Breaking News
Home / 2021 / June / 14

Daily Archives: June 14, 2021

ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਪ੍ਰਕਾਸ਼ ਸਿੰਘ ਬਾਦਲ ਤਲਬ

ਸਿਹਤ ਠੀਕ ਨਾ ਹੋਣ ਦਾ ਹਵਾਲਾ ਦੇ ਕੇ ਬਾਦਲ ਨੇ ਸਿੱਟ ਮੂਹਰੇ ਪੇਸ਼ ਹੋਣ ਤੋਂ ਪ੍ਰਗਟਾਈ ਅਸਮਰਥਾ ਚੰਡੀਗੜ੍ਹ/ਬਿਊਰੋ ਨਿਊਜ਼ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਪੜਤਾਲ ਕਰ ਰਹੀ ਨਵੀਂ ਵਿਸ਼ੇਸ਼ ਜਾਂਚ ਟੀਮ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪੁੱਛ-ਗਿੱਛ ਲਈ ਤਲਬ ਕਰ ਲਿਆ ਹੈ। ਇਸ ਦੇ ਚੱਲਦਿਆਂ …

Read More »

‘ਆਪ’ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ

ਵਜ਼ੀਫਾ ਘੁਟਾਲਾ ਮਾਮਲੇ ’ਚ ਸਾਧੂ ਸਿੰਘ ਧਰਮਸੋਤ ਅਤੇ ਮਨਪ੍ਰੀਤ ਸਿੰਘ ਬਾਦਲ ਖਿਲਾਫ ਉਠੀ ਆਵਾਜ਼ ਚੰਡੀਗੜ੍ਹ/ਬਿਊਰੋ ਨਿਊਜ਼ ਦਲਿਤ ਵਿਦਿਆਰਥੀਆਂ ਦੀ ਵਜੀਫ਼ਾ ਰਾਸ਼ੀ ਖੁਰਦ ਬੁਰਦ ਕਰਨ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਇਹ ਘਿਰਾਓ ‘ਆਪ’ ਦੇ ਸੀਨੀਅਰ ਆਗੂ …

Read More »

ਸੁਨੀਲ ਜਾਖੜ ਦੀ ਪ੍ਰਧਾਨਗੀ ’ਤੇ ਸੰਕਟ ਦੇ ਬੱਦਲ

ਪਾਰਟੀ ਦਾ ਅਨੁਸ਼ਾਸਨ ਤੋੜਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਚੱਲ ਰਿਹਾ ਕਲੇਸ਼ ਕਈ ਆਗੂਆਂ ਦਾ ਸਿਆਸੀ ਭਵਿੱਖ ਖਤਰੇ ਵਿਚ ਪਾ ਸਕਦਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਹੋਈ ਬਿਆਨਬਾਜ਼ੀ ਨੂੰ ਲੈ ਕੇ ਪਾਰਟੀ ਹਾਈਕਮਾਨ ਵੀ ਸਖਤ ਮੂਡ ਵਿਚ ਲੱਗ ਰਹੀ ਏ। ਜਾਣਕਾਰੀ ਸਾਹਮਣੇ ਆ ਰਹੀ …

Read More »

ਦਿੱਲੀ ਕਿਸਾਨ ਮੋਰਚੇ ’ਚੋਂ ਪਰਤੇ ਪਿੰਡ ਮੱਤਾ ਦੇ ਕਿਸਾਨ ਦਰਸ਼ਨ ਸਿੰਘ ਦੀ ਗਈ ਜਾਨ

ਫਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਮੱਤਾ ਦੇ ਬਜ਼ੁਰਗ ਕਿਸਾਨ ਦੀ ਦਿੱਲੀ ਮੋਰਚੇ ਤੋਂ ਪਰਤਣ ਉਪਰੰਤ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਕਿਸਾਨ ਆਗੂ ਦਰਸ਼ਨ ਸਿੰਘ (70 ਸਾਲ) ਜੋ ਕਿ ਦਿੱਲੀ ਮੋਰਚੇ ਵਿਚ ਟਿਕਰੀ ਹੱਦ ’ਤੇ ਡਟੇ ਹੋਏ ਸਨ, ਉਨ੍ਹਾਂ ਨੂੰ ਪਿਛਲੇ ਦਿਨੀਂ ਬੁਖ਼ਾਰ ਹੋਣ ’ਤੇ ਵਾਪਸ ਪਿੰਡ ਆਉਣਾ …

Read More »

ਮੁੰਬਈ ਤੋਂ ਬਾਅਦ ਹੈਦਰਾਬਾਦ ’ਚ ਵੀ ਪੈਟਰੋਲ ਸੌ ਰੁਪਏ ਪ੍ਰਤੀ ਲੀਟਰ ਤੋਂ ਪਾਰ

ਪੰਜਾਬ ਵਿਚ ਵੀ 98 ਰੁਪਏ ਤੱਕ ਪਹੁੰਚਿਆ ਪੈਟਰੋਲ ਨਵੀਂ ਦਿੱਲੀ/ਬਿਊਰੋ ਨਿਊਜ਼ ਮੁੰਬਈ ਤੋਂ ਬਾਅਦ ਹੈਦਰਾਬਾਦ ਦੂਜਾ ਮਹਾਨਗਰ ਹੈ ਜਿਥੇ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲਿਟਰ ਦੇ ਪਾਰ ਚਲੀ ਗਈ ਹੈ। ਤੇਲ ਕੀਮਤਾਂ ਵਿੱਚ ਅੱਜ ਸੋਮਵਾਰ ਨੂੰ ਮੁੜ ਵਾਧਾ ਹੋਇਆ। ਜਨਤਕ ਖੇਤਰ ਦੀਆਂ ਪੈਟਰੋਲੀਅਮ ਕੰਪਨੀਆਂ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਪੈਟਰੋਲ …

Read More »

ਮਿਲਖਾ ਸਿੰਘ ਨੂੰ ਗਹਿਰਾ ਸਦਮਾ – ਕਰੋਨਾ ਨੇ ਲਈ ਧਰਮ ਪਤਨੀ ਦੀ ਜਾਨ

ਚੰਡੀਗੜ੍ਹ/ਬਿਊਰੋ ਨਿਊਜ਼ ਉੱਡਣੇ ਸਿੱਖ ਮਿਲਖਾ ਸਿੰਘ ਦੀ ਪਤਨੀ ਨਿਰਮਲਾ ਮਿਲਖਾ ਸਿੰਘ (85) ਦਾ ਕਰੋਨਾ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਚੰਡੀਗੜ੍ਹ ਨੇੜਲੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ। ਜਾਣਕਾਰੀ ਮੁਤਾਬਕ ਨਿਰਮਲਾ ਮਿਲਖਾ ਸਿੰਘ ਨੂੰ ਉਨ੍ਹਾਂ ਦੇ ਪਤੀ ਮਿਲਖਾ ਸਿੰਘ ਦੇ ਨਾਲ ਹੀ 20 ਮਈ ਨੂੰ ਕਰੋਨਾ ਵਾਇਰਸ ਹੋਣ ਦੀ …

Read More »