ਪੰਜਾਬ ‘ਚ ਸਵਾ ਸੌ ਤੋਂ ਵੱਧ ਥਾਵਾਂ ‘ਤੇ ਖੇਤੀ ਕਾਨੂੰਨਾਂ ਖਿਲਾਫ ਧਰਨੇ ਲਗਾਤਾਰ ਜਾਰੀ ਚੰਡੀਗੜ੍ਹ : ਪੰਜਾਬ ਵਿੱਚ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਇਨ੍ਹਾਂ ਕਾਨੂੰਨਾਂ ਦੀ ਵਾਪਸੀ ਲਈ ਪੜਾਅਵਾਰ ਅਗਾਂਹ ਵਧਾਏ ਜਾ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਸੱਦਾ ਦਿੱਤਾ ਹੈ। ਸੂਬੇ ਵਿੱਚ ਕਿਸਾਨ ਜਥੇਬੰਦੀਆਂ …
Read More »Monthly Archives: July 2021
ਅਨਿਲ ਜੋਸ਼ੀ ਨੂੰ ਕਿਸਾਨਾਂ ਦਾ ਪੱਖ ਪੂਰਨਾ ਪਿਆ ਮਹਿੰਗਾ, ਭਾਜਪਾ ਨੇ ਜਾਰੀ ਕੀਤਾ ਨੋਟਿਸ
ਚੰਡੀਗੜ੍ਹ : ਭਾਜਪਾ ਨੇ ਆਪਣੇ ਬਾਗ਼ੀ ਆਗੂ ਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਹੈ। ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇੱਕ ਬਿਆਨ ਰਾਹੀਂ ਕਿਹਾ ਕਿ ਜੋਸ਼ੀ ਵੱਲੋਂ ਪਿਛਲੇ ਦਿਨਾਂ ਤੋਂ ਕੀਤੀ ਜਾ ਰਹੀ ਬਿਆਨਬਾਜ਼ੀ ਨੇ ਪਾਰਟੀ ਦਾ ਨੁਕਸਾਨ ਕੀਤਾ ਹੈ ਜਿਸ ਲਈ ਉਨ੍ਹਾਂ ਨੂੰ …
Read More »ਟਿਕਰੀ ਮੋਰਚੇ ‘ਤੇ ਕਿਸਾਨਾਂ ਲਈ ਕਰੋਨਾ ਵੈਕਸੀਨ ਦੀ ਹੋਈ ਸ਼ੁਰੂਆਤ
ਪੰਜਾਬ ਤੋਂ ਸਿਹਤ ਵਿਭਾਗ ਦੀ ਟੀਮ ਪੁੱਜੀ ਨਵੀਂ ਦਿੱਲੀ : ਦਿੱਲੀ ਦੀਆਂ ਹੱਦਾਂ ‘ਤੇ ਚੱਲ ਰਹੇ ਕਿਸਾਨੀ ਮੋਰਚਿਆਂ ‘ਤੇ ਕਿਸਾਨਾਂ ਨੂੰ ਕਰੋਨਾ ਤੋਂ ਬਚਾਅ ਦੇ ਟੀਕੇ ਲਾਉਣ ਦਾ ਕੰਮ ਟਿਕਰੀ ਹੱਦ ਤੋਂ ਸ਼ੁਰੂ ਹੋ ਗਿਆ। ਇਸ ਤਹਿਤ ਪੰਜਾਬ ਸਰਕਾਰ ਦੀ ਮੁਹਾਲੀ ਦੀ ਟੀਮ ਕਿਸਾਨਾਂ ਦੇ ਕਰੋਨਾ ਰੋਕੂ ਟੀਕੇ ਲਾਉਣ ਲਈ …
Read More »ਚੰਡੀਗੜ੍ਹ ‘ਚ ਕੱਚੇ ਅਧਿਆਪਕਾਂ ‘ਤੇ ਪੁਲਿਸ ‘ਤੇ ਕੀਤਾ ਲਾਠੀਚਾਰਜ
ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਾਅਦਾ ਖ਼ਿਲਾਫ਼ੀ ਅਤੇ ਪੰਜਾਬ ਸਰਕਾਰ ਦੀ ਟਾਲ-ਮਟੋਲ ਨੀਤੀ ਖ਼ਿਲਾਫ਼ ਕੱਚੇ ਅਧਿਆਪਕਾਂ ਨੇ ਦੂਜੀ ਵਾਰ ਮੰਗਲਵਾਰ ਨੂੰ ਮੁੱਖ ਮੰਤਰੀ ਦੀ ਕੋਠੀ ਘੇਰਨ ਲਈ ਚੰਡੀਗੜ੍ਹ ਵੱਲ ਕੂਚ ਕੀਤਾ ਪਰ ਪੁਲਿਸ …
Read More »ਕਿਸਾਨ ਅੰਦੋਲਨ ਨੂੰ ਫੇਲ੍ਹ ਕਰਨ ਦੀ ਨਵੀਂ ਚਾਲ
ਕਿਸਾਨ ਜਥੇਬੰਦੀਆਂ ਨੂੰ ਪੰਜਾਬ ‘ਚ ਚੋਣਾਂ ਲੜਨ ਵਾਸਤੇ ਉਕਸਾਇਆ ਜਾ ਰਿਹੈ : ਡਾ. ਪਿਆਰਾ ਲਾਲ ਗਰਗ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨਾਂ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦੀਆਂ ਚਰਚਾਵਾਂ ਚੱਲ ਰਹੀਆਂ ਹਨ, ਪਰ ਇਹ ਅਫਵਾਹਾਂ ਹੀ ਹਨ। ਇਸ ਸਬੰਧੀ ਡਾ. ਪਿਆਰਾ ਸਿੰਘ ਲਾਲ ਗਰਗ ਦਾ ਕਹਿਣਾ ਹੈ ਕਿ ਕਿਸਾਨ ਜਥੇਬੰਦੀਆਂ ਨੂੰ …
Read More »ਸਿਮਰਜੀਤ ਬੈਂਸ ਖਿਲਾਫ ਕੇਸ ਦਰਜ ਕਰਨ ਦੇ ਹੁਕਮ
ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਲੁਧਿਆਣਾ ਦੀ ਅਦਾਲਤ ਨੇ ਕੇਸ ਦਰਜ ਕਰਨ ਦੇ ਹੁਕਮ ਦੇ ਦਿੱਤੇ ਹਨ। ਮਾਮਲਾ ਇਕ ਮਹਿਲਾ ਨਾਲ ਜਬਰ ਜਨਾਹ ਦਾ ਹੈ ਅਤੇ ਹੁਣ ਬੈਂਸ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਧਿਆਨ ਰਹੇ ਕਿ ਸਾਢੇ ਚਾਰ ਮਹੀਨੇ ਪਹਿਲਾਂ ਲੁਧਿਆਣਾ ਦੀ …
Read More »ਟੋਕੀਓ ‘ਚ ਇਤਿਹਾਸ ਸਿਰਜੇਗਾ ਜਲੰਧਰ ਦਾ ਪਿੰਡ ਮਿੱਠਾਪੁਰ
ਜਲੰਧਰ : ਟੋਕੀਓ ਓਲੰਪਿਕ ਦੇ ਉਦਘਾਟਨੀ ਸਮਾਗਮ ਵਿੱਚ ਮਿੱਠਾਪੁਰ ਦੇ ਮਨਪ੍ਰੀਤ ਸਿੰਘ ਨੂੰ ਤਿਰੰਗਾ ਲਹਿਰਾਉਣ ਲਈ ਚੁਣੇ ਜਾਣ ‘ਤੇ ਮਿੱਠਾਪੁਰ ਨੇ ਖੇਡਾਂ ਦੇ ਖੇਤਰ ਵਿੱਚ ਅਹਿਮ ਮਾਅਰਕਾ ਮਾਰਿਆ ਹੈ। ਇਹ ਪਹਿਲਾ ਮੌਕਾ ਹੈ ਕਿ ਦੇਸ਼ ਦੇ ਕਿਸੇ ਇਕ ਪਿੰਡ ਨੇ ਓਲੰਪਿਕ ਦੌਰਾਨ ਭਾਰਤੀ ਦਲ ਦੀ ਅਗਵਾਈ ਕਰਨ ਲਈ ਦੋ ਖਿਡਾਰੀ …
Read More »ਰਣਜੀਤ ਸਿੰਘ ਢੱਡਰੀਆਂ ਵਾਲੇ ਕੋਲੋਂ ਵੀ ਸਿੱਟ ਨੇ ਪਟਿਆਲਾ ‘ਚ ਕੀਤੀ ਪੁੱਛਗਿੱਛ
ਪਟਿਆਲਾ/ਬਿਊਰੋ ਨਿਊਜ਼ : ਕੋਟਕਪੂਰਾ ਗੋਲੀ ਕਾਂਡ ਮਾਮਲੇ ‘ਚ ਜਾਂਚ ਲਈ ਬਣਾਈ ਗਈ ਨਵੀਂ ਸਿੱਟ ਦੀ ਟੀਮ ਅੱਜ ਪਟਿਆਲਾ ਦੇ ਸਰਕਟ ਹਾਊਸ ਵਿਖੇ ਪੁੱਜੀ। ਇਥੇ ਉਨ੍ਹਾਂ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਕੋਲੋਂ ਲਗਭਗ 3 ਘੰਟੇ ਪੁੱਛਗਿੱਛ ਕੀਤੀ। ਰਣਜੀਤ ਸਿੰਘ ਢੱਡਰੀਆਂ ਵਾਲੇ ਆਪਣੇ ਕਾਫਲੇ ਸਮੇਤ ਸਾਢੇ ਗਿਆਰਾਂ ਵਜੇ ਪਟਿਆਲਾ ਸਥਿਤ ਸਰਕਟ ਹਾਊਸ ਵਿਖੇ …
Read More »ਪੰਜਾਬ ‘ਚ ਬਿਜਲੀ ਸੰਕਟ ਖੜ੍ਹਾ ਹੋਣ ਪਿੱਛੇ ਸਿਆਸੀ ਸਾਜਿਸ਼ : ਜਾਖੜ
ਤਲਵੰਡੀ ਸਾਬੋ ਥਰਮਲ ਦੇ ਅਚਨਚੇਤੀ ਬੰਦ ਹੋਣ ਦੀ ਜਾਂਚ ਮੰਗੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ‘ਚ ਬਿਜਲੀ ਸੰਕਟ ਖੜ੍ਹਾ ਕਰਨ ਪਿੱਛੇ ਸਿਆਸੀ ਸਾਜਿਸ਼ ਹੋਣ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਐਨ ਝੋਨੇ ਦੀ ਲੁਆਈ ਮੌਕੇ ਤਲਵੰਡੀ ਸਾਬੋ ਥਰਮਲ ਪਲਾਂਟ ਤੋਂ ਅਚਨਚੇਤ ਬਿਜਲੀ ਪੈਦਾਵਾਰ …
Read More »ਕੈਪਟਨ ਅਮਰਿੰਦਰ ਨੇ ਬਿਜਲੀ ਮਾਮਲੇ ‘ਚ ਪੰਜਾਬ ਨੂੰ ਦਿੱਲੀ ਤੋਂ ਬਿਹਤਰ ਦੱਸਿਆ
ਕਿਹਾ – ਕੇਜਰੀਵਾਲ ਦੇ ‘ਦਿੱਲੀ ਮਾਡਲ’ ਵਿਚੋਂ ਕਿਸਾਨ ਬਾਹਰ ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਜਲੀ ਖੇਤਰ ਦੇ ‘ਦਿੱਲੀ ਮਾਡਲ’ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਕੇਜਰੀਵਾਲ ਦੀ ਚੰਡੀਗੜ੍ਹ ਫੇਰੀ ਦੇ ਕਈ ਦਿਨਾਂ ਮਗਰੋਂ ਮੋੜਵਾਂ …
Read More »