6 ਮਿਲੀਅਨ ਤੋਂ ਜ਼ਿਆਦਾ ਉਨਟਾਰੀਓ ਨਿਵਾਸੀਆਂ ਨੂੰ ਹੋਇਆ ਵੈਕਸੀਨੇਸ਼ਨ ਪ੍ਰੋਗਰਾਮ ਦਾ ਫਾਇਦਾ ਟੋਰਾਂਟੋ/ਬਿਊਰੋ ਨਿਊਜ਼ : ਕੋਵਿਡ-19 ਦੇ ਖਿਲਾਫ ਜਾਰੀ ਜੰਗ ਵਿਚ ਇਕ ਵੱਡੀ ਜਿੱਤ ਹਾਸਲ ਕਰਦੇ ਹੋਏ ਉਨਟਾਰੀਓ ਸਰਕਾਰ ਨੇ ਉਨਟਾਰੀਓ ਵਿਚ ਬਾਲਗਾਂ ਦੀ ਆਬਾਦੀ ਦੇ 50 ਫੀਸਦੀ ਤੋਂ ਜ਼ਿਆਦਾ ਹਿੱਸੇ ਨੂੰ ਕਰੋਨਾ ਵੈਕਸੀਨ ਦੀ ਦੂਜੀ ਖੁਰਾਕ ਲਗਾ ਦਿੱਤੇ ਜਾਣ …
Read More »Monthly Archives: July 2021
ਪਰਸਨਲ ਸਪੋਰਟ ਵਰਕਰਜ਼ ਦੇ ਵੇਜਿਜ਼ ਵਿਚ ਆਰਜੀ ਤੌਰ ‘ਤੇ ਹੋਰ ਵਾਧਾ ਕਰਾਂਗੇ : ਫੋਰਡ
ਉਨਟਾਰੀਓ : ਉਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਮਹਾਂਮਾਰੀ ਦਰਮਿਆਨ ਪਰਸਨਲ ਸਪੋਰਟ ਵਰਕਰਜ਼ ਦੇ ਵੇਜਿਜ਼ ਵਿੱਚ ਆਰਜ਼ੀ ਤੌਰ ਉੱਤੇ ਹੋਰ ਵਾਧਾ ਕਰਨ ਦੀ ਗਾਰੰਟੀ ਦਿੱਤੀ। ਨੌਰਥ ਬੇਅ ਵਿੱਚ ਲਾਂਗ ਟਰਮ ਕੇਅਰ ਦੇ ਸਬੰਧ ਵਿੱਚ ਐਲਾਨ ਕਰਦਿਆਂ ਪ੍ਰੀਮੀਅਰ ਨੇ ਆਖਿਆ ਕਿ ਉਹ ਜਾਣਦੇ ਹਨ ਕਿ ਇਹ ਆਰਜ਼ੀ ਵਾਧਾ ਹੋਵੇਗਾ ਪਰ ਉਨ੍ਹਾਂ …
Read More »ਕੈਨੇਡਾ ‘ਚ ਮੂਲਵਾਸੀ ਮਹਿਲਾ ਆਗੂ ਨੂੰ ਗਵਰਨਰ ਜਨਰਲ ਬਣਾਉਣ ਦਾ ਐਲਾਨ
ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮੂਲਵਾਸੀ ਭਾਈਚਾਰੇ ਦੀ ਮਹਿਲਾ ਆਗੂ ਮੈਰੀ ਸਾਈਮਨ (74) ਨੂੰ ਦੇਸ਼ ਦੀ ਗਵਰਨਰ ਜਨਰਲ (ਰਾਸ਼ਟਰਪਤੀ) ਬਣਾਉਣ ਦਾ ਐਲਾਨ ਕੀਤਾ ਹੈ। ਕੈਨੇਡਾ ਦੇ ਇਤਿਹਾਸ ‘ਚ ਪਹਿਲੀ ਵਾਰੀ ਕਿਸੇ ਮੂਲਵਾਸੀ ਨੂੰ ਦੇਸ਼ ਦਾ ਸਰਬੋਤਮ ਅਹੁਦਾ ਮਿਲੇਗਾ। ਉਹ ਰਾਣੀ ਐਲਿਜਾਬੈਥ (ਦੂਸਰੀ) ਦੇ ਨੁਮਾਇੰਦੇ ਵਜੋਂ …
Read More »ਫਰਸਟ ਨੇਸ਼ਨ ਨਾਲ ਚਾਈਲਡ ਵੈੱਲਫੇਅਰ ਸਮਝੌਤੇ ਲਈ ਸਸਕੈਚਵਨ ਜਾਣਗੇ ਟਰੂਡੋ
ਟਰੂਡੋ ਤੇ ਸਸਕੈਚਵਨ ਦੇ ਪ੍ਰੀਮੀਅਰ ਚਾਈਲਡ ਵੈੱਲਫੇਅਰ ਸਮਝੌਤੇ ‘ਤੇ ਪਾਉਣਗੇ ਸਹੀ ਟੋਰਾਂਟੋ/ਬਿਊਰੋ ਨਿਊਜ਼ : ਸਸਕੈਚਵਨ ਦੀ ਕਾਓਐਸਿਸ ਫਰਸਟ ਨੇਸ਼ਨ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਉਨ੍ਹਾਂ ਦੀ ਕਮਿਊਨਿਟੀ ਦਾ ਦੌਰਾ ਕਰਨਗੇ। ਟਵਿੱਟਰ ਉੱਤੇ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਚੀਫ ਕੈਡਮਸ ਡੈਲੋਰਮ ਨੇ ਆਖਿਆ ਕਿ ਪ੍ਰਧਾਨ ਮੰਤਰੀ ਤੇ …
Read More »ਜੂਨ ਦੇ ਅਖੀਰ ਤੱਕ 1.3 ਮਿਲੀਅਨ ਕੈਨੇਡੀਅਨਜ਼ ਨੇ ਕੋਵਿਡ-19 ਵੈਕਸੀਨਜ਼ ਦੇ ਮਿਕਸ ਸ਼ੌਟ ਲਵਾਏ
ਟੋਰਾਂਟੋ/ਬਿਊਰੋ ਨਿਊਜ਼ : ਵੈਕਸੀਨੇਸ਼ਨ ਬਾਰੇ ਹੈਲਥ ਕੈਨੇਡਾ ਦੀ ਹਫਤਾਵਾਰੀ ਰਿਪੋਰਟ ਵਿੱਚ ਆਖਿਆ ਗਿਆ ਹੈ ਕਿ ਜੂਨ ਵਿੱਚ ਆਪਣੇ ਕੋਵਿਡ-19 ਵੈਕਸੀਨੇਸ਼ਨ ਸ਼ਡਿਊਲ ਤਹਿਤ 1.3 ਮਿਲੀਅਨ ਕੈਨੇਡੀਅਨਜ਼ ਨੇ ਮਿਕਸਡ ਡੋਜ਼ ਲਵਾਉਣ ਦਾ ਫੈਸਲਾ ਕੀਤਾ ਸੀ। ਸੋਮਵਾਰ ਨੂੰ ਪਬਲਿਸ਼ ਹੋਈ ਇਸ ਰਿਪੋਰਟ ਵਿੱਚ ਆਖਿਆ ਗਿਆ ਕਿ 31 ਮਈ ਤੇ 26 ਜੂਨ ਦਰਮਿਆਨ ਆਪਣਾ …
Read More »ਮੋਦੀ ਕੈਬਨਿਟ ‘ਚ ਵੱਡਾ ਫੇਰਬਦਲ
43 ਮੰਤਰੀਆਂ ਨੇ ਅਹੁਦੇ ਦੀ ਚੁੱਕੀ ਸਹੁੰ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਕੇਂਦਰੀ ਵਜ਼ਾਰਤ ਵਿੱਚ ਵੱਡਾ ਫੇਰਬਦਲ ਕਰਦਿਆਂ ਜਿੱਥੇ ਸਰਬਾਨੰਦ ਸੋਨੋਵਾਲ, ਨਰਾਇਣ ਰਾਣੇ ਤੇ ਜਿਓਤਿਰਦਿੱਤਿਆ ਸਿੰਧੀਆ ਨੂੰ ਕੈਬਨਿਟ ਮੰਤਰੀ ਵਜੋਂ ਸ਼ਾਮਲ ਕਰ ਲਿਆ, ਉਥੇ ਸਿਹਤ ਮੰਤਰੀ ਹਰਸ਼ ਵਰਧਨ, ਸੂਚਨਾ ਤਕਨੀਕ ਤੇ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ …
Read More »ਮਨਮੀਤ ਕੌਰ ਤੇ ਸੁਖਪ੍ਰੀਤ ਸਿੰਘ ਨੂੰ ਦਿੱਲੀ ਗੁਰਦੁਆਰਾ ਕਮੇਟੀ ‘ਚ ਮਿਲੀ ਨੌਕਰੀ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਸ਼ਮੀਰ ਦੀ ਸਿੱਖ ਲੜਕੀ ਮਨਮੀਤ ਕੌਰ ਤੇ ਉਸਦੇ ਪਤੀ ਸੁਖਪ੍ਰੀਤ ਸਿੰਘ ਨੂੰ ਕਮੇਟੀ ਵਿਚ ਨੌਕਰੀ ਦੇ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਸਿੱਖ ਬੱਚੀ ਮਨਮੀਤ ਕੌਰ …
Read More »ਵੀਰਭੱਦਰ ਸਿੰਘ ਦਾ ਦਿਹਾਂਤ
ਰਾਸ਼ਟਰਪਤੀ, ਪ੍ਰਧਾਨ ਮੰਤਰੀ ਸਣੇ ਸਾਰਿਆਂ ਨੇ ਪ੍ਰਗਟਾਇਆ ਦੁੱਖ ਸ਼ਿਮਲਾ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੇ ਛੇ ਵਾਰ ਮੁੱਖ ਮੰਤਰੀ ਰਹੇ ਕਾਂਗਰਸੀ ਆਗੂ ਵੀਰਭੱਦਰ ਸਿੰਘ ਦਾ ਅੱਜ ਵੀਰਵਾਰ ਸਵੇਰੇ ਦਿਹਾਂਤ ਹੋ ਗਿਆ। ਵੀਰਭੱਦਰ ਸਿੰਘ ਦੀ ਉਮਰ 87 ਸਾਲ ਦੱਸੀ ਜਾ ਰਹੀ ਹੈ ਅਤੇ ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ …
Read More »ਵਿਵਾਦਤ ਖੇਤੀ ਕਾਨੂੰਨਾਂ ਦੇ ਟਾਕਰੇ ਲਈ ਮਹਾਰਾਸ਼ਟਰ ਅਸੈਂਬਲੀ ‘ਚ ਤਿੰਨ ਬਿੱਲ ਪੇਸ਼
ਬਿੱਲਾਂ ‘ਤੇ ਹੁਣ ਨਾਗਪੁਰ ਵਿੱਚ ਹੋਣ ਵਾਲੇ ਸਰਦ ਰੁੱਤ ਇਜਲਾਸ ‘ਚ ਹੋਵੇਗੀ ਚਰਚਾ ਮੁੰਬਈ/ਬਿਊਰੋ ਨਿਊਜ਼ : ਸ਼ਿਵ ਸੈਨਾ ਦੀ ਅਗਵਾਈ ਵਾਲੀ ਮਹਾਰਾਸ਼ਟਰ ਵਿਕਾਸ ਅਗਾੜੀ ਸਰਕਾਰ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਟਾਕਰੇ ਲਈ ਸੂਬਾਈ ਅਸੈਂਬਲੀ ‘ਚ ਖੇਤੀਬਾੜੀ, ਸਹਿਕਾਰਤਾ, ਖੁਰਾਕ ਤੇ ਸਿਵਲ ਸਪਲਾਈਜ਼ ਨਾਲ ਸਬੰਧਤ ਤਿੰਨ ਸੋਧ ਬਿੱਲ ਪੇਸ਼ ਕੀਤੇ …
Read More »ਅੱਠ ਰਾਜਾਂ ਨੂੰ ਮਿਲੇ ਨਵੇਂ ਰਾਜਪਾਲ
ਨਵੀਂ ਦਿੱਲੀ : ਕੇਂਦਰੀ ਕੈਬਨਿਟ ‘ਚ ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਫੇਰਬਦਲ ਤੋਂ ਐਨ ਪਹਿਲਾਂ ਅੱਠ ਰਾਜਾਂ ਨੂੰ ਨਵੇਂ ਰਾਜਪਾਲ ਮਿਲ ਗਏ ਹਨ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਇਨ੍ਹਾਂ ਨਵੀਆਂ ਨਿਯੁਕਤੀਆਂ ‘ਤੇ ਮੋਹਰ ਲਾ ਦਿੱਤੀ ਹੈ। ਰਾਸ਼ਟਰਪਤੀ ਭਵਨ ਵੱਲੋਂ ਜਾਰੀ ਚਿੱਠੀ-ਪੱਤਰ ਮੁਤਾਬਕ ਸਮਾਜਿਕ ਨਿਆਂ ਮੰਤਰੀ ਥਾਵਰਚੰਦ ਗਹਿਲੋਤ ਨੂੰ ਕਰਨਾਟਕ …
Read More »