Breaking News
Home / 2021 / June / 21

Daily Archives: June 21, 2021

ਕੁੰਵਰ ਵਿਜੈ ਪ੍ਰਤਾਪ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

‘ਆਪ’ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਰਹੀ ਹਾਜ਼ਰ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਅੱਜ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਅਤੇ ਇਸ ਲਈ ਸਮਾਗਮ ਅੰਮਿ੍ਰਤਸਰ ਵਿਚ ਰੱਖਿਆ ਗਿਆ ਸੀ। ਇਸ ਮੌਕੇ ਆਮ ਆਦਮੀ ਪਾਰਟੀ ਦੀ ਪੰਜਾਬ ਤੋਂ ਸਮੁੱਚੀ ਲੀਡਰਸ਼ਿਪ ਹਾਜ਼ਰ ਰਹੀ। …

Read More »

ਪੰਜਾਬ ’ਚ ਸਿੱਖ ਚਿਹਰੇ ਨੂੰ ਬਣਾਏਗੀ ‘ਆਪ’ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ

ਕੇਜਰੀਵਾਲ ਨੇ ਕੀਤਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਕੁੰਵਰ ਵਿਜੈ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਨ ਮੌਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਾਰਟੀ ਵੱਲੋਂ ਪੰਜਾਬ ਵਿੱਚ ਮੁੱਖ ਮੰਤਰੀ ਲਈ ਉਮੀਦਵਾਰ ਸਿੱਖ ਸ਼ਖ਼ਸੀਅਤ ਹੀ ਹੋਵੇਗੀ। ਪੰਜਾਬ ਦੇ ਲੋਕ ਹੁਣ ਇੱਥੋਂ ਦੀ ਰਾਜਨੀਤੀ ਵਿਚ ਬਦਲਾਅ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ …

Read More »

ਕੇਜਰੀਵਾਲ ਨੂੰ ਅੰਮਿ੍ਰਤਸਰ ’ਚ ਦਿਖਾਈਆਂ ਕਾਲੀਆਂ ਝੰਡੀਆਂ

ਕੇਜਰੀਵਾਲ ਗੋ ਬੈਕ ਦੇ ਅੰਮਿ੍ਰਤਸਰ ’ਚ ਲੱਗੇ ਪੋਸਟਰ ਅੰਮਿ੍ਰਤਸਰ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਅੰਮਿ੍ਰਤਸਰ ’ਚ ਪਹੁੰਚੇ ਅਤੇ ਉਨ੍ਹਾਂ ਦਾ ਯੂਥ ਕਾਂਗਰਸੀਆਂ ਨੇ ਡਟਵਾਂ ਵਿਰੋਧ ਵੀ ਕੀਤਾ। ਯੂਥ ਕਾਂਗਰਸ ਦੇ ਕਈ ਵਰਕਰਾਂ ਨੇ ਕੇਜਰੀਵਾਲ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਅਤੇ ਉਨ੍ਹਾਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਯੂਥ ਕਾਂਗਰਸੀਆਂ …

Read More »

ਮੈਨੂੰ ਕਿਸੇ ਉਚ ਅਹੁਦੇ ਦੀ ਲੋੜ ਨਹੀਂ : ਸਿੱਧੂ

ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦਾ ਕੀਤਾ ਵਿਰੋਧ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਦੇ ਕਾਟੋ-ਕਲੇਸ਼ ਦਰਮਿਆਨ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਦੇ ‘ਐਡਜਸਟਮੈਂਟ ਫਾਰਮੂਲੇ’ ਨੂੰ ਨਕਾਰ ਦਿੱਤਾ। ਸਿੱਧੂ ਨੇ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਦਿੱਤੀ ਗਈ ਸਰਕਾਰੀ ਨੌਕਰੀ ਦਾ ਵੀ ਵਿਰੋਧ ਕੀਤਾ। ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਵਿਚ …

Read More »

ਰਵਨੀਤ ਬਿੱਟੂ ਨੇ ਦਲਿਤ ਭਾਈਚਾਰੇ ਕੋਲੋਂ ਮੰਗੀ ਮੁਆਫੀ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਇੱਕ ਮਾਮਲੇ ਵਿੱਚ ਤਲਬ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਅੱਜ ਕਮਿਸ਼ਨ ਵੱਲੋਂ ਤੈਅ ਸਮੇਂ ’ਤੇ ਪੇਸ਼ ਹੋਏ ਅਤੇ ਉਹਨਾਂ ਨੇ ਆਪਣੇ ਵਲੋਂ ਦਿੱਤੇ ਬਿਆਨ ਬਾਰੇ ਆਪਣਾ ਪੱਖ ਰੱਖਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੇ ਦੱਸਿਆ ਕਿ ਪੇਸ਼ੀ …

Read More »

ਤੇਲ ਕੀਮਤਾਂ ਨੂੰ ਲੈ ਕੇ ਹਾਹਾਕਾਰ

ਕਈ ਸੂਬਿਆਂ ’ਚ ਪੈਟਰੋਲ 100 ਰੁਪਏ ਪ੍ਰਤੀ ਲੀਟਰ ਤੋਂ ਪਾਰ ਚੰਡੀਗੜ੍ਹ/ਬਿਊੂਰੋ ਨਿਊਜ਼ ਵਧਦੀਆਂ ਤੇਲ ਕੀਮਤਾਂ ਨੂੰ ਲੈ ਕੇ ਪੰਜਾਬ ਸਮੇਤ ਪੂਰੇ ਭਾਰਤ ਵਿਚ ਹਾਹਾਕਾਰ ਵਾਲਾ ਮਾਹੌਲ ਬਣਦਾ ਜਾ ਰਿਹਾ ਹੈ। ਲੰਘੇ ਸੱਤ ਹਫ਼ਤਿਆਂ ਵਿਚ 27ਵੀਂ ਵਾਰ ਅੱਜ ਫਿਰ ਤੇਲ ਕੀਮਤਾਂ ਵਿਚ ਵਾਧਾ ਹੋਇਆ। ਸਰਕਾਰੀ ਤੇਲ ਕੰਪਨੀਆਂ ਵੱਲੋਂ ਅੱਜ ਪੈਟਰੋਲ ਦੀ …

Read More »