ਨਵਜੋਤ ਸਿੱਧੂ ਕਾਂਗਰਸ ਭਵਨ ਚੰਡੀਗੜ੍ਹ ’ਚ ਸੰਭਾਲਣਗੇ ਪ੍ਰਧਾਨਗੀ ਦਾ ਅਹੁਦਾ ਚੰਡੀਗੜ੍ਹ/ਬਿੳੂਰੋ ਨਿੳੂਜ਼ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੱਧੂ ਆਉਂਦੀ 23 ਜੁਲਾਈ ਨੂੰ ਅਹੁਦਾ ਸੰਭਾਲਣਗੇ। ਜਾਣਕਾਰੀ ਮਿਲੀ ਹੈ ਕਿ ਚੰਡੀਗੜ੍ਹ ’ਚ ਸ਼ੁੱਕਰਵਾਰ ਸਵੇਰੇ 11 ਵਜੇ ਕਾਂਗਰਸ ਭਵਨ ’ਚ ਸਿੱਧੂ ਦੀ ਤਾਜਪੋਸ਼ੀ ਹੋਣੀ ਹੈ। ਇਸਦੇ ਨਾਲ ਹੀ 4 ਕਾਰਜਕਾਰੀ ਪ੍ਰਧਾਨ …
Read More »Monthly Archives: July 2021
ਸਿੱਧੂ ਪਹਿਲਾਂ ਮੁਆਫੀ ਮੰਗੇ ਫਿਰ ਕਰਾਂਗਾ ਗੱਲ : ਕੈਪਟਨ ਅਮਰਿੰਦਰ
ਪਰਗਟ ਸਿੰਘ ਬੋਲੇ – ਸਿੱਧੂ ਨੂੰ ਨਹੀਂ ਮੁੱਖ ਮੰਤਰੀ ਨੂੰ ਮੰਗਣੀ ਚਾਹੀਦੀ ਹੈ ਮੁਆਫੀ ਚੰਡੀਗੜ੍ਹ/ਬਿੳੂਰੋ ਨਿੳੂਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਜਿੱਦ ’ਤੇ ਅੜੇ ਹੋਏ ਹਨ ਕਿ ਨਵਜੋਤ ਸਿੱਧੂ ਉਨ੍ਹਾਂ ਕੋਲੋਂ ਮੁਆਫੀ ਮੰਗੇ। ਇਸੇ ਦੌਰਾਨ ਕੈਪਟਨ ਨੇ ਅਜਿਹੀਆਂ ਰਿਪੋਰਟਾਂ ਨੂੰ ਗ਼ਲਤ ਦੱਸਿਆ, ਜਿਨ੍ਹਾਂ ’ਚ ਕਿਹਾ ਗਿਆ ਹੈ ਕਿ ਸਿੱਧੂ …
Read More »ਜਾਸੂਸੀ ਮਾਮਲੇ ’ਚ ਕਾਂਗਰਸ ਵਿੱਢੇਗੀ ਅੰਦੋਲਨ
22 ਜੁਲਾਈ ਨੂੰ ਰਾਜ ਭਵਨਾਂ ਵੱਲ ਕੀਤਾ ਜਾਵੇਗਾ ਰੋਸ ਮਾਰਚ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਨਵਜੋਤ ਸਿੱਧੂ ਵੱਲੋਂ ਰਸਮੀ ਤੌਰ ’ਤੇ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਹੀ ਪਰਖ ਦੀ ਘੜੀ ਆ ਗਈ ਹੈ। ਕਾਂਗਰਸ ਨੇ ਸਿਆਸੀ ਆਗੂਆਂ, ਪੱਤਰਕਾਰਾਂ ਸਮੇਤ ਅਹਿਮ ਵਿਅਕਤੀਆਂ ਦੀ ਜਾਸੂਸੀ ਕਰਨ ਦੇ ਮੁੱਦੇ ’ਤੇ 22 ਜੁਲਾਈ ਨੂੰ ਦੇਸ਼ …
Read More »ਗਾਇਕ ਮਲਕੀਤ ਸਿੰਘ ਦਾ ਫੇਸਬੁੱਕ ਤੇ ਇੰਸਟਾਗ੍ਰਾਟ ਅਕਾਊਂਟ ਹੈਕ
ਸਾਈਬਰ ਕ੍ਰਾਈਮ ਬ੍ਰਾਂਚ ਨੂੰ ਕੀਤੀ ਸ਼ਿਕਾਇਤ ਨਵੀਂ ਦਿੱਲੀ/ਬਿਊਰੋ ਨਿਊਜ਼ ਗਾਇਕ ਮਲਕੀਤ ਸਿੰਘ ਦਾ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਹੈਕ ਹੋ ਗਿਆ ਹੈ, ਇਸ ਸਬੰਧੀ ਜਾਣਕਾਰੀ ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਆਪਣੇ ਚਾਹੁੰਣ ਵਾਲਿਆਂ ਨੂੰ ਦਿੱਤੀ। ਉਨ੍ਹਾਂ ਸ਼ੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ਸੰਕਾਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਕਿਸੇ ਵੱਲੋਂ ਮੇਰਾ ਫੇਸਬੁੱਕ ਅਤੇ ਇੰਸਟਾਗ੍ਰਾਮ …
Read More »News Update Today | 20 July 2021 | Episode 54 | Parvasi TV
ਕੀ ਸਿਆਸਤ ’ਚ ਇਕੱਲੇ ਰਹਿ ਜਾਣਗੇ ਕੈਪਟਨ?
ਨਵਜੋਤ ਸਿੱਧੂ ਦਾ ਕਾਫਲਾ ਹੋਇਆ ਵੱਡਾ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਕਾਂਗਰਸ ਦੇ ਪ੍ਰਧਾਨ ਬਣ ਗਏ ਹਨ ਅਤੇ ਹੁਣ ਚਰਚਾਵਾਂ ਚੱਲ ਰਹੀਆਂ ਹਨ ਕਿ ਕੀ ਕੈਪਟਨ ਅਮਰਿੰਦਰ ਸਿਆਸਤ ਵਿਚ ਇਕੱਲੇ ਰਹਿ ਜਾਣਗੇ। ਉਹ ਇਸ ਕਰਕੇ ਹੈ ਕਿ ਸਿੱਧੂ ਦਾ ਪਲੜਾ ਭਾਰੀ ਹੁੰਦਾ ਜਾ ਰਿਹਾ ਹੈ ਅਤੇ ਬਹੁ ਗਿਣਤੀ ਵਿਧਾਇਕ ਤੇ …
Read More »ਸ਼ਿਲਪਾ ਸ਼ੈਟੀ ਦਾ ਪਤੀ ਰਾਜ ਕੁੰਦਰਾ ਗਿ੍ਰਫਤਾਰ
ਰਾਜ ਕੁੰਦਰਾ ’ਤੇ ਪੋਰਨ ਫਿਲਮਾਂ ਬਣਾਉਣ ਦੇ ਲੱਗੇ ਆਰੋਪ ਮੁੰਬਈ/ਬਿਊਰੋ ਨਿਊਜ਼ ਬੌਲੀਵੁੱਡ ਅਦਾਕਾਰਾ ਅਤੇ ਬਿਜਨਸਮੈਨ ਸ਼ਿਲਪਾ ਸ਼ੈਟੀ ਦਾ ਪਤੀ ਰਾਜ ਕੁੰਦਰਾ ਵਿਵਾਦਾਂ ਵਿਚ ਘਿਰ ਗਿਆ। ਰਾਜ ਕੁੰਦਰਾ ਨੂੰ ਮੁੰਬਈ ਪੁਲਿਸ ਨੇ ਪੋਰਨ ਫਿਲਮਾਂ ਬਣਾਉਣ ਦੇ ਆਰੋਪ ਵਿਚ ਗਿ੍ਰਫਤਾਰ ਕੀਤਾ ਹੈ। ਮੁੰਬਈ ਪੁਲਿਸ ਦਾ ਕਹਿਣਾ ਹੈ ਕਿ ਰਾਜ ਕੁੰਦਰਾ ਇਸ ਮਾਮਲੇ …
Read More »ਸਿੱਧੂ ਪਹੁੰਚੇ ਖਟਕੜ ਕਲਾਂ-ਕਿਸਾਨਾਂ ਨੇ ਕੀਤਾ ਵਿਰੋਧ
ਕਿਸਾਨਾਂ ਨੇ ਮੁੱਖ ਮਾਰਗ ’ਤੇ ਲਗਾ ਦਿੱਤਾ ਧਰਨਾ ਨਵਾਂਸ਼ਹਿਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਪਹੁੰਚੇ। ਜਿੱਥੇ ਉਨ੍ਹਾਂ ਨੇ ਭਗਤ ਸਿੰਘ ਦੀ ਸ਼ਹੀਦੀ ਸਮਾਰਕ ’ਤੇ ਮੱਥਾ ਟੇਕਿਆ ਅਤੇ ਸ਼ਹੀਦਾਂ ਨੂੰ ਯਾਦ ਕੀਤਾ। ਇਸ ਮੌਕੇ ਸਿੱਧੂ ਦਾ ਭਰਵਾਂ …
Read More »ਸਿੱਧੂ ਦਾ ਅੰਮਿ੍ਰਤਸਰ ’ਚ ਭਰਵਾਂ ਸਵਾਗਤ
ਨਵਜੋਤ ਸਿੱਧੂ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਟੇਕਣਗੇ ਮੱਥਾ ਅੰਮਿ੍ਰਤਸਰ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਮਿਲਣ ਤੋਂ ਬਾਅਦ ਪਹਿਲੀ ਵਾਰ ਅੰਮਿ੍ਰਤਸਰ ਪਹੁੰਚੇ। ਸਿੱਧੂ ਦੇ ਅੰਮਿ੍ਰਤਸਰ ਪਹੁੰਚਣ ’ਤੇ ਸਮਰਥਕਾਂ ਨੇ ਢੋਲ ਵਜਾ ਕੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਅਤੇ ਆਤਿਸ਼ਬਾਜ਼ੀ ਵੀ ਚਲਾਈ ਗਈ। ਇਸੇ ਦੌਰਾਨ ਸਿੱਧੂ ਨੇ ਵੀ …
Read More »