Breaking News
Home / 2021 / July (page 37)

Monthly Archives: July 2021

‘ਗੱਲਾਂ ਚੌਗਿਰਦੇ ਦੀਆਂ’ ਕਿਤਾਬ ਹਰ ਲਾਇਬ੍ਰੇਰੀ ਦਾ ਸ਼ਿੰਗਾਰ ਬਣਨ ਦੀ ਹੱਕਦਾਰ

ਡਾ. ਦੇਵਿੰਦਰ ਪਾਲ ਸਿੰਘ ਪੁਸਤਕ ਦਾ ਨਾਮ : ਗੱਲਾਂ ਚੌਗਿਰਦੇ ਦੀਆਂ (ਲੇਖ ਸੰਗ੍ਰਹਿ) ਲੇਖਕ : ਫੈਸਲ ਖ਼ਾਨ ਪ੍ਰਕਾਸ਼ਕ : ਸਾਂਝੀ ਸੁਰ ਪਬਲੀਕੇਸ਼ਨ, ਰਾਜਪੁਰਾ, ਪੰਜਾਬ, ਇੰਡੀਆ। ਪ੍ਰਕਾਸਨ ਸਾਲ : 2020, ਕੀਮਤ: 120 ਰੁਪਏ ਪੰਨੇ : 64 ਰਿਵਿਊ ਕਰਤਾ : ਡਾ.ਦੇਵਿੰਦਰ ਪਾਲ ਸਿੰਘ, ਡਾਇਰੈਕਟਰ, ਕੈਨਬ੍ਰਿਜ਼ ਲਰਨਿੰਗ, ਮਿਸੀਸਾਗਾ, ਓਂਟਾਰੀਓ, ਕੈਨੇਡਾ। ”ਗੱਲਾਂ ਚੌਗਿਰਦੇ ਦੀਆਂ” …

Read More »

ਸੰਤ ਸਿੰਘ ਸੇਖੋਂ-ਪੰਜਾਬੀ ਸਾਹਿਤ ਦਾ ਬਾਬਾ ਬੌਹੜ

ਡਾ. ਰਾਜੇਸ਼ ਕੇ ਪੱਲਣ ਜਦੋਂ ਮੈਂ ”ਮਿਥ ਇਨ ਕੰਮਪੈਰੇਟਵ ਲਿਟਰੇਚਰ” ਵਿਸ਼ੇ ਉੱਤੇ ਆਯੋਜਤ ਸੈਮੀਨਾਰ ਵਿੱਚ ਹਿੱਸਾ ਲੈਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਗਿਆ ਹੋਇਆ ਸੀ ਤਾਂ ਸ਼ਰੋਮਣੀ ਸਾਹਿਤਕਾਰ, ਸੰਤ ਸਿੰਘ ਸੇਖੋਂ ਨੂੰ ਮਿਲਣ ਦਾ ਮੌਕਾ ਪ੍ਰਾਪਤ ਹੋਇਆ। ਮੈਨੂੰ ਗੁਰੂ ਗੋਬਿੰਦ ਸਿੰਘ ਰਿਪਬਲਿਕ ਕਾਲਜ, ਜੰਡਿਆਲਾ (ਜਲੰਧਰ) ਦੇ ਗੁਜ਼ਾਰੇ ਪੜ੍ਹਾਈ …

Read More »

ਪਰਵਾਸੀ ਨਾਮਾ

ਗਿੱਲ ਬਲਵਿੰਦਰ +1 416-558-5530 HAPPY CANADA DAY ਅੰਬਰਾਂ ਦੀ ਸ਼ਾਨ ਵਧਾਵੇ, ਝੰਡਾ ਝੁੱਲ ਰਿਹਾ ਦੋ ਸ਼ੇਡਾਂ ਦਾ, Happy ਵਾਲਾ Birthday ਆਇਆ ਅੱਜ ਕੈਨੇਡਾ ਦਾ। ਘੁਲ-ਮਿਲ ਸਾਰੇ ਵੱਸਦੇ, ਗੋਰੇ ਕਾਲਿਆਂ ਦੇ ਸੰਗ ਭੂਰੇ, ਸਦਕੇ ਜਾਈਏ ਇਸ ਧਰਤੀ ਦੇ ਜੋ ਕਰਦੀ ਸੁਪਨੇ ਪੂਰੇ । ਹੱਕ ਸੱਚ ਦੀ ਰਾਖੀ ਏਥੇ ਤੇ ਜੀਵਨ ਵੀ …

Read More »

ਨਵਜੋਤ ਸਿੱਧੂ ਨੂੰ ਮਿਲੇਗੀ ਅਹਿਮ ਜ਼ਿੰਮੇਵਾਰੀ!

ਸਿੱਧੂ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਦੀ ਬੁੱਧਵਾਰ ਦੇਰ ਸ਼ਾਮ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਹੋਈ ਹੈ। ਦੋਵਾਂ ਆਗੂਆਂ ਨੇ ਪੰਜਾਬ ਕਾਂਗਰਸ ’ਚ ਚੱਲ ਰਹੇ ਅੰਦਰੂਨੀ ਕਲੇਸ਼ ਨੂੰ ਲੈ ਕੇ ਚਰਚਾ ਕੀਤੀ। ਇਸ ਤੋਂ ਪਹਿਲਾਂ ਸਿੱਧੂ ਨੇ ਪਿ੍ਰਅੰਕਾ ਗਾਂਧੀ ਨਾਲ ਵੀ ਮੁਲਾਕਾਤ …

Read More »

ਪੰਜਾਬ ’ਚ ਬਿਜਲੀ ਕੱਟਾਂ ਨੂੰ ਲੈ ਕੇ ਹਾਹਾਕਾਰ

ਲੋਕ ਧਰਨੇ ਮੁਜ਼ਾਹਰੇ ਕਰਨ ਲਈ ਹੋਏ ਮਜਬੂਰ ਚੰਡੀਗੜ੍ਹ/ਬਿਊਰੋ ਨਿਊਜ਼ ਕੜਾਕੇ ਦੀ ਪੈ ਰਹੀ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹੋਏ ਹਨ ਅਤੇ ਪੰਜਾਬ ’ਚ ਬਿਜਲੀ ਦੇ ਲੱਗ ਰਹੇ ਵੱਡੇ-ਵੱਡੇ ਕੱਟਾਂ ਨੇ ਗਰਮੀ ਹੋਰ ਵਧਾ ਦਿੱਤੀ ਹੈ। ਪੰਜਾਬ ਵਿਚ ਬਿਜਲੀ ਆਉਂਦੀ ਨਹੀਂ ਅਤੇ ਨਾ ਸਰਕਾਰੀ ਟੂਟੀਆਂ ’ਚ ਪਾਣੀ। ਜਿਸ ਕਾਰਨ ਪਿੰਡਾਂ …

Read More »

ਡਾਕਟਰ ਦਿਵਸ ਮੌਕੇ ਪੰਜਾਬ ’ਚ ਡਾਕਟਰਾਂ ਦੀ ਹੜਤਾਲ

ਪੰਜਾਬ ਸਰਕਾਰ ਖਿਲਾਫ ਹੋਈ ਜੰਮ ਕੇ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਕੌਮੀ ਡਾਕਟਰ ਦਿਵਸ ਸੀ ਅਤੇ ਇਸ ਮੌਕੇ ਡਾਕਟਰ ਭਾਈਚਾਰਾ ਆਪਣੇ ਸਾਥੀਆਂ ਨੂੰ ਵਧਾਈ ਦਿੰਦਾ ਹੈ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਇੱਥੇ ਅੱਜ ਡਾਕਟਰ ਦਿਵਸ ਮੌਕੇ ਵੀ ਸਰਕਾਰੀ ਡਾਕਟਰਾਂ ਨੇ ਹੜਤਾਲ ਕੀਤੀ ਹੋਈ ਹੈ ਅਤੇ ਇਹ ਹੜਤਾਲ ਪਿਛਲੇ ਤਿੰਨ-ਚਾਰ ਦਿਨਾਂ …

Read More »

ਅਫ਼ਗ਼ਾਨਿਸਤਾਨ ’ਚ ਸਿੱਖਾਂ ’ਤੇ ਹਮਲਾ – 12 ਜ਼ਖਮੀ

ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਹਮਲੇ ਦੀ ਨਿਖੇਧੀ ਚੰਡੀਗੜ੍ਹ/ਬਿਊਰੋ ਨਿਊਜ਼ ਅਫ਼ਗ਼ਾਨਿਸਤਾਨ ਵਿਚ ਘੱਟ ਗਿਣਤੀ ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੱਟੜਪੰਥੀਆਂ ਵਲੋਂ ਜਾਨਲੇਵਾ ਹਮਲਾ ਕੀਤਾ ਗਿਆ। ਇਸ ਹਮਲੇ ਵਿਚ 12 ਸਿੱਖ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਅਫ਼ਗ਼ਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਦੀ ਮਾਰਕੀਟ ਵਿਚ ਕੀਤੇ …

Read More »

ਵਿਰਾਸਤ-ਏ-ਖਾਲਸਾ ਨੇ ਊਰਜਾ ਬਚਾਉਣ ’ਚ ਮਾਰੀ ਹੈਟਿ੍ਰਕ

ਵਿਰਾਸਤ-ਏ-ਖਾਲਸਾ ਨੇ ਲਗਾਤਾਰ ਤੀਸਰੇ ਸਾਲ ਊਰਜਾ ਬਚਾਉਣ ਵਿਚ ਸੂਬਾ ਪੱਧਰੀ ਪੁਰਸਕਾਰ ਨੂੰ ਕੀਤਾ ਆਪਣੇ ਨਾਮ ਚੰਡੀਗੜ੍ਹ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਵਿਲੱਖਣ ਪਹਿਚਾਣ ਬਣਾ ਚੁੱਕੇ ਵਿਰਾਸਤ ਏ ਖਾਲਸਾ (ਸ੍ਰੀ ਆਨੰਦਪੁਰ ਸਾਹਿਬ) ਜਿੱਥੇ ਲਿਮਕਾ ਬੁੱਕ ਆਫ ਰਿਕਾਰਡਜ਼, ਇੰਡੀਆ ਬੁੱਕ ਆਫ ਰਿਕਾਰਡਜ਼ ਅਤੇ ਵਰਲਡ ਬੁੱਕ ਆਫ ਰਿਕਾਰਡਜ਼ ਵਿੱਚ ਆਪਣਾ ਨਾਂ ਦਰਜ ਕਰਵਾ ਚੁੱਕਾ …

Read More »