Breaking News
Home / 2021 / July (page 34)

Monthly Archives: July 2021

ਸੋਨੀਆ ਸਿੱਧੂ ਨੇ ਬਰੈਂਪਟਨ ਵਾਸੀਆਂ ਨੂੰ ਕੋਵਿਡ-19 ਵੈਕਸੀਨ ਰਜਿਸਟਰੇਸ਼ਨ ਕਰਵਾਉਣ ਦੀ ਕੀਤੀ ਅਪੀਲ

ਸਾਰੇ ਕੈਨੇਡੀਅਨਾਂ ਨੂੰ ‘ਕੈਨੇਡਾ ਡੇਅ’ ਦੀ ਦਿੱਤੀ ਮੁਬਾਰਕਬਾਦ ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਸਾਊਥ ਤੋਂ ਸੰਸਦ ਮੈਂਬਰ ਸੋਨੀਆ ਸਿੱਧੂ ਨੇ ਬਰੈਂਪਟਨ ਸਾਊਥ ਵਾਸੀਆਂ ਸਮੇਤ ਸਮੂਹ ਕੈਨੇਡੀਅਨਾਂ ਨੂੰ ਕੈਨੇਡਾ ਡੇਅ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਕਾਰਨ ਬੀਤਿਆ ਕੁਝ ਸਮਾਂ ਸਾਡੇ ਸਾਰਿਆਂ ਲਈ ਹੀ ਔਖਾ ਅਤੇ ਚੁਣੌਤੀਆਂ ਭਰਿਆ ਰਿਹਾ ਹੈ। …

Read More »

‘ਸੰਘਾ ਮੋਸ਼ਨ ਪਿਕਚਰਜ਼’ ਦੁਆਰਾ ਬਣੀਆਂ ਦੋ ਫ਼ਿਲਮਾਂ ਪੀਲ ਸਕੂਲ ਡਿਸਟ੍ਰਿਕਟ ਬੋਰਡ ਵਿਖੇ ਪ੍ਰਦਰਸ਼ਿਤ ਕੀਤੀਆਂ ਗਈਆਂ

ਬਰੈਂਪਟਨ/ਡਾ. ਝੰਡ : ਲੰਘੇ ਦਿਨੀਂ ਸੰਪੰਨ ਹੋਏ ਏਸ਼ੀਅਨ ਹੈਰੀਟੇਜ ਮੰਥ ਦੌਰਾਨ ‘ਸੰਘਾ ਮੋਸ਼ਨ ਪਿਕਚਰਜ਼’ ਦੇ ਬੈਨਰ ਹੇਠ ਤਿਆਰ ਕੀਤੀਆਂ ਗਈਆਂ ਦੋ ਫ਼ਿਲਮਾਂ ਪੀਲ ਸਕੂਲ ਡਿਸਟ੍ਰਿਕਟ ਬੋਰਡ ਦੇ ਸਕੂਲ ਲੋਹੀਡ ਮਿਡਲ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸਨਮੁੱਖ ਪ੍ਰਦਰਸ਼ਿਤ ਕੀਤੀਆਂ ਗਈਆਂ। ਦੋਹਾਂ ਫ਼ਿਲਮਾਂ ਨੂੰ ਦਰਸ਼ਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ। ਉਪਰੰਤ, …

Read More »

ਵੈਨਕੂਵਰ ਆਈਲੈਂਡ ਰਿਹਾਇਸ਼ ਇਲਾਕੇ ‘ਚ ਨਿੱਕਾ ਜਹਾਜ਼ ਹਾਦਸਾਗ੍ਰਸਤ, ਦੋ ਜ਼ਖਮੀ

ਟੋਰਾਂਟੋ/ਬਿਊਰੋ ਨਿਊਜ਼ : ਵੈਨਕੂਵਰ ਆਈਲੈਂਡ ਉੱਤੇ ਰਿਹਾਇਸ਼ੀ ਇਲਾਕੇ ਵਿੱਚ ਇੱਕ ਨਿੱਕੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਮਗਰੋਂ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਪ੍ਰਾਈਵੇਟ ਤੌਰ ਉੱਤੇ ਰਜਿਸਟਰਡ ਬੀਚ ਜੀ 36 ਬੋਨਾਂਜ਼ਾ ਪਲੇਨ ਸੋਮਵਾਰ ਨੂੰ ਵਿਕਟੋਰੀਆ ਤੋਂ 44 ਕਿਲੋਮੀਟਰ ਉੱਤਰ ਵੱਲ ਮਿੱਲ ਬੇਅ …

Read More »

ਦੱਖਣੀ ਅਫਰੀਕਾ ਦੇ ਸਾਬਕਾ ਰਾਸ਼ਟਰਪਤੀ ਜੈਕਬ ਜੁਮਾ ਨੂੰ 15 ਮਹੀਨੇ ਦੀ ਜੇਲ੍ਹ

ਟੋਰਾਂਟੋ/ਬਿਊਰੋ ਨਿਊਜ਼ : ਦੱਖਣੀ ਅਫਰੀਕਾ ਦੀ ਸੁਪਰੀਮ ਕੋਰਟ ਨੇ ਭ੍ਰਿਸ਼ਟਾਚਾਰ ਕੇਸ ਵਿੱਚ ਫਸੇ ਹੋਏ ਸਾਬਕਾ ਰਾਸ਼ਟਰਪਤੀ ਜੈਕਬ ਜੁਮਾ ਨੂੰ ਪੰਦਰਾਂ ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਹੈ। ਵਰਨਣਯੋਗ ਹੈ ਕਿ ਇਸ ਦੀ ਸੁਣਵਾਈ ਕਰਦੇ ਡਿਪਟੀ ਚੀਫ ਜੱਜ ਰੇਮੰਡ ਜੋਂਡੋ ਦੀ ਅਦਾਲਤ ਵਿੱਚ ਜੈਕਬ ਜੁਮਾ ਪੇਸ਼ ਨਹੀਂ ਹੋਏ ਸਨ। ਉਨ੍ਹਾਂ ਨੂੰ ਅਦਾਲਤ …

Read More »

ਟਰੰਪ ਨੇ ਚੋਣਾਂ ਸਬੰਧੀ ਮੁੜ ਸੁਣਾਈਆਂ ਸ਼ਿਕਾਇਤਾਂ

ਸਾਬਕਾ ਰਾਸ਼ਟਰਪਤੀ ਨੇ ਰੈਲੀ ‘ਚ ਡੈਮੋਕਰੈਟਾਂ ‘ਤੇ ਸਾਧਿਆ ਨਿਸ਼ਾਨਾ ਕੈਲੀਫੋਰਨੀਆ/ਬਿਊਰੋ ਨਿਊਜ਼ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਕ ਰੈਲੀ ਵਿਚ ਮੁੜ ਚੋਣਾਂ ਸਬੰਧੀ ਆਪਣੀਆਂ ਬੇਬੁਨਿਆਦ ਸ਼ਿਕਾਇਤਾਂ ਸੁਣਾਈਆਂ। ਇਸਦੇ ਨਾਲ ਹੀ ਉਸ ਨੇ ਕਿਹਾ ਕਿ ਮੁਲਕ ਡੈਮੋਕਰੈਟਾਂ ਦੀ ਸੱਤਾ ‘ਚ ਹੇਠਾਂ ਵੱਲ ਨੂੰ ਜਾ ਰਿਹਾ ਹੈ। ਵਾਈਟ ਹਾਊਸ ਛੱਡਣ …

Read More »

ਅਮਰੀਕਾ ‘ਚ ਟਰੱਕ-ਰੇਲ ਹਾਦਸੇ ‘ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ

ਨਵਾਂਸ਼ਹਿਰ ਤੇ ਜਲੰਧਰ ਜ਼ਿਲ੍ਹੇ ਨਿਾਲ ਸਬੰਧਿਤ ਸਨ ਦੋਵੇਂ ਕੈਲੀਫੋਰਨੀਆ : ਅਮਰੀਕਾ ਦੇ ਸੂਬੇ ਮੋਨਟਾਨਾ ਦੇ ਹਾਈਵੇਅ-90 ਦੇ ਪੂਰਬੀ ਲਵਿੰਗਸਟਨ ਰੇਲ ਮਾਰਗ ‘ਤੇ ਟਰੱਕ ਤੇ ਰੇਲ ਵਿਚਕਾਰ ਹੋਈ ਇਕ ਭਿਆਨਕ ਟੱਕਰ ‘ਚ ਦੋ ਪੰਜਾਬੀ ਨੌਜਵਾਨਾਂ ਦੇ ਮੌਕੇ ‘ਤੇ ਮਾਰੇ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਹ ਹਾਦਸਾ ਉਸ ਵੇਲੇ ਵਾਪਰਿਆ …

Read More »

ਭਾਰਤ ਤੇ ਪਾਕਿ ‘ਚ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਈ

ਸਿੱਖ ਸ਼ਰਧਾਲੂਆਂ ਦਾ ਜਥਾ ਇਸ ਵਾਰ ਵੀ ਪਾਕਿਸਤਾਨ ਨਹੀਂ ਜਾ ਸਕਿਆ ਅੰਮ੍ਰਿਤਸਰ/ਬਿਊਰੋ ਨਿਊਜ਼ : ਭਾਰਤ ਅਤੇ ਪਾਕਿਸਤਾਨ ਦੋਹਾਂ ਦੇਸ਼ਾਂ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਏ ਗਏ। ਪੀਐੱਸਜੀਪੀਸੀ ਨੇ ਲਾਹੌਰ ਦੇ ਗੁਰਦੁਆਰਾ ਡੇਹਰਾ ਸਾਹਿਬ ਅਤੇ ਭਾਰਤ ਵਿਚ ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਸਮੂਹ ਵਿਚ ਮੰਜੀ ਸਾਹਿਬ ਦੀਵਾਨ …

Read More »

ਭਾਰਤ ਨੇ ਕੌਮਾਂਤਰੀ ਉਡਾਣਾਂ ‘ਤੇ ਪਾਬੰਦੀ 31 ਜੁਲਾਈ ਤੱਕ ਵਧਾਈ

ਨਵੀਂ ਦਿੱਲੀ : ਭਾਰਤ ਨੇ ਕੌਮਾਂਤਰੀ ਉਡਾਣਾਂ ‘ਤੇ ਲੱਗੀ ਪਾਬੰਦੀ ਨੂੰ 1 ਮਹੀਨੇ ਲਈ ਹੋਰ ਵਧਾ ਦਿੱਤਾ ਹੈ ਅਤੇ ਹੁਣ ਇਹ ਪਾਬੰਦੀ 31 ਜੁਲਾਈ ਤੱਕ ਜਾਰੀ ਰਹੇਗੀ। ਉਕਤ ਜਾਣਕਾਰੀ ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਏਵੀਏਸ਼ਨ (ਡੀ.ਜੀ.ਸੀ.ਏ.) ਵਲੋਂ ਦਿੱਤੀ ਗਈ। ਹਾਲਾਂਕਿ ਕੁਝ ਦੇਸ਼ਾਂ ‘ਚ ਸ਼ਰਤਾਂ ਤਹਿਤ ਯਾਤਰਾ ਅਜੇ ਵੀ ਕੀਤੀ ਜਾ ਸਕਦੀ …

Read More »

ਹੁਸ਼ਿਆਰਪੁਰ ਦੀ ਪ੍ਰਤਿਸ਼ਠਾ ਨੂੰ ਯੂ.ਕੇ. ਵਿਚ ‘ਡਾਇਨਾ’ ਐਵਾਰਡ

ਹੁਸ਼ਿਆਰਪੁਰ : ਹੁਸ਼ਿਆਰਪੁਰ ਦੀ ਹੋਣਹਾਰ ਬੇਟੀ ਪ੍ਰਤਿਸ਼ਠਾ ਦਵੇਸ਼ਵਰ ਨੂੰ ਯੂ.ਕੇ ਵਿੱਚ ਸਮਾਜ ਸੇਵਾ ਲਈ ਰਾਜ ਕੁਮਾਰੀ ਡਾਇਨਾ ਦੀ ਯਾਦ ਵਿੱਚ ਸ਼ੁਰੂ ਕੀਤੇ ਗਏ ‘ਡਾਇਨਾ’ ਐਵਾਰਡ ਨਾਲ ਨਿਵਾਜਿਆ ਗਿਆ ਹੈ। ਆਕਸਫ਼ੋਰਡ ਯੂਨੀਵਰਸਿਟੀ ਵਿੱਚ ਪਬਲਿਕ ਪਾਲਿਸੀ ‘ਚ ਪੋਸਟ ਗ੍ਰੈਜੂਏਸ਼ਨ ਕਰ ਰਹੀ ਪ੍ਰਤਿਸ਼ਠਾ ਦਿਵਿਆਂਗਨਾ ਦੇ ਸਸ਼ਕਤੀਕਰਨ ਲਈ ਆਵਾਜ਼ ਉਠਾਉਂਦੀ ਹੈ। 13 ਸਾਲ ਦੀ …

Read More »

ਕਿਸ ਪੱਤਣ ਲੱਗੇਗਾ ਕਿਸਾਨੀ ਸੰਘਰਸ਼?

ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਖੇਤੀ ਜਿਣਸਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਯਕੀਨੀ ਬਣਾਉਣ ਲਈ ਕਾਨੂੰਨੀ ਵਿਵਸਥਾ ਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਦੇਸ਼ ਦੇ ਕਿਸਾਨਾਂ ਵਲੋਂ ਆਰੰਭ ਕੀਤੇ ਗਏ ਅੰਦੋਲਨ ਨੇ 26 ਜੂਨ ਨੂੰ 7 ਮਹੀਨੇ ਪੂਰੇ ਕਰ ਲਏ ਹਨ। ਸੰਯੁਕਤ …

Read More »