ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਇਕੋ ਸਮੇਂ 8 ਰਾਜਾਂ ਦੇ ਰਾਜਪਾਲ ਬਦਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਇਕੋ ਸਮੇਂ ਭਾਰਤ ਦੇ 8 ਸੂਬਿਆਂ ਦੇ ਰਾਜਪਾਲ ਬਦਲ ਦਿੱਤੇ ਗਏ ਹਨ। ਇਸੇ ਦੌਰਾਨ ਰਾਜਿੰਦਰ ਵਿਸ਼ਵਨਾਥ ਅਰਲੇਕਰ ਨੂੰ ਹਿਮਾਚਲ ਪ੍ਰਦੇਸ਼ ਅਤੇ ਥਾਵਰਚੰਦ ਗਹਿਲੋਤ ਨੂੰ ਕਰਨਾਟਕ ਦਾ ਰਾਜਪਾਲ ਬਣਾਇਆ ਗਿਆ ਹੈ। …
Read More »Monthly Archives: July 2021
News Update Today | 05 July 2021 | Episode 46 | Parvasi TV
ਬਿਜਲੀ ਸਮਝੌਤੇ ਤੁਰੰਤ ਰੱਦ ਕਰਨ ਕੈਪਟਨ : ਭਗਵੰਤ ਮਾਨ
ਕਿਹਾ, ਬਾਦਲਾਂ ਨਾਲ ਰਲੇ ਹੋਏ ਨੇ ਕੈਪਟਨ ਅਮਰਿੰਦਰ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਲੋਂ ਬਿਜਲੀ ਦੀ ਘਾਟ ਨੂੰ ਲੈ ਕੇ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕੀਤਾ ਗਿਆ ਸੀ। ‘ਆਪ’ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ …
Read More »ਮਨਮੀਤ ਕੌਰ ਤੇ ਸੁਖਪ੍ਰੀਤ ਸਿੰਘ ਨੂੰ ਦਿੱਲੀ ਗੁਰਦੁਆਰਾ ਕਮੇਟੀ ’ਚ ਮਿਲੀ ਨੌਕਰੀ
ਕਸ਼ਮੀਰੀ ਸਿੱਖਾਂ ਦੀ ਮੱਦਦ ਕਰਨਾ ਸਾਡਾ ਫਰਜ਼ : ਸਿਰਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਸ਼ਮੀਰ ਦੀ ਸਿੱਖ ਲੜਕੀ ਮਨਮੀਤ ਕੌਰ ਤੇ ਉਸਦੇ ਪਤੀ ਸੁਖਪ੍ਰੀਤ ਸਿੰਘ ਨੂੰ ਕਮੇਟੀ ਵਿਚ ਨੌਕਰੀ ਦੇ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਹਰਮੀਤ …
Read More »ਮਿਲਖਾ ਸਿੰਘ ਦੀ ਯਾਦ ’ਚ ਗਾਜ਼ੀਪੁਰ ਮੋਰਚੇ ’ਤੇ ਮੈਰਾਥਨ
ਟਿਕੈਤ ਸਮੇਤ ਹੋਰ ਕਿਸਾਨਾਂ ਨੇ ਦੌੜ ’ਚ ਲਿਆ ਹਿੱਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਉੱਡਣੇ ਸਿੱਖ ਵਜੋਂ ਜਾਣੇ ਜਾਂਦੇ ਮਹਾਨ ਅਥਲੀਟ ਮਿਲਖਾ ਸਿੰਘ ਦੀ ਯਾਦ ਵਿੱਚ ਗਾਜ਼ੀਪੁਰ ਬਾਰਡਰ ’ਤੇ ਕਿਸਾਨਾਂ ਵੱਲੋਂ ਮੈਰਾਥਨ ਦੌੜ ਕਰਵਾਈ ਗਈ। ਮਿਲਖਾ ਸਿੰਘ ਯਾਦਗਾਰੀ ਦੌੜ ਮੁੱਖ ਸਟੇਜ ਤੋਂ ਸ਼ੁਰੂ ਹੋ ਕੇ ਅੰਦੋਲਨ ਵਾਲੀ ਜਗ੍ਹਾ ਦੇ ਗੇਟ ਨੰਬਰ ਇਕ …
Read More »ਭਾਜਪਾ ਵਲੋਂ ਕੈਪਟਨ ਖਿਲਾਫ ਚੰਡੀਗੜ੍ਹ ’ਚ ਪ੍ਰਦਰਸ਼ਨ
ਆਰੋਪ – ਪੰਜਾਬ ’ਚ ਪੁਲਿਸ ਦੇ ਨੱਕ ਥੱਲੇ ਵਧ ਰਿਹਾ ਨਸ਼ੇ ਦਾ ਕਾਰੋਬਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਅੱਜ ਕੱਲ੍ਹ ਚਾਰੇ ਪਾਸੇ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਹੋ ਰਹੇ ਹਨ। ਇਕ ਪਾਸੇ ਵਿਵਾਦਤ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਨੇ ਅੰਦੋਲਨ ਵਿੱਢਿਆ ਹੋਇਆ ਅਤੇ ਦੂਜੇ ਪਾਸੇ ਪੰਜਾਬ ’ਚ ਸਾਰੀਆਂ …
Read More »ਕਿਸਾਨ 8 ਜੁਲਾਈ ਨੂੰ ਪੈਟਰੋਲ-ਡੀਜ਼ਲ ਤੇ ਗੈਸ ਕੀਮਤਾਂ ਖਿਲਾਫ਼ ਭਾਰਤ ਭਰ ’ਚ ਕਰਨਗੇ ਪ੍ਰਦਰਸ਼ਨ
10 ਤੋਂ 12 ਵਜੇ ਤੱਕ 2 ਘੰਟਿਆਂ ਲਈ ਹੋਣਗੇ ਪ੍ਰਦਰਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਉਤਰ ਪ੍ਰਦੇਸ਼ ਸਮੇਤ ਕਈ ਰਾਜਾਂ ਦੇ ਕਿਸਾਨਾਂ ਦਾ ਸੰਘਰਸ਼ ਪਿਛਲੇ 7 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਚੱਲ ਰਿਹਾ ਹੈ। ਹੁਣ ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਖਿਲਾਫ਼ ਸੰਘਰਸ਼ …
Read More »ਜਾਮ ਨਗਰ-ਬਠਿੰਡਾ ਐਕਸਪ੍ਰੈਸ ਵੇਅ ਮਾਮਲੇ ’ਚ ਕਿਸਾਨਾਂ ਵੱਲੋਂ ਆਰ-ਪਾਰ ਦੀ ਲੜਾਈ ਦਾ ਐਲਾਨ
ਮੋਗਾ/ਬਿਊਰੋ ਨਿਊਜ਼ ਜਾਮ ਨਗਰ ਬਠਿੰਡਾ ਐਕਸਪ੍ਰੈਸ ਵੇਅ ਲਈ ਜ਼ਮੀਨ ਐਕਵਾਇਰ ਕਰਕੇ ਬਣਦਾ ਮੁੱਲ ਨਾ ਦੇਣ ਖਿਲਾਫ਼ ਰੋਡ ਸੰਘਰਸ਼ ਕਮੇਟੀ ਦੇ ਬੈਨਰ ਹੇਠ ਅੱਜ ਵੱਡੀ ਗਿਣਤੀ ’ਚ ਕਿਸਾਨ ਟਰੈਕਟਰਾਂ ਸਮੇਤ ਮੋਗਾ ਦੇ ਜ਼ਿਲ੍ਹਾ ਸਕੱਤਰੇਤ ’ਤੇ ਪੁੱਜੇ। ਇਥੇ ਕਿਸਾਨਾਂ ਵੱਲੋਂ ਮੁਜ਼ਾਹਰਾ ਕਰਦਿਆਂ ਆਰ-ਪਾਰ ਦੀ ਲੜਾਈ ਦਾ ਐਲਾਨ ਕੀਤਾ ਗਿਆ। ਕਿਸਾਨਾਂ ਨੇ ਪ੍ਰਸ਼ਾਸਨ …
Read More »ਰਣਜੀਤ ਸਿੰਘ ਢੱਡਰੀਆਂ ਵਾਲੇ ਕੋਲੋਂ ਵੀ ਸਿੱਟ ਨੇ ਪਟਿਆਲਾ ’ਚ ਕੀਤੀ ਪੁੱਛਗਿੱਛ
ਪਟਿਆਲਾ/ਬਿਊਰੋ ਨਿਊਜ਼ ਕੋਟਕਪੂਰਾ ਗੋਲੀ ਕਾਂਡ ਮਾਮਲੇ ’ਚ ਜਾਂਚ ਲਈ ਬਣਾਈ ਗਈ ਨਵੀਂ ਸਿੱਟ ਦੀ ਟੀਮ ਅੱਜ ਪਟਿਆਲਾ ਦੇ ਸਰਕਟ ਹਾਊਸ ਵਿਖੇ ਪੁੱਜੀ। ਇਥੇ ਉਨ੍ਹਾਂ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਕੋਲੋਂ ਲਗਭਗ 3 ਘੰਟੇ ਪੁੱਛਗਿੱਛ ਕੀਤੀ। ਰਣਜੀਤ ਸਿੰਘ ਢੱਡਰੀਆਂ ਵਾਲੇ ਆਪਣੇ ਕਾਫਲੇ ਸਮੇਤ ਸਾਢੇ ਗਿਆਰਾਂ ਵਜੇ ਪਟਿਆਲਾ ਸਥਿਤ ਸਰਕਟ ਹਾਊਸ ਵਿਖੇ ਪਹੁੰਚੇ …
Read More »