Breaking News
Home / 2021 / June / 22

Daily Archives: June 22, 2021

ਸਿੱਧੂ ਤੋਂ ਉਪ ਮੁੱਖ ਮੰਤਰੀ ਦਾ ਅਹੁਦਾ ਹੋਇਆ ਦੂਰ

ਕੈਪਟਨ ਅਮਰਿੰਦਰ ਨਹੀਂ ਬਣਾਉਣਾ ਚਾਹੁੰਦੇ ਸਿੱਧੂ ਨੂੰ ਡਿਪਟੀ ਸੀਐਮ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਦਾ ਕਾਟੋ ਕਲੇਸ਼ ਪੰਜਾਬ ਕਾਂਗਰਸ ਨੂੰ ਕਿਸ ਪਾਸੇ ਲੈ ਕੇ ਜਾਵੇਗਾ, ਇਸ ਦਾ ਅੰਦਾਜ਼ਾ ਅਜੇ ਨਹੀਂ ਲਗਾਇਆ ਜਾ ਸਕਦਾ। ਪਾਰਟੀ ਹਾਈਕਮਾਂਡ ਵੱਲੋਂ ਕਾਇਮ ਕੀਤੇ ਗਏ ਖੜਗੇ ਪੈਨਲ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕਰ …

Read More »

ਪਰਗਟ ਸਿੰਘ ਨੇ ਰਾਹੁਲ ਨਾਲ ਕੀਤੀ ਮੁਲਾਕਾਤ

ਕਿਹਾ – ਜਲਦ ਹੋਵੇ ਹੱਲ ਨਹੀਂ ਤਾਂ ਝੱਲਣਾ ਪੈ ਸਕਦਾ ਨੁਕਸਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਹੁਲ ਗਾਂਧੀ ਵਲੋਂ ਅੱਜ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਗੱਲਬਾਤ ਕੀਤੀ ਗਈ। ਇਸੇ ਕੜੀ ਦੇ ਤਹਿਤ ਪਰਗਟ ਸਿੰਘ ਨੇ ਵੀ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਪੰਜਾਬ ਦੇ ਮਸਲੇ ਜਲਦ ਹੱਲ …

Read More »

9 ਅਪ੍ਰੈਲ ਦੇ ਦਿਨ ਨੂੰ ਕਾਲੇ ਦਿਨ ਵਜੋਂ ਮਨਾਵਾਂਗੇ : ਕੁੰਵਰ ਵਿਜੈ ਪ੍ਰਤਾਪ

ਕਿਹਾ – ਪੰਜਾਬ ’ਚ ਕਈ ਤਰ੍ਹਾਂ ਦੇ ਮਾਫੀਆ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਕਹਿਣਾ ਹੈ ਕਿ 9 ਅਪ੍ਰੈਲ ਦੇ ਦਿਨ ਨੂੰ ਪੰਜਾਬ ਦੇ ਇਤਿਹਾਸ ਵਿਚ ਕਾਲੇ ਦਿਨ ਦੇ ਰੂਪ ਵਿਚ ਮਨਾਇਆ ਜਾਵੇਗਾ। ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਕੁੰਵਰ ਵਿਜੈ ਨੇ ਕਿਹਾ ਕਿ 9 …

Read More »

ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ’ਚ ਸਿਟ ਨੇ ਵੱਡੇ ਬਾਦਲ ਕੋਲੋਂ ਕੀਤੀ ਪੁੱਛਗਿੱਛ

ਅਕਾਲੀ ਦਲ ਦਾ ਆਰੋਪ – ਐਸਡੀਐਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਸੀ ਗੋਲੀ ਚੰਡੀਗੜ੍ਹ/ਬਿਊਰੋ ਨਿਊਜ਼ ਸਾਲ 2015 ਵਿਚ ਪੰਜਾਬ ’ਚ ਕਈ ਥਾਈਂ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ। ਇਨ੍ਹਾਂ ਬੇਅਦਬੀ ਦੀਆਂ ਘਟਨਾਵਾਂ ਖਿਲਾਫ ਸਿੱਖ ਸੰਗਤਾਂ ਨੇ ਰੋਸ ਪ੍ਰਦਰਸ਼ਨ ਵੀ ਕੀਤੇ ਅਤੇ ਕੋਟਕਪੂਰਾ ’ਚ ਰੋਸ ਪ੍ਰਦਰਸ਼ਨ ਕਰ ਰਹੀਆਂ ਸਿੱਖ ਸੰਗਤਾਂ ’ਤੇ …

Read More »

ਤੇਜਿੰਦਰਪਾਲ ਸਿੰਘ ਤੂਰ ਨੇ ਕੀਤਾ ਉਲੰਪਿਕ ਲਈ ਕੁਆਲੀਫਾਈ

ਖੇਡ ਮੰਤਰੀ ਰਾਣਾ ਸੋਢੀ ਨੇ ਦਿੱਤੀਆਂ ਵਧਾਈਆਂ ਮੋਗਾ/ਬਿਊਰੋ ਨਿਊਜ਼ ਮੋਗਾ ਦੇ ਪਿੰਡ ਖੋਸਾ ਪਾਂਡੋ ਦੇ ਨੌਜਵਾਨ ਤੇਜਿੰਦਰਪਾਲ ਤੂਰ ਨੇ 21.49 ਮੀਟਰ ਸ਼ਾਟ ਪੁੱਟ ਥ੍ਰੋ ਨਾਲ ਆਪਣਾ ਹੀ ਪਿਛਲਾ ਰਿਕਾਰਡ ਤੋੜ ਕੇ ਟੋਕੀਓ ਉਲੰਪਿਕ ਵਿਚ ਕੁਆਲੀਫਾਈ ਕਰ ਲਿਆ। ਇਸ ਤੋ ਪਹਿਲਾਂ ਉਸ ਨੇ 2018 ਦੀਆਂ ਏਸ਼ੀਅਨ ਖੇਡਾਂ ’ਚ 20.75 ਮੀਟਰ ਦੇ …

Read More »

ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਨੂੰ 2 ਕਰੋੜ ਰੁਪਏ ਹਰਜਾਨੇ ਵਜੋਂ ਅਦਾ ਕਰਨ ਦੇ ਦਿੱਤੇ ਹੁਕਮ

ਬੰਗਲੌਰ/ਬਿਊਰੋ ਨਿਊਜ਼ ਕਰਨਾਟਕ ਵਿੱਚ ਇੱਥੋਂ ਦੀ ਅਦਾਲਤ ਨੇ 10 ਸਾਲ ਪਹਿਲਾਂ ਟੈਲੀਵਿਜ਼ਨ ਇੰਟਰਵਿਊ ਦੌਰਾਨ ਨੰਦੀ ਇੰਫਰਾਸਟੱਕਚਰ ਕੋਰੀਡੋਰ ਐਂਟਰਪ੍ਰਾਈਜ਼ਜ਼ (ਐੱਨਆਈਸੀ) ਦੇ ਖਿਲਾਫ ਅਪਮਾਨਜਨਕ ਬਿਆਨ ਦੇਣ ਲਈ ਸਾਬਕਾ ਪ੍ਰਧਾਨ ਮੰਤਰੀ ਐੱਚਡੀ ਦੇਵਗੌੜਾ ਨੂੰ ਹੁਕਮ ਦਿੱਤਾ ਹੈ ਕੇ ਉਹ ਕੰਪਨੀ ਨੂੰ ਹਰਜਾਨੇ ਵਜੋਂ 2 ਕਰੋੜ ਰੁਪਏ ਅਦਾ ਕਰਨ।  

Read More »