Breaking News
Home / 2021 / June / 18

Daily Archives: June 18, 2021

ਕੈਪਟਨ ਤੇ ਬਾਜਵਾ ਹੋਣ ਲੱਗੇ ਨੇੜੇ-ਨੇੜੇ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ-ਕਲੇਸ਼ ਦੇ ਚੱਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਹੁਣ ਨੇੜੇ ਹੋਣ ਲੱਗੇ ਹਨ। ਜਾਣਕਾਰੀ ਮਿਲੀ ਹੈ ਕਿ ਇਨ੍ਹਾਂ ਦੋਵਾਂ ਆਗੂਆਂ ਵਿਚਾਲੇ ਇਕ ਗੁਪਤ ਮੀਟਿੰਗ ਵੀ ਹੋਈ, ਜਿਸ ਵਿਚ ਮੌਜੂਦਾ ਹਾਲਾਤ ਤੇ ਭਵਿੱਖ ਨੂੰ ਲੈ ਕੇ ਚਰਚਾ …

Read More »

ਪੰਜਾਬ ’ਚ ਸਾਰੇ ਸਫਾਈ ਕਰਮਚਾਰੀ ਪੱਕੇ – ਛੇਵਾਂ ਪੇਅ ਕਮਿਸ਼ਨ ਵੀ ਹੋਵੇਗਾ ਲਾਗੂ

ਪੰਜਾਬ ਕੈਬਨਿਟ ਵਿਚ ਕੱਚੇ ਸਫਾਈ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਹੋਇਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਲੰਮੇ ਸਮੇਂ ਤੋਂ ਪੰਜਾਬ ਦੇ ਸਫਾਈ ਕਰਮਚਾਰੀਆਂ ਵਲੋਂ ਪੱਕੇ ਕੀਤੇ ਜਾਣ ਦੀ ਮੰਗ ਨੂੰ ਆਖਰ ਬੂਰ ਪੈ ਗਿਆ। ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਬੈਠਕ ਵਿਚ ਕੱਚੇ ਸਫਾਈ ਕਰਮਚਾਰੀਆਂ …

Read More »

ਟੋਕੀਓ ਉਲੰਪਿਕਸ ’ਚ ਸੋਨ ਤਗਮਾ ਜੇਤੂ ਪੰਜਾਬ ਦੇ ਖਿਡਾਰੀ ਨੂੰ ਮਿਲੇਗਾ ਸਵਾ ਦੋ ਕਰੋੜ ਰੁਪਏ ਦਾ ਇਨਾਮ

ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਟੋਕੀਓ ਓਲੰਪਿਕਸ ਵਿੱਚ ਰਾਜ ਦੇ ਸੰਭਾਵਿਤ ਤਗਮਾ ਜੇਤੂਆਂ ਲਈ ਵੱਡੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਰਾਜ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਜੋ ਨਵੀਂ ਦਿੱਲੀ ’ਚ ਓਲੰਪਿਕਸ ਲਈ ਕੁਆਲੀਫਾਈ ਕਰਨ ਵਾਲੇ …

Read More »

ਮਿਲਖਾ ਸਿੰਘ ਦੀ ਸਿਹਤ ਮੁੜ ਵਿਗੜੀ

ਚੰਡੀਗੜ੍ਹ/ਬਿਊਰੋ ਨਿਊਜ਼ ਮਿਲਖਾ ਸਿੰਘ ਦੀ ਸਿਹਤ ਅੱਜ ਮੁੜ ਖਰਾਬ ਹੋ ਗਈ ਅਤੇ ਚੰਡੀਗੜ੍ਹ ਦੇ ਪੀਜੀਆਈ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੀ ਬੇਟੀ ਮੋਨਾ ਮਿਲਖਾ ਸਿੰਘ, ਜੋ ਇਕ ਡਾਕਟਰ ਹੈ, ਆਪਣੇ ਪਿਤਾ ਦੀ ਸਿਹਤ ’ਤੇ ਨਜ਼ਰ ਰੱਖ ਰਹੀ ਹੈ। ਬੁੱਧਵਾਰ ਨੂੰ ਮਿਲਖਾ ਸਿੰਘ ਨੂੰ ਕੋਵਿਡ ਆਈਸੀਯੂ ਤੋਂ ਬਾਹਰ …

Read More »

ਵਜ਼ੀਫਾ ਘੁਟਾਲੇ ਖਿਲਾਫ ‘ਆਪ’ ਵਲੋਂ ਲੁਧਿਆਣਾ ’ਚ ਰੋਸ ਧਰਨਾ

ਲੁਧਿਆਣਾ/ਬਿਊਰੋ ਨਿਊਜ਼ ਵਜ਼ੀਫਾ ਘੁਟਾਲੇ ਨੂੰ ਲੈ ਕੇ ਪੰਜਾਬ ਵਿਚ ਸਿਆਸਤ ਗਰਮਾਈ ਹੋਈ ਹੈ। ਵਿਰੋਧੀ ਦਲ ਅਕਾਲੀ-ਬਸਪਾ ਗਠਜੋੜ ਤੇ ਆਮ ਆਦਮੀ ਪਾਰਟੀ ਇਸ ਮੁੱਦੇ ’ਤੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਘੇਰ ਰਹੇ ਹਨ। ਇਸ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਲੁਧਿਆਣਾ ਵਿਚ ਰੋਸ ਪ੍ਰਦਰਸ਼ਨ ਕਰ ਰਹੀ ਹੈ। ਇਸ ਦੌਰਾਨ ਪਾਰਟੀ …

Read More »

ਲਾਹੌਰ ‘ਚ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਵੱਡੀ ਗਿਣਤੀ ‘ਚ ਸੰਗਤਾਂ ਨੇ ਗੁਰਦੁਆਰਾ ਸਾਹਿਬਾਨਾਂ ‘ਚ ਟੇਕਿਆ ਮੱਥਾ ਅੰਮ੍ਰਿਤਸਰ : ਪਾਕਿਸਤਾਨ ‘ਚ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਕਰੋਨਾ ਸੰਕਟ ਦੇ ਬਾਵਜੂਦ ਲਾਹੌਰ ਸਮੇਤ ਸ੍ਰੀ ਨਨਕਾਣਾ ਸਾਹਿਬ, ਹਸਨ ਅਬਦਾਲ, ਸਵਾਤ, ਸੂਬਾ ਸਿੰਧ, ਬਲੋਚਿਸਤਾਨ ਤੇ …

Read More »

ਭਾਈਚਾਰਕ ਸਾਂਝ ਦੀ ਅਨੋਖੀ ਮਿਸਾਲ

ਗੁਰਦੁਆਰੇ ‘ਚ ਮਸਜਿਦ ਦਾ ਨੀਂਹ ਪੱਥਰ ਸਮਾਗਮ ਪਿੰਡ ਵਾਸੀਆਂ ਵੱਲੋਂ ਸਾਰੇ ਧਰਮਾਂ ਦਾ ਸਨਮਾਨ ਕਰਨ ਦਾ ਸੁਨੇਹਾ ਮੋਗਾ/ਬਿਊਰੋ ਨਿਊਜ਼ : ਮੋਗਾ ਜ਼ਿਲ੍ਹੇ ਦੀ ਬਾਘਾਪੁਰਾਣਾ ਸਬ ਡਿਵੀਜ਼ਨ ਅਧੀਨ ਪਿੰਡ ਭਲੂਰ ਵਿਚ ਭਾਈਚਾਰਕ ਸਾਂਝ ਦੀ ਅਨੋਖੀ ਮਿਸਾਲ ਦੇਖਣ ਨੂੰ ਮਿਲੀ। ਹਿੰਦ-ਪਾਕਿ ਵੰਡ ਸਮੇਂ ਕੁਝ ਮੁਸਲਿਮ ਪਰਿਵਾਰ ਪਿੰਡ ਭਲੂਰ ਵਿਚ ਹੀ ਰਹਿ ਪਏ …

Read More »

ਸੁਖਪਾਲ ਖਹਿਰਾ ਤੇ ਦੋ ਹੋਰ ਵਿਧਾਇਕਾਂ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਖਪਾਲ ਸਿੰਘ ਖਹਿਰਾ ਅਤੇ ਦੋ ਹੋਰ ਵਿਧਾਇਕਾਂ ਨੇ ਅੱਜ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਆਪਣੀ ਪਾਰਟੀ ‘ਪੰਜਾਬ ਏਕਤਾ ਪਾਰਟੀ’ ਨੂੰ ਕਾਂਗਰਸ ਵਿਚ ਰਲਾਉਣ ਦਾ ਐਲਾਨ ਕੀਤਾ। ਖਹਿਰਾ ਅਤੇ ਦੋ ਹੋਰ ਵਿਧਾਇਕਾਂ ਜਗਦੇਵ ਸਿੰਘ ਅਤੇ ਪਿਰਮਲ ਸਿੰਘ ਨੇ ਰਾਹੁਲ ਗਾਂਧੀ ਨਾਲ ਉਨ੍ਹਾਂ ਦੀ …

Read More »

ਪੰਜਾਬ ਵਿਚ ਨਵੀਂ ਸਿਆਸੀ ਪਾਰਟੀ ਨੇ ਲਿਆ ਜਨਮ

‘ਕਿਰਤੀ ਕਿਸਾਨ ਸ਼ੇਰੇ-ਪੰਜਾਬ ਪਾਰਟੀ’ ਦਾ ਗਠਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਕੁਝ ਸਾਬਕਾ ਫੌਜੀਆਂ, ਆਈਏਐੱਸ ਅਤੇ ਬੁੱਧੀਜੀਵੀਆਂ ਨੇ ਚੋਣ ਮੈਦਾਨ ਵਿੱਚ ਉੱਤਰਨ ਦੀ ਤਿਆਰੀ ਖਿੱਚ ਲਈ ਹੈ। ਇਨ੍ਹਾਂ ਨੇ ਚੰਡੀਗੜ੍ਹ ਵਿੱਚ ‘ਕਿਰਤੀ ਕਿਸਾਨ ਸ਼ੇਰੇ-ਪੰਜਾਬ ਪਾਰਟੀ’ ਦਾ ਗਠਨ ਕੀਤਾ ਹੈ। ਇਸ ਪਾਰਟੀ ਦਾ ਸਰਪ੍ਰਸਤ ਸੰਤ ਦਲਬੀਰ ਸਿੰਘ ਸੋਢੀ ਅਤੇ ਸੇਵਾ ਮੁਕਤ …

Read More »