Breaking News
Home / 2021 / June / 15

Daily Archives: June 15, 2021

ਪੰਜਾਬ ’ਚ ਰੈਸਟੋਰੈਂਟ, ਸਿਨੇਮਾ ਘਰ ਅਤੇ ਜਿੰਮ 50 ਫੀਸਦੀ ਸਮਰੱਥਾ ਨਾਲ ਖੁੱਲ੍ਹ ਸਕਣਗੇ

ਸਕੂਲ ਤੇ ਕਾਲਜ ਅਗਲੇ ਹੁਕਮਾਂ ਤੱਕ ਰਹਿਣਗੇ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਵਾਇਰਸ ਨੂੰ ਲੈ ਕੇ ਨਵੀਆਂ ਗਾਈਡ ਲਾਈਨਜ਼ ਜਾਰੀ ਕੀਤੀਆਂ ਤੇ ਕਈ ਛੋਟਾਂ ਦਾ ਐਲਾਨ ਕੀਤਾ ਹੈ। ਕੈਪਟਨ ਨੇ ਸ਼ਨਿਚਰਵਾਰ ਰਾਤ 8 ਵਜੇ ਤੋਂ ਲੈ ਕੇ ਸੋਮਵਾਰ ਸਵੇਰੇ 5 ਵਜੇ ਤਕ ਦਾ ਨਾਈਟ ਕਰਫਿਊ …

Read More »

ਅੰਮਿ੍ਰਤਸਰ ਦੇ ਨੌਜਵਾਨ ਗੁਰਪ੍ਰੀਤ ਗਿੱਲ ਅਤੇ ਮੋਗਾ ਦੇ ਨੌਜਵਾਨ ਸਿਮਰਜੀਤ ਸੰਧੂ ਦੇ ਘਰ ਸੋਗ ਦਾ ਆਲਮ

ਦੋਵਾਂ ਨੌਜਵਾਨਾਂ ਦੀ ਕੈਨੇਡਾ ’ਚ ਹੋ ਗਈ ਸੀ ਮੌਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਬਹੁਤ ਸਾਰੇ ਬੱਚੇ ਬੱਚੀਆਂ ਪੜ੍ਹਾਈ ਲਈ ਵਿਦੇਸ਼ਾਂ ਨੂੰ ਜਾਂਦੇ ਨੇ ਅਤੇ ਕੈਨੇਡਾ ਜਾਣ ਵਾਲਿਆਂ ਦੀ ਗਿਣਤੀ ਬਾਕੀ ਦੇਸ਼ਾਂ ਨਾਲੋਂ ਜ਼ਿਆਦਾ ਹੈ। ਇਸੇ ਦੌਰਾਨ ਕਈ ਅਜਿਹੀਆਂ ਘਟਨਾਵਾਂ ਵੀ ਵਾਪਰ ਜਾਂਦੀਆਂ ਨੇ ਜਿਹੜੀਆਂ ਮਾਪਿਆਂ ਨੂੰ ਸਦਾ ਲਈ ਸੋਗ ਦੇ …

Read More »

ਕੈਪਟਨ ਦੀ ਬਾਦਲਾਂ ਨਾਲ ਨੇੜਤਾ ਫਿਰ ਚਰਚਾ ’ਚ! ਕਈ ਕਾਂਗਰਸੀ ਵਿਧਾਇਕਾਂ ਨੇ ਰਾਹੁਲ ਨੂੰ ਕਰਵਾਇਆ ਜਾਣੂ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਕਿੱਧਰ ਨੂੰ ਜਾਵੇਗਾ, ਇਸ ਬਾਰੇ ਅਜੇ ਕੋਈ ਵੀ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ। ਪੰਜਾਬ ਦੇ ਜ਼ਿਆਦਾਤਰ ਵਿਧਾਇਕਾਂ ਤੇ ਮੰਤਰੀਆਂ ਨੇ ਰਾਹੁਲ ਗਾਂਧੀ ਨੂੰ ਕਿਹਾ ਕਿ ਉਹ ਕੈਪਟਨ ਅਮਰਿੰਦਰ ’ਤੇ ਦਬਾ ਪਾਉਣ ਤਾਂ ਕਿ ਬਾਦਲ ਪਰਿਵਾਰ ਨਾਲ ਮੁੱਖ ਮੰਤਰੀ ਦੀਆਂ ਨਜ਼ਦੀਕੀਆਂ ਦਾ ਖਾਮਿਆਜ਼ਾ ਪਾਰਟੀ …

Read More »

ਪੰਜਾਬ ਦਾ ਸਾਬਕਾ ਪੁਲਿਸ ਅਧਿਕਾਰੀ ਬਲਕਾਰ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਜਲੰਧਰ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ ਸਾਬਕਾ ਡੀਸੀਪੀ ਬਲਕਾਰ ਸਿੰਘ ਅੱਜ ਜਲੰਧਰ ’ਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪਾਰਟੀ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਦੇ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਬਲਕਾਰ ਸਿੰਘ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਚੱਢਾ ਨੇ ਕਿਹਾ ਕਿ ਪੰਜਾਬ ਦਾ ਹਰ ਵਰਗ ਆਮ …

Read More »

ਪਟਿਆਲਾ ’ਚ ਈਟੀਟੀ ਤੇ ਟੈੱਟ ਪਾਸ ਅਧਿਆਪਕ ਯੂਨੀਅਨ ’ਤੇ ਪੁਲਿਸ ਦਾ ਕਹਿਰ

ਲਾਠੀਚਾਰਜ ਕਰਕੇ ਕਈਆਂ ਨੂੰ ਕੀਤਾ ਗਿ੍ਰਫਤਾਰ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਵਿਚ ਆਪਣੀਆਂ ਮੰਗਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਊ ਮੋਤੀ ਬਾਗ ਪੈਲੇਸ ਕੋਲ ਪੁੱਜੇ ਈਟੀਟੀ ਤੇ ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਦੇ ਵਰਕਰਾਂ ’ਤੇ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ ਅਤੇ ਕਈ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਪ੍ਰਦਰਸ਼ਨ …

Read More »

ਕੈਪਟਨ ਅਮਰਿੰਦਰ ਦੀ ਰਿਹਾਇਸ਼ ਘੇਰਨ ਜਾ ਰਹੇ ਅਕਾਲੀ ਤੇ ਬਸਪਾ ਵਰਕਰਾਂ ’ਤੇ ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ

ਚੰਡੀਗੜ੍ਹ/ਬਿਊਰੋ ਨਿਊਜ਼ ਪੋਸਟ ਮੈਟਿ੍ਰਕ ਸਕਾਲਰਸ਼ਿਪ ਦੇ ਮੁੱਦੇ ਤੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਅਕਾਲੀ ਤੇ ਬਸਪਾ ਵਰਕਰਾਂ ’ਤੇ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਸੁੱਟੀਆਂ ਤੇ ਹਲਕਾ ਲਾਠੀਚਾਰਜ ਕੀਤਾ। ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਦਰਜਨਾਂ ਆਗੂਆਂ ਨੂੰ …

Read More »