Breaking News
Home / 2021 / June / 25

Daily Archives: June 25, 2021

ਸ਼ਮਸ਼ੇਰ ਦੂਲੋਂ ਨੇ ਕੈਪਟਨ ਸਰਕਾਰ ’ਤੇ ਚੁੱਕੇ ਸਵਾਲ

ਕਿਹਾ – ਕੋਈ ਵੀ ਗ਼ੈਰ ਕਾਨੂੰਨੀ ਕੰਮ ਸਰਕਾਰ ਦੀ ਸ਼ੈਅ ਤੋਂ ਬਿਨਾ ਨਹੀ ਹੋ ਸਕਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਹੁਲ ਗਾਂਧੀ ਅੱਜ ਵੀ ਮੰਤਰੀਆਂ ਅਤੇ ਵਿਧਾਇਕਾਂ ਨਾਲ ਮੁਲਾਕਾਤ ਕਰਕੇ ਪੰਜਾਬ ਕਾਂਗਰਸ ਦੇ ਆਪਸੀ ਕਲੇਸ਼ ਨੂੰ ਖ਼ਤਮ ਲਈ ਯਤਨ ਕਰ ਰਹੇ ਹਨ। ਇਸੀ ਕੜੀ ਵਿਚ ਅੱਜ ਸ਼ਮਸ਼ੇਰ ਸਿੰਘ ਦੂਲੋ ਨੇ ਰਾਹੁਲ ਗਾਂਧੀ …

Read More »

ਪੰਜਾਬ ’ਚ ਸਰਕਾਰੀ ਡਾਕਟਰਾਂ ਨੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਖਿਲਾਫ ਕੀਤੀ ਹੜਤਾਲ

ਚੰਡੀਗੜ੍ਹ/ਬਿਊਰੋ ਨਿਊਜ਼ ਛੇਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਖਿਲਾਫ ਪੰਜਾਬ ਭਰ ਦੇ ਸਮੂਹ ਛੋਟੇ-ਵੱਡੇ ਸਰਕਾਰੀ ਹਸਪਤਾਲਾਂ ਤੇ ਡਿਸਪੈਂਸਰੀਆਂ ਦੇ ਡਾਕਟਰਾਂ ਨੇ ਅੱਜ ਹੜਤਾਲ ਕੀਤੀ। ਇਸ ਹੜਤਾਲ ਦੌਰਾਨ ਡਾਕਟਰਾਂ ਨੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤੇ ਅਤੇ ਅਧਿਕਾਰੀਆਂ ਦੇ ਰਾਹੀਂ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਵੀ ਦਿੱਤੇ। ਡਾਕਟਰਾਂ ਦੀ ਹੜਤਾਲ ਕਾਰਨ ਸਰਕਾਰੀ ਹਸਪਤਾਲਾਂ …

Read More »

ਟਵਿੱਟਰ ਨੇ ਘੰਟੇ ਤੱਕ ਬਲੌਕ ਕਰ ਦਿੱਤਾ ਕੇਂਦਰੀ ਸੂਚਨਾ ਤਕਨੀਕੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਦਾ ਅਕਾਊਂਟ

ਨਵੀਂ ਦਿੱਲੀ/ਬਿਊਰੋ ਨਿਊਜ਼ ਟਵਿੱਟਰ ਨੇ ਯੂਐੱਸ ਡਿਜੀਟਲ ਮਿਲੇਨੀਅਮ ਕਾਪੀ ਰਾਈਟ ਕਾਨੂੰਨ ਦੀ ਕਥਿਤ ਉਲੰਘਣਾ ਕਾਰਨ ਕੇਂਦਰੀ ਸੂਚਨਾ ਤਕਨੀਕੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਦੇ ਖਾਤੇ ਨੂੰ ਕਰੀਬ ਇਕ ਘੰਟੇ ਤੱਕ ਬਲੌਕ ਕਰਕੇ ਰੱਖਿਆ। ਇਸ ’ਤੇ ਮੰਤਰੀ ਨੇ ਕਿਹਾ ਕਿ ਟਵਿੱਟਰ ਦੀ ਕਾਰਵਾਈ ਆਈਟੀ ਨਿਯਮਾਂ ਦੀ ਉਲੰਘਣਾ ਹੈ, ਕਿਉਂਕਿ ਕੰਪਨੀ ਨੇ ਖਾਤਾ …

Read More »

ਸੋਨੂੰ ਸੂਦ ਨੇ ‘ਸੋਨੂੰ ਸੂਦ ਕੀ ਸੁਪਰਮਾਰਕੀਟ’ ਜ਼ਰੀਏ ਸਾਈਕਲ ’ਤੇ ਵੇਚਿਆ ਸਾਮਾਨ

ਲੋੜਵੰਦਾਂ ਦੀ ਮੱਦਦ ਕਰਦੇ ਹਨ ਸੋਨੂੰ ਸੂਦ ਚੰਡੀਗੜ੍ਹ/ਬਿਊਰੋ ਨਿਊਜ਼ ਬੌਲੀਵੁੱਡ ਅਦਾਕਾਰ ਸੋਨੂੰ ਸੂਦ ਵਲੋਂ ਕੀਤੇ ਗਏ ਅਤੇ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਸ਼ਲਾਘਾ ਅਕਸਰ ਹੀ ਹੁੰਦੀ ਰਹਿੰਦੀ ਹੈ। ਸੋਨੂੰ ਸੂਦ ਹਾਲ ਹੀ ਵਿੱਚ ਸੋਸ਼ਲ ਮੀਡੀਆ ’ਤੇ ਆਪਣੀ ਇੱਕ ਵੀਡੀਓ ਵਿੱਚ ‘ਸੋਨੂੰ ਸੂਦ ਕੀ ਸੁਪਰਮਾਰਕੀਟ’ ਜ਼ਰੀਏ ਆਪਣੇ ਸਾਈਕਲ ’ਤੇ …

Read More »

ਸੁਨੀਲ ਜਾਖੜ ਨੂੰ ਵੀ ਆਇਆ ਗੁੱਸਾ!

ਫਤਿਹਜੰਗ ਸਿੰਘ ਬਾਜਵਾ ਨੌਜਵਾਨਾਂ ਤੋਂ ਮੰਗਣ ਮੁਆਫੀ : ਜਾਖੜ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਰਕਾਰ ਵਲੋਂ ਦੋ ਵਿਧਾਇਕਾਂ ਫਤਿਹਜੰਗ ਸਿੰਘ ਬਾਜਵਾ ਅਤੇ ਰਾਕੇਸ਼ ਪਾਂਡੇ ਦੇ ਪੁੱਤਰਾਂ ਨੂੰ ਦਿੱਤੀ ਗਈ ਸਰਕਾਰੀ ਨੌਕਰੀ ਨੇ ਕਾਂਗਰਸ ਦੇ ਕਲੇਸ਼ ਨੂੰ ਹੋਰ ਵਧਾ ਦਿੱਤਾ। ਫਤਿਹਜੰਗ ਸਿੰਘ ਬਾਜਵਾ ਨੇ ਤਾਂ ਆਪਣੇ ਪੁੱਤਰ ਲਈ ਸਰਕਾਰੀ ਨੌਕਰੀ ਤੋਂ ਨਾਂਹ …

Read More »

ਐਸਪੀ ਸਿੰਘ ਓਬਰਾਏ ਨੇ ਜਹਾਜ਼ ’ਚ ਕੀਤਾ ਇੱਕਲਿਆਂ ਸਫਰ

ਸਰਬਤ ਦਾ ਭਲਾ ਟਰੱਸਟ ਦੇ ਸਰਪ੍ਰਸਤ ਹਨ ਐਸਪੀ ਸਿੰਘ ਓਬਰਾਏ ਅੰਮਿ੍ਰਤਸਰ/ਬਿਊਰੋ ਨਿਊਜ਼ ਦੁਬਈ ਵਿਚ ਰਹਿਣ ਵਾਲੇ ਉੱਘੇ ਪੰਜਾਬੀ ਬਿਜ਼ਨੈਸਮੈਨ ਐੱਸ.ਪੀ.ਸਿੰਘ ਓਬਰਾਏ ਨੇ ਅੰਮਿ੍ਰਤਸਰ ਤੋਂ ਦੁਬਈ ਤੱਕ ਏਅਰ ਇੰਡੀਆ ਦੀ ਫਲਾਈਟ ਵਿੱਚ ਇਕੱਲਿਆਂ ਸਫਰ ਕੀਤਾ। ਓਬਰਾਏ ਉਸ ਸਮੇਂ ਹੈਰਾਨ ਹੋ ਗਏ, ਜਦੋਂ ਉਹ ਅੰਮਿ੍ਰਤਸਰ ਤੋਂ ਦੁਬਈ ਜਾ ਰਹੀ ਏਅਰ ਇੰਡੀਆ ਦੀ …

Read More »

ਸੁੱਚਾ ਸਿੰਘ ਲੰਗਾਹ ਵਲੋਂ ਪੰਥ ’ਚ ਵਾਪਸੀ ਲਈ ਅਪੀਲ

ਕਿਹਾ – ਮੈਨੂੰ ਮੁਆਫ਼ ਕਰ ਦਿਓ ਜਥੇਦਾਰ ਸਾਹਿਬ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਵਿਵਾਦਤ ਆਗੂ ਤੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਪੰਥ ਵਿਚ ਵਾਪਸੀ ਲਈ ਤਰਲੇ ਕੱਢਣੇ ਸ਼ੁਰੂ ਕਰ ਦਿੱਤੇ ਹਨ। ਲੰਗਾਹ ਨੇ ਆਪਣੀ ਗਲਤੀ ਨੂੰ ਮੰਨਦਿਆਂ ਅੱਜ ਮੁੜ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲੋਂ …

Read More »

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ‘ਚ ਮੁੜ ਤੋਂ ਪਹੁੰਚਣ ਲੱਗੀ ਪਾਕਿ ਦੀ ਸੰਗਤ

ਪਾਕਿ ਦੀਆਂ ਸੰਗਤਾਂ ਨੇ ਭਾਰਤ ਨੂੰ ਵੀ ਲਾਂਘਾ ਖੋਲ੍ਹਣ ਦੀ ਕੀਤੀ ਅਪੀਲ ਅੰਮ੍ਰਿਤਸਰ/ਸੁਰਿੰਦਰ ਕੋਛੜ : ਪਾਕਿਸਤਾਨ ਸਰਕਾਰ ਵਲੋਂ ਕਰੋਨਾ ਦੇ ਫੈਲਾਅ ਨੂੰ ਰੋਕਣ ਹਿਤ ਕਈ ਦਿਨਾਂ ਤੱਕ ਕਰਤਾਰਪੁਰ ਲਾਂਘਾ ਬੰਦ ਰੱਖੇ ਜਾਣ ਦੇ ਬਾਅਦ ਹੁਣ ਮੁੜ ਤੋਂ ਲਾਂਘਾ ਖੋਲ੍ਹੇ ਜਾਣ ਉਪਰੰਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਾਕਿ ਸੰਗਤਾਂ ਦੀਆਂ ਰੌਣਕਾਂ …

Read More »

ਅਕਾਲੀ ਦਲ (ਸੰਯੁਕਤ) ਦੇ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕੀਤੀ ਅਰਦਾਸ

ਨਵਾਂ ਸਾਂਝਾ ਫਰੰਟ ਬਣਾਉਣ ਲਈ ਹਮਖਿਆਲੀਆਂ ਨਾਲ ਗੱਲਬਾਤ ਜਾਰੀ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਅਰਦਾਸ ਕਰਕੇ ਪਾਰਟੀ ਦੀ ਸਫ਼ਲਤਾ ਤੇ ਕਿਸਾਨ ਅੰਦੋਲਨ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ। …

Read More »