ਕਿਹਾ : ਪੰਜਾਬ ‘ਚ ਹੁਣ ਵੀ ਕੈਪਟਨ ਹੀ ਕਪਤਾਨ ਚੰਡੀਗੜ੍ਹ : ਬੇਸ਼ੱਕ ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣ ਗਏ ਹਨ, ਪ੍ਰੰਤੂ ਪੰਜਾਬ ਕਾਂਗਰਸ ਅੰਦਰ ਪੈਦਾ ਹੋਇਆ ਕਲੇਸ਼ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਕਾਂਗਰਸੀ ਆਗੂ ਰਾਜ ਕੁਮਾਰ ਵੇਰਕਾ ਤੋਂ ਬਾਅਦ ਹੁਣ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਕੈਪਟਨ …
Read More »Monthly Archives: July 2021
ਭਾਜਪਾ ਨੂੰ ਹਰਾਉਣ ਲਈ ਖੇਤਰੀ ਪਾਰਟੀਆਂ ਕੌਮੀ ਮੋਰਚਾ ਬਣਾਉਣ : ਸ਼੍ਰੋਮਣੀ ਅਕਾਲੀ ਦਲ
ਅਕਾਲੀ ਦਲ ਦੀ ਭਾਜਪਾ ਨਾਲ ਕਹਾਣੀ ਖਤਮ : ਸੁਖਬੀਰ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ‘ਚ ਭਾਜਪਾ ਨੂੰ ਟੱਕਰ ਦੇਣ ਲਈ ਖੇਤਰੀ ਪਾਰਟੀਆਂ ਨੂੰ ਇਕ ਮੰਚ ‘ਤੇ ਆਉਣਾ ਚਾਹੀਦਾ ਹੈ ਅਤੇ ਰਾਸ਼ਟਰੀ ਮੋਰਚਾ ਬਣਾਉਣਾ ਚਾਹੀਦਾ ਹੈ। …
Read More »ਪਰਗਟ ਸਿੰਘ ਦੀ ਵਧ ਰਹੀ ਦਾੜ੍ਹੀ ਦਾ ਕੀ ਹੈ ਰਾਜ਼?
ਸਿਆਸੀ ਤੇ ਮੀਡੀਆ ਸਫਾਂ ਵਿਚ ਪਰਗਟ ਸਿੰਘ ਦੀ ਦਾੜ੍ਹੀ ਚਰਚਾ ‘ਚ ਚੰਡੀਗੜ੍ਹ/ਬਿਊਰੋ ਨਿਊਜ਼ ਇਕ ਪਾਸੇ ਨਵਜੋਤ ਸਿੱਧੂ ਦੇ ਕਾਂਗਰਸ ਪ੍ਰਧਾਨ ਬਣਨ ਦੀਆਂ ਚਰਚਾਵਾਂ ਚੱਲ ਰਹੀਆਂ ਹਨ ਦੂਜੇ ਪਾਸੇ ਸਿੱਧੂ ਦੇ ਖਾਸਮ ਖਾਸ ਮਿੱਤਰ ਪਰਗਟ ਸਿੰਘ ਦੇ ਬਦਲ ਰਹੇ ਸਰੂਪ ਨੂੰ ਲੈ ਕੇ ਵੀ ਚਰਚਾਵਾਂ ਛਿੜ ਗਈਆਂ ਹਨ। ਸਕਰੀਨ ‘ਤੇ ਚੱਲ …
Read More »ਦੁਸਹਿਰਾ ਰੇਲ ਹਾਦਸੇ ਦੇ 34 ਪੀੜਤਾਂ ਨੂੰ ਪੰਜਾਬ ਸਰਕਾਰ ਦੇਵੇਗੀ ਨੌਕਰੀ
ਅੰਮ੍ਰਿਤਸਰ : ਪੰਜਾਬ ਸਰਕਾਰ ਨੇ ਅੰਮ੍ਰਿਤਸਰ ਵਿਚ ਵਾਪਰੇ ਦੁਸਹਿਰਾ ਰੇਲ ਹਾਦਸੇ ਦੇ 34 ਪੀੜਤ ਵਿਅਕਤੀਆਂ ਨੂੰ ਸਰਕਾਰੀ ਨੌਕਰੀ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਸਰਕਾਰ ਵੱਲੋਂ ਸਬੰਧਤ ਵਿਭਾਗਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਸਕੱਤਰ ਪ੍ਰਸੋਨਲ ਰਾਹੀਂ ਇਹ ਪੱਤਰ ਜ਼ਿਲ੍ਹਾ ਪ੍ਰਸ਼ਾਸਨ, ਸਿਵਲ …
Read More »ਸਿੱਧੂ ਦੇ ਸਿੱਧੇ ਸਵਾਲ, ਸੀਐਮ ਦੇ ਸਪੱਸ਼ਟ ਜਵਾਬ…
1.ਬਹਿਬਲ ਕਲਾਂ-ਬੇਅਦਬੀ ਮਾਮਲਿਆਂ ‘ਚ ਸਜ਼ਾ ਹੋਵੇ… ੲਬਹਿਬਲ ਕਲਾਂ ਅਤੇ ਬੇਅਦਬੀ ਮਾਮਲਿਆਂ ਸਬੰਧੀ ਪੱਤਰ ਲਿਖਿਆ, ਲੋਕ ਬੇਅਦਬੀ ਅਤੇ ਫਾਇਰਿੰਗ ਦੇ ਆਰੋਪੀਆਂ ‘ਤੇ ਜਲਦ ਨਿਆਂ ਦੀ ਮੰਗ ਕਰ ਰਹੇ ਹਨ। ਜਲਦ ਆਰੋਪੀਆਂ ਨੂੰ ਸਜ਼ਾ ਸੁਣਾਓ। ਸੀਐਮ ਦਾ ਜਵਾਬ : ਸੰਗੀਨ ਮਾਮਲਿਆਂ ਸਬੰਧੀ ਸੱਤਾ ਵਿਚ ਆਉਂਦੇ ਹੀ ਵਿਸ਼ੇਸ਼ ਜਾਂਚ ਟੀਮ ਬਣਾਈ। ਜਾਂਚ ਜਾਰੀ …
Read More »ਵੈਕਸੀਨ ਪਾਸਪੋਰਟ ਲਾਂਚ ਕਰਨ ਬਾਰੇ ਟਰੂਡੋ ਨੇ ਧਾਰੀ ਚੁੱਪ
ਓਟਵਾ : ਵਿਦੇਸ਼ ਟਰੈਵਲ ਕਰਨ ਲਈ ਕੋਵਿਡ-19 ਵੈਕਸੀਨ ਸਟੇਟਸ ਦਾ ਸਬੂਤ ਕੈਨੇਡੀਅਨਜ ਨੂੰ ਕਦੋਂ ਮਿਲੇਗਾ ਇਸ ਬਾਰੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਪੁੱਛੇ ਸਵਾਲਾਂ ਦਾ ਜਵਾਬ ਦੇਣ ਦੀ ਥਾਂ ਉਹ ਚੁੱਪ ਕਰ ਗਏ ਪਰ ਇਸ ਦੇ ਨਾਲ ਹੀ ਉਨ੍ਹਾਂ ਇਹ ਵਾਅਦਾ ਕੀਤਾ ਕਿ ਇਸ ਵਾਸਤੇ ਸਿਸਟਮ ਬਿਲਕੁਲ ਸਾਧਾਰਨ ਤੇ ਕਾਰਗਰ …
Read More »6 ਅਗਸਤ ਤੋਂ ਹੜਤਾਲ ਉੱਤੇ ਜਾ ਸਕਦੇ ਹਨ ਕੈਨੇਡੀਅਨ ਬਾਰਡਰ ਵਰਕਰਜ਼
ਟੋਰਾਂਟੋ/ਬਿਊਰੋ ਨਿਊਜ਼ : 9000 ਕੈਨੇਡੀਅਨ ਬਾਰਡਰ ਸਰਵਿਸ ਏਜੰਸੀ ਵਰਕਰਜ਼ ਦੀ ਨੁਮਾਇੰਦਗੀ ਕਰਨ ਵਾਲੀ ਯੂਨੀਅਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮੈਂਬਰਾਂ ਵੱਲੋਂ ਹੜਤਾਲ ਦੇ ਪੱਖ ਵਿੱਚ ਵੋਟ ਕੀਤਾ ਗਿਆ ਹੈ। ਜੇ ਅਜਿਹਾ ਹੁੰਦਾ ਹੈ ਤਾਂ ਇਸ ਨਾਲ ਫੈਡਰਲ ਸਰਕਾਰ ਦੇ ਰੀਓਪਨਿੰਗ ਪਲੈਨ ਨੂੰ ਖਤਰਾ ਖੜ੍ਹਾ ਹੋ ਸਕਦਾ ਹੈ। ਦ ਪਬਲਿਕ …
Read More »ਬਾਬਾ ਪਿਆਰਾ ਸਿੰਘ ਜੀ ਝਾੜ ਸਾਹਿਬ ਵਾਲਿਆਂ ਦੀ ਯਾਦ ਵਿਚ ਅਖੰਡ ਪਾਠ ਸਾਹਿਬ ਦੇ ਭੋਗ 8 ਅਗਸਤ ਨੂੰ
ਬਰੈਂਪਟਨ/ਬਿਊਰੋ ਨਿਊਜ਼ : ਪਿੰਡ ਝਾੜ ਸਾਹਿਬ ਅਤੇ ਇਲਾਕਾ ਨਿਵਾਸੀ ਸੰਗਤਾਂ ਵਲੋਂ ਬਾਬਾ ਪਿਆਰਾ ਸਿੰਘ ਜੀ ਝਾੜ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਵਿਚ 6 ਤੋਂ 8 ਅਗਸਤ 2021 ਤੱਕ ਅਖੰਡ ਪਾਠ ਸਾਹਿਬ ਕਰਵਾਇਆ ਜਾ ਰਿਹਾ ਹੈ। ਪਾਠ ਦੇ ਭੋਗ ਠੀਕ 11 ਵਜੇ ਐਤਵਾਰ ਨੂੰ ਸ੍ਰੀ ਗੁਰੂ ਨਾਨਕ ਸਿੱਖ ਸੈਂਟਰ, 99 ਗਲਿਡਨ …
Read More »ਬਰੈਂਪਟਨ ਨੂੰ 450 ਜ਼ੀਰੋ-ਐਮੀਸ਼ਨ ਬੱਸਾਂ ਦੀ ਖਰੀਦ ਲਈ ਮਿਲੇਗੀ 400 ਮਿਲੀਅਨ ਡਾਲਰ ਦੀ ਇਤਿਹਾਸਕ ਰਾਸ਼ੀ
ਬਰੈਂਪਟਨ ਵਾਸੀਆਂ ਦਾ ਸਫ਼ਰ ਸੁਖਾਲਾ ਹੋਵੇਗਾ : ਸੋਨੀਆ ਸਿੱਧੂ ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਟ੍ਰਾਂਜਿਟ ਵਿਚ 450 ਇਲੈਕਟ੍ਰਿਕ ਬੱਸਾਂ ਦੀ ਖਰੀਦ ਨੂੰ ਲੈ ਕੇ ਕੈਨੇਡਾ ਫੈੱਡਰਲ ਲਿਬਰਲ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਕੈਨੇਡਾ ਬੁਨਿਆਦੀ ਢਾਂਚਾ ਬੈਂਕ (ਸੀਆਈਬੀ) ਅਤੇ ਸਿਟੀ ਆਫ ਬਰੈਂਪਟਨ (ਸਿਟੀ) ਵਿਚ ਹੋਏ ਸਮਝੌਤੇ ਮੁਤਾਬਕ ਸੀ ਆਈ ਬੀ …
Read More »ਤਰਕਸ਼ੀਲ ਸੁਸਾਇਟੀ ਕੈਨੇਡਾ ਵਲੋਂ ਮੂਲ ਨਿਵਾਸੀਆਂ ਨਾਲ ਸਬੰਧਿਤ ਰਿਪੋਰਟ ਬਾਰੇ ਜ਼ੂੰਮ ਮੀਟਿੰਗ
ਬਰੈਂਪਟਨ/ਡਾ. ਬਲਜਿੰਦਰ ਸਿੰਘ ਸੇਖੋਂ : ਰੈਜ਼ੀਡੈਂਸ਼ੀਅਲ ਸਕੂਲਾਂ ਦੁਆਲੇ ਵੱਡੀ ਗਿਣਤੀ ਵਿਚ ਮਿਲੀਆਂ ਮੂਲ ਨਿਵਾਸੀ ਬੱਚਿਆਂ ਦੀਆਂ ਕਬਰਾਂ ਦੇ ਦੁਖਾਂਤ ਬਾਰੇ ਹੋਰ ਵਿਚਾਰ ਵਟਾਂਦਰਾ ਕਰਨ ਲਈ ਲੰਘੇ ਐਤਵਾਰ ਤਰਕਸ਼ੀਲ ਸੁਸਾਇਟੀ ਕੈਨੇਡਾ ਵਲੋਂ ਇੱਕ ਵੈਬ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਬ੍ਰਿਟਿਸ਼ ਕੋਲੰਬੀਆ ਦੀ ਕੈਮਲੂਪਸ ਯੂਨੀਵਰਸਿਟੀ ਦੇ ਪ੍ਰੋਫੈਸਰ ਸੁਰਿੰਦਰ ਧੰਜਲ ਨੇ ਬੜੇ ਵਿਸਥਾਰ …
Read More »