Breaking News
Home / 2021 / July

Monthly Archives: July 2021

ਉਲੰਪਿਕ ’ਚ ਮੈਡਲ ਜਿੱਤਣ ਵਾਲੇ ਪੰਜਾਬ ਦੇ ਹਰ ਖਿਡਾਰੀ ਨੂੰ ਮਿਲਣਗੇ 2 ਕਰੋੜ 25 ਲੱਖ ਰੁਪਏ

ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਚੰਡੀਗੜ੍ਹ ’ਚ ਐਲਾਨ ਕੀਤਾ ਕਿ ਟੋਕੀਓ ਓਲੰਪਿਕ ’ਚ ਹਿੱਸਾ ਲੈ ਰਹੀ ਭਾਰਤੀ ਹਾਕੀ ਟੀਮ ਵੱਲੋਂ ਸੋਨ ਤਮਗ਼ਾ ਜਿੱਤਣ ’ਤੇ ਪੰਜਾਬ ਦੇ ਹਰ ਖਿਡਾਰੀ ਨੂੰ ਵਿਅਕਤੀਗਤ ਤੌਰ ’ਤੇ …

Read More »

ਬਾਕਸਿੰਗ ’ਚ ਭਾਰਤ ਦਾ ਮੈਡਲ ਪੱਕਾ – ਲਵਲੀਨਾ ਬੋਰਗੋਹੇਨ ਸੈਮੀਫਾਈਨਲ ’ਚ ਪਹੁੰਚੀ

ਨਵੀਂ ਦਿੱਲੀ/ਬਿਊੁਰੋ ਨਿਊਜ਼ ਟੋਕੀਓ ਵਿਚ ਚੱਲ ਰਹੀਆਂ ਉਲੰਪਿਕ ਖੇਡਾਂ ਦੌਰਾਨ ਅੱਜ ਸ਼ੁੱਕਰਵਾਰ ਸਵੇਰੇ ਭਾਰਤ ਲਈ ਚੰਗੀ ਖਬਰ ਆਈ। ਮਹਿਲਾ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੇ 69 ਕਿਲੋਗਰਾਮ ਭਾਰ ਵਰਗ ਦੇ ਸੈਮੀਫਾਈਨਲ ਵਿਚ ਜਗ੍ਹਾ ਬਣਾ ਕੇ ਦੇਸ਼ ਲਈ ਇਕ ਹੋਰ ਮੈਡਲ ਪੱਕਾ ਕਰ ਦਿੱਤਾ। ਲਵਲੀਨਾ ਨੇ ਚੀਨ ਦੀ ਖਿਡਾਰਨ ਤਾਈਪੇ ਨੂੰ ਹਰਾਇਆ। ਤਿੰਨੋਂ …

Read More »

ਅੰਮਿ੍ਰਤਸਰ ’ਚ ਮਿਲੇ ਪੁਰਾਤਨ ਇਮਾਰਤੀ ਢਾਂਚੇ ਨੂੰ ਦੱਸਿਆ ਗਿਆ ਵਿਰਾਸਤ

ਪੁਰਾਤੱਤਵ ਵਿਭਾਗ ਨੇ ਵਿਰਾਸਤੀ ਇਮਾਰਤ ਸੰਭਾਲਣ ਦੀ ਕੀਤੀ ਸਿਫਾਰਸ਼ ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨੇੜੇ ਖੁਦਾਈ ਵੇਲੇ ਮਿਲੇ ਪੁਰਾਤਨ ਇਮਾਰਤੀ ਢਾਂਚੇ ਨੂੰ ਪੁਰਾਤੱਤਵ ਵਿਭਾਗ ਨੇ ਵਿਰਾਸਤੀ ਇਮਾਰਤ ਦਾ ਹਿੱਸਾ ਦੱਸਦਿਆਂ ਇਸ ਦੀ ਸੰਭਾਲ ਕਰਨ ਲਈ ਕਿਹਾ ਹੈ। ਸ਼ੋ੍ਰਮਣੀ ਕਮੇਟੀ ਨੇ ਵੀ ਇਸ ਪੁਰਾਤਨ ਇਮਾਰਤੀ ਢਾਂਚੇ ਦੀ …

Read More »

ਸਾਢੇ ਤਿੰਨ ਸਾਲ ਦੇ ਬੱਚੇ ਦਾ ਰਿਕਾਰਡ – 23 ਮਿੰਟ 49 ਸੈਕਿੰਡ ’ਚ ਪੜ੍ਹੀਆਂ 27 ਕਿਤਾਬਾਂ

ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਸਾਢੇ ਤਿੰਨ ਸਾਲ ਦੇ ਬੱਚੇ ਨੇ ਸੰਸਾਰ ਭਰ ਵਿਚ ਨਾਮਣਾ ਖੱਟਿਆ ਹੈ। ਕੁੰਵਰ ਪ੍ਰਤਾਪ ਸਿੰਘ ਨਾਮ ਦੇ ਇਸ ਬੱਚੇ ਨੇ 23 ਮਿੰਟ 48 ਸੈਕਿੰਡ ਵਿਚ 27 ਕਿਤਾਬਾਂ ਪੜ੍ਹਨ ਦਾ ਰਿਕਾਰਡ ਬਣਾ ਦਿੱਤਾ। ਇਹ ਵੀ ਦੱਸਿਆ ਜਾ ਰਿਹੈ ਕਿ ਕੰੁਵਰ ਨੂੰ 40 ਤੱਕ ਪਹਾੜੇ ਵੀ ਯਾਦ ਹਨ। …

Read More »

ਰਾਜ ਕੁੰਦਰਾ ’ਤੇ ਠੱਗੀ ਦਾ ਵੀ ਆਰੋਪ

ਆਨ ਲਾਈਨ ਗੇਮਿੰਗ ਜ਼ਰੀਏ 3 ਹਜ਼ਾਰ ਕਰੋੜ ਦੀ ਠੱਗੀ ਦੇ ਇਲਜ਼ਾਮ ਮੁੰਬਈ/ਬਿਊਰੋ ਨਿਊਜ਼ ਅਸ਼ਲੀਲ ਫਿਲਮਾਂ ਬਣਾਉਣ ਦੇ ਮਾਮਲੇ ਵਿਚ ਘਿਰੇ ਸ਼ਿਲਪਾ ਸ਼ੈਟੀ ਦੇ ਪਤੀ ਰਾਜ ਕੁੰਦਰਾ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਭਾਜਪਾ ਵਿਧਾਇਕ ਰਾਮ ਕਦਮ ਨੇ ਕੁੰਦਰਾ ਅਤੇ ਉਸਦੀ ਕੰਪਨੀ ’ਤੇ ਆਨਲਾਈਨ ਗੇਮ ਦੇ ਜ਼ਰੀਏ ਹਜ਼ਾਰਾਂ ਕਰੋੜ ਰੁਪਏ …

Read More »

ਸਿੱਧੂ ਨੂੰ ਮੱਦਦ ਦੀ ਗੁਹਾਰ ਲਗਾ ਕੇ ਕਾਂਗਰਸੀ ਵਰਕਰ ਨੇ ਕੀਤੀ ਖੁਦਕੁਸ਼ੀ

ਸਿੱਧੂ ਨੇ ਪੀੜਤ ਪਰਿਵਾਰ ਲਈ 10 ਲੱਖ ਰੁਪਏ ਦਾ ਕੀਤਾ ਐਲਾਨ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਜਾਂਗਪੁਰ ਦੇ ਰਹਿਣ ਵਾਲੇ ਸੀਨੀਅਰ ਕਾਂਗਰਸੀ ਆਗੂ ਦਲਜੀਤ ਸਿੰਘ ਹੈਪੀ ਬਾਜਵਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲਾ ਖਤਮ ਕਰ ਲਈ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਹੈਪੀ ਵੱਲੋਂ ਇਕ ਆਡੀਓ ਕਲਿੱਪ ਵੀ ਸੋਸ਼ਲ ਮੀਡੀਆ …

Read More »

ਬਸਪਾ ਵੱਲੋਂ ਪੰਜਾਬ ਭਰ ਵਿਚ ਕਿਸਾਨਾਂ ਦੀ ਹਮਾਇਤ ‘ਚ ਪ੍ਰਦਰਸ਼ਨ, ਨਰਿੰਦਰ ਮੋਦੀ ਦੇ ਫੂਕੇ ਗਏ ਪੁਤਲੇ

ਚੰਡੀਗੜ੍ਹ/ਬਿਊਰੋ ਨਿਊਜ਼ : ਬਹੁਜਨ ਸਮਾਜ ਪਾਰਟੀ (ਬਸਪਾ) ਤੇ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ। ਇਸ ਦੌਰਾਨ ਕਈ ਥਾਵਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਵੀ ਸਾੜੇ ਗਏ। ਬਸਪਾ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ …

Read More »

220 ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਦੇਵੇਗੀ ਨੌਕਰੀ

ਕੈਪਟਨ ਅਮਰਿੰਦਰ ਕਿਸਾਨਾਂ ਨਾਲ ਖੜ੍ਹੇ : ਰਾਜ ਕੁਮਾਰ ਵੇਰਕਾ ਚੰਡੀਗੜ੍ਹ/ਬਿਊਰੋ ਨਿਊਜ਼ : ਤਿੰਨ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 220 ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਨੌਕਰੀ ਦੇਣ ਜਾ ਰਹੀ ਹੈ। ਇਸ ਗੱਲ ਦਾ ਖੁਲਾਸਾ ਕਾਂਗਰਸ ਦੇ ਸੀਨੀਅਰ ਆਗੂ ਤੇ ਬੁਲਾਰੇ ਰਾਜ ਕੁਮਾਰ ਵੇਰਕਾ ਨੇ …

Read More »

ਜਰਮਨੀ ਦੇ ਸਫੀਰ ਵੱਲੋਂ ਕੈਪਟਨ ਅਮਰਿੰਦਰ ਨਾਲ ਮੁਲਾਕਾਤ

ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਵਿੱਚ ਜਰਮਨੀ ਦੇ ਰਾਜਦੂਤ ਵਾਲਟਰ ਜੇ. ਲਿੰਡਨਰ ਵੱਲੋਂ ਸੂਬੇ ਵਿੱਚ ਮੋਬਿਲਟੀ, ਇੰਜਨੀਅਰਿੰਗ, ਫਾਰਮਾਸਿਊਟੀਕਲ, ਕੈਮੀਕਲਜ਼ ਤੇ ਨਵਿਆਉਣਯੋਗ ਊਰਜਾ ਦੇ ਪ੍ਰਮੁੱਖ ਖੇਤਰਾਂ ਵਿਚ ਨਿਵੇਸ਼ ਲਈ ਦਿਖਾਈ ਦਿਲਚਸਪੀ ਲਈ ਉਨ੍ਹਾਂ ਨੂੰ ਆਪਣੀ ਸਰਕਾਰ ਵੱਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਜਰਮਨੀ ਦੇ …

Read More »