ਬਿਨਾਂ ਮਾਸਕ ਤੋਂ ਘੁੰਮਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ : ਕਰੋਨਾ ਮਹਾਮਾਰੀ ਦੇ ਚਲਦਿਆਂ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਸ਼ਹਿਰ ਦੇ ਕਾਲਜ, ਯੂਨੀਵਰਸਿਟੀ ਅਤੇ ਉੱਚ ਸਿੱਖਿਆ ਅਦਾਰਿਆਂ ਨੂੰ ਯੂਟੀ ਪ੍ਰਸ਼ਾਸਨ ਨੇ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਅਦਾਰੇ ਅਗਲੇ ਅਕਾਦਮਿਕ ਸੈਸ਼ਨ ਤੋਂ ਅਗਸਤ ਮਹੀਨੇ ਤੋਂ ਸ਼ੁਰੂ …
Read More »Monthly Archives: July 2021
ਪੰਜਾਬ ਵਿੱਚ 26 ਤੋਂ ਖੁੱਲ੍ਹਣਗੇ ਵੱਡੀਆਂ ਜਮਾਤਾਂ ਲਈ ਸਕੂਲ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ‘ਚ ਕਰੋਨਾ ਦੇ ਪਾਜ਼ੇਟਿਵ ਕੇਸਾਂ ਦੀ ਦਰ ਘਟਣ ਦੇ ਮੱਦੇਨਜ਼ਰ ਕੋਵਿਡ-19 ਸਬੰਧੀ ਪਾਬੰਦੀਆਂ ‘ਚ ਢਿੱਲਾਂ ਦਿੱਤੀਆਂ ਹਨ ਜਿਨ੍ਹਾਂ ‘ਚ ਮੁੱਖ ਤੌਰ ‘ਤੇ ਹੁਣ 26 ਜੁਲਾਈ ਤੋਂ ਦਸਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਤੱਕ ਸਕੂਲ ਕੋਵਿਡ-19 ਦੇ ਨਿਯਮਾਂ ਨਾਲ ਖੋਲ੍ਹੇ ਜਾ ਸਕਣਗੇ। ਪੰਜਾਬ …
Read More »ਪੰਜਾਬੀ ਦੀ ਬਿਹਤਰੀ ਲਈ ਅਹਿਦ ਲੈਂਦਿਆਂ ਪਟਿਆਲਾ ‘ਚ ਵਿਸ਼ਵ ਪੰਜਾਬੀ ਕਾਨਫਰੰਸ ਸੰਪੰਨ
ਪਟਿਆਲਾ : ਭਾਸ਼ਾ ਦੇ ਬਹੁਪੱਖੀ ਵਿਕਾਸ ਲਈ ਅਹਿਦ ਲੈਂਦਿਆਂ ਛੇਵੀਂ ਵਿਸ਼ਵ ਪੰਜਾਬੀ ਕਾਨਫਰੰਸ ਟੋਰਾਂਟੋ (ਕੈਨੇਡਾ) ਪਟਿਆਲਾ ਵਿਚ ਸੰਪੰਨ ਹੋ ਗਈ। ਇਸ ਆਨਲਾਈਨ ਕਾਨਫਰੰਸ ਵਿੱਚ ਵਰਲਡ ਪੰਜਾਬੀ ਸੈਂਟਰ ਦੇ ਡਾਇਰੈਕਟਰ ਡਾ. ਬਲਕਾਰ ਸਿੰਘ ਅਤੇ ਪ੍ਰੋ. ਨਬੀਲਾ ਰਹਿਮਾਨ (ਪਾਕਿਸਤਾਨ) ਦਾ ਸਨਮਾਨ ਕੀਤਾ ਗਿਆ। ਪ੍ਰਬੰਧਕਾਂ ਨੇ ਦੱਸਿਆ ਕਿ ਸੱਤਵੀਂ ਵਿਸ਼ਵ ਪੰਜਾਬੀ ਕਾਨਫਰੰਸ ਜੁਲਾਈ …
Read More »ਕੈਪਟਨ ਅਮਰਿੰਦਰ ਦੀਆਂ ਫਲੈਕਸਾਂ ‘ਤੇ ਕਾਲਖ
ਸ਼ੱਕ ਦੀ ਸੂਈ ਬੇਰੁਜ਼ਗਾਰ ਅਧਿਆਪਕਾਂ ਵੱਲ ਜਾਣ ਲੱਗੀ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਵਿਚ ਕੁਝ ਸ਼ਰਾਰਤੀ ਅਨਸਰਾਂ ਵਲੋਂ ਰਾਤ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਫਲੈਕਸਾਂ ‘ਤੇ ਕਾਲਖ ਮਲ ਦਿੱਤੀ ਗਈ। ਇਸ ਨੂੰ ਲੈ ਕੇ ਪੂਰੇ ਸ਼ਹਿਰ ਵਿਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ। ਉਧਰ ਕਾਲਖ ਮੱਲਣ ਦੀ ਸੂਚਨਾ ਮਿਲਦਿਆਂ …
Read More »ਕੈਨੇਡੀਅਨਾਂ ਨੂੰ ਸੁਰੱਖਿਅਤ ਰਿਹਾਇਸ਼ ਮੁਹੱਈਆ ਕਰਾਉਣ ਲਈ ਫੈਡਰਲ ਸਰਕਾਰ ਵਚਨਬੱਧ : ਸੋਨੀਆ ਸਿੱਧੂ
ਬਰੈਂਪਟਨ : ਹਰੇਕ ਬਰੈਂਪਟਨ ਵਾਸੀ ਇੱਕ ਸੁਰੱਖਿਅਤ ਅਤੇ ਕਿਫਾਇਤੀ ਜਗ੍ਹਾ ਦਾ ਹੱਕਦਾਰ ਹੈ। ਬਰੈਂਪਟਨ ਅਤੇ ਦੇਸ਼ ਭਰ ਵਿੱਚ ਉੱਚ ਰਿਹਾਇਸ਼ੀ ਖਰਚਿਆਂ ਨੂੰ ਹੱਲ ਕਰਨ ਲਈ, ਕੈਨੇਡਾ ਸਰਕਾਰ ਵੱਲੋਂ ਕਿਰਾਏ ਦੇ ਮਕਾਨਾਂ ਵਿੱਚ ਨਿਵੇਸ਼ ਦੇ ਐਲਾਨ ਕੀਤੇ ਜਾ ਰਹੇ ਹਨ। ਇਹ ਨਿਵੇਸ਼ ਰਿਹਾਇਸ਼ ਮੁਹੱਈਆ ਕਰਵਾਉਣ ਤੋਂ ਇਲਾਵਾ ਨੌਕਰੀਆਂ ਪੈਦਾ ਕਰਨ ਅਤੇ …
Read More »ਕੈਨੇਡਾ 7 ਸਤੰਬਰ ਤੋਂ ਵਿਦੇਸ਼ੀਆਂਲਈ ਖੋਲ੍ਹੇਗਾ ਆਪਣੀਆਂ ਸਰਹੱਦਾਂ
ਭਾਰਤੀ ਜਹਾਜ਼ਾਂ ਦੀ ਐਂਟਰੀ ਰਹੇਗੀ 21 ਅਗਸਤ ਤੱਕ ਬੈਨ ਓਟਵਾ/ਬਿਊਰੋ ਨਿਊਜ਼ : ਕੈਨੇਡਾ 7 ਸਤੰਬਰ ਤੋਂ ਪੂਰੀ ਤਰ੍ਹਾਂ ਨਾਲ ਵੈਕਸੀਨੇਟ ਵਿਅਕਤੀਆਂ ਲਈ ਬਾਰਡਰ ਖੋਲ੍ਹ ਦੇਵੇਗਾ। ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ 7 ਸਤੰਬਰ 2021 ਤੋਂ ਦੇਸ਼ ਦੀਆਂ ਸੀਮਾਵਾਂ ਨੂੰ ਅੰਤਰਰਾਸ਼ਟਰੀ ਟੂਰਿਜ਼ਮ ਲਈ ਖੋਲ੍ਹ ਦਿੱਤਾ ਜਾਵੇਗਾ। ਹਾਲਾਂਕਿ …
Read More »ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਮੀਟਿੰਗ ‘ਚ ਰੈਜ਼ੀਡੈਂਸ਼ਲ ਸਕੂਲਾਂ ਦੇ ਇਤਿਹਾਸ ਉੱਤੇ ਗੰਭੀਰ ਸੰਵਾਦ ਹੋਇਆ
ਕੈਲਗਰੀ/ਜ਼ੋਰਾਵਰ ਬਾਂਸਲ : ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਜੁਲਾਈ ਮਹੀਨੇ ਦੀ ਮੀਟਿੰਗ ਦੇ ਆਗਾਜ਼ ਵਿੱਚ ਮੀਤ ਪ੍ਰਧਾਨ ਬਲਵੀਰ ਗੋਰਾ ਅਤੇ ਜਨਰਲ ਸਕੱਤਰ ਜ਼ੋਰਾਵਰ ਬਾਂਸਲ ਨੇ ਸਾਂਝੇ ਤੌਰ ‘ਤੇ ਆਏ ਹੋਏ ਹਾਜ਼ਰੀਨ ਨੂੰ ‘ਜੀ ਆਇਆਂ’ ਆਖਿਆ। ਸ਼ੋਕ ਮਤੇ ਸਾਂਝੇ ਕਰਦਿਆਂ ਜਨਰਲ ਸਕੱਤਰ ਜੋਰਾਵਰ ਬਾਂਸਲ ਨੇ ਭਾਵੁਕ ਸ਼ਬਦਾਂ ਨਾਲ ਡਾ ਹਰਨੇਕ ਸਿੰਘ …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੁਹੰਮਦ ਰਫ਼ੀ ਨੂੰ ਸਮਰਪਿਤ ਜ਼ੂਮ ‘ਸਾਵਣ ਕਵੀ-ਦਰਬਾਰ’ ਕਰਵਾਇਆ ਗਿਆ
ਬਰੈਂਪਟਨ/ਡਾ. ਝੰਡ : ਉੱਘੇ ਫ਼ਿਲਮੀ ਗਾਇਕ ਮੁਹੰਮਦ ਰਫ਼ੀ ਜਿਨ੍ਹਾਂ ਦੀ ਬਰਸੀ 31 ਜੁਲਾਈ ਨੂੰ ਆ ਰਹੀ ਹੈ, ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਣ ਕਰਨ ਲਈ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਲੰਘੇ ਐਤਵਾਰ 18 ਜੁਲਾਈ ਨੂੰ ਜ਼ੂਮ ‘ਸਾਵਣ ਕਵੀ ਦਰਬਾਰ’ ਦਾ ਆਯੋਜਨ ਕੀਤਾ ਗਿਆ। ਸਮਾਗਮ ਵਿਚ ਸਭਾ ਦੇ ਮੈਂਬਰਾਂ …
Read More »ਬਰੈਂਪਟਨ ਵਿਚ ਯੂਨੀਵਰਸਿਟੀ ਔਫ ਗੁਆਲਫ ਹੰਬਰ ਲਿਆਉਣ ਦੀਆਂ ਕੋਸ਼ਿਸ਼ਾਂ ਦਾ ਬੀਆਈਏ ਵੱਲੋਂ ਸਵਾਗਤ
5,000 ਤੋਂ ਵੱਧ ਵਿਦਿਆਰਥੀ ਡਾਊਨਟਾਊਨ ‘ਚ ਰੌਣਕ ਲਿਆਉਣਗੇ ਤੇ ਲੋਕਲ ਬਿਜ਼ਨਸਾਂ ਦੀ ਮਦਦ ਹੋਵੇਗੀ ਬਰੈਂਪਟਨ/ਬਿਊਰੋ ਨਿਊਜ਼ : ਡਾਊਨਟਾਊਨ ਬਰੈਂਪਟਨ ਬੀ ਆਈ ਏ ਨੂੰ ਇਹ ਜਾਣਕੇ ਬਹੁਤ ਪ੍ਰਸੰਨਤਾ ਹੋਈ ਹੈ ਕਿ ਬਰੈਂਪਟਨ ਸਿਟੀ ਕੌਂਸਲ ਨੇ ਸਰਵਸੰਮਤੀ ਨਾਲ ਉਸ ਮੋਸ਼ਨ ਦੀ ਹਿਮਾਇਤ ਕੀਤੀ ਹੈ, ਜਿਸ ਤਹਿਤ ਯੂਨੀਵਰਸਿਟੀ ਔਫ ਗੁਆਲਫ ਅਤੇ ਹੰਬਰ ਕੌਲਜ …
Read More »ਦੇਸ਼ ਦੀਆਂ ਕਈ ਸਿਆਸੀ ਪਾਰਟੀਆਂ ਕਿਸਾਨੀ ਹਿੱਤਾਂ ਦੀ ਗੱਲ ਕਰਨ ਲੱਗੀਆਂ
ਕਿਸਾਨ ਆਗੂਆਂ ਨੇ ਭਾਜਪਾ ‘ਤੇ ਪੂੰਜੀਪਤੀਆਂ ਦਾ ਪੱਖ ਪੂਰਨ ਦੇ ਲਗਾਏ ਦੋਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਖੇਤੀ ਕਾਨੂੰਨਾਂ ਖਿਲਾਫ ਸਵਾ ਸੌ ਤੋਂ ਵੱਧ ਥਾਵਾਂ ‘ਤੇ, ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਆਗੂਆਂ ਦੇ ਘਰਾਂ ਮੂਹਰੇ ਧਰਨੇ ਲਗਾਤਾਰ ਜਾਰੀ ਹਨ। ਕਿਸਾਨਾਂ ਦੇ ਧਰਨਿਆਂ ਤੇ ਇਕੱਠਾਂ …
Read More »