Breaking News
Home / 2021 / June / 28

Daily Archives: June 28, 2021

ਕਿਸਾਨ ਭਲਕੇ 29 ਜੂਨ ਨੂੰ ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਖਿਲਾਫ ਕਰਨਗੇ ਰੋਸ ਮਾਰਚ

ਬਲਬੀਰ ਸਿੰਘ ਰਾਜੇਵਾਲ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਦੀ ਕੀਤੀ ਖਿਚਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਪੰਜਾਬ ਸਮੇਤ ਪੂਰੇ ਭਾਰਤ ’ਚ ਅਸਮਾਨੀ ਚੜ੍ਹ ਰਹੀਆਂ ਹਨ। ਵਧੀਆਂ ਤੇਲ ਕੀਮਤਾਂ ਖਿਲਾਫ ਹੁਣ ਕਿਸਾਨ ਸੜਕਾਂ ’ਤੇ ਉਤਰਨੇ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਨੇ ਪੈਟਰੋਲ ਅਤੇ ਡੀਜ਼ਲ ਦੀਆਂ …

Read More »

ਬੇਰੁਜ਼ਗਾਰ ਅਧਿਆਪਕਾਂ ਨੇ ਕੈਪਟਨ ਅਮਰਿੰਦਰ ਦੇ ਸਿਸਵਾਂ ਫਾਰਮ ਦਾ ਕੀਤਾ ਘਿਰਾਓ

ਮੁੱਖ ਮੰਤਰੀ ਖਿਲਾਫ ਹੋਈ ਜ਼ੋਰਦਾਰ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਦੇ ਕਾਰਜਕਾਲ ਦੌਰਾਨ ਵੱਡੀ ਪੱਧਰ ’ਤੇ ਧਰਨਾ ਪ੍ਰਦਰਸ਼ਨ ਦੇਖਣ ਨੂੰ ਮਿਲ ਰਹੇ ਹਨ। ਜਿਉਂ ਜਿਉਂ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ ਅਤੇ ਪੰਜਾਬ ਦੀ ਜਨਤਾ ਕੈਪਟਨ ਅਮਰਿੰਦਰ ਵਲੋਂ ਕੀਤੇ ਗਏ ਵਾਅਦਿਆਂ ਨੂੰ ਲੈ …

Read More »

ਪੰਜਾਬ ਰੋਡਵੇਜ਼ ਦੀ ਹੜਤਾਲ ਨੇ ਬੀਬੀਆਂ ਕੀਤੀਆਂ ਪ੍ਰੇਸ਼ਾਨ

ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੇ ਕੀਤੀ ਹੜਤਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਰੋਡਵੇਜ਼ ਦੀ ਠੇਕਾ ਮੁਲਾਜ਼ਮ ਯੂਨੀਅਨ ਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਡੀਪੂ ਬੰਦ ਕਰਕੇ ਅੱਜ 28 ਜੂਨ ਤੋਂ ਤਿੰਨ ਦਿਨਾਂ ਲਈ ਹੜਤਾਲ ਕੀਤੀ ਜਾ ਰਹੀ ਹੈ। ਅੱਜ ਹੜਤਾਲ ਨੂੰ ਲੈ ਕੇ ਬੀਬੀਆਂ ਸਭ ਤੋਂ …

Read More »

ਕੇਜਰੀਵਾਲ ਭਲਕੇ 29 ਜੂਨ ਨੂੰ ਆਉਣਗੇ ਚੰਡੀਗੜ੍ਹ

‘ਆਪ’ ਦਾ ਆਰੋਪ : ਕੈਪਟਨ ਸਰਕਾਰ ਨੇ ਪੰਜਾਬ ਭਵਨ ’ਚ ਪ੍ਰੈਸ ਕਾਨਫਰੰਸ ਕਰਨ ਦੀ ਨਹੀਂ ਦਿੱਤੀ ਇਜ਼ਾਜਤ ਕੈਪਟਨ ਅਮਰਿੰਦਰ ਨੇ ‘ਆਪ’ ਦੇ ਆਰੋਪਾਂ ਨੂੰ ਕੀਤਾ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਭਲਕੇ 29 ਜੂਨ ਨੂੰ ਚੰਡੀਗੜ੍ਹ ਦੇ ਦੌਰੇ ’ਤੇ ਆਉਣਗੇ। ਕੇਜਰੀਵਾਲ …

Read More »

ਮਨੀਸ਼ਾ ਗੁਲਾਟੀ ਨੇ ਮਹਿਲਾਵਾਂ ਦੇ ਮਾਮਲਿਆਂ ਸਬੰਧੀ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ। ਮਨੀਸ਼ਾ ਗੁਲਾਟੀ ਵਲੋਂ ਦੱਸਿਆ ਗਿਆ ਕਿ ਮਹਿਲਾਵਾਂ ਦੀ ਸੁਰੱਖਿਆ ਨੂੰ ਲੈ ਕੇ ਕੁਝ ਸੰਜੀਦਾ ਮੁੱਦੇ ਸਨ ਜੋ ਅੱਜ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਾਂਝੇ ਕੀਤੇ ਗਏ। ਅਸੀਂ ਕਾਫ਼ੀ ਮੁੱਦਿਆਂ ’ਤੇ ਗੱਲਬਾਤ …

Read More »

ਕੁੰਵਰ ਵਿਜੇ ਪ੍ਰਤਾਪ ਦੇ ਘਰ ਅੱਗੇ ਯੂਥ ਅਕਾਲੀ ਦਲ ਵਲੋਂ ਨਾਅਰੇਬਾਜ਼ੀ

ਅੰਮਿ੍ਰਤਸਰ/ਬਿਊਰੋ ਨਿਊਜ਼ ਯੂਥ ਅਕਾਲੀ ਦਲ ਦੇ ਵਰਕਰਾਂ ਨੇ ਅੱਜ ਸਾਬਕਾ ਆਈ ਜੀ ਅਤੇ ਆਮ ਆਦਮੀ ਪਾਰਟੀ ’ਚ ਨਵੇਂ-ਨਵੇਂ ਸ਼ਾਮਲ ਹੋਏ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਅੰਮਿ੍ਰਤਸਰ ਸਥਿਤ ਘਰ ਦੇ ਬਾਹਰ ਨਾਅਰੇਬਾਜ਼ੀ ਕੀਤੀ। ਯੂਥ ਅਕਾਲੀ ਦਲ ਦੇ ਵਰਕਰ ਇਕ ‘ਆਪ’ ਆਗੂ ਦੀ ਨਸ਼ਿਆਂ ਦੇ ਮਾਮਲੇ ਵਿਚ ਸ਼ਮੂਲੀਅਤ ’ਤੇ ਰੋਸ ਪ੍ਰਗਟਾਅ ਰਹੇ …

Read More »

ਨਵਜੋਤ ਸਿੱਧੂ ਭਲਕੇ ਜਾਣਗੇ ਦਿੱਲੀ- ਰਾਹੁਲ ਗਾਂਧੀ ਤੇ ਪਿ੍ਰਅੰਕਾ ਨਾਲ ਕਰਨਗੇ ਮੁਲਾਕਾਤ

ਨਵੀਂ ਦਿੱਲੀ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਭਲਕੇ 29 ਜੂਨ ਨੂੰ ਨਵੀਂ ਦਿੱਲੀ ਵਿਖੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਪੰਜਾਬ ਕਾਂਗਰਸ ਦੇ ਮਸਲਿਆਂ ਨੂੰ ਲੈ ਕੇ ਸਿੱਧੂ ਰਾਹੁਲ ਗਾਂਧੀ ਅਤੇ ਪਿ੍ਰਅੰਕਾ ਨਾਲ ਮੁਲਾਕਾਤ ਕਰਨਗੇ।

Read More »