ਪੁਲਿਸ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਕਈ ਆਗੂਆਂ ਨੂੰ ਕੀਤਾ ਗਿ੍ਰਫ਼ਤਾਰ ਲੁਧਿਆਣਾ/ਬਿਊਰੋ ਨਿਊਜ਼ ਜਬਰ ਜਨਾਹ ਦੇ ਮਾਮਲੇ ’ਚ ਘਿਰੇ ਆਤਮ ਨਗਰ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗਿ੍ਰਫਤਾਰੀ ਦੀ ਮੰਗ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ’ਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸੂ ਦੀ ਕੋਠੀ ਦਾ ਘਿਰਾਓ ਕੀਤਾ …
Read More »Monthly Archives: July 2021
ਸੰਯੁਕਤ ਕਿਸਾਨ ਮੋਰਚੇ ਨੇ ਗੁਰਨਾਮ ਸਿੰਘ ਚੜੂਨੀ ਨੂੰ 7 ਦਿਨਾਂ ਲਈ ਕੀਤਾ ਸਸਪੈਂਡ
ਨਵੀਂ ਦਿੱਲੀ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਪਾਏ ਮਤੇ ਦੇ ਆਧਾਰ ’ਤੇ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਨੂੰ 7 ਦਿਨਾਂ ਲਈ ਸਸਪੈਂਡ ਕਰ ਦਿੱਤਾ ਹੈ। ਮੋਰਚੇ ਨੇ ਕਿਹਾ ਹੈ ਕਿ ਚੜੂਨੀ ਨੂੰ ਰੋਕਣ ਦੇ ਬਾਵਜੂਦ ਉਹ ਸਿਆਸੀ ਬਿਆਨਬਾਜ਼ੀ ਕਰਨ ਤੋਂ ਨਹੀਂ ਹਟ ਰਹੇ ਸਨ। …
Read More »IN News Update Today | 13 July 2021 | Episode 49 | Parvasi TV
ਕਿਸਾਨ ਆਗੂ ਵੀ ਲੜ ਸਕਦੇ ਹਨ ਚੋਣਾਂ?
ਵੋਟ ਪਾਉਣ ਵਾਲੇ ਵੀ ਚੋਣ ਲੜ ਸਕਦੇ ਹਨ : ਟਿਕੈਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅਤੇ ਯੂਪੀ ’ਚ ਆਉਂਦੇ ਸਾਲ 2022 ਦੇ ਸ਼ੁਰੂ ਵਿਚ ਹੀ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ। ਜਿਸ ਨੂੰ ਲੈ ਕੇ ਸਰਗਰਮੀਆਂ ਵੀ ਸ਼ੁਰੂ ਹੋ ਗਈਆਂ ਹਨ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂੁ ਤੇ ਬੁਲਾਰੇ ਰਾਕੇਸ਼ ਟਿਕੈਤ …
Read More »ਪੰਜਾਬ ਕਾਂਗਰਸ ਨੂੰ ਕਿਸੇ ਸਮੇਂ ਵੀ ਮਿਲ ਸਕਦਾ ਨਵਾਂ ਪ੍ਰਧਾਨ : ਹਰੀਸ਼ ਰਾਵਤ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਅਗਲੇ ਦੋ ਤਿੰਨ ਦਿਨਾਂ ਵਿਚ ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਵਾਲਮੀਕਿ ਸਮਾਜ ਦਾ ਇਕ ਐਮ ਐਲ ਏ ਕੈਬਨਿਟ ਵਿਚ ਵਜ਼ੀਰ ਵੀ ਬਣਾਇਆ ਜਾਵੇਗਾ। ਰਾਵਤ ਨੇ ਜਾਣਕਾਰੀ ਦਿੱਤੀ ਕਿ ਇਹ ਸਭ …
Read More »ਚੰਡੀਗੜ੍ਹ ਮਹਿਲਾ ਕਾਂਗਰਸ ਵਲੋਂ ਮੋਦੀ ਸਰਕਾਰ ਖਿਲਾਫ ਪ੍ਰਦਰਸ਼ਨ
ਮਹਿੰਗਾਈ ਨੂੰ ਲੈ ਕੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਮਹਿਲਾ ਕਾਂਗਰਸ ਵਲੋਂ ਅੱਜ ਮਹਿੰਗਾਈ ਨੂੰ ਲੈ ਕੇ ਸੈਕਟਰ 17 ਵਿਚ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਮਹਿਲਾਵਾਂ ਨੇ ਥਾਲੀਆਂ ਖੜਕਾ ਕੇ ਮੋਦੀ ਸਰਕਾਰ ਤੱਕ ਸੁਨੇਹਾ ਪਹੁੰਚਾਇਆ। ਇਸ ਮੌਕੇ ਮਹਿਲਾਵਾਂ ਨੇ ਸਬਜ਼ੀਆਂ ਵੇਚ ਕੇ ਪ੍ਰਦਰਸ਼ਨ ਕੀਤਾ …
Read More »ਕਾਂਗਰਸੀ ਆਗੂ ਦਲਜੀਤ ਗਰੇਵਾਲ ‘ਆਪ’ ਵਿਚ ਸ਼ਾਮਲ
ਲੋਕ ਅਕਾਲੀ ਅਤੇ ਕਾਂਗਰਸੀਆਂ ਤੋਂ ਅੱਕੇ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸੀ ਆਗੂ ਦਲਜੀਤ ਸਿੰਘ ਗਰੇਵਾਲ ਜਿਨ੍ਹਾਂ ਨੂੰ ਭੋਲਾ ਗਰੇਵਾਲ਼ ਵੀ ਕਿਹਾ ਜਾਂਦਾ ਹੈ, ਉਹ ਅੱਜ ਚੰਡੀਗੜ੍ਹ ’ਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ‘ਆਪ’ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਅਤੇ ਰਾਘਵ ਚੱਢਾ ਵੀ ਹਾਜ਼ਰ …
Read More »ਸਾਬਕਾ ਕ੍ਰਿਕਟਰ ਯਸ਼ਪਾਲ ਸ਼ਰਮਾ ਦਾ ਦੇਹਾਂਤ
ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਕ੍ਰਿਕਟਰ ਯਸ਼ਪਾਲ ਸ਼ਰਮਾ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 66 ਸਾਲਾਂ ਦੇ ਸਨ। ਯਸ਼ਪਾਲ ਸ਼ਰਮਾ 1983 ’ਚ ਵਿਸ਼ਵ ਕੱਪ ਜਿੱਤਣ ਵਾਲੀ ਟੀਮ ਦੇ ਮੈਂਬਰ ਸਨ ਅਤੇ 2011 ’ਚ ਮਹਿੰਦਰ ਸਿੰਘ ਧੋਨੀ ਦੀ ਅਗਵਾਈ ’ਚ ਵਿਸ਼ਵ ਕੱਪ ਜਿੱਤਣ ਵਾਲੀ ਟੀਮ ਨੂੰ ਚੁਣਨ …
Read More »ਰਾਮ ਰਹੀਮ ਦੀ ਵਿਗੜੀ ਸਿਹਤ
ਦਿੱਲੀ ਏਮਜ਼ ’ਚ ਕਰਵਾਇਆ ਗਿਆ ਭਰਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਧਵੀ ਬਲਾਤਕਾਰ ਮਾਮਲੇ ’ਚ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ 20 ਸਾਲ ਦੀ ਸਜਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਸਿਹਤ ਮੁੜ ਵਿਗੜ ਗਈ। ਸਿਹਤ ਵਿਗੜਨ ਤੋਂ ਬਾਅਦ ਅੱਜ ਉਸ ਨੂੰ ਸੁਨਾਰੀਆ ਜੇਲ੍ਹ ਤੋਂ ਦਿੱਲੀ ਸਥਿਤ ਏਮਜ ਹਸਪਤਾਲ ਵਿਚ ਭਰਤੀ …
Read More »ਸਿੱਧੂ ਨੇ ਗਾਏ ਆਮ ਆਦਮੀ ਪਾਰਟੀ ਦੇ ਸੋਹਲੇ
ਕਿਹਾ : ‘ਆਪ’ ਨੇ ਹਮੇਸ਼ਾ ਮੇਰੇ ਕੰਮਾਂ ਦੀ ਕੀਤੀ ਕਦਰ ਚੰਡੀਗੜ੍ਹ/ਬਿਊਰੋ ਨਿਊਜ਼ ਅਕਸਰ ਚਰਚਾ ’ਚ ਰਹਿਣ ਵਾਲੇ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੇ ਅੱਜ ਇਕ ਹੋਰ ਟਵੀਟ ਕਰਕੇ ਪੰਜਾਬ ’ਚ ਪਏ ਮੀਂਹ ਤੋਂ ਬਾਅਦ ਠੰਢੇ ਹੋਏ ਮਾਹੌਲ ’ਚ ਫਿਰ ਗਰਮਾਹਟ ਲਿਆ ਦਿੱਤੀ। ਅੱਜ ਕੀਤੇ ਗਏ ਟਵੀਟ ’ਚ ਨਵਜੋਤ …
Read More »