Breaking News
Home / 2021 / July (page 4)

Monthly Archives: July 2021

12 ਤੋਂ 17 ਸਾਲ ਦੇ ਬੱਚਿਆਂ ਲਈ ਯੂਰਪੀਅਨ ਏਜੰਸੀ ਨੇ ਮੌਡਰਨਾ ਨੂੰ ਦਿੱਤੀ ਹਰੀ ਝੰਡੀ

ਟੋਰਾਂਟੋ : ਯੂਰਪੀਅਨ ਮੈਡਿਸਿਨਜ਼ ਏਜੰਸੀ ਨੇ 12 ਤੋਂ 17 ਸਾਲ ਦੇ ਬੱਚਿਆਂ ਲਈ ਕੋਵਿਡ-19 ਵੈਕਸੀਨ ਵਜੋਂ ਮੌਡਰਨਾ ਦੀ ਸਿਫਾਰਿਸ਼ ਕੀਤੀ। ਪਹਿਲੀ ਵਾਰੀ ਇਸ ਵੈਕਸੀਨ ਨੂੰ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਆਥੋਰਾਈਜ਼ ਕੀਤਾ ਗਿਆ ਹੈ। ਯੂਰਪੀਅਨ ਯੂਨੀਅਨ ਦੇ ਡਰੱਗ ਰੈਗੂਲੇਟਰ ਨੇ ਆਖਿਆ ਕਿ 12 ਤੋਂ 17 ਸਾਲ ਉਮਰ …

Read More »

ਬੀਬੀਆਂ ਨੇ ਵੀ ‘ਕਿਸਾਨ ਸੰਸਦ’ ਦੀ ਸੰਭਾਲੀ ਕਮਾਨ

ਮਹਿਲਾਵਾਂ ਵੀ ਸੰਭਾਲ ਸਕਦੀਆਂ ਹਨ ਦੇਸ਼ ਦੀ ਵਾਗਡੋਰ : ਕਿਸਾਨ ਆਗੂ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਦੇ ਮੌਨਸੂਨ ਇਜਲਾਸ ਦੀ ਤਰਜ਼ ‘ਤੇ ਜੰਤਰ-ਮੰਤਰ ‘ਤੇ ਚਲਾਈ ਜਾ ਰਹੀ ਕਿਸਾਨ ਸੰਸਦ ‘ਚ 26 ਜੁਲਾਈ ਨੂੰ ਬੀਬੀਆਂ ਨੇ ਕਮਾਨ ਸੰਭਾਲਦਿਆਂ ਮੋਦੀ ਸਰਕਾਰ ਨੂੰ ਤਾਕਤ ਦਿਖਾਉਂਦਿਆਂ ਸੁਨੇਹਾ ਦਿੱਤਾ ਕਿ ਜੇਕਰ ਉਹ ਖੇਤੀ ਦੇ ਕੰਮ …

Read More »

ਕਿਸਾਨੀ ਸੰਘਰਸ਼ ਵੱਲ ਅਮਰੀਕੀ ਵਿਦੇਸ਼ ਮੰਤਰੀ ਦਾ ਇਸ਼ਾਰਾ

ਹਰ ਨਾਗਰਿਕ ਨੂੰ ਸਰਕਾਰ ਕੋਲ ਆਪਣਾ ਪੱਖ ਰੱਖਣ ਦਾ ਹੱਕ : ਬਲਿੰਕਨ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਦੌਰੇ ‘ਤੇ ਪਹੁੰਚੇ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਸਿਵਲ ਸੁਸਾਇਟੀ ਦੇ ਮੈਂਬਰਾਂ ਨਾਲ ਮੁਲਾਕਾਤ ਵਿਚ ਕਿਹਾ ਕਿ ਹਰ ਨਾਗਰਿਕ ਨੂੰ ਸਰਕਾਰ ਕੋਲ ਆਪਣੇ ਵਿਚਾਰ ਖੁੱਲ੍ਹ ਕੇ ਰੱਖਣ ਦਾ ਹੱਕ ਹੈ, …

Read More »

ਆਸਟ੍ਰੇਲੀਆ ‘ਚ ਪੰਜਾਬੀ ਭਾਸ਼ਾ ਨੂੰ ਪ੍ਰਮੁੱਖ ਥਾਂ ਦਿਵਾਉਣ ਦੇ ਯਤਨ

10 ਅਗਸਤ ਤੋਂ ਸ਼ੁਰੂ ਹੋ ਰਹੀ ਹੈ ਮਰਦਮਸ਼ੁਮਾਰੀ, ਪੰਜਾਬੀਆਂ ਨੂੰ ਆਪਣੀ ਭਾਸ਼ਾ ਪੰਜਾਬੀ ਲਿਖਵਾਉਣ ਦੀ ਅਪੀਲ ਮੈਲਬੌਰਨ/ਬਿਊਰੋ ਨਿਊਜ਼ : ਆਸਟ੍ਰੇਲੀਆ ‘ਚ 10 ਅਗਸਤ ਨੂੰ ਮਰਦਮਸ਼ੁਮਾਰੀ ਸ਼ੁਰੂ ਹੋਣ ਜਾ ਰਹੀ ਹੈ। ਹਰੇਕ ਪੰਜ ਸਾਲ ਬਾਅਦ ਕਰਵਾਈ ਜਾਣ ਵਾਲੀ ਮਰਦਮਸ਼ੁਮਾਰੀ ਤੋਂ ਪਤਾ ਲੱਗਦਾ ਹੈ ਕਿ ਦੇਸ਼ ‘ਚ ਕਿਹੜੇ ਭਾਈਚਾਰੇ ਦੀ ਕਿੰਨੀ ਗਿਣਤੀ …

Read More »

ਮਾਣਕੀ ਦੇ ਹਰਮਿੰਦਰ ਸਿੰਘ ਦੀ ਅਮਰੀਕਾ ਵਿੱਚ ਮੌਤ

ਸੰਦੌੜ/ਬਿਊਰੋ ਨਿਊਜ਼ : ਅਮਰੀਕਾ ਵਿਚ ਪਿਛਲੇ ਦਿਨੀਂ ਇੱਕ ਸੜਕ ਹਾਦਸੇ ‘ਚ ਪਿੰਡ ਮਾਣਕੀ ਦੇ ਨੌਜਵਾਨ ਹਰਮਿੰਦਰ ਸਿੰਘ (36) ਦੀ ਮੌਤ ਹੋ ਗਈ। ਉਹ ਉੱਥੇ ਟਰੱਕ ਚਲਾਉਂਦਾ ਸੀ। ਮ੍ਰਿਤਕ ਦੇ ਭਰਾ ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਬਾਰੇ ਸੂਚਨਾ ਮਿਲੀ ਹੈ। ਉਨ੍ਹਾਂ ਦੱਸਿਆ ਕਿ ਹਰਮਿੰਦਰ ਲਗਪਗ ਇੱਕ ਦਹਾਕਾ ਪਹਿਲਾਂ …

Read More »

ਵਿਜੇ ਮਾਲਿਆ ਨੂੰ ਲੰਡਨ ਹਾਈ ਕੋਰਟ ਨੇ ਦਿਵਾਲੀਆ ਐਲਾਨਿਆ

ਭਾਰਤੀ ਬੈਂਕ ਹੁਣ ਮਾਲਿਆ ਦੀ ਜਾਇਦਾਦ ਨੂੰ ਕਬਜ਼ੇ ‘ਚ ਲੈ ਸਕਣਗੇ ਲੰਡਨ/ਬਿਊਰੋ ਨਿਊਜ਼ : ਭਗੌੜੇ ਭਾਰਤੀ ਕਾਰੋਬਾਰੀ ਵਿਜੇ ਮਾਲਿਆ ਨੂੰ ਲੰਡਨ ਹਾਈਕੋਰਟ ਨੇ ਦਿਵਾਲੀਆ ਕਰਾਰ ਦੇ ਦਿੱਤਾ ਹੈ। ਜੱਜ ਮਾਈਕਲ ਬ੍ਰਿਗੇਸ ਨੇ ਲੰਡਨ ‘ਚ ਹਾਈਕੋਰਟ ਦੀ ਚਾਂਸਰੀ ਡਵੀਜ਼ਨ ਦੀ ਵਰਚੁਅਲ ਸੁਣਵਾਈ ਦੌਰਾਨ ਆਪਣੇ ਫ਼ੈਸਲੇ ‘ਚ ਵਿਜੇ ਮਾਲਿਆ ਨੂੰ ਦਿਵਾਲੀਆ ਐਲਾਨਿਆ …

Read More »

ਪੰਜਾਬ ਦੇ ਜ਼ਮੀਨੀ ਮੁੱਦੇ ਤੇ ਸੱਤਾਧਾਰੀ ਧਿਰ ਦੀ ਸਿਆਸਤ

ਭਾਰਤ ਦੇ ਲੋਕਾਂ ਵਿਚ ਪਿਛਲੇ ਇਕ-ਦੋ ਦਹਾਕਿਆਂ ਤੋਂ ਵਿਕਸਿਤ ਹੋ ਰਹੇ ਰਾਜਨੀਤਕ ਸੱਭਿਆਚਾਰ ਨੇ ਪੰਜਾਬ ਦੀ ਰਾਜਨੀਤੀ ਦੀ ਅਜੋਕੀ ਤਸਵੀਰ ਘੜੀ ਹੈ। ਪਿਛਲੇ ਸਮੇਂ ਦੌਰਾਨ ਦੇਖਣ ਵਿਚ ਆਇਆ ਹੈ ਕਿ ‘ਚੋਣਾਂ ਦੇ ਮੌਸਮ’ ਵਿਚ ਲੋਕ ਲੀਕ ਤੋਂ ਹਟ ਕੇ ਚੱਲਣ ਵਾਲੇ ਲੋਕਾਂ ‘ਤੇ ਵਿਸ਼ਵਾਸ ਕਰਨ ਲਗਦੇ ਹਨ। ਕਈ ਵਾਰ ਇਸ …

Read More »

ਕ੍ਰਿਕਟਰ ਹਰਭਜਨ ਸਿੰਘ ਦੀ ਵੀ ਆਵੇਗੀ ਫ਼ਿਲਮ

ਫਿਲਮ ‘ਫਰੈਂਡਸ਼ਿਪ’ ਦੀ ਸ਼ੂਟਿੰਗ ਹੋਈ ਮੁਕੰਮਲ ਚੰਡੀਗੜ੍ਹ : ਭਾਰਤੀ ਕ੍ਰਿਕਟਰ ਹਰਭਜਨ ਸਿੰਘ ਨੇ ਆਪਣੀ ਪਹਿਲੀ ਬਹੁ-ਭਾਸ਼ਾਈ ਫੀਚਰ ਫਿਲਮ ‘ਫਰੈਂਡਸ਼ਿਪ’ ਦੀ ਸ਼ੂਟਿੰਗ ਪੂਰੀ ਕਰ ਲਈ ਹੈ ਅਤੇ ਜਲਦ ਹੀ ਇਸਦੀ ਕਈ ਭਾਸ਼ਾਵਾਂ ਵਿਚ ਡਬਿੰਗ ਕੀਤੀ ਜਾਵੇਗੀ। ਫਿਲਮ ਦੇ ਡਾਇਰੈਕਟਰ ਜੋਹਨ ਪਾਲ ਰਾਜ ਅਤੇ ਸ਼ਾਮ ਸੂਰਿਆ ਹਨ, ਜਦੋਂ ਕਿ ਦੱਖਣੀ ਸਟਾਰ ਅਰਜੁਨ …

Read More »

ਪੰਜਾਬੀ ਗਾਇਕ ਸਿੱਪੀ ਗਿੱਲ ਨੂੰ ਕੇਂਦਰੀ ਪਸ਼ੂ ਭਲਾਈ ਬੋਰਡ ਵੱਲੋਂ ਨੋਟਿਸ

ਮੋਗਾ : ਪੰਜਾਬੀ ਗਾਇਕ ਸਿੱਪੀ ਗਿੱਲ ਇੱਕ ਵਾਰ ਫਿਰ ਕਾਨੂੰਨੀ ਉਲਝਣਾਂ ਵਿੱਚ ਘਿਰ ਗਿਆ ਹੈ। ਉਸ ਨੂੰ ਕੇਂਦਰੀ ਪਸ਼ੂ ਭਲਾਈ ਬੋਰਡ ਨੇ ਇਤਰਾਜ਼ਹੀਣਤਾ ਸਰਟੀਫਿਕੇਟ ਹਾਸਲ ਕੀਤੇ ਬਿਨਾਂ ‘ਬੱਬਰ ਸ਼ੇਰ’ ਅਤੇ ’12 ਦੀਆਂ 12′ ਗੀਤਾਂ ਵਿੱਚ ਘੋੜੇ ਅਤੇ ਹੋਰ ਜਾਨਵਾਰਾਂ ਨੂੰ ਫ਼ਿਲਮਾਉਣ ਲਈ ਨੋਟਿਸ ਜਾਰੀ ਕੀਤਾ ਹੈ। ਸਿੱਪੀ ਨੂੰ ਨੋਟਿਸ ਮਿਲਣ …

Read More »