦਿੱਤਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਦੀ ਹੈਂਕੜ ਭੰਨਣ ਲਈ ਦਿੱਲੀ ਦੇ ਮੋਰਚੇ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਕਾਫਲਿਆਂ ਦੇ ਰੂਪ ਵਿੱਚ ਪੰਜਾਬ ਤੋਂ ਦਿੱਲੀ …

Read More »

ਹਰਿਆਣਾ ਸਰਕਾਰ ਜਾਣ ਬੁੱਝ ਕੇ ਕਿਸਾਨਾਂ ਨੂੰ ਕਰਨ ਲੱਗੀ ਪ੍ਰੇਸ਼ਾਨ

ਕਿਸਾਨਾਂ ਨੂੰ ਅੰਦੋਲਨ ਲਈ ਮਜਬੂਰ ਕਰ ਰਹੀ ਹੈ ਹਰਿਆਣਾ ਸਰਕਾਰ: ਸੁਰਜੇਵਾਲਾ ਜੀਂਦ/ਬਿਊਰੋ ਨਿਊਜ਼ : ਕਾਂਗਰਸ ਦੇ ਸੀਨੀਅਰ ਆਗੂ ਅਤੇ ਕੌਮੀ ਜਨਰਲ ਸਕੱਤਰ ਰਣਦੀਪ ਸਿੰਘ ਸੁਰਜੇਵਾਲਾ ਨੇ ਕਿਹਾ ਕਿ ਹਰਿਆਣਾ ਸਰਕਾਰ ਜਾਣ-ਬੁੱਝ ਕੇ ਕਿਸਾਨਾਂ ਨੂੰ ਭੜਕਾ ਰਹੀ ਹੈ ਤਾਂ ਕਿ ਕਿਸਾਨ ਅੰਦੋਲਨ ਕਰਨ ਲਈ ਮਜਬੂਰ ਹੋਣ। ਉਹ ਜ਼ਿਲ੍ਹਾ ਅਦਾਲਤ ਜੀਂਦ ਵਿੱਚ …

Read More »