Breaking News
Home / 2021 / June / 24

Daily Archives: June 24, 2021

ਕੋਟਕਪੂਰਾ ਗੋਲੀਕਾਂਡ ਦਾ ਮਾਮਲਾ – ਸੁਖਬੀਰ ਬਾਦਲ ਕੋਲੋਂ ਵੀ 26 ਜੂਨ ਨੂੰ ਸਿੱਟ ਕਰੇਗੀ ਪੁੱਛਗਿੱਛ

22 ਜੂਨ ਨੂੰ ਪ੍ਰਕਾਸ਼ ਸਿੰਘ ਬਾਦਲ ਕੋਲੋਂ ਵੀ ਹੋਈ ਸੀ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ਵਿਚ ਬਾਦਲ ਪਰਿਵਾਰ ਘਿਰਦਾ ਜਾ ਰਿਹਾ ਹੈ। ਨਵੀਂ ਵਿਸ਼ੇਸ਼ ਜਾਂਚ ਟੀਮ ਨੇ ਹੁਣ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 26 ਜੂਨ ਲਈ …

Read More »

ਪੰਜਾਬ ’ਚ ਹਰ ਪਰਿਵਾਰ ਨੂੰ ਮੁਫਤ ਬਿਜਲੀ ਦੇਣ ਦੀ ਤਿਆਰੀ!

ਹਾਈਕਮਾਨ ਵਲੋਂ ਕੈਪਟਨ ਨੂੰ ਦਿੱਤੇ 18 ਨੁਕਤਿਆਂ ’ਚ ਬਿਜਲੀ ਦਾ ਮੁੱਦਾ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਰਕਾਰ ਪੰਜਾਬ ਦੀ ਜਨਤਾ ਨੂੰ ਛੇਤੀ ਹੀ ਵੱਡਾ ਤੋਹਫਾ ਦੇ ਸਕਦੀ ਹੈ ਅਤੇ ਸੂਬੇ ਦੇ ਸਾਰੇ ਪਰਿਵਾਰਾਂ ਨੂੰ 200 ਯੂਨਿਟ ਮੁਫਤ ਬਿਜਲੀ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਅਗਾਮੀ ਵਿਧਾਨ ਸਭਾ ਚੋਣਾਂ …

Read More »

ਕਿਸਾਨ 26 ਜੂਨ ਨੂੰ ਮਨਾਉਣਗੇ ‘ਖੇਤੀ ਬਚਾਓ-ਲੋਕਤੰਤਰ ਬਚਾਓ’ ਦਿਵਸ

ਵੱਡੀ ਗਿਣਤੀ ’ਚ ਕਿਸਾਨ ਰਾਜ ਭਵਨ ਵੱਲ ਕਰਨਗੇ ਕੂਚ : ਰਾਜੇਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ 3 ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਇਨ੍ਹਾਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਆਉਂਦੀ 26 ਜੂਨ ਨੂੰ 7 ਮਹੀਨੇ ਹੋ …

Read More »

ਅੰਗਹੀਣ ਖਿਡਾਰੀਆਂ ਨੇ ਕੈਪਟਨ ਅਮਰਿੰਦਰ ਦੀ ਰਿਹਾਇਸ਼ ਦਾ ਕੀਤਾ ਘਿਰਾਓ

ਪੁਲਿਸ ਨੇ ਅੰਗਹੀਣ ਖਿਡਾਰੀਆਂ ਦੀ ਕੀਤੀ ਖਿੱਚ ਧੂਹ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਅੰਗਹੀਣ ਖਿਡਾਰੀਆਂ ਵੱਲੋਂ ਚੰਡੀਗੜ੍ਹ ’ਚ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ ਅਤੇ ਪੁਲਿਸ ਨੇ ਇਨ੍ਹਾਂ ਖਿਡਾਰੀਆਂ ਦੀ ਖਿੱਚ ਧੂਹ ਕੀਤੀ ਹੈ। ਇਨ੍ਹਾਂ ਖਿਡਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਦੇਸ਼ …

Read More »

ਸੋਮ ਪ੍ਰਕਾਸ਼ ਦਾ ਹੁਸ਼ਿਆਰਪੁਰ ਪਹੁੰਚਣ ’ਤੇ ਕਿਸਾਨਾਂ ਵੱਲੋਂ ਵਿਰੋਧ

ਕਿਸਾਨ ਆਗੂਆਂ ਦਾ ਕਹਿਣਾ : ਭਾਜਪਾ ਆਗੂਆਂ ਦਾ ਹੁੰਦਾ ਰਹੇਗਾ ਵਿਰੋਧ ਹੁਸ਼ਿਆਰਪੁਰ/ਬਿਊਰੋ ਨਿਊਜ਼ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅੱਜ ਹੁਸ਼ਿਆਰਪੁਰ ਦੇ ਰੈਸਟ ਹਾਊਸ ਵਿਚ ਇਕ ਪ੍ਰੈੱਸ ਕਾਨਫ਼ਰੰਸ ਕਰਨ ਲਈ ਪਹੁੰਚੇ ਸਨ, ਜਿਸ ਦੀ ਭਿਣਕ ਕਿਸਾਨਾਂ ਨੂੰ ਲੱਗ ਗਈ ਅਤੇ ਕਿਸਾਨ ਸੋਮ ਪ੍ਰਕਾਸ਼ ਦਾ ਵਿਰੋਧ ਕਰਨ ਲਈ ਉੱਥੇ ਪਹੁੰਚਣੇ ਸ਼ੁਰੂ ਹੋ …

Read More »

ਕੈਪਟਨ ਅਮਰਿੰਦਰ ਵੱਲੋਂ ਭਗਤ ਕਬੀਰ ਚੇਅਰ ਦੀ ਸਥਾਪਨਾ ਕਰਨ ਅਤੇ ਭਗਤ ਕਬੀਰ ਭਵਨ ਲਈ 10 ਕਰੋੜ ਰੁਪਏ ਦਾ ਐਲਾਨ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਰਤਸਰ ਵਿਖੇ ਭਗਤ ਕਬੀਰ ਚੇਅਰ ਸਥਾਪਤ ਕਰਨ ਅਤੇ ਜਲੰਧਰ ਵਿਚ ਭਗਤ ਕਬੀਰ ਭਵਨ ਦੇ ਵਿਕਾਸ ਲਈ 10 ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਭਗਤ ਕਬੀਰ ਜੀ ਦੀ ਜੈਅੰਤੀ ਮੌਕੇ ਮੁੱਖ ਮੰਤਰੀ ਨੇ ਇਹ ਐਲਾਨ ਕੀਤਾ ਹੈ। …

Read More »