ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਖਿਲਾਫ਼ 29 ਜੂਨ ਨੂੰ ਸਮਰਾਲਾ ‘ਚ ਹੋਵੇਗਾ ਵਿਸ਼ਾਲ ਟਰੈਕਟਰ ਰੋਸ ਮਾਰਚ : ਰਾਜੇਵਾਲ ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਹੁਰਾਂ ਨੇ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਨੂੰ ਪੈਟਰੋਲ ਡੀਜ਼ਲ ਦੀਆਂ ਵਧੀਆਂ ਕੀਮਤਾਂ ਖਿਲਾਫ ਜਿੱਥੇ ਤਾੜਨਾ ਕੀਤੀ, ਉਥੇ ਹੀ ਉਨ੍ਹਾਂ ਐਲਾਨ ਕੀਤਾ …
Read More »